Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਪਸ਼ੂ"
ਪੰਜਾਬ ’ਚ ਮੱਝਾਂ ਦੀ ਨਸਲ ਸੁਧਾਰਨ ਲਈ ਲਾਹੌਰ ਤੋਂ ਸੀਮਨ ਮੰਗਵਾਇਆ ਜਾਵੇਗਾ-ਰਣੀਕੇ *ਪਸ਼ੂ ਰੋਗ ਨਿਵਾਰਨ ਕੈਂਪਾਂ ਦਾ ਰਾਜ ਪੱਧਰੀ ਉਦਘਾਟਨ ਸਮਾਰੋਹ ਹੋਇਆ

ਪਟਿਆਲਾ, 16 ਮਈ (ਪਰਮਿੰਦਰ ਗਰੇਵਾਲ) - ਪੰਜਾਬ ਸਰਕਾਰ ਰਾਜ ਨੂੰ ਡੇਅਰੀ, ਪੋਲਟਰੀ, ਮੱਛੀ ਪਾਲਣ ਤੇ ਪਸ਼ੂਆਂ ਦੀ ਨਸਲ ਸੁਧਾਰ ਦੇ ਮਾਮਲੇ ’ਚ ਦੇਸ਼ ਦਾ ਇਕ ਨੰਬਰ ਦਾ ਸੂਬਾ ਬਣਾਉਣ ਲਈ ਯਤਨਸ਼ੀਲ ਹੈ, ਇਸ ਲਈ ਪਾਕਿਸਤਾਨ ਤੋਂ 30 ਤੋਂ 35 ਕਿੱਲੋ ਦੁੱਧ ਦੇਣ ਵਾਲੀਆਂ ਨੀਲੀ ਰਾਵੀ ਮੱਝਾਂ ਦੀ ਨਸਲ ਨੂੰ ਪੰਜਾਬ ’ਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਗਏ ਹਨ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਪੱਛੜੀਆਂ ਤੇ ਅਨੁਸੂਚਿਤ ਜਾਤਾਂ ਦੀ ਭਲਾਈ ਬਾਰੇ ਵਿਭਾਗਾਂ ਦੇ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ। ਉਹ ਅੱਜ ਪਟਿਆਲਾ ਨੇੜਲੇ ਪਿੰਡ ਕਲਿਆਣ ...
Read Full Story


ਮੁਫ਼ਤ ਪਸ਼ੂ ਰੋਗ ਨਿਵਾਰਨ ਕੈਂਪਾਂ ਦਾ ਰਾਜ ਪੱਧਰੀ ਉਦਘਾਟਨ ਸਮਾਰੋਹ 16 ਨੂੰ ******ਪੰਜਾਬ ਦੇ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਪਟਿਆਲਾ, 14 ਮਈ (ਪਰਮਿੰਦਰ ਗਰੇਵਾਲ) -ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਰਾਜ ਦੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪੰਜਾਬ ਦੇ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਇਕ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸ ਤਹਿਤ 16 ਮਈ ਨੂੰ ਪਟਿਆਲਾ ਜ਼ਿਲੇ ਦੇ ਪਿੰਡ ਕਲਿਆਣ ਸਥਿਤ ਬਾਬਾ ਜੋਗੀ ਪੀਰ (ਆਸੇ ਮਾਜਰਾ ਰੋਡ) ਵਿਖੇ ਪਸ਼ੂ ਰੋਗ ਨਿਵਾਰਣ ਕੈਂਪਾਂ ਦੀ ਸ਼ੁਰੂਆਤ ਕਰਨ ਲਈ ਰਾਜ ਪੱਧਰੀ ਉਦਘਾਟਨੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਐਚ.ਐਸ. ਸੰਧਾ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਪਸ਼ੂ ਪਾਲਣ, ...
Read Full Story


ਡਿਪਟੀ ਕਮਿਸ਼ਨਰ ਨੇ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਟਿਆਲਾ: 19 ਅਗਸਤ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਕਾਰਨ ਹੜਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਇਸ ਸਬੰਧੀ ਪੂਰੀ ਤਰਾਂ ਚੌਕਸੀ ਵਰਤੀ ਜਾਵੇ ਅਤੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਭਾਰੀ ਬਰਸਾਤਾਂ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਸਬੰਧੀ ...
Read Full Story


ਪਿੰਡ ਕਲਿਆਣ ਵਿਖੇ ਜ਼ਿਲਾ ਪੱਧਰੀ ਪਸ਼ੂ ਮੇਲਾ ਅਤੇ ਦੁੱਧ ਚੁਆਈ ਦੇ ਮੁਕਾਬਲਿਆਂ ਦਾ ਉਦਘਾਟਨ

ਪਟਿਆਲਾ: 19 ਨਵੰਬਰ(ਪੀ.ਐਸ.ਗਰੇਵਾਲ)-‘‘ਪੰਜਾਬ ਸਰਕਾਰ ਵੱਲੋਂ ਜੋਨਲ ਪੱਧਰ ’ਤੇ ਲੱਗਣ ਵਾਲੇ ਪਸ਼ੂ ਮੇਲਿਆਂ ਨੂੰ ਹੁਣ ਜ਼ਿਲਾ ਪੱਧਰ ’ਤੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ ਜੋਨਲ ਪੱਧਰ ’ਤੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੀ ਨਸਲ ਅਤੇ ਆਪਣੀ ਕਾਰਗੁਜ਼ਾਰੀ ਵਿਖਾਉਣ ਦਾ ਬਹੁਤ ਘੱਟ ਮੌਕਾ ਮਿਲਦਾ ਸੀ ਅਤੇ ਕਈ ਵਾਰ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਇਹਨਾਂ ਮੇਲਿਆਂ ਵਿੱਚ ਲੈ ਕੇ ਹੀ ਨਹੀਂ ਜਾਂਦੇ ਸਨ । ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਚਾਰ ਕਰੋੜ ਰੁਪਏ ਦਾ ਬਜਟ ਵੱਖਰਾ ਰੱਖਿਆ ਗਿਆ ਹੈ ਤਾਂ ਜੋ ਅਜਿਹੇ ਮੇਲੇ ਲਗਾ ਕੇ ਪਸ਼ੂਆਂ ਦੀ ਨਸਲ ਸੁਧਾਰ ਲਈ ਹੋਰ ਬਿਹਤਰ ਕਦਮ ...
Read Full Story


ਪਟਿਆਲਾ ਨਦੀ ਦੇ ਕਿਨਾਰੇ ਪਏ ਗੰਦਗੀ ਦੇ ਢੇਰ ਤੋਂ ਕਾਲੋਨੀ ਵਾਲੇ ਪ੍ਰੇਸ਼ਾਨ

ਪਟਿਆਲਾ, 30 ਜੁਲਾਈ ( ਪੀ ਐਸ ਗਰੇਵਾਲ) – ਪਟਿਆਲਾ ਸ਼ਹਿਰ ਦੀ ਬਰਸਾਤੀ ਵੱਡੀ ਨਦੀ ਦੇ ਕਿਨਾਰੇ ਗੰਦਗੀ ਦੇ ਢੇਰ ਅੱਜ ਕੱਲ ਦੇਖਣ ਨੂੰ ਮਿੱਲ ਰਹੇ ਹਨ। ਅਵਾਰਾ ਪਸ਼ੂ ਇਸ ਗੰਦਗੀ ਵਾਲੀ ਜਗਾ ਤੇ ਅਕਸਰ ਘੁੰਮਦੇ ਦਿਖਾਈ ਦਿੰਦੇ ਹਨ। ਅਤੇ ਆਪਸ ਵਿੱਚ ਲਡ਼ਦੇ ਭਿਡ਼ਦੇ ਰਹਿੰਦੇ ਹਨ। ਇਹਨਾਂ ਦੀ ਲਡ਼ਾਈ ਵਿੱਚ ਕਈ ਵਿਅਕਤੀ ਜ਼ਖ਼ਮੀ ਵੀ ਹੋ ਚੁੱਕੇ ਹਨ। ਸਡ਼ਕ ਤੇ ਜਾਣ ਵਾਲੇ ਲੋਕ ਇਸ ਸਡ਼ਕ ਤੋਂ ਲੰਘਣ ਤੋਂ ਡਰਦੇ ਹਨ। ਮੀਂਹ ਵਾਲੇ ਦਿਨਾਂ ਵਿੱਚ ਇੰਨੀ ਬਦਬੂ ਆਉਦੀਂ ਹੈ ਕਿ ਸਾਹ ਲੈਣਾ ਔਖਾ ਹੋ ਜਾਦਾਂ ਹੈ। ਇਸ ਗੰਦਗੀ ਦੇ ਢੇਰ ਕਰਕੇ ਮੱਖੀ ਮੱਛਰ ਵੀ ਬਹੁਤ ਜਿਆਦਾ ਹੈ। ਕੀ ਪ੍ਰਸਾਸ਼ਣ ਇਸ ਵੱਲ ਧਿਆਨ ...
Read Full Story


ਆਵਾਰਾ ਪਸ਼ੂ ਫੜ ਕੇ ਗਊਸ਼ਾਲਾ ਭੇਜੇ

ਜਲੰਧਰ, 6 ਜਨਵਰੀ (ਵਿ. ਪ੍ਰਤੀ.)-ਨਗਰ ਨਿਗਮ ਨੇ ਅਵਾਰਾ ਪਸ਼ੂਆਂ ਨੂੰ ਫੜਨ ਦੀ ਚਲਾਈ ਮੁਹਿੰਮ ਅਧੀਨ ਅੱਜ ਮਿਲਾਪ ਚੌਕ ਅਤੇ ਨਵਾਂ ਬਾਜ਼ਾਰ ਤੋਂ 3 ਅਵਾਰਾ ਪਸ਼ੂ ਫੜ ਕੇ ਗਊਸ਼ਾਲਾ ਭੇਜੇ। ਇਸ ਸਬੰਧ ਵਿਚ ਨਿਗਮ ਦੇ ਸਿਹਤ ਅਧਿਕਾਰੀ ਡਾ: ਵਰਿੰਦਰ ਕਾਲੀਆ ਨੇ ਦੱਸਿਆ ਕਿ ਮਿਲਾਪ ਚੌਕ ਅਤੇ ਨਵਾਂ ਬਾਜ਼ਾਰ ਤੋਂ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਪਹੁੰਚਾ ਦਿੱਤਾ। ਉਨ੍ਹਾਂ ਦੱਸਿਆ ਕਿ ਪਹਿਲੀ ਜਨਵਰੀ ਤੋਂ ਲੈ ਕੇ ਅੱਜ ਤੱਕ ਵੱਖ-ਵੱਖ ਥਾਵਾਂ ਤੋਂ ਇਕ ਦਰਜਨ ਤੋਂ ਵੱਧ ਅਵਾਰਾ ਪਸ਼ੂ ਫੜ ਕੇ ਗਊਸ਼ਾਲਾ ਭੇਜੇ ਜਾ ਚੁੱਕੇ ...
Read Full Story


1

Loading...

© 2012 punjabinfoline.com

punjab infoline arash info