E-Paper

|
| Tag Search for "ਪੋਲੋ" |
ਸਾਬਕਾ ਸੰਸਦ ਮੈਂਬਰ ਭੂਸ਼ਨ ਨਹੀਂ ਰਹੇ
ਨਵੀਂ ਦਿੱਲੀ,ਆਜ਼ਾਦੀ ਘੁਲਾਟੀਆਂ ਅਤੇ ਸਾਬਕਾ ਸੰਸਦ ਮੈਂਬਰ ਸ਼ਸ਼ੀ ਭੂਸ਼ਨ ਦਾ ਬੀਤੇ ਕੱਲ੍ਹ ਇੱਥੇ ਅਪੋਲੋ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਇਕ ਮਹੀਨੇ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਬੀਤੇ ਕੱਲ੍ਹ ਆਖ਼ਰੀ ਸਾਹ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਭੂਸ਼ਨ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਸੰਨ 2006 ਵਿੱਚ ਫਿਰਕੂ ਸਦਭਾਵਨਾ ਪੁਰਸਕਾਰ ਅਤੇ ਪਦਮ ਭੂਸ਼ਨ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। ਸੰਨ 1971 ਵਿੱਚ ਉਹ ਦੱਖਣੀ ਦਿੱਲੀ ਹਲਕੇ ਤੋਂ ਲੋਕ ਸਭਾ ਲਈ ਚੁਣੇ ਗਏ ... Read Full Story
|
16 ਸਾਲ ਤੋਂ ਘੱਟ ਉਮਰ ਵਰਗ ਦੇ ਤਿੰਨ ਰੋਜ਼ਾ ਅੰਤਰ-ਬਲਾਕ ਪੇਂਡੂ ਖੇਡ ਮੁਕਾਬਲੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸ਼ੁਰੂ
ਪਟਿਆਲਾ, 29 ਅਗਸਤ (ਪੀ.ਐਸ.ਗਰੇਵਾਲ) -‘‘ ਖੇਡਾਂ ਨਾਲ ਜਿਥੇ ਇਨਸਾਨ ਦਾ ਸਰੀਰ ਤੰਦਰੁਸਤ ਰਹਿੰਦਾ ਹੈ ਉਥੇ ਹੀ ਉਸਦਾ ਸਰਵਪੱਖੀ ਵਿਕਾਸ ਵੀ ਹੁੰਦਾ ਹੈ ਇਸ ਲਈ ਖੇਡਾਂ ਵਿੱਚ ਵਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ । ਖੇਡਾਂ ਵਿੱਚ ਹਿੱਸਾ ਲੈਣ ਨਾਲ ਖਿਡਾਰੀਆਂ ਵਿੱਚ ਆਤਮ ਵਿਸ਼ਵਾਸ਼ ਵਧਦਾ ਹੈ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਰਾਜਾ ਭਲਿੰਦਰਾ ਸਿੰਘ ਖੇਡ ਕੰਪਲੈਕਸ (ਪੋਲੋ ਗਰਾਊਂਡ ) ਵਿਖੇ ਸ਼ੁਰੂ ਹੋਏ 16 ਸਾਲ ਤੋਂ ਘੱਟ ਉਮਰ ਵਰਗ ਦੇ ਤਿੰਨ ਰੋਜ਼ਾ ਜ਼ਿਲਾ ਪੱਧਰੀ ਅੰਤਰ-ਬਲਾਕ ਪੇਂਡੂ ਟੂਰਨਾਮੈਂਟ ( ... Read Full Story
|
ਨਾਲੇ ’ਚ ਡਿੱਗ ਕੇ ਬੱਚੀ ਦੀ ਮੌਤ
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾਂ ’ਚ ਨਾਲੇ ’ਚ ਡਿੱਗਣ ਕਾਰਨ ਇਕ ਦੋ ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੀ ਸ਼ਨਾਖਤ ਅਨੁਸ਼ੀਕਾ ਪੁੱਤਰੀ ਰਵੀ ਕੁਮਾਰ ਵਜੋਂ ਕੀਤੀ ਗਈ ਹੈ। ਬੀਤੀ ਰਾਤ ਉਹ ਘਰ ਦੇ ਨੇੜੇ ਖੇਡ ਰਹੀ ਸੀ, ਕਿ ਅਚਾਨਕ ਲਾਪਤਾ ਹੋ ਗਈ। ਉਸਦੇ ਪਿਤਾ ਨੇ ਉਸਦੀ ਜਦੋਂ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਸ ਦੇ ਰੋਣ ਦੀ ਅਵਾਜ਼ ਘਰ ਦੇ ਨੇੜੇ ਜਾਂਦੇ ਛੋਟੇ ਨਾਲੇ ਵਿਚੋਂ ਆ ਰਹੀ ਸੀ। ਗੰਭੀਰ ਹਾਲਤ ’ਚ ਉਸ ਨੂੰ ਅਪੋਲੋ ਹਸਪਤਾਲ ਲਿਆਂਦਾ ਗਿਆ, ਜਿਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ... Read Full Story
|
1 |
 Loading...
|
|
|