Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਪ੍ਰਕਾਸ਼"
ਕੈਪਟਨ ਨੇ ਕਾਂਗਰਸੀ ਵਿਧਾਇਕਾਂ ਨੂੰ ਬਾਦਲਾਂ ਨਾਲ ਮੀਟਿੰਗਾਂ ਤੋਂ ਟੋਕਿਆ

ਚੰਡੀਗੜ੍ਹ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਕਾਂਗਰਸੀ ਵਿਧਾਇਕਾਂ ਨਾਲ ਹੁੰਦੀਆਂ ਰੁਟੀਨ ਅਤੇ ਦੋਸਤਾਨਾ ਮੀਟਿੰਗਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਨਿੰਦਾ ਕੀਤੀ ਹੈ ਅਤੇ ਪਾਰਟੀ ਦੇ ਨੌਜਵਾਨ ਵਿਧਾਇਕਾਂ ਨੂੰ ਬਾਦਲਾਂ ਦੀਆਂ ਚਾਲਾਂ ਤੋਂ ਬਚਣ ਦੀ ਤਾਕੀਦ ਕੀਤੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਕੁਝ ਦਿਨਾਂ ਤੋਂ ਰਾਜ ਦਾ ਲੋਕ ਸੰਪਰਕ ਵਿਭਾਗ ਕਾਂਗਰਸੀ ਵਿਧਾਇਕਾਂ ਦੀਆਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨਾਲ ਰੁਟੀਨ ’ਚ ਹੋਣ ਵਾਲੀਆਂ ਮੀਟਿੰਗਾਂ ਨੂੰ ...
Read Full Story


ਬਾਦਲ ਨੇ ਯੁਵਰਾਜ ਨੂੰ ਦਿੱਤਾ 1 ਕਰੋੜ ਦਾ ਨਗਦ ਇਨਾਮ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਟਾਰ ਕ੍ਰਿਕਟਰ ਯੁਵਰਾਜ ਸਿੰਘ ਨੂੰ ਕੌਮੀ ਤੇ ਕੌਮਾਂਤਰੀ ਕ੍ਰਿਕਟ ਵਿਚ ਨਾਮਣਾ ਖੱਟ ਕੇ ਦੇਸ਼ ਖਾਸ ਤੌਰ ‘ਤੇ ਸੂਬੇ ਦਾ ਨਾਮ ਰੁਸ਼ਨਾਉਣ ‘ਤੇ ਦਿਲੀ ਵਧਾਈ ਦਿੱਤੀ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਯੁਵਰਾਜ ਸਿੰਘ ਨੂੰ ਕ੍ਰਿਕਟ ਵਿਸ਼ਵ ਕੱਪ 2011 ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਬਦਲੇ ਇਕ ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕਰਨ ਤੋਂ ਬਾਅਦ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ...
Read Full Story


ਭਲਕੇ ਪੰਜਾਬ ਭਰ 'ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ

ਮੁੱਲਾਂਪੁਰ ਦਾਖਾ, ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਧਨਖੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮੁੱਚੇ ਭਾਰਤ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪੁਤਲੇ ਫੂਕੇ ਜਾਣਗੇ। ਪੰਜਾਬ ਅੰਦਰ ਵੀ ਜ਼ਿਲਾ ਪੱਧਰ 'ਤੇ 17 ਮਈ ਨੂੰ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਪ੍ਰਧਾਨ ਮੇਜਰ ਸਿੰਘ ਦੇਤਵਾਲ ਨੇ ਦਿੱਲੀ ਵਿਖੇ ਹੋਈ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਤੋਂ ਬਾਅਦ ਪਾਰਟੀ ਵਲੋਂ ਮਿਲੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ...
Read Full Story


ਮੰਤਰੀ ਮੰਡਲ ਵਿੱਚ ਵਾਧਾ ਅਜੇ ਨਹੀਂ: ਬਾਦਲ

ਚੰਡੀਗੜ੍ਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਉਂਦੇ ਦਿਨਾਂ ਦੌਰਾਨ ਪੰਜਾਬ ਮੰਤਰੀ ਮੰਡਲ ਵਿੱਚ ਵਿਸਥਾਰ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਕਰ ਦਿੱਤਾ। ਅੱਜ ਇੱਥੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਬਕਾ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਵਾਚਣ ਤੋਂ ਬਾਅਦ ਹੀ ਮੰਤਰੀ ਮੰਡਲ ਵਿੱਚ ਵਿਸਥਾਰ ਬਾਰੇ ਵਿਚਾਰ ਕੀਤੀ ਜਾਵੇਗੀ। ਸਾਬਕਾ ਮੰਤਰੀ ਤੋਤਾ ਸਿੰਘ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁਧ ਉਚ ਅਦਾਲਤ ਤੱਕ ਪਹੁੰਚ ਕੀਤੀ ਹੈ ਤੇ ਸਰਕਾਰ ਉਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ। ਮੁੱਖ ਮੰਤਰੀ ਨੇ ...
Read Full Story


ਪੰਜਾਬ ਨੇ ਖੇਤੀ ਦੇ ਇਤਿਹਾਸ 'ਚ ਸੁਨਹਿਰੀ ਪੰਨਾ ਜੋੜਿਆ : ਬਾਦਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਣਕ ਦੀ ਰਿਕਾਰਡਤੋੜ ਪੈਦਾਵਾਰ ਕਰਕੇ ਸੂਬੇ ਦੇ ਖੇਤੀ ਇਤਿਹਾਸ ਵਿਚ ਨਵਾਂ ਅਧਿਆਏ ਲਿਖਣ ਵਾਲੇ ਮਿਹਨਤਕਸ਼ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਇਸ ਵਾਰ ਕਣਕ ਦੀ ਖਰੀਦ 120 ਲੱਖ ਟਨ ਤੱਕ ਜਾ ਪਹੁੰਚੀ ਹੈ, ਜਦਕਿ ਇਸ ਤੋਂ ਪਹਿਲਾਂ ਕਣਕ ਦੀ ਖਰੀਦ ਦਾ ਰਿਕਾਰਡ 112 ਲੱਖ ਟਨ ਦਾ ਸੀ। ਅਨਾਜ ਦੀ ਪੈਦਾਵਾਰ ਵਿਚ ਪੰਜਾਬ ਦੇ ਸਥਾਨ ਨੂੰ ਸਿਖ਼ਰ 'ਤੇ ਬਰਕਰਾਰ ਰੱਖਣ ਦੀ ਭਰਵੀਂ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੱਡ-ਭੰਨਵੀਂ ਮਿਹਨਤ ਕਰਨ ਵਾਲੇ ਕਿਸਾਨਾਂ ਨੇ ਕੇਂਦਰੀ ਅੰਨ ਭੰਡਾਰ ਨੂੰ ਨੱਕੋ-ਨੱਕ ਭਰ ਕੇ ਇਕ ਵਾਰ ਫਿਰ ਸੂਬੇ ਦਾ ਮਾਣ ...
Read Full Story


ਸੰਵਿਧਾਨ ਨਹੀਂ ਬਾਦਲ ਦੀ ਸੱਤਾ ਬਦਲਣ ਦੀ ਲੋੜ

ਜਲੰਧਰ, ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਅਤੇ ਐੱਮ. ਪੀ. ਰਾਜ ਸਭਾ ਸ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਦੀ ਜ਼ਰੂਰਤ ਹੈ ਨਾ ਕਿ ਸੰਵਿਧਾਨਿਕ ਸਮੀਖਿਆ ਦੀ। ਪ੍ਰਕਾਸ਼ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਨਵੇਂ ਸੰਵਿਧਾਨ ਸਭਾ ਦੇ ਗਠਨ ਦੇ ਦਿੱਤੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਬਣਾਇਆ ਗਿਆ ਸੰਵਿਧਾਨ ਵਿਸ਼ਵ ਭਰ ਦੇ ਸੰਵਿਧਾਨਿਕ ਢਾਂਚੇ ਨੂੰ ਮਜ਼ਬੂਤ ਕਰਨ ਵਾਲਾ ਸੰਵਿਧਾਨ ਹੈ, ਜਿਸ ਵਿਚ ਹਰ ਵਰਗ, ਹਰ ਧਰਮ ਨੂੰ ਪੂਰਾ ਮਾਣ-ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਵਿਚ ...
Read Full Story


ਥਾਪਰ ਯੂਨੀਵਰਸਿਟੀ ਵਿੱਚ ਪੰਜਾਬ ਦਾ 50 ਫੀਸਦੀ ਕੋਟਾ ਬਹਾਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਨੇ ਵਿਦਿਅਕ ਦਾਖਲਿਆਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਖੇਤਰੀ ਕੋਟਾ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਸ੍ਰੀ ਬਾਦਲ ਨੇ ਯੂਨੀਵਰਸਿਟੀ ਅਥਾਰਟੀ ਨੂੰ ਪਹਿਲਾਂ ਲਏ ਫੈਸਲੇ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਬੋਰਡ ਆਫ ਗਵਰਨੈਂਸ ਦੇ ਉਪ ਚੇਅਰਮੈਨ ਜੇ ਐਸ ਨੀਰਵ ਅਤੇ ਥਾਪਰ ਯੂਨੀਵਰਸਿਟੀ ਦੇ ਡਾਇਰੈਕਟਰ ਅਭਿਜੀਤ ਮੁਖਰਜੀ ਨੇ ਸੂਬਾ ਸਰਕਾਰ ਵਲੋਂ ਪ੍ਰਗਟਾਏ ਫਿਕਰ ਬਾਰੇ ਪ੍ਰਮੁੱਖ ਸਕੱਤਰ ...
Read Full Story


ਥਾਪਰ ਯੂਨੀਵਰਸਿਟੀ ਵਿੱਚ ਪੰਜਾਬ ਦਾ 50 ਫੀਸਦੀ ਕੋਟਾ ਬਹਾਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਨੇ ਵਿਦਿਅਕ ਦਾਖਲਿਆਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦਾ 50 ਫੀਸਦੀ ਖੇਤਰੀ ਕੋਟਾ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਸ੍ਰੀ ਬਾਦਲ ਨੇ ਯੂਨੀਵਰਸਿਟੀ ਅਥਾਰਟੀ ਨੂੰ ਪਹਿਲਾਂ ਲਏ ਫੈਸਲੇ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਬੋਰਡ ਆਫ ਗਵਰਨੈਂਸ ਦੇ ਉਪ ਚੇਅਰਮੈਨ ਜੇ ਐਸ ਨੀਰਵ ਅਤੇ ਥਾਪਰ ਯੂਨੀਵਰਸਿਟੀ ਦੇ ਡਾਇਰੈਕਟਰ ਅਭਿਜੀਤ ਮੁਖਰਜੀ ਨੇ ਸੂਬਾ ਸਰਕਾਰ ਵਲੋਂ ਪ੍ਰਗਟਾਏ ਫਿਕਰ ਬਾਰੇ ਪ੍ਰਮੁੱਖ ਸਕੱਤਰ ...
Read Full Story


ਬਾਦਲ ਨੇ ਪੰਜਾਬ 'ਚ ਹੋਰ ਮੈਗਾ ਫੂਡ ਪਾਰਕਾਂ ਲਈ ਪਵਾਰ ਦਾ ਦਖ਼ਲ ਮੰਗਿਆ

ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼ਰਦ ਪਵਾਰ ਨੂੰ ਪੰਜਾਬ ਜੋ ਕਿ ਦੇਸ਼ ਦੇ ਅੰਨ ਭੰਡਾਰ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ, ਵਿਚ ਹੋਰ ਮੈਗਾ ਫੂਡ ਪਾਰਕ ਅਲਾਟ ਕਰਨ ਲਈ ਪੁਰਜ਼ੋਰ ਬੇਨਤੀ ਕੀਤੀ। ਪਵਾਰ ਨੂੰ ਪੱਤਰ ਰਾਹੀਂ ਮੁੱਖ ਮੰਤਰੀ ਨੇ ਜਾਣੂੰ ਕਰਵਾਇਆ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਵਿਚ ਅਜਿਹੇ ਹੋਰ ਮੈਗਾ ਫੂਡ ਪਾਰਕ ਲੱਗਣੇ ਚਾਹੀਦੇ ਹਨ ਕਿਉਂ ਕਿ ਅਜੇ ਤੱਕ ਕੇਂਦਰ ਵਲੋਂ ਰਾਜ ਵਿਚ ਇਕ ਹੀ ਫੂਡ ਪਾਰਕ ਅਲਾਟ ਕੀਤਾ ਗਿਆ ਹੈ ਜੋ ਮੈਸ. ਇੰਟਰਨੈਸ਼ਨਲ ਮੈਗਾ ਫੂਡ ਪਾਰਕ ਲਿਮਟਿਡ ...
Read Full Story


ਪੰਜਾਬ ਵੀ ਕੇਂਦਰ ਤੋਂ ਕਰੇਗਾ 22202 ਕਰੋੜ ਦੀ ਕਰਜ਼ਾ ਮੁਆਫੀ ਦੀ ਮੰਗ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਜਲਦ ਹੀ ਪੰਜਾਬ ਦੇ ਸੰਸਦ ਮੈਂਬਰਾਂ ਦੇ ਇਕ ਤਾਕਤੀ ਵਫ਼ਦ ਨੂੰ ਲੈ ਕੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨੂੰ ਮਿਲ ਕੇ 31 ਮਾਰਚ 2012 ਤੱਕ ਸੂਬੇ ਸਿਰ ਖੜ੍ਹੇ ਛੋਟੀਆਂ ਬੱਚਤਾਂ ਦੇ ਕਰਜ਼ੇ ਦੀ 22202 ਕਰੋੜ ਦੀ ਰਕਮ ਨੂੰ ਮੁਕੰਮਲ ਤੌਰ 'ਤੇ ਮੁਆਫ਼ ਕਰਵਾਉਣ ਜਾਂ ਫਿਰ ਚਾਲੂ ਮਾਲੀ ਸਾਲ ਤੋਂ ਇਸ ਕਰਜ਼ੇ ਦੀ ਅਦਾਇਗੀ ਅਤੇ ਬਣਦੇ ਵਿਆਜ 'ਤੇ ਅਗਲੇ 5 ਸਾਲਾਂ ਲਈ ਰੋਕ ਲਾਉਣ ਬਾਰੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕਰਨਗੇ। ਡਾ. ਮਨਮੋਹਨ ਸਿੰਘ ਅਤੇ ਪ੍ਰਣਬ ਮੁਖਰਜੀ ਨੂੰ ...
Read Full Story


ਪੰਜਾਬ ਸਰਕਾਰ ਵਲੋਂ ਸੌ ਫੀਸਦੀ ਸੀਵਰੇਜ ਅਤੇ ਸੀਵਰੇਜ ਟਰੀਟਮੇਂਟ ਪਲਾਂਟ ਪੀਣ ਦਾ ਪਾਣੀ ਅਤੇ ਗਰੀਬਾਂ ਵਾਸਤੇ ਘਰ ਬਣਾਏ ਜਾਣਗੇ : ਮੁੱਖਮੰਤਰੀ

ਚੰਡੀਗੜ, ਪੰਜਾਬ ਸਰਕਾਰ ਸਟੇਟ ਅਰਬਨ ਡੇਵਲਪਮੇਂਟ ਮਿਸ਼ਨ ਵਲੋਂ ਸ਼ਹਿਰਾਂ ਵਿੱਚ ਹਰ ਸਹੂਲੀਅਤ ਦੇਣ ਵਾਸਤੇ ਇੱਕ ਪ੍ਰੋਗਰਾਮ ਚਲਾਏਗੀ ਜਿਸ ਉੱਤੇ ਤਕਰੀਬਨ 8635 ਕਰੋੜ ਰੁਪਏ ਖਰਚ ਹੋਣਗੇ । ਇਹ ਫੈਸਲਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਲੋਕਲ ਬਾਡੀ ਵਿਭਾਗ ਦੀ ਬੈਠਕ ਵਿੱਚ ਲਿਆ ਗਿਆ । ਬਾਦਲ ਸਾਹਿਬ ਨੇ ਦਸਿਆ ਕਿ ਇਸ ਮਿਸ਼ਨ ਦੇ ਤਹਿਤ ਸੌ ਫੀਸਦੀ ਸੀਵਰੇਜ ਅਤੇ ਸੀਵਰੇਜ ਟਰੀਟਮੇਂਟ ਪਲਾਂਟ ਪੀਣ ਦਾ ਪਾਣੀ ਅਤੇ ਗਰੀਬਾਂ ਵਾਸਤੇ ਘਰ ਬਣਾਏ ਜਾਣਗੇ । ਇਸ ਮਿਸ਼ਨ ਨੂੰ ਅਗਲੇ ਤਿੰਨ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ । ਉਨ੍ਹਾਂ ਨੇ ਅੱਗੇ ਦਸਿਆ ਕਿ 81 ਸ਼ਹਿਰਾਂ ਵਿੱਚ 1470 ...
Read Full Story


ਦਿੱਲੀ ਚੋਣਾਂ ਦੇ ਨਤੀਜੇ ਦੇਸ਼ 'ਚੋਂ ਕਾਂਗਰਸ ਦੇ ਖਤਮ ਹੋ ਰਹੇ ਵਜੂਦ ਦੀ ਨਿਸ਼ਾਨੀ : ਬਾਦਲ

ਅੰਮ੍ਰਿਤਸਰ, ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਕਈ ਸੂਬਿਆਂ ਵਿਚ ਹੋਈ ਕਾਂਗਰਸ ਦੀ ਸ਼ਰਮਨਾਕ ਹਾਰ ਤੇ ਹੁਣ ਦਿੱਲੀ ਦੇ ਤਾਜ਼ਾ ਚੋਣ ਨਤੀਜੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੇ ਦੇਸ਼ ਦੀ ਰਾਜਨੀਤੀ ਵਿਚੋਂ ਖਤਮ ਹੋ ਰਹੇ ਵਜੂਦ ਦੀ ਨਿਸ਼ਾਨੀ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੱਤਰਕਾਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਆਸੀ ਬਦਲਾਖੋਰੀ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ...
Read Full Story


ਬਾਦਲ ਵੱਲੋਂ ਮਾਸਟਰ ਪਲਾਨ ਬਣਾਉਣ ਦੇ ਹੁਕਮ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਤਿਆਰ ਕਰਨ ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ ਸੂਬੇ ਵਿਚ ਵੈਟਰਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਹੋਰ ਸੁਧਾਰ ਲਿਆਉਣ ਦੀ ਗੱਲ ਕਹੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਦਲ ਨੇ ਅੱਜ ਇਥੇ ਆਪਣੇ ਦਫਤਰ ਵਿਖੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ...
Read Full Story


ਬਾਦਲ ਨੇ 21 ਮੁੱਖ ਸੰਸਦੀ ਸਕੱਤਰਾਂ ਨੂੰ ਚੁਕਾਈ ਸਹੁੰ

ਮੋਹਾਲੀ, ਪੰਜਾਬ ਦੇ 21 ਵਿਧਾਇਕਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਏ ਜਾਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਚੱਪੜਚਿੜੀ ਦੇ ਇਤਿਹਾਸਕ ਅਸਥਾਨ 'ਤੇ ਅਹੁਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਮੁੱਖ ਸੰਸਦੀ ਸਕੱਤਰਾਂ ਨੂੰ ਇਹ ਸਹੁੰ ਚੁਕਾਈ। ਇਨ੍ਹਾਂ ਵਿਚ 17 ਵਿਧਾਇਕ ਸ਼੍ਰੋਮਣੀ ਅਕਾਲੀ ਦਲ ਅਤੇ 4 ਭਾਜਪਾ ਨਾਲ ਸਬੰਧਿਤ ਹਨ। 10 ਮਿੰਟ ਵਿਚ ਸਮਾਪਤ ਹੋਇਆ ਸਮਾਗਮ- ਸਹੁੰ-ਚੁੱਕ ਸਮਾਰੋਹ ਲਈ ਲੋਕ ਸਵੇਰ ਤੋਂ ਹੀ ਚੱਪੜਚਿੜੀ ਵਿਚ ਜੁੜਨੇ ਸ਼ੁਰੂ ਹੋ ਗਏ ਸਨ, ਪਰੰਤੂ ਮੁੱਖ ਮੰਤਰੀ ਦੇ 12.15 ਵਜੇ ਪੰਡਾਲ 'ਚ ਪਹੁੰਚਣ ਤੋਂ ਬਾਅਦ 12.20 ...
Read Full Story


ਰਾਸ਼ਟਰਪਤੀ ਅਹੁਦੇ ਦੀ ਦਾਅਵੇਦਾਰੀ ਲਈ ਬਾਦਲ ਨੂੰ ਹਮਾਇਤ

ਨਵੀਂ ਦਿੱਲੀ, ਰਾਸ਼ਟਰਪਤੀ ਅਹੁਦੇ ਲਈ ਪ੍ਰਕਾਸ਼ ਸਿੰਘ ਬਾਦਲ ਦੀ ਉਮੀਦਵਾਰੀ ਨੂੰ ਉਸ ਸਮੇਂ ਕੁਝ ਹੋਰ ਵੀ ਤਾਕਤ ਮਿਲ ਗਈ ਜਦ ਖੱਬੇ ਪੱਖੀ ਪਾਰਟੀਆਂ ਨੂੰ ਇਸ ਦੇ ਪ੍ਰਤੀ ਸਾਰਥਕ ਪ੍ਰਤੀਕਿਰਿਆ ਪ੍ਰਗਟ ਕੀਤੀ। ਜੇਕਰ ਰਿਪੋਰਟਾਂ 'ਤੇ ਭਰੋਸਾ ਕੀਤਾ ਜਾਵੇ ਤਾਂ ਮਾਕਪਾ ਦੇ ਨਵ-ਨਿਯੁਕਤ ਜਨਰਲ ਸਕੱਤਰ ਐੱਸ. ਸੁਧਾਕਰ ਰੈੱਡੀ ਨੂੰ ਬਾਦਲ ਦੀ ਉਮੀਦਵਾਰੀ 'ਤੇ ਕੋਈ ਇਤਰਾਜ਼ ਨਹੀਂ। ਜਨਰਲ ਸਕੱਤਰ ਚੁਣੇ ਜਾਣ ਦੇ ਫੌਰੀ ਬਾਅਦ ਜਦੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਪੁੱਛਿਆ ਗਿਆ ਕਿ ਕੀ ਖੱਬੇਪੱਖੀ ਮੋਰਚਾ ਭਾਰਤ ਦੇ ਅਗਲੇ ਰਾਸ਼ਟਰਪਤੀ ਦੇ ਰੂਪ ਵਿਚ ਬਾਦਲ ਦੀ ਹਮਾਇਤ ਕਰੇਗਾ ਤਾਂ ਉਨ੍ਹਾਂ ਕਿਹਾ ਕਿ ਇਸ ...
Read Full Story


ਕੇਂਦਰ ਸਰਕਾਰ ਦੇਸ਼ ਨੂੰ ਬਰਬਾਦ ਕਰਨ 'ਤੇ ਉਤਾਰੂ ਹੈ : ਬਾਦਲ

ਲੰਬੀ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਦੌਰੇ ਦੇ ਦੂਸਰੇ ਦਿਨ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ. ਪੀ. ਏ. ਸਰਕਾਰ ਸ਼ਕਤੀਆਂ ਦੇ ਕੇਂਦਰੀਕਰਨ ਦੀ ਨੀਤੀ 'ਤੇ ਚੱਲਦਿਆਂ ਦੇਸ਼ ਨੂੰ ਸਮਾਜਿਕ, ਆਰਥਿਕ ਅਤੇ ਸਿਆਸੀ ਤੌਰ 'ਤੇ ਬਰਬਾਦ ਕਰਨ 'ਤੇ ਉਤਾਰੂ ਹੈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਲੋਕ ਵਿਰੋਧੀ ਨੀਤੀਆਂ ਘੜ ਕੇ ਦੇਸ਼ ਨਾਲ ਧ੍ਰੋਹ ਕਮਾ ਰਹੀ ਹੈ। ਕੋਈ ਵੀ ਕੌਮੀ ਨੀਤੀ ਘੜਨ ਤੋਂ ਪਹਿਲਾਂ ਕੇਂਦਰ ...
Read Full Story


ਦੇਸ਼ 'ਚ ਵੱਧਦੀਆਂ ਅੱਤਵਾਦੀ ਤਾਕਤਾਂ ਤੇ ਹਿੰਸਾ ਚਿੰਤਾਜਨਕ : ਮਨਮੋਹਨ

ਨਵੀਂ ਦਿੱਲੀ, ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਦੇਸ਼ ਵਿਚ ਅੱਤਵਾਦੀ ਤਾਕਤਾਂ ਦੇ ਦਿਨ-ਬ-ਦਿਨ ਜ਼ੋਰ ਫੜਨ ਅਤੇ ਹਿੰਸਾ ਦੀਆਂ ਵੱਧਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਭਗਵਾਨ ਮਹਾਵੀਰ ਦੇ ਅਹਿੰਸਾ, ਸ਼ਾਂਤੀ ਅਤੇ ਜੀਓ ਅਤੇ ਜਿਊਣ ਦਿਓ ਦੇ ਸਿਧਾਂਤਾਂ ਦੀ ਮੌਜੂਦਾ ਸਮੇਂ 'ਚ ਸਭ ਤੋਂ ਜ਼ਿਆਦਾ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸ਼ਾਂਤੀ ਅਤੇ ਭਾਈਚਾਰਾ ਰਹੇਗਾ ਤਾਂ ਹੀ ਵਿਕਾਸ ਸੰਭਵ ਹੈ। ਪ੍ਰਧਾਨ ਮੰਤਰੀ ਅੱਜ ਆਪਣੀ ਰਿਹਾਇਸ਼ 'ਤੇ ਮਹਾਵੀਰ ਜਯੰਤੀ 'ਤੇ ਆਯੋਜਿਤ ਪ੍ਰੋਗਰਾਮ 'ਚ ਬੋਲ ਰਹੇ ਸਨ। ਸਮਾਰੋਹ 'ਚ ਕੇਂਦਰੀ ਮੰਤਰੀ ਸ਼੍ਰੀ ਪ੍ਰਕਾਸ਼ ਜਾਇਸਵਾਲ ਸਮੇਤ ਦੇਸ਼ ...
Read Full Story


ਬਾਦਲ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋ ਸਕਦੇ ਹਨ ਪਵਾਰ

ਮੁੰਬਈ, ਕੇਂਦਰੀ ਖੇਤੀ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ 14 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋ ਸਕਦੇ ਹਨ। ਰਾਕਾਂਪਾ ਸੂਤਰਾਂ ਨੇ ਦੱਸਿਆ ਕਿ ਪਵਾਰ ਨੇ ਇਸ ਸ਼ਰਤ 'ਤੇ ਬਾਦਲ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਦੀ ਯੋਜਨਾ ਬਣਾਈ ਹੈ ਕਿ ਉਸ ਦਿਨ ਸੰਸਦ ਵਿਚ ਕੁਝ ਵਿਸ਼ੇਸ਼ ਘਟਨਾਕ੍ਰਮ ਨਾ ...
Read Full Story


ਬਾਦਲ ਨੇ ਜੈਲਲਿਤਾ ਨੂੰ ਦਿੱਤਾ ਸਹੂੰ ਚੁੱਕ ਸਮਾਗਮ 'ਚ ਆਉਣ ਦਾ ਸੱਦਾ

ਚੇਨਈ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 14 ਮਾਰਚ ਨੂੰ ਆਪਣੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਲਈ ਅੱਜ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੂੰ ਸੱਦਾ ਦਿੱਤਾ ਹੈ। ਅੰਨਾਦ੍ਰਮੁਕ ਮੁਖੀ ਨੇ ਹਾਲਾਂਕਿ ਸਮਾਰੋਹ 'ਚ ਹਿੱਸਾ ਲੈਣ 'ਚ ਅਸਮਰੱਥਤਾ ਜਤਾਈ ਹੈ ਕਿਉਂਕਿ ਉਨ੍ਹਾਂ ਉਸ ਦਿਨ ਸਨਾਕਰਨਕੋਇਲ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਪ੍ਰਚਾਰ ਕਰਨਾ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਜੈਲਲਿਤਾ ਨੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ 'ਚ ਆਪਣੀ ਅਸਮਰੱਥਤਾ ਜਤਾਉਂਦਿਆਂ ਕਿਹਾ ਕਿ ਉਹ ਆਪਣੇ ਵਲੋਂ ਪਾਰਟੀ ਦੇ ਸਾਂਸਦਾਂ ਵੀ ਮੈਤਰੇਯਨ ਅਤੇ ਐਮ ਤੰਬੀਦੁਰਈ ਨੂੰ ਇਸ ...
Read Full Story


ਬਾਦਲ ਨੇ ਸਹੁੰ ਚੁੱਕ ਸਮਾਰੋਹ ਲਈ ਮਮਤਾ ਨੂੰ ਭੇਜਿਆ ਸੱਦਾ

ਕੋਲਕਾਤਾ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 14 ਮਾਰਚ ਨੂੰ ਸਹੁੰ ਚੁੱਕ ਸਮਾਰੋਹ ਵਿਚ ਯੂ. ਪੀ.ਏ. ਦੀ ਮੈਂਬਰ ਤ੍ਰਿਣਮੂਲ ਕਾਂਗਰਸ ਦੀ ਨੇਤਾ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸ਼ਾਮਲ ਹੋਣ ਲਈ ਸੱਦਾ ਭੇਜਿਆ ...
Read Full Story


1 2 > >>

Loading...

© 2012 punjabinfoline.com

punjab infoline arash info