Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਬਲਦੇਵ"
ਨਾਬਾਲਗ਼ ਲੜਕੇ ਦੀ ਗ਼ੁਸਲਖ਼ਾਨੇ ਵਿੱਚੋਂ ਲਾਸ਼ ਮਿਲੀ

ਜੰਮੂ, ਜੰਮੂ ਦੀ ਬਾਹਰੀ ਸੈਨਿਕ ਕਾਲੋਨੀ ਸਥਿਤ ਘਰ ਵਿੱਚ ਨੌਕਰ ਵਜੋਂ ਕੰਮ ਕਰਦੇ ਨਾਬਾਲਗ ਲੜਕੇ ਸੁਭਾਸ਼ ਚੰਦਰ ਦੀ ਗੁਸਲਖ਼ਾਨੇ ਵਿੱਚੋਂ ਭੇਤਭਰੀ ਹਾਲਤ ਵਿੱਚ ਫਾਹੇ ਨਾਲ ਲਟਕਦੀ ਲਾਸ਼ ਮਿਲੀ। ਖੇਲਾਨੀ (ਡੋਡਾ) ਵਾਸੀ ਜਗਦੀਸ਼ ਕੁਮਾਰ ਦਾ 13 ਸਾਲਾ ਪੁੱਤਰ ਸੁਭਾਸ਼ ਚੰਦਰ ਇੱਥੇ ਸੈਨਿਕ ਕਾਲੋਨੀ ਵਿੱਚ ਬਲਦੇਵ ਸਿੰਘ ਦੇ ਘਰ ਵਿੱਚ ਕੰਮ ਕਰਦਾ ਸੀ। ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸੁਭਾਸ਼ ਚੰਦਰ ਸਵੇਰੇ ਨਹਾਉਣ ਲਈ ਗੁਸਲਖ਼ਾਨੇ ਵਿੱਚ ਗਿਆ ਪਰ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ। ਉਨ੍ਹਾਂ ਨੇ ਦਰਵਾਜਾ ਖੋਲ੍ਹਣ ਲਈ ਉਸ ਨੂੰ ਆਵਾਜ਼ਾਂ ਦਿੱਤੀਆਂ ਤਾਂ ਅੱਗੋਂ ਕੋਈ ਜਵਾਬ ਨਹੀਂ ਮਿਲਿਆ। ਇਸ ...
Read Full Story


ਹਰਿਆਣਾ ਦੇ ਸਿੱਖਾਂ ਨੂੰ ਹਰ ਸੰਭਵ ਸਹਾਇਤਾ ਦੇਵਾਂਗੇ: ਮੱਕੜ

ਯਮੁਨਾ ਨਗਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪਿੰਡ ਹਰੇਵਾ ਵਿੱਚ ਦੋ ਧੜਿਆਂ ਦੀ ਲੜਾਈ ਵਿੱਚ ਮਾਰੇ ਗਏ ਬਲਦੇਵ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕੀਤੀ। ਬਾਅਦ ਵਿੱਚ ਜਗਾਧਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੱਕੜ ਨੇ ਕਿਹਾ ਕਿ ਬਲਦੇਵ ਸਿੰਘ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ’ਤੇ ਜਾਨਲੇਵਾ ਹਮਲਾ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰ ਅਤੇ ਇੱਥੋਂ ਤੱਕ ਕਿ ਦੇਸ਼ ਦੀ ਰਾਸ਼ਟਰਪਤੀ ਨੂੰ ਵੀ ਚਿੱਠੀ ਲਿੱਖ ਕੇ ਅਪਣੀ ਸੁਰੱਖਿਆ ਦੀ ...
Read Full Story


ਗੈਂਗ ਵਾਰ ਕਾਰਨ ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਯਮੁਨਾ ਨਗਰ,ਛਛਰੌਲੀ ਦੇ ਪਿੰਡ ਹਰੇਵਾ ਵਿੱਚ ਗੈਂਗਵਾਰ ਕਾਰਨ ਇਕ ਵਿਅਕਤੀ ਬਲਦੇਵ ਸਿੰਘ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਗੈਂਗਵਾਰ ਵਿੱਚ ਮਰਨ ਵਾਲੇ ਵਿਅਕਤੀ ਨੇ ਦੇਸ਼ ਦੀ ਰਾਸ਼ਟਰਪਤੀ ਤੋਂ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਆਗਿਆ ਮੰਗੀ ਸੀ ਕਿਉਂਕਿ ਪਿੰਡ ਵਾਲਿਆਂ ਨੇ ਉਸ ਦੇ ਪਰਿਵਾਰ ਦਾ ਹੁੱਕਾ ਪਾਣੀ ਬੰਦ ਕੀਤਾ ਹੋਇਆ ਸੀ। ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੁੰ ਲਗਾਤਾਰ ਕਥਿਤ ਤੌਰ ’ਤੇ ਮਾਰ ਦੇਣ ਦੀਆਂ ਧਮਕੀਆਂ ਮਿਲ ਰਹੀਆਂ ਸਨ ਜਿਸ ਕਰਕੇ ਉਸ ਦਾ ਵੱਡਾ ਲੜਕਾ ਬਲਕਾਰ ਸਿੰਘ ਤਾਂ ਪਹਿਲਾਂ ਹੀ ਪਿੰਡ ਛੱਡ ਕੇ ਕਿਸੇ ਹੋਰ ਥਾਂ ਰਹਿਣ ਲੱਗ ਪਿਆ ਸੀ। ਪਿੰਡ ਵਿੱਚ ...
Read Full Story


1

Loading...

© 2012 punjabinfoline.com

punjab infoline arash info