Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਪ੍ਰਕਾਸ਼"
ਕੁਰੈਸ਼ੀ ਦੀ ਬਾਦਲ ਨੂੰ ਚਿੱਠੀ

ਕਮਿਸ਼ਨ ਦੇ ਕਿਰਿਆ-ਕਲਾਪਾਂ ਬਾਰੇ ਬਾਦਲ ਵਲੋਂ ਮੀਡੀਆ 'ਚ ਜਨਤਕ ਟਿੱਪਣੀ ਕਰਨ 'ਤੇ ਨਿਰਾਸ਼ਾ ਪ੍ਰਗਟਾਈ ਨਵੀਂ ਦਿੱਲੀ, ਮੁਖ ਚੋਣ ਕਮਿਸ਼ਨਰ ਐੱਸ. ਵਾਈ. ਕੁਰੈਸ਼ੀ ਨੇ ਅੱਜ ਪੰਜਾਬ ਦੇ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜਣ ਲਈ ਚਿੱਠੀ ਤਿਆਰ ਕਰ ਲਈ ਹੈ। ਉਨ੍ਹਾਂ 30 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਮਿਸ਼ਨ ਦੇ ਕਿਰਿਆ ਕਲਾਪਾਂ ਬਾਰੇ ਸ਼੍ਰੀ ਬਾਦਲ ਦੇ ਮੀਡੀਆ ਵਿਚ ਜਨਤਕ ਟਿੱਪਣੀ ਕਰਨ 'ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਕੁਰੈਸ਼ੀ ਨੇ ਚਿੱਠੀ ਵਿਚ ਲਿਖਿਆ ਹੈ ਕਿ ਸਾਨੂੰ ਚੋਣਾਂ ਦੇ ਕਾਲ ਦੌਰਾਨ ਕਮਿਸ਼ਨ ਦੇ ਅਧਿਕਾਰੀਆਂ ਦੀਆਂ ਕਾਰਵਾਈਆਂ 'ਤੇ ਤੁਸੀਂ ਜਿਹੜੇ ਸਵਾਲ ਉਠਾਉਂਦੇ ਹੋ, ...
Read Full Story


ਰਾਜਦ ਨੇ ਕੀਤਾ ਲੋਕਪਾਲ ਦਾ ਵਿਰੋਧ

ਨਵੀਂ ਦਿੱਲੀ, ਰਾਸ਼ਟਰੀ ਜਨਤਾ ਦਲ ਨੇ ਲੋਕਪਾਲ ਬਿੱਲ ਵਿਚ ਦਲਿਤਾਂ, ਆਦਿਵਾਸੀਆਂ ਅਤੇ ਪੱਛੜੇ ਵਰਗਾਂ ਲਈ ਰਿਜ਼ਰਵੇਸ਼ਨ ਦਾ ਪ੍ਰਬੰਧ ਨਾ ਰੱਖੇ ਜਾਣ 'ਤੇ ਇਸ ਦਾ ਵਿਰੋਧ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਰਾਮ ਪ੍ਰਕਾਸ਼ ਯਾਦਵ ਨੇ ਪਾਰਟੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਸ਼ੁੱਕਰਵਾਰ ਰਾਜ ਸਭਾ ਵਿਚ ਲੋਕਪਾਲ ਬਿੱਲ 'ਤੇ ਪੇਸ਼ ਕੀਤੀ ਗਈ ਰਿਪੋਰਟ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀ ਕੀਤੀ। ਰਾਜ ਸਭਾ ਦੇ ਐੱਮ. ਪੀ. ਨੇ ਕਿਹਾ ਕਿ ਸਾਡੀ ਪਾਰਟੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਪਹਿਲਾਂ ਤੋਂ ਹੀ ਪ੍ਰਸਤਾਵਿਤ ਲੋਕਪਾਲ ਬਿੱਲ ਦਾ ਵਿਰੋਧ ਕਰਦੇ ਰਹੇ ਹਨ ਅਤੇ ਹੁਣ ...
Read Full Story


ਪੰਜਾਬ ਖੇਡ ਵਿਭਾਗ ਵਲੋਂ ਭਾਰਤੀ ਮਹਿਲਾ ਕਬੱਡੀ ਟੀਮ ਦੇ ਕੋਚ ਅਤੇ ਖਿਡਾਰਣਾਂ 'ਤੇ ਲਗਾਏ ਦੋਸ਼ਾਂ ਦੀ ਨਿਖੇਧੀ

ਮਿਲਾਨ (ਇਟਲੀ),ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਸ਼ਵ ਕਬੱਡੀ ਕੱਪ 'ਚ ਇੰਗਲੈਂਡ ਦੀ ਮਹਿਲਾ ਕਬੱਡੀ ਟੀਮ ਨੂੰ ਜ਼ਬਰਦਸਤ ਹਾਰ ਦੇ ਕੇ ਵਿਸ਼ਵ ਚੈਂਪੀਅਨ ਬਣੀ ਭਾਰਤ ਦੀ ਟੀਮ ਤੇ ਪੰਜਾਬ ਦੇ ਖੇਡ ਵਿਭਾਗ ਵਲੋਂ ਲਾਏ ਗਏ ਦੋਸ਼ਾਂ ਦੀ ਨਿਖੇਧੀ ਕਰਦਿਆਂ ਪਰਮਿੰਦਰ ਸ਼ਰਮਾ ਪ੍ਰਧਾਨ ਐਮਚਿਓਰ ਕਬੱਡੀ ਫੈੱਡਰੇਸ਼ਨ ਇਟਲੀ ਅਤੇ ਕੁਲਵਿੰਦਰ ਸਿੰਘ ਅਟਵਾਲ ਸਰਪ੍ਰਸਤ ਸ਼ਹੀਦ ਭਗਤ ਸਿੰਘ ਸਭਾ ਰੋਮ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ, ਉਥੇ ਖੇਡ ਵਿਭਾਗ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ਼ ਅਤੇ ਸਰਕਾਰ ਨੂੰ ਬਦਨਾਮ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕਰ ...
Read Full Story


ਬਾਦਲ ਸਰਕਾਰ ਨੇ ਵਿਸ਼ਵ ਕਬੱਡੀ ਕਰਵਾ ਕੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਦਿਲ ਮੋਹੇ

ਰੋਮ (ਇਟਲੀ), ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਅਗਵਾਈ ਵਾਲੀ ਬਾਦਲ ਸਰਕਾਰ ਨੇ ਵਿਸ਼ਵ ਕਬੱਡੀ ਕੱਪ ਕਰਵਾ ਕੇ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਦੇ ਦਿਲ ਮੋਹੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਵਤਾਰ ਸਿੰਘ ਖਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਐਨ.ਆਰ.ਆਈ. ਯੂਥ ਵਿੰਗ ਇਟਲੀ ਨੇ ਵਿਸ਼ੇਸ਼ ਗਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵ ਕੱਪ ਨੇ ਜਿਥੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁਲਤ ਕਰਨ 'ਚ ਅਹਿਮ ਯੋਗਦਾਨ ਪਾਇਆ ਉਥੇ ਇਸ ਕੱਪ ਦੀਆਂ ਜੇਤੂ ਟੀਮਾਂ ਨੇ ਕਰੋੜਾਂ ਦੇ ਇਨਾਮ ਪ੍ਰਾਪਤ ਕੀਤੇ। ਵਿਸ਼ਵ ਕਬੱਡੀ ਕੱਪ ਹੋਣ ਨਾਲ ਲੱਖਾਂ ਖੇਡ ...
Read Full Story


ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਲਈ ਰਾਮੂਵਾਲੀਆ ਨੂੰ ਪੱਤਰ ਲਿਖਿਆ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਲਿਖੇ ਪੱਤਰ ਨਾਲ ਲੋਕ ਭਲਾਈ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਦੀਆਂ ਚਰਚਾਵਾਂ ਨੂੰ ਬਲ ਮਿਲਿਆ ਹੈ। ਸ੍ਰੀ ਬਾਦਲ ਨੇ ਅੱਜ ਲਿਖੇ ਇੱਕ ਪੱਤਰ ਰਾਹੀਂ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਾਰਟੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਤੇ ਪੰਥ ਦੇ ਭਲੇ ਲਈ ਆਪਣਾ ਯੋਗਦਾਨ ਪਾਉਣ। ਮੁੱਖ ਮੰਤਰੀ ਨੇ ਇਸ ਪੱਤਰ ਰਾਹੀਂ ਸ੍ਰੀ ਰਾਮੂਵਾਲੀਆ ਦੀਆਂ ...
Read Full Story


ਗੁਦਾਮ ’ਚ ਅੱਗ ਲੱਗਣ ਕਾਰਨ ਚਾਰ ਮੌਤਾਂ

ਨਵੀਂ ਦਿੱਲੀ, ਇੱਥੇ ਅੱਜ ਸਵੇਰੇ ਇਕ ਗੁਦਾਮ ਵਿਚ ਅੱਗ ਲੱਗਣ ਕਾਰਨ ਚਾਰ ਵਿਅਕਤੀ ਜਿਉਂਦੇ ਹੀ ਸੜ ਗਏ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਰਕਾਰੀ ਸੂਤਰਾਂ ਅਨੁਸਾਰ ਕੇਂਦਰੀ ਦਿੱਲੀ ਵਿਚ ਆਸਿਫ਼ ਅਲੀ ਰੋਡ ’ਤੇ ਸਥਿਤ ਗੁਦਾਮ ’ਚ ਸਵੇਰੇ ਅਚਾਨਕ ਅੱਗ ਲੱਗ ਗਈ। ਇਸ ਅੱਗ ਦੀ ਲਪੇਟ ’ਚ ਆਉਣ ਕਾਰਨ ਇਕ ਔਰਤ ਸਮੇਤ ਚਾਰ ਵਿਅਕਤੀ ਮਾਰੇ ਗਏ। ਦੋ ਗੰਭੀਰ ਜ਼ਖ਼ਮੀਆਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਮਝਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ...
Read Full Story


ਪੈਟਰੋਲ ਕੀਮਤਾਂ: ਭਾਜਪਾ ਵੱਲੋਂ ਸੰਸਦ ਦੀ ਕਾਰਵਾਈ ਰੋਕਣ ਦੀ ਚਿਤਾਵਨੀ

ਨਵੀਂ ਦਿੱਲੀ, ਪੈਟਰੋਲ ਦੀ ਵਧੀ ਕੀਮਤ ਫੌਰੀ ਵਾਪਸ ਲੈਣ ਦੀ ਮੰਗ ਕਰਦਿਆਂ ਭਾਜਪਾ ਨੇ ਅੱਜ ਸਰਕਾਰ ਨੂੰ ਲੁਕਵੇਂ ਰੂਪ ’ਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੰਸਦ ਦਾ ਸਰਦ ਰੁੱਤ ਸੈਸ਼ਨ ਚੱਲਣ ਨਹੀਂ ਦਿੱਤਾ ਜਾਵੇਗਾ। ਮੁੱਖ ਵਿਰੋਧੀ ਧਿਰ ਨੇ ਯੂ.ਪੀ.ਏ. ਦੇ ਭਾਈਵਾਲਾਂ ਦੀ ਵੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਵੀ ਕੀਮਤ ’ਚ ਵਾਧੇ ਦੇ ਫੈਸਲੇ ’ਚ ਧੁਰ-ਅੰਦਰੋਂ ਸ਼ਾਮਲ ਸਨ। ਇਹ ਟਿੱਪਣੀ ਐਨ ਉਦੋਂ ਆਈ ਹੈ, ਜਦੋਂ ਮਮਤਾ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨੇ ਭਲਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੈਅ ਕੀਤੀ ਹੈ। ਤ੍ਰਿਣਮੂਲ ਵੱਲੋਂ ਪੈਟਰੋਲ ਦੀ ਕੀਮਤ ਦੇ ਵਾਧੇ ਲਈ ...
Read Full Story


ਕੇਜਰੀਵਾਲ ਨੂੰ ਧਮਕੀ : ਪ੍ਰਸ਼ਾਂਤ ਭੂਸ਼ਣ ਜਿਹਾ ਹੋਵੇਗਾ ਹਾਲ!

ਹਿਸਾਰ, ਹਿਸਾਰ ਤੋਂ ਕਾਂਗਰਸ ਉਮੀਦਵਾਰ ਜੈ ਪ੍ਰਕਾਸ਼ ਸਿੰਘ ਨੇ ਕਿਹ ਕਿ ਜਿਸ ਤਰ੍ਹਾਂ ਨਾਲ ਪ੍ਰਸ਼ਾਂਤ ਭੂਸ਼ਣ ਦੀ ਕੁੱਟਮਾਰ ਹੋਈ ਹੈ ਉਹੀ ਹਾਲ ਅਰਵਿੰਦ ਕੇਜਰੀਵਾਲ ਦਾ ਵੀ ਹੋਵੇਗਾ। ਜ਼ਿਕਰਯੋਗ ਹੈ ਕਿ ਹਿਸਾਰ 'ਚ ਉਪ ਚੋਣਾਂ ਦੌਰਾਨ ਟੀਮ ਅੰਨਾ ਨੇ ਜਨ ਲੋਕਪਾਲ ਬਿੱਲ 'ਤੇ ਕਾਂਗਰਸ ਨੂੰ ਵੋਟ ਨਾ ਪਾਉਣ ਦੀ ਅਪੀਲ ਲੋਕਾਂ ਨੂੰ ਕੀਤੀ ਸੀ। ਕੱਲ ਉਪ ਚੋਣਾਂ ਦਾ ਨਤੀਜਾ ਆਉਣ ਵਾਲਾ ਹੈ। ਕਾਂਗਰਸੀ ਉਮੀਦਵਾਰ ਜੈ ਪ੍ਰਕਾਸ਼ ਸਿ ਗੱਲ ਤੋਂ ਨਾਰਾਜ਼ ਹੈ ਕਿ ਅਰਵਿੰਦ ਨੇ ਕਿਉਂ ਹਿਸਾਰ 'ਚ ਕਾਂਗਰਸ ਖਿਲਾਫ ਵੋਟ ਨਾ ਦੇਣ ਦੀ ਅਪੀਲ ਕੀਤੀ। ਜੈਪ੍ਰਕਾਸ਼ ਨੇ ਕਿਹਾ ਕਿ ਟੀਮ ਅੰਨਾ ਆਪਣੇ ਮੁੱਦੇ ਤੋਂ ਭਟਕ ਗਈ ਹੈ। ਉਧਰ, ...
Read Full Story


ਬਾਦਲ ਨੇ ਆਪਣਾ ਵਾਅਦਾ ਨਹੀਂ ਨਿਭਾਇਆ: ਜਸਟਿਸ ਸੋਢੀ

ਨਵੀਂ ਦਿੱਲੀ,ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਆਰ.ਐਸ. ਸੋਢੀ ਨੇ ਇਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਰਾਜ ਨਹੀਂ ਸੇਵਾ’ ਦੇ ਆਪਣੇ ਵਾਅਦੇ ਨੂੰ ਬਿਲਕੁਲ ਨਹੀਂ ਨਿਭਾਇਆ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਖਜ਼ਾਨੇ ਨੂੰ ਸੰਨ੍ਹ ਲਾ ਕੇ ਨਿੱਜੀ ਲਾਭ ਲੈਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ। ਪੰਜਾਬ ਦੇ ਮੁੱਖ ਮੰਤਰੀ ਨੇ ਇਸ ਕਥਿਤ ਭ੍ਰਿਸ਼ਟਾਚਾਰ ਵੱਲੋਂ ਲੋਕਾਂ ਦਾ ਧਿਆਨ ਹਟਾਈ ਰੱਖਣ ਲਈ ਕਈ ਅਜਿਹੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖਣ ਦਾ ਹੜ੍ਹ ਲਿਆਈ ਰੱਖਿਆ, ਜਿਨ੍ਹਾਂ ’ਤੇ ਉਸਾਰੀ ਪਤਾ ਨਹੀਂ ਕਦੋਂ ਅਰੰਭ ...
Read Full Story


ਲੋਕਪਾਲ ਨੇ ਪੰਜਾਬ ਸਰਕਾਰ ਤੋਂ ਆਟਾ ਦਾਲ ਸਕੀਮ ਦਾ ਰਿਕਾਰਡ ਮੰਗਿਆ

ਚੰਡੀਗੜ੍ਹ, ਪੰਜਾਬ ਦੇ ਲੋਕਪਾਲ ਨੇ ਆਟਾ ਦਾਲ ਯੋਜਨਾ ਦਾ ਰਿਕਾਰਡ ਤਲਬ ਕਰ ਲਿਆ ਹੈ। ਲੋਕਪਾਲ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਫੂਡ ਤੇ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵੱਖੋ ਵੱਖਰੇ ਤੌਰ ‘ਤੇ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਰਿਕਾਰਡ ਦੇਣ ਲਈ ਆਖ਼ਰੀ ਤਰੀਕ ਤਿੰਨ ਨਵੰਬਰ ਮੁਕਰਰ ਕੀਤੀ ਗਈ ਹੈ। ਲੋਕਪਾਲ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਆਟਾ ਦਾਲ ਯੋਜਨਾ ਵਿੱਚ ਘਪਲੇ ਦੇ ਦੋਸ਼ਾਂ ਵਿੱਚ ਸ਼ਿਕਾਇਤਕਰਤਾ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਇਨ੍ਹਾਂ ਦੋਸ਼ਾਂ ‘ਤੇ ਬਹਿਸ ਹੋਣ ਤੋਂ ਬਾਅਦ ਹੀ ਲੋਕਪਾਲ ਵੱਲੋਂ ...
Read Full Story


ਅਡਵਾਨੀ ਦੀ ਰਥ ਯਾਤਰਾ ਲਈ ਅਕਾਲੀਆਂ ਵੱਲੋਂ ਸ਼ੁਭ ਕਾਮਨਾਵਾਂ

ਨਵੀਂ ਦਿੱਲੀ, ਭਾਰਤ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਕਥਿਤ ਭ੍ਰਿਸ਼ਟਾਚਾਰ, ਮਹਿੰਗਾਈ ਅਤੇ ਅਤਿਵਾਦ ਖ਼ਿਲਾਫ਼ ਜਨਤਾ ਨੂੰ ਜਾਗਰੂਕ ਕਰਨ ਲਈ 11 ਅਕਤੂਬਰ ਤੋਂ ਰੱਥ ਯਾਤਰਾ ਦੀ ਸ਼ੁਰੂਆਤ ਕਰਨ ਦਾ ਫੈਸਲਾ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਲ ਦੀ ਦਿੱਲੀ ਇਕਾਈ ਦੇ ਆਗੂਆਂ ਨੇ ਪਾਰਟੀ ਵਰਕਰਾਂ ਸਮੇਤ ਸ੍ਰੀ ਅਡਵਾਨੀ ਦੇ ਗ੍ਰਹਿ ਵਿਖੇ ਜਾ ਕੇ ਅੱਜ ਉਨ੍ਹਾਂ ਨੂੰ ਯਾਤਰਾ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ...
Read Full Story


ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਦੇ ਬਾਵਜੂਦ ਦਿੱਲੀ ’ਚ ਬਾਦਲ ਦਲ ਲਈ ਚੁਣੌਤੀਆਂ ਕਾਇਮ

ਨਵੀਂ ਦਿੱਲੀ,ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹੂੰਝਾ-ਫੇਰੂ ਜਿੱਤ ਪ੍ਰਾਪਤ ਕਰਨ ਨਾਲ ਪਾਰਟੀ ਦੇ ਪੰਜਾਬ ਖੇਤਰ ਦੇ ਆਗੂਆਂ ਦਾ ਮਨੋਬਲ ਯਕੀਨਨ ਵਧਿਆ ਹੈ ਪਰ ਪਾਰਟੀ ਦੀ ਦਿੱਲੀ ਇਕਾਈ ਲਈ ਇਨ੍ਹਾਂ ਚੋਣ ਨਤੀਜਿਆਂ ਦਾ ਅਮਲੀ ਤੌਰ ’ਤੇ ਕੋਈ ਲਾਭ ਚੁੱਕ ਪਾਉਣਾ ਹਾਲੇ ਵੀ ਬਹੁਤ ਮੁਸ਼ਕਲ ਹੈ ਕਿਉਂਕਿ ਪੰਜਾਬ ਅਤੇ ਦਿੱਲੀ ਦੀ ਸਿੱਖ ਸਿਆਸਤ ਦੇ ਸਮੀਕਰਣਾਂ ਵਿੱਚ ਬੇਹੱਦ ਫ਼ਰਕ ਹੈ। ਜਿਸ ਤਰ੍ਹਾਂ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ, ਉੱਥੋਂ ਦੇ ਸਿੱਖਾਂ ਦੀ ਨਬਜ਼ ਪਛਾਣਦਿਆਂ ਚੋਣਾਂ ਸਮੇਂ ਲਾਹੇਵੰਦ ਕਦਮ ...
Read Full Story


ਬਾਦਲ ਨੂੰ ਭੁੱਲਰ ਬਾਰੇ ਨੀਤੀ ਬਦਲਣ ਦੀ ਲੋੜ: ਸਰਨਾ

ਨਵੀਂ ਦਿੱਲੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਥੋਂ ਜਾਰੀ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੇ ਮਸਲੇ ’ਤੇ ਝੂਠਾ ਰੌਲਾ ਪਾਉਣ ਦੀ ਬਜਾਏ ਪਹਿਲਾਂ ਆਪਣੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਖਲ ਕੀਤੇ ਗਏ ਉਸ ਹਲਫੀਆ ਬਿਆਨ ਨੂੰ ਵਾਪਸ ਲੈਣ, ਜਿਸ ਵਿੱਚ ਭੱੁਲਰ ਨੂੰ ਖਤਰਨਾਕ ਅਤਿਵਾਦੀ ਕਰਾਰ ਦਿੰਦਿਆਂ ਉਸ ਨਾਲ ਕੋਈ ਵੀ ਰਿਆਇਤ ਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੁੱਲਰ ਵੱਲੋਂ ਆਪਣੀ ਮਾਂ ਦੇ ਬੁਢਾਪੇ ਅਤੇ ਬੀਮਾਰੀ ਦਾ ...
Read Full Story


ਸਰਕਾਰ ਆਉਣ ’ਤੇ ਮਹਿਲਾਵਾਂ ਨੂੰ 33 ਫੀਸਦੀ ਕੋਟਾ ਦਿੱਤਾ ਜਾਵੇਗਾ: ਚੌਟਾਲਾ

ਸਿਰਸਾ,ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਉਹ ਸੱਤਾ ਵਿੱਚ ਆਏ ਤਾਂ ਮਹਿਲਾਵਾਂ ਨੂੰ 33 ਫੀਸਦੀ ਕੋਟਾ ਦੇਣਗੇ ਅਤੇ ਉਨ੍ਹਾਂ ਦੇ ਕਲਿਆਣ ਲਈ ਅਨੇਕਾਂ ਨੀਤੀਆਂ ਬਣਾਉਣਗੇ। ਉਹ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਹਿਲਾਵਾਂ ਦੇ ਰਾਜ ਪੱਧਰੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਸੰਮੇਲਨ ਦੀ ਪ੍ਰਧਾਨਗੀ ਇਨੈਲੋ ਮਹਿਲਾ ਵਿੰਗ ਦੀ ਸੂਬਾਈ ਕਨਵੀਨਰ ਸ਼ੀਲਾ ਭਿਆਣਾ ਨੇ ਕੀਤੀ। ਸ੍ਰੀ ਚੌਟਾਲਾ ਨੇ ਕਿਹਾ ਕਿ ਹਰ ਯੁਗ ਵਿੱਚ ਮਹਿਲਾਵਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਪਰ ਆਜ਼ਾਦੀ ਤੋਂ ਬਾਅਦ ਮਹਿਲਾਵਾਂ ...
Read Full Story


ਲੋਕਪਾਲ ਵੱਲੋਂ ਬਾਦਲ ਖ਼ਿਲਾਫ਼ ਸ਼ਿਕਾਇਤ ਦੀ ਜਾਂਚ ਦੇ ਹੁਕਮ

ਚੰਡੀਗੜ੍ਹ,ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਦਲਜੀਤ ਸਿੰਘ ਧਾਲੀਵਾਲ ਨੇ ਰਾਜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁਧ ਆਈ ਇਕ ਸ਼ਿਕਾਇਤ ‘ਤੇ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ ਮੁੱਖ ਮੰਤਰੀ ‘ਤੇ ਬੱਸ ਪਰਮਿਟਾਂ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਾਈ ਗਈ ਸੀ। ਇਸ ਸ਼ਿਕਾਇਤ ਦੀ ਪੜਤਾਲ ਆਈ.ਜੀ. ਲੋਕ ਪਾਲ ਸ਼ਾਮ ਲਾਲ ਗੱਖੜ ਵੱਲੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 1 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲ ਹੀ ਵਿਚ ਲੋਕ ਪਾਲ ਵੱਲੋਂ ਬੀਬੀ ਜਗੀਰ ਕੌਰ ਵਿਰੁਧ ਆਈ ਸ਼ਿਕਾਇਤ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਸਨ। ਪੀ.ਟੀ.ਆਈ. ...
Read Full Story


ਚੌਟਾਲਾ ਨੂੰ ਫ਼ਸਾਉਣ ਵਿੱਚ ਕਾਂਗਰਸ ਦਾ ਹੱਥ : ਦਲਾਲ

ਨਵੀਂ ਦਿੱਲੀ,ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਖ਼ਿਲਾਫ਼ ਕੇਸ ਵਿੱਚ ਸੀ.ਬੀ.ਆਈ. ਨੂੰ ਉਸ ਵੇਲੇ ਤਕੜਾ ਝਟਕਾ ਲੱਗਿਆ ਜਦੋਂ ਸਰਕਾਰੀ ਗਵਾਹ ਤੇ ਸਾਬਕਾ ਮੰਤਰੀ ਕਰਨ ਸਿੰਘ ਦਲਾਲ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਬੇਹਿਸਾਬੀ ਸੰਪਤੀ ਮਾਮਲੇ ‘ਚ ਕਾਨੂੰਨੀ ਕਾਰਵਾਈ ਕਾਂਗਰਸ ਦੀ ਸ਼ਹਿ ‘ਤੇ ਹੋਈ ਹੈ। ਸ੍ਰੀ ਦਲਾਲ ਨੇ ਵਿਸ਼ੇਸ਼ ਜੱਜ ਪੀ.ਐਸ. ਤੇਜੀ ਸਾਹਮਣੇ ਕਿਹਾ ਕਿ ਸ੍ਰੀ ਚੌਟਾਲਾ ਖ਼ਿਲਾਫ਼ ਬਣੀ ਜਾਂਚ ਕਮੇਟੀ ਨੇ ਕਾਂਗਰਸ ਦੇ ਇਸ਼ਾਰੇ ਉੱਪਰ ਕੰਮ ਕੀਤਾ ...
Read Full Story


ਬਾਦਲ ਵੱਲੋਂ ਅੰਨਾ ਦਾ ਸਮਰਥਨ ਹਾਸੋਹੀਣਾ: ਜਸਟਿਸ ਸੋਢੀ

ਨਵੀਂ ਦਿੱਲੀ,ਦਿੱਲੀ ਹਾਈਕੋਰਟ ਦੇ ਸਾਬਕਾ ਜੱਜ, ਜਸਟਿਸ ਆਰ. ਐਸ. ਸੋਢੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੰਨਾ ਹਜ਼ਾਰੇ ਦੇ ਸਮਰਥਨ ਵਿੱਚ ਦਿੱਤੇ ਗਏ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਹੈ ਕਿ ਸ੍ਰੀ ਬਾਦਲ ਨੂੰ ਪਹਿਲਾਂ ਆਪਣੀ ਸਰਕਾਰ ਅਤੇ ਪਾਰਟੀ ਘਰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਆਪਣੇ ਦਲ ਵੱਲੋਂ ਕਈ ਅਜਿਹੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਜਿਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਖਦਸ਼ਾ ਜਤਾਇਆ ਕਿ ਪੰਜਾਬ ...
Read Full Story


ਪੰਜਾਬ ਦੇ ਹਾਲਾਤ ਏਨੇ ਵੀ ਬਦਤਰ ਨਹੀਂ: ਬੈਂਸ

ਟੋਰਾਂਟੋ,ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੀਡੀਆ ਸਲਾਹਕਾਰ ਹਰਚਰਨ ਬੈਂਸ ਵੱਲੋਂ ਇੱਥੇ ਮਨਪ੍ਰੀਤ ਸਿੰਘ ਬਾਦਲ ਦੇ ਜਨਤਕ ਇਕੱਠ ਤੋਂ ਐਨ ਪਹਿਲਾਂ ਬੁਲਾਈ ਗਈ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਪੰਜਾਬ ਦੇ ਆਰਥਿਕ ਹਾਲਾਤ ਬਾਰੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੰਜਾਬ ਬਾਰੇ ਗਲਤ ਪ੍ਰਚਾਰ ਕਰ ਰਹੇ ਹਨ ਜਦ ਕਿ ਅਸਲ ਵਿੱਚ ਪੰਜਾਬ ਦੇ ਹਾਲਾਤ ਏਨੇ ਬਦਤਰ ਨਹੀਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਆਰਥਿਕ ਪੱਧਰ ਉੱਚਾ ਹੋਇਆ ਹੈ। ਸ੍ਰੀ ਬੈਂਸ ਅਨੁਸਾਰ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨਵੀਨੀਕਰਣ ਸਮੇਤ ਤੇਲ ਸੋਧਕ ਕਾਰਖਾਨੇ, ...
Read Full Story


ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਮਰੀਕਾ ਤੋਂ ਪਰਤ ਆਏ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਮਰੀਕਾ ਤੋਂ ਪਰਤ ਆਏ ਹਨ। ਉਹ ਅੱਜ ਸ਼ਾਮੀਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰੇ ਤੇ ਦੇਰ ਸ਼ਾਮ ਚੰਡੀਗੜ੍ਹ ਆ ਗਏ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਚੰਡੀਗੜ੍ਹ ਪਹੁੰਚਦਿਆਂ ਹੀ ਉਨ੍ਹਾਂ ਆਪਣੇ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਾਜ਼ਾ ਹਾਲਾਤ ਦਾ ਜਾਇਜ਼ਾ ਲਿਆ। ਸ੍ਰੀ ਬਾਦਲ ਆਪਣੀ ਪਤਨੀ ਸੁਰਿੰਦਰ ਕੌਰ ਬਾਦਲ ਨੂੰ ਲੈ ਕੇ ਅਮਰੀਕਾ ਦੇ ਸ਼ਹਿਰ ਨਿਊਯਾਰਕ ਗਏ ਸਨ। ਮੁੱਖ ਮੰਤਰੀ ਦੇ ਪੁੱਤਰ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜੋ ਦੋ ਦਿਨ ਪਹਿਲਾਂ ਅਮਰੀਕਾ ਗਏ ਹਨ, ਆਪਣੀ ...
Read Full Story


ਮਹਿੰਗਾਈ ਵਿਰੁੱਧ ਲੋਕਾਂ ਨੂੰ ਜਾਗਰਤ ਕਰਨ ਲਈ ਖੱਬੀਆ ਪਾਰਟੀਆ ਵੱਲੋ ਦੇਸ ਪੱਧਰੀ 16 ਅਗਸਤ ਤੋ 31 ਅਗਸਤ ਤੱਕ ਸ਼ੁਰੂ ਕੀਤਾ ਗਿਆ ਮਾਰਚ ਜਲਿਆਵਾਲਾ ਬਾਗ ਤੋ ਰਵਾਨਾ ਹੋਇਆ

ਅੰਮ੍ਰਿਤਸਰ, 17 ਅਗਸਤ (ਸਰਵਨ ਸਿੰਘ ਰੰਧਾਵਾæ) : ਦੇਸ ਨੂੰ ਨਾਮੁਰਾਦ ਬੀਮਾਰੀ ਵਾਂਗ ਚੰਬੜੀ ਮਹਿੰਗਾਈ ਵਿਰੁੱਧ ਲੋਕਾਂ ਨੂੰ ਜਾਗਰਤ ਕਰਨ ਲਈ ਖੱਬੀਆ ਪਾਰਟੀਆ ਵੱਲੋ ਦੇਸ ਪੱਧਰੀ 16 ਅਗਸਤ ਤੋ 31 ਅਗਸਤ ਤੱਕ ਸ਼ੁਰੂ ਕੀਤੇ ਗਏ ਜੱਥਾ ਮਾਰਚ ਦੀ ਲੜੀ ਵਜੋ ਭਾਰਤੀ ਕਮਿਉਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਕਾਮਰੇਡ ਭੁਪਿੰਦਰ ਸਾਂਬਰ ਦੀ ਅਗਵਾਈ ਹੇਠ ਇੱਕ ਜੱਥਾ ਜਲਿਆਵਾਲਾ ਬਾਗ ਤੋ ਰਵਾਨਾ ਹੋਇਆ ਜਿਹੜਾ ਪੰਜਾਬ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੀਆ ਲੋਕ ਵਿਰੋਧੀ ਨੀਤੀਆ ਤੋ ਜਾਣੂ ਕਰਵਾਏਗਾ ਕਿ ਇੱਕ ਪਾਸੇ ਕਣਕ ਦੇ ਲੱਖਾਂ ਟਨ ਭੰਡਾਰ ਖਰਾਬ ਹੋ ਰਹੇ ਹਨ ਜਦ ਕਿ ਦੂਜੇ ...
Read Full Story


1 2 > >>

Loading...

© 2012 punjabinfoline.com

punjab infoline arash info