Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਪੋਲੀਓ"
ਜ਼ਿਲੇ ’ਚ ਪਲਸ ਪੋਲੀਓ ਮੁਹਿੰਮ ਤਹਿਤ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀ ਬੂੰਦਾਂ ਪਿਲਾਉਣ ਲਈ 1869 ਟੀਮਾਂ ਦਾ ਗਠਨ ਅਤੇ 888 ਬੂਥ ਬਣਾਏ ਗਏ * 1776 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਉਣਗੀਆਂ

ਪਟਿਆਲਾ: 15 ਫਰਵਰੀ (ਪੀ.ਐਸ.ਗਰੇਵਾਲ) -ਪੋਲੀਓ ਦੀ ਰੋਕਥਾਮ ਲਈ ਦੇਸ਼ ਭਰ ਵਿੱਚ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਪਟਿਆਲਾ ਜ਼ਿਲੇ ਵਿੱਚ 19 ਤੋਂ 21 ਫਰਵਰੀ ਤੱਕ 0-5 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਲਗਭਗ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਿਹਤ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 1869 ਟੀਮਾਂ ਦਾ ਗਠਨ ...
Read Full Story


ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਲਿਆ ਜਾਵੇ-ਚੌਧਰੀ

ਕਪੂਰਥਲਾ, 2 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਿਹਤ ਵਿਭਾਗ ਵੱਲੋਂ ਪੋਲੀਓ ਦੇ ਮੁਕੰਮਲ ਖਾਤਮੇ ਲਈ ਵਿੱਡੀ ਗਈ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਤਹਿਤ 10, 11 ਤੇ 12 ਜਨਵਰੀ ਨੂੰ ਵਿਭਾਗ ਵੱਲੋਂ ਜ਼ਿਲ੍ਹੇ ਵਿਚ 615 ਬੂਥ ਬਣਾਏ ਗਏ ਹਨ ਤੇ ਇਨ੍ਹਾਂ ਬੂਥਾਂ ’ਤੇ 0-5 ਸਾਲ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 903 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਗੱਲ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਰਾਜ ਕਮਲ ਚੌਧਰੀ ਨੇ ਅੱਜ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਜ਼ਿਲ੍ਹਾ ਪੱਧਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਕਿਹਾ ਕਿ ਉਹ ਪਲਸ ...
Read Full Story


1

Loading...

© 2012 punjabinfoline.com

punjab infoline arash info