E-Paper

|
| Tag Search for "ਫਰੰਟ" |
ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਵਲੋਂ ਪ੍ਰਦਰਸ਼ਨ
ਜੰਮੂ,ਕਸ਼ਮੀਰ ਵਾਦੀ ਵਿਚ ਅਫਜ਼ਲ ਗੁਰੂ ਦੇ ਮਾਮਲੇ ਉੱਤੇ ਰਾਜਨੀਤੀ ਅਤੇ ਪ੍ਰਦਰਸ਼ਨਾਂ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ। ਅੱਜ ਵੱਖਵਾਦੀ ਜੱਥੇਬੰਦੀ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ.ਕੇ.ਐਲ.ਐਫ.) ਦੇ ਪ੍ਰਧਾਨ ਯਾਸਿਨ ਮਲਿਕ ਨੇ ਆਪਣੇ ਸਮਰਥਕਾਂ ਦੇ ਨਾਲ ਸੰਸਦ ਉੱਤੇ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਨੂੰ ਮਾਫੀ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪੁਲੀਸ ਨੇ ਮਲਿਕ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੁਪਰੀਮ ਕੋਰਟ ਨੇ ਅਫਜ਼ਲ ਗੁਰੂ ਨੂੰ ਸੰਸਦ ਭਵਨ ਉੱਤੇ 2001 ਵਿਚ ਹੋਏ ਹਮਲੇ ਲਈ ਦੋਸ਼ੀ ਠਹਿਰਾਉਂਦੇ ਹੋਏ ਫ਼ਾਂਸੀ ਦੀ ਸਜ਼ਾ ਸੁਣਾਈ ਹੋਈ ਹੈ।
ਸ੍ਰੀ ਮਲਿਕ ... Read Full Story
|
ਗਿਆਨੀ ਗੁਰਬਚਨ ਸਿੰਘ ਅਕਾਲੀਆਂ ਦੇ ਭ੍ਰਿਸ਼ਟਾਚਾਰ ‘ਤੇ ਰੋਕ ਲਾਉਣ: ਗੁਰਕ੍ਰਿਪਾਲ ਸਿੰਘ
ਨਵੀਂ ਦਿੱਲੀ,ਸਿੱਖ ਫਰੰਟ ਇੰਟਰਨੈਸ਼ਨਲ ਦੇ ਚੇਅਰਮੈਨ ਗੁਰਕ੍ਰਿਪਾਲ ਸਿੰਘ ਬਠਿੰਡਾ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਤੋਂ ਪਾਸਾ ਵੱਟ ਕੇ ਅੰਨਾ ਹਜ਼ਾਰੇ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਸਮਰਥਨ ਕਰਨ ਦੇ ਦਿੱਤੇ ਬਿਆਨ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਉਹ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਤੋਂ ਤੰਗ ਆ ਚੁੱਕੀ ... Read Full Story
|
ਸਕੂਲ ਮੁਖੀ ਦੀ ਸ਼ਿਕਾਇਤ ’ਤੇ ਸਕੂਲ ਅਧਿਆਪਕ ਮੁਅੱਤਲ
ਖੰਨਾ, 28 ਦਸੰਬਰ (ਸ.ਰਿ)-ਇਕ ਸਰਕਾਰੀ ਸਕੂਲ ਦੀ ਮੁੱਖ ਅਧਿਆਪਕਾ ਅਤੇ ਅਧਿਆਪਕ ਦਰਮਿਆਨ ਆਪਸੀ ਵਿਰੋਧ ਅਤੇ ਸ਼ਿਕਾਇਤਬਾਜ਼ੀ ਦੇ ਚੱਲਦਿਆਂ ਇਕ ਸਕੂਲ ਅਧਿਆਪਕ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੌਣੀ (ਲੁਧਿਆਣਾ) ਦੇ ਮਾਸਟਰ ਸ੍ਰੀ ਵਰਿੰਦਰ ਕੁਮਾਰ ਨੂੰ ਡੀ. ਪੀ. ਆਈ (ਸ), ਪੰਜਾਬ, ਚੰਡੀਗੜ੍ਹ ਨੇ ਆਪਣੇ ਹੁਕਮ ਨੰ: 6/220-09 ਅਮਲਾ-2 (1) ਮਿਤੀ 17 ਦਸੰਬਰ 09 ਅਨੁਸਾਰ ਮੁਅੱਤਲ ਕਰਕੇ ਉਸਦਾ ਹੈ¤ਡਕੁਆਰਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸੀ.) ਲੁਧਿਆਣਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲ ਦੀ ਮੁੱਖ ਅਧਿਆਪਕ ਨੇ ਇਸ ਅਧਿਆਪਕ ਵਿਰੁੱਧ ਕਥਿਤ ਰੂਪ ਵਿਚ ਸਕੂਲ ਵਿਚ ... Read Full Story
|
1 |
 Loading...
|
|
|