Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਬਿਸ਼ਨੋਈ"
ਸੀ. ਬੀ. ਆਈ. ਨੇ ਇੰਦਰਾ ਬਿਸ਼ਨੋਈ ਦੀ ਸੂਚਨਾ ਦੇਣ ਵਾਲੇ ਨੂੰ 5 ਲੱਖ ਇਨਾਮ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ, ਕੇਂਦਰੀ ਜਾਂਚ ਬਿਊਰੋ ਨੇ ਅੱਜ ਐਲਾਨ ਕੀਤਾ ਕਿ ਭੰਵਰੀ ਦੇਵੀ ਹੱਤਿਆ ਮਾਮਲੇ 'ਚ ਫਰਾਰ ਦੋਸ਼ੀ ਇੰਦਰਾ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਗ੍ਰਿਫਤਾਰ ਕਾਂਗਰਸ ਵਿਧਾਇਕ ਮਲਖਾਨ ਸਿੰਘ ਦੀ ਭੈਣ ਇੰਦਰਾ ਇਸ ਮਾਮਲੇ 'ਚ ਮੁੱਖ ਦੋਸ਼ੀ ਹੈ ਤੇ ਦਸੰਬਰ ਮਹੀਨੇ ਤੋਂ ਫਰਾਰ ਚਲ ਰਹੀ ...
Read Full Story


ਭੰਵਰੀ ਦੇਵੀ ਮਾਮਲਾ :- ਇੰਦਰਾ ਬਿਸ਼ਨੋਈ ਦੀ ਗ੍ਰਿਫਤਾਰੀ 'ਤੇ ਰੋਕ

ਜੋਧਪੁਰ, ਰਾਜਸਥਾਨ ਹਾਈ ਕੋਰਟ ਨੇ ਏ. ਐੱਨ. ਐੱਮ. ਭੰਵਰੀ ਦੇਵੀ ਮਾਮਲੇ 'ਚ ਇੰਦਰਾ ਬਿਸ਼ਨੋਈ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਂਦੇ ਹੋਏ ਉਸ ਨੂੰ ਆਗਾਮੀ 5 ਮਾਰਚ ਤੱਕ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੇ ਸਾਹਮਣੇ ਪੁੱਛ-ਗਿੱਛ ਲਈ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਜਸਟਿਸ ਆਰ. ਐੱਸ. ਚੌਹਾਨ ਨੇ ਇਹ ਹੁਕਮ ਅੱਜ ਇਸ ਮਾਮਲੇ 'ਚ ਦੋਸ਼ੀ ਵਿਧਾਇਕ ਮਲਖਾਨ ਸਿੰਘ ਬਿਸ਼ਨੋਈ ਦੀ ਭੈਣ ਇੰਦਰਾ ਦੀ ਗ੍ਰਿਫਤਾਰੀ ਦੇ ਸਬੰਧ 'ਚ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ...
Read Full Story


ਸੀ. ਬੀ. ਆਈ. ਪ੍ਰੇਸ਼ਾਨ ਕਰ ਰਹੀ ਹੈ-ਬਿਸ਼ਨੋਈ ਮਹਾਸਭਾ

ਬੀਕਾਨੇਰ, ਆਲ ਇੰਡੀਆ ਬਿਸ਼ਨੋਈ ਮਹਾਸਭਾ ਨੇ ਭੰਵਰੀ ਹੱਤਿਆ ਕਾਂਡ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਵਲੋਂ ਅਮਰੀ ਦੇਵੀ ਤੋਂ ਪੁੱਛਗਿੱਛ ਦੇ ਨਾਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਗਿਆ ਹੈ। ਮਹਾਸਭਾ ਦੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਨੇ ਕਿਹਾ ਕਿ ਬਿੰਦੂ ਬਾਲਾ ਮਾਮਲੇ 'ਚ ਦੋਸ਼ੀ ਨੇਤਾਵਾਂ, ਪੁਲਸ ਅਫਸਰਾਂ ਨੂੰ ਬਚਾਇਆ ਜਾ ਰਿਹਾ ਹੈ। ਮਹਾਸਭਾ ਨੇ ਬਿੰਦੂ ਬਾਲਾ ਕਾਂਡ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਸੀ. ਬੀ. ਆਈ. ਭੰਵਰੀ ਦੇਵੀ ਮਾਮਲੇ 'ਚ ਬਿਸ਼ਨੋਈ ਸਮਾਜ ਦੇ ਬਜ਼ੁਰਗ ਜੋੜਿਆਂ ਨੂੰ ਤੰਗ ਕਰ ਰਹੀ ...
Read Full Story


1

Loading...

© 2012 punjabinfoline.com

punjab infoline arash info