E-Paper

|
| Tag Search for "ਪੀਪਲਜ਼" |
ਨਵਾਜ਼ ਸ਼ਰੀਫ ਨਾਲ ਜੁੜਨ ਬਾਰੇ ਫੈਸਲਾ 27 ਨੂੰ: ਕੁਰੈਸ਼ੀ
ਲਾਹੌਰ, ਪਾਕਿਸਤਾਨ ਪੀਪਲਜ਼ ਪਾਰਟੀ ਛੱਡਣ ਵਾਲੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਕਿਹਾ ਕਿ ਉਹ ਮੁੱਖ ਵਿਰੋਧੀ ਪਾਰਟੀ ਪੀ.ਐਮ.ਐਲ.(ਐਨ) ਨਾਲ ਜੁੜਨ ਬਾਰੇ ਵਿਚਾਰ ਕਰ ਰਹੇ ਹਨ। ਇਸ ਪਾਰਟੀ ਦੇ ਆਗੂ ਸ੍ਰੀ ਨਵਾਜ਼ ਸ਼ਰੀਫ਼ ਹਨ। ਪੀ.ਐਮ.ਐਲ.-ਐਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ 27 ਨਵੰਬਰ ਨੂੰ ਸਿੰਧ ਸੂਬੇ ਦੇ ਘੰਟਕੀ ਇਲਾਕੇ ’ਚ ਹੋ ਰਹੀ ਰੈਲੀ ਦੌਰਾਨ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਐਲਾਨ ਕਰਨਗੇ। ਕਿਸੇ ਰਾਜਨੀਤਕ ਪਾਰਟੀ ਨਾਲ ਜੁੜਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪੀ.ਐਮ.ਐਲ.(ਐਨ) ਦੇ ਆਗੂਆਂ ਨੇ ਉਨ੍ਹਾਂ ਨੂੰ ... Read Full Story
|
ਪੀ.ਡੀ.ਪੀ. ਨੇ ਸਰਕਾਰ ਦਾ ਪੁਤਲਾ ਸਾੜਿਆ
ਜੰਮੂ,ਜੰਮੂ-ਕਸ਼ਮੀਰ ਦੀ ਮੁੱਖ ਵਿਰੋਧੀ ਧਿਰ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀ.ਡੀ.ਪੀ.) ਦੇ ਕਾਰਕੁਨਾਂ ਨੇ ਸ੍ਰੀਨਗਰ ਵਿਖੇ ਰੈਲੀ ਦੌਰਾਨ ਮੰਗ ਕੀਤੀ ਕਿ ਵਿਵਾਦਤ ਆਰਮਡ ਫੋਰਸਿਜ਼ ਸਪੈਸ਼ਲ ਪਾਵਰ ਐਕਟ ਪੂਰੀ ਰਿਆਸਤ ਤੋਂ ਹਟਾਇਆ ਜਾਵੇ।
ਅੱਜ ਪੀਪਲਜ਼ ਡੈਮੋਕਰੇਟਿਕ ਪਾਰਟੀ ਦੇ ਕਾਰਕੁਨਾਂ ਨੇ ਪਾਰਟੀ ਦੇ ਆਗੂ ਮੌਲਵੀ ਇਫਖਾਰ ਹੁਸੈਨ ਅੰਸਾਰੀ ਦੀ ਦੇਖ ਰੇਖ ਹੇਠ ਪਾਰਟੀ ਹੈੱਡ ਕੁਆਰਟਰ ਤੋਂ ਰੈਲੀ ਕੱਢੀ, ਜੋ ਰੀਗਲ ਚੌਕ ਤੋਂ ਹੁੰਦੀ ਹੋਈ ਲਾਲਾ ਚੌਕ ਤੱਕ ਪਹੁੰਚੀ ਅਤੇ ਸਰਕਾਰ ਦਾ ਪੁਤਲਾ ਸਾੜਿਆ। ਪੀਪਲਜ਼ ਡੈਮੋਕਰੇਟਿਕ ਪਾਰਟੀ ਨੇ ਮੰਗ ਕੀਤੀ ਕਿ ੂਰੇ ਰਾਜ ਤੋਂ ਆਰਮਡ ਫੋਰਸਿਜ਼ ਸਪੈਸ਼ਲ ਪਾਵਰ ਐਕਟ ... Read Full Story
|
ਪਾਕਿ ਦੇ ਦੂਜੇ ਦੇਸ਼ਾਂ ਨਾਲ ਸੁਧਰਦੇ ਸੰਬੰਧਾਂ ਨੂੰ ਲੈ ਕੇ ਪੀ. ਪੀ. ਪੀ. ਖੁਸ਼
ਇਸਲਾਮਾਬਾਦ, ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਨੇ ਪਾਕਿਸਤਾਨ ਦੇ ਭਾਰਤ ਸਮੇਤ ਹੋਰਨਾਂ ਦੇਸ਼ਾਂ ਨਾਲ ਸੰਬੰਧ ਸੁਧਾਰਨ ਦੇ ਯਤਨਾਂ ਦਾ ਸਵਾਗਤ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਅਜਿਹੇ ਯਤਨਾਂ ਨਾਲ ਦੱਖਣੀ ਏਸ਼ੀਆਈ ਖੇਤਰ 'ਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹ ਮਿਲੇਗਾ। ਪੀ. ਪੀ. ਪੀ. ਦੇ ਚੋਟੀ ਦੇ ਨੇਤਾਵਾਂ ਨੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਪ੍ਰਧਾਨਗੀ ਹੇਠ ਸੋਮਵਾਰ ਇਥੇ ਆਯੋਜਿਤ ਇਕ ਬੈਠਕ ਦੌਰਾਨ ਦੱਖਣੀ ਏਸ਼ੀਆਈ ਖੇਤਰ ਦੇ ਹਾਲਾਤ 'ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨੇ ਬੈਠਕ 'ਚ ਆਪਣੀ ਆਸਟ੍ਰੇਲੀਆ, ਰੂਸ ਅਤੇ ਮਾਲਦੀਵ ਦੇਸ਼ਾਂ ... Read Full Story
|
1 |
 Loading...
|
|
|