ਜ਼ਿਲਾ ਮੈਜਿਸਟੇ੍ਰਟ ਵੱਲੋਂ ਪਟਿਆਲਾ ਜ਼ਿਲੇ ਵਿੱਚ 10 ਮਈ ਤੋਂ ਪਹਿਲਾਂ ਝੋਨੇ ਦੀ ਪਨੀਰੀ ਅਤੇ 10 ਜੂਨ ਤੋਂ ਪਹਿਲਾਂ ਝੋਨਾ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ: 21 ਅਪ੍ਰੈਲ (ਪਰਮਿੰਦਰ ਗਰੇਵਾਲ) - ਜ਼ਿਲਾ ਮੈਜਿਸਟੇ੍ਰਟ ਪਟਿਆਲਾ ਸ਼੍ਰੀ ਜੀ.ਕੇ. ਸਿੰਘ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲੇ ਦੀ ਹੱਦ ਅੰਦਰ 10 ਮਈ ਤੋਂ ਪਹਿਲਾਂ ਝੋਨੇ ਦੀ ਪਨੀਰੀ ਅਤੇ 10 ਜੂਨ ਤੋਂ ਪਹਿਲਾਂ ਝੋਨਾ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟੇ੍ਰਟ ਨੇ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਈ ਕਿਸਾਨਾਂ/ ਕਾਸ਼ਤਕਾਰਾਂ ਵੱਲੋਂ ਅਪ੍ਰੈਲ/ ਮਈ ਮਹੀਨੇ ਵਿੱਚ ਹੀ ਅਗੇਤਾ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਸਮੱਸਿਆਵਾਂ ਪੇਸ਼ ... Read Full Story
|
ਮੁਲਾਜ਼ਮ ਫਰੰਟ ਪੰਜਾਬ ਨੇ ਕੀਤਾ ਸੂਬਾ ਪੱਧਰੀ ਜਥੇਬੰਦਕ ਢਾਂਚੇ ਦਾ ਐਲਾਨ
ਪਟਿਆਲਾ, 15 ਅਪ੍ਰੈਲ (ਪੀ.ਐਸ.ਗਰੇਵਾਲ) - ਪੰਜਾਬ ਦੀਆਂ 14 ਮੁਲਾਜ਼ਮ ਜਥੇਬੰਦੀਆਂ ’ਤੇ ਆਧਾਰਿਤ ਮੁਲਾਜ਼ਮ ਫਰੰਟ ਨੇ ਆਪਣੇ ਸੂਬਾ ਪੱਧਰੀ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਇਥੇ ਇਹ ਐਲਾਨ ਕਰਦਿਆਂ ਮੁਲਾਜ਼ਮ ਭਲਾਈ ਬੋਰਡ ਦੇ ਚੇਅਰਮੇਨ ਤੇ ਮੁਲਾਜ਼ਮ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਮੁਖੀ ਸ੍ਰੀ ਸੁਰਿੰਦਰ ਸਿੰਘ ਪਹਿਲਵਾਨ, ਸਕੱਤਰ ਜਨਰਲ ਹਰਪਾਲ ਸਿੰਘ ਤੇਜਾ ਅਤੇ ਉਪ ਸਕੱਤਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਜਥੇਬੰਦਕ ਢਾਂਚੇ ਲਈ ਪ੍ਰਵਾਨਗੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਨਵੇਂ ... Read Full Story
|
ਸਿੱਖ ਨੌਜਵਾਨ ਹਥਿਆਰਬੰਦ ਲੜਾਈ ਤੋਂ ਗੁਰੇਜ਼ ਕਰਨ: ਰਾਜੋਆਣਾ
ਪਟਿਆਲਾ: ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੱਖ ਨੌਜਵਾਨ ਅਤਿਵਾਦੀ ਨਹੀਂ ਹਨ, ਉਹ ਵੀ ਸਿੱਖ ਕੌਮ ਦੇ ਸ਼ਹੀਦ ਹਨ। ਇਸ ਦੇ ਨਾਲ ਹੀ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿਚ ਹਥਿਆਰਬੰਦ ਲੜਾਈ ਤੋਂ ਗੁਰੇਜ਼ ਹੀ ਕੀਤਾ ਜਾਵੇ। ਉਧਰ ਫਾਂਸੀ ਸਬੰਧੀ ਮੁਆਫ਼ੀ ਲਈ ਕੋਈ ਚਾਰਾਜੋਈ ਨਾ ਕਰਨ ਲਈ ਬਜ਼ਿੱਦ ਰਾਜੋਆਣਾ ਦਾ ਕਹਿਣਾ ਹੈ ਕਿ ਉਹ ਫਾਂਸੀ ਦੇ ਦਿਨ ਦੀ ਬੇਸਬਰੀ ਨਾਲ ਉਡੀਕ ਰਿਹਾ ਹੈ। ਰੋਜ਼ਾਨਾ ਦੀ ਤਰ੍ਹਾਂ ਮੁਲਾਕਾਤ ਲਈ ਆਈ ਆਪਣੀ ਧਰਮ ਦੀ ਭੈਣ ਕਮਲਦੀਪ ਕੌਰ ਦੇ ਹੱਥ ਅੱਜ ਫੇਰ ਬਾਹਰ ਭੇਜੇ ਪੱਤਰ ਵਿਚ ... Read Full Story
|
ਉਸਾਰੀ ਅਧੀਨ ਫਲਾਈਓਵਰ ਦੇ ਢਹਿਣ ਨਾਲ 2 ਮਰੇ, 4 ਜ਼ਖ਼ਮੀ
ਪੋਰਬੰਦਰ(ਗੁਜਰਾਤ), ਪੋਰਬੰਦਰ ਇਲਾਕੇ ਵਿਚ ਇਕ ਉਸਾਰੀ ਅਧੀਨ ਫਲਾਈਓਵਰ ਦੇ ਖੰਭੇ ਢਹਿਣ ਨਾਲ 2 ਦੀ ਮੌਤ ਤੇ 4 ਵਿਅਕਤੀ ਜ਼ਖ਼ਮੀ ਹੋ ਗਏ। ਲਗਭਗ 30 ਦੇ ਕਰੀਬ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ... Read Full Story
|
'ਜ਼ਰਾ ਯਾਦ ਕਰੋ ਕੁਰਬਾਨੀ'
7ਦਸੰਬਰ ਨੂੰ ਪੂਰਾ ਰਾਸ਼ਟਰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾ ਰਿਹਾ ਹੈ। ਆਜ਼ਾਦੀ ਤੋਂ ਪਹਿਲਾਂ ਇਹ ਦਿਨ 'ਯਾਦਗਾਰ ਦਿਨ ਪੋਪੀ ਡੇ' ਵਜੋਂ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਸੀ। ਇਸ ਮੌਕੇ ਉਸ ਸਮੇਂ 'ਪੋਪੀਜ਼' ਨਾਂ ਦਾ ਚਿੰਨ੍ਹ ਜਨਤਾ ਵਿਚ ਵੰਡਿਆ ਜਾਂਦਾ ਸੀ ਅਤੇ ਜਨਤਾ ਵਲੋਂ ਇਸ ਦੇ ਬਦਲੇ ਦਾਨ ਦਿੱਤਾ ਜਾਂਦਾ ਸੀ। ਇਹ ਦਾਨ ਦੀ ਰਕਮ ਬ੍ਰਿਟਿਸ਼ ਸਾਬਕਾ ਸੈਨਿਕਾਂ ਦੀ ਐਸੋਸੀਏਸ਼ਨ ਦੇ ਖਾਤੇ ਵਿਚ ਜਾਂਦੀ ਸੀ। ਇਹ ਐਸੋਸੀਏਸ਼ਨ ਦਾ ਆਪਣਾ ਅਧਿਕਾਰ ਸੀ ਕਿ ਇਸ ਫੰਡ ਦਾ ਕੁਝ ਹਿੱਸਾ ਭਾਰਤੀ ਸਾਬਕਾ ਸੈਨਿਕਾਂ ਵਾਸਤੇ ਵਰਤਿਆ ਜਾਵੇ ਜਾਂ ਨਾ।
ਦੇਸ਼ ਦੀ ਵੰਡ ਤੋਂ ਬਾਅਦ ਜੁਲਾਈ 1948 ਦੌਰਾਨ ਭਾਰਤ ਸਰਕਾਰ ਦੀ ... Read Full Story
|
ਕਿਰਾਏ 'ਤੇ ਕੋਖ ਦੇਣ ਦੇ ਸੰਦਰਭ 'ਚ ਬਿੱਲ ਲਿਆ ਰਹੀ ਹੈ ਸਰਕਾਰ
ਨਵੀਂ ਦਿੱਲੀ, ਸਰੋਗੇਟ ਮਾਤਾਵਾਂ ਅਤੇ ਕਿਰਾਏ 'ਤੇ ਕੋਖ ਦੇਣ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੇ ਸੰਦਰਭ ਵਿਚ ਸਰਕਾਰ ਨੇ ਜਣੇਪਾ ਤਕਨੀਕ ਬਿੱਲ ਦਾ ਖਰੜਾ ਤਿਆਰ ਕੀਤਾ ਹੈ। ਲੋਕ ਸਭਾ ਵਿਚ ਐੱਨ. ਚੇਲੁਵਰਿਆ ਸਵਾਮੀ ਦੇ ਸਵਾਲ ਦੇ ਜਵਾਬ ਵਿਚ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਸੁਦੀਪ ਬੰਦੋਪਧਿਆਏ ਨੇ ਕਿਹਾ ਕਿ ਸਰਕਾਰ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਮਾਧਿਅਮ ਰਾਹੀਂ ਸਰੋਗੇਟ ਮਾਤਾਵਾਂ ਦੇ ਵੱਧਦੇ ਰੁਝਾਨ ਬਾਰੇ ਜਾਗਰੂਕ ਹੈ ਪਰ ਦੇਸ਼ ਵਿਚ ਅਣਵਿਆਹੀਆਂ ਲੜਕੀਆਂ ਦੇ ਸਰੋਗੇਟ ਮਾਤਾ ਬਣਨ ਬਾਰੇ ਕੋਈ ਵਿਸ਼ੇਸ਼ ਜਾਣਕਾਰੀ ਨਹੀਂ ਹੈ। ਮੰਤਰੀ ਤੋਂ ਪੁੱਛਿਆ ਗਿਆ ਸੀ ਕਿ ਕੀ ਦੇਸ਼ ਵਿਚ ... Read Full Story
|
ਅੱਜ ਭਾਰਤ ਬੰਦ ਹੈ ਭਾਈ!
ਨਵੀਂ ਦਿੱਲੀ, ਖੁਦਰਾ ਕਾਰੋਬਾਰ 'ਚ ਵਿਦੇਸ਼ੀ ਨਿਵੇਸ਼ ਨੂੰ ਲੈ ਕੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਨੂੰ ਬੀ. ਜੇ. ਪੀ. ਤੋਂ ਲੈ ਕੇ ਲੈਫਟ ਤੱਕ ਦਾ ਸਮਰਥਨ ਹੈ। ਇਸ ਤੋਂ ਇਲਾਵਾ ਤਮਾਮ ਵਪਾਰੀ ਸੰਗਠਨ ਵੀ ਇਸ ਨੂੰ ਸਫਲ ਬਣਾਉਣ 'ਚ ਪੂਰੀ ਤਾਕਤ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਖੁਦਰਾ 'ਚ ਵਿਦੇਸ਼ੀ ਨਿਵੇਸ਼ ਦੀ ਇਜਾਜ਼ਤ ਨਾਲ ਸੰਸਦ ਸੱਤ ਦਿਨ ਠੱਪ ਹੈ। ਅੱਜ ਸੜਕ 'ਤੇ ਵੀ ਪੂਰੀ ਤਾਕਤ ਨਾਲ ਇਸ ਦਾ ਵਿਰੋਧ ਹੋਵੇਗਾ। ਮੁੱਖ ਵਿਰੋਧੀ ਪਾਰਟੀ ਬੀ. ਜੇ. ਪੀ. ਨੇ ਇਸ ਦੀ ਪੂਰੀ ਤਿਆਰ ਕੀਤੀ ਹੋਈ ਹੈ। ਲੈਫਟ ਵੀ ਇਸ ਮੁੱਦੇ 'ਤੇ ਉਸ ਨਾਲ ਹੈ। ਉਧਰ, ਮੁਲਾਇਣ, ਮਾਇਆਵਤੀ ਅਤੇ ਨੀਤਿਸ਼ ਕੁਮਾਰ ਵੀ ਤਾਲ ਠੋਕ ... Read Full Story
|
ਐੱਫ. ਡੀ. ਆਈ. ਵਿਰੁੱਧ ਅੱਜ ਭਾਰਤ ਬੰਦ
ਨਵੀਂ ਦਿੱਲੀ, ਪ੍ਰਚੂਨ ਵਪਾਰ ਵਿਚ ਵਿਦੇਸ਼ੀ ਸਰਮਾਏਕਾਰੀ ਦੇ ਸਰਕਾਰ ਦੇ ਫੈਸਲੇ ਵਿਰੁੱਧ ਕੱਲ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਵਿਚ 10 ਹਜ਼ਾਰ ਤੋਂ ਵੱਧ ਵਪਾਰਕ ਸੰਸਥਾਵਾਂ ਹਿੱਸਾ ਲੈਣਗੀਆਂ। ਕੇਂਦਰੀ ਮੰਤਰੀ ਮੰਡਲ ਦੇ ਇਸ ਫੈਸਲੇ ਵਿਰੁੱਧ ਬੰਦ ਦੀ ਅਪੀਲ ਕਨਫੈੱਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਵਲੋਂ ਕੀਤੀ ਗਈ ਹੈ। ਇਸ ਸੰਸਥਾ ਨੇ ਅੱਜ ਇਕ ਬਿਆਨ 'ਚ ਦੱਸਿਆ ਕਿ ਦੇਸ਼ ਭਰ ਦੇ 10 ਹਜ਼ਾਰ ਤੋਂ ਵੱਧ ਵਪਾਰਕ ਅਦਾਰੇ ਇਸ ਬੰਦ ਵਿਚ ਹਿੱਸਾ ਲੈਣਗੇ। ਦਿੱਲੀ ਵਿਚ ਵਪਾਰੀਆਂ ਵਲੋਂ ਜੰਤਰ-ਮੰਤਰ ਵਿਖੇ ਵੀ ਵਿਖਾਵਾ ਕੀਤਾ ਜਾਵੇਗਾ। ਵਪਾਰੀ ਸੰਸਥਾ ਦੇ ਕੌਮੀ ਪ੍ਰਧਾਨ ਬੀ. ਸੀ. ਭਾਰਤੀਆ ਅਤੇ ਸਕੱਤਰ ... Read Full Story
|
1 ਦਸੰਬਰ ਨੂੰ ਭਾਰਤ ਬੰਦ
ਨਵੀਂ ਦਿੱਲੀ, ਪ੍ਰਚੂਨ ਕਾਰੋਬਾਰ ਵਿਚ 51 ਫੀਸਦੀ ਐੱਫ. ਡੀ. ਆਈ. ਦੀ ਪ੍ਰਵਾਨਗੀ ਦਿੱਤੇ ਜਾਣ ਵਿਰੁੱਧ ਵਪਾਰਕ ਸੰਗਠਨਾਂ ਨੇ 1 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਸਰਬ ਭਾਰਤੀ ਵਪਾਰ ਐਸੋਸੀਏਸ਼ਨ ਦੇ ਕੌਮੀ ਜਨਰਲ ਸਕੱਤਰ ਪ੍ਰਵੀਨ ਅਤੇ ਭਾਰਤੀ ਉਦਯੋਗ ਵਪਾਰ ਮੰਡਲ ਦੇ ਮੁਖੀ ਸ਼ਿਆਮ ਵਿਹਾਰੀ ਨੇ ਸ਼ੁੱਕਰਵਾਰ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ 1 ਦਸੰਬਰ ਨੂੰ ਭਾਰਤ ਬੰਦ ਦੌਰਾਨ ਦੇਸ਼ ਦੇ ਸਭ ਛੋਟੇ-ਵੱਡੇ ਤੇ ਪ੍ਰਚੂਨ ਵਪਾਰੀ ਆਪਣਾ ਕਾਰੋਬਾਰ ਬੰਦ ਰੱਖਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਦੇਸ਼ ਦੇ ਛੋਟੇ ਤੇ ਪ੍ਰਚੂਨ ਕਾਰੋਬਾਰੀਆਂ ਸਾਹਮਣੇ ਰੋਜ਼ੀ-ਰੋਟੀ ਦੀ ਸਮੱਸਿਆ ਪੈਦਾ ਹੋ ... Read Full Story
|
ਜ਼ਿਲਾ ਮੈਜਿਸਟੇ੍ਰਟ ਵੱਲੋਂ ਜ਼ਿਲੇ ਵਿੱਚ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕਰਵਾਉਣ ’ਤੇ ਪਾਬੰਦੀ
ਪਟਿਆਲਾ: 8 ਸਤੰਬਰ (ਪੀ.ਐਸ.ਗਰੇਵਾਲ) - ਜ਼ਿਲਾ ਮੈਜਿਸਟੇ੍ਰਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਪਟਿਆਲਾ ਜ਼ਿਲੇ ਵਿੱਚ ਸ਼ਾਮ 7:00 ਵਜੇ ਤੋਂ ਅਗਲੀ ਸਵੇਰ 8:00 ਵਜੇ ਤੱਕ ਝੋਨੇ ਦੀ ਕੰਬਾਈਨਾਂ ਨਾਲ ਕਟਾਈ ’ਤੇ ਮੁਕੰਮਲ ਰੂਪ ਵਿੱਚ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ©ਾਂ ਝੋਨੇ ਦੀ ਕਟਾਈ ਕਰਨ ਵਾਲੇ ਕੰਬਾਇਨ ਮਾਲਕਾਂ ਨੂੰ ਵੀ ਇਹ ਆਦੇਸ਼ ਦਿੱਤੇ ਹਨ ਕਿ ਉਹ ਹਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣÎ।
ਜ਼ਿਲਾ ਮੈਜਿਸਟੇ੍ਰਟ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਰਾਤ ਵੇਲੇ ਝੋਨੇ ਦੀ ਕਟਾਈ ਕਰਨ ਸਮੇਂ ਹਰਾ ਝੋਨਾ ਜਿਹੜਾ ਕਿ ਚੰਗੀ ਤਰਾਂ ... Read Full Story
|
'ਲਾਦੇਨ ਦੀ ਹੱਤਿਆ ਦੇ ਬਦਲੇ 'ਚ 100 ਹਮਲੇ'
ਬਗਦਾਦ,ਅਲਕਾਇਦਾ ਨਾਲ ਸਬੰਧਤ ਇਕ ਇਰਾਕੀ ਜਥੇਬੰਦੀ ਨੇ ਐਨਾਨ ਕੀਤਾ ਹੈ ਕਿ ਓਸਾਮਾ ਬਿਨ ਲਾਦੇਨ ਦੀ ਮੌਤ ਦਾ ਬਦਲਾ ਲੈਣ ਲਈ ਇਰਾਕ ਵਿਚ 100 ਅਤਿਵਾਦੀ ਹਮਲੇ ਕੀਤੇ ਜਾਣਗੇ ਅਤੇ ਇਸਦੀ ਸ਼ੁਰੂਆਤ ਪਵਿੱਤਰ ਰਮਜ਼ਾਨ ਮਹੀਨੇ ਦੇ ਮੱਧ ਤੋਂ ਕੀਤੀ ਜਾਵੇਗੀ। ਮੀਡੀਆ ਅਨੁਸਾਰ ਇਰਾਕ ਵਿਚ ਮੌਜੂਦ ਅਤਿਵਾਦੀ ਜਥੇਬੰਦੀ ਇਸਲਾਮਿਕ ਸਟੇਟ ਆਫ਼ ਇਰਾਕ ਨੇ ਕਿਹਾ ਕਿ ਇਹ ਹਮਲੇ ਪਵਿੱਤਰ ਰਮਜ਼ਾਨ ਮਹੀਨੇ ਦੇ ਮੱਧ ਤੋਂ ਕੀਤੇ ਜਾਣਗੇ। ਜਥੇਬੰਦੀ ਨੇ ਆਪਣੀ ਵੈਬਸਾਈਟ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਰਾਕ ਦੇ ਸਾਰੇ ਸ਼ਹਿਰਾਂ ਵਿਚ ਅਤਿਵਾਦੀ ਹਮਲੇ, ਸੜਕ ਕਿਨਾਰੇ ਬੰਬ ਧਮਾਕੇ ਤੇ ਹੋਰ ਘਾਤਕ ਹਮਲੇ ਕੀਤੇ ... Read Full Story
|
ਸ਼੍ਰੋਮਣੀ ਪੱਤਰਕਾਰ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨੂੰ ਵੱਖ-ਵੱਖ ਰਾਜਸੀ,ਧਾਰਮਿਕ, ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਨਿੱਘੀ ਸ਼ਰਧਾਂਜਲੀ
ਪਟਿਆਲਾ, 9 ਜੁਲਾਈ (ਪੀ.ਐਸ.ਗਰੇਵਾਲ) -ਪਟਿਆਲਾ ਤੋਂ ਪੀ.ਟੀ.ਆਈ ਦੇ ਪੱਤਰਕਾਰ ਸ਼੍ਰੀ ਗਗਨਦੀਪ ਸਿੰਘ ਆਹੂਜਾ ਦੇ ਪਿਤਾ ਅਤੇ ਸ਼ੋ੍ਰਮਣੀ ਪੱਤਰਕਾਰ, ਪ੍ਰਸਿੱਧ ਸਿੱਖਿਆ ਸ਼ਾਸ਼ਤਰੀ ਤੇ ਵਿਦਵਾਨ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ , ਸਿੱਖਿਆ ਸ਼ਾਸਤਰੀਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸਵ: ਪਿ੍ਰੰਸੀਪਲ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਭਾਈ ਅਮਰਜੀਤ ਸਿੰਘ ... Read Full Story
|
ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੱੁਧ ਅਕਾਲੀ-ਭਾਜਪਾ ਗਠਜੋੜ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਜ਼ੋਰਦਾਰ ਹੰੁਗਾਰਾ
ਪਟਿਆਲਾ, 4 ਜੁਲਾਈ (ਪੀ.ਐਸ.ਗਰੇਵਾਲ) - ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਡੀਜ਼ਲ, ਰਸੋਈ ਗੈਸ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਗਏੇ ਭਾਰੀ ਵਾਧੇ ਕਾਰਨ ਆਮ ਨਾਗਰਿਕ ਮਹਿੰਗਾਈ ਦੀ ਵੱਡੀ ਮਾਰ ਝੱਲ ਰਹੇ ਹਨ । ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਪੰਜਾਬ ਦੇ ਦੁਕਾਨਦਾਰਾਂ ਤੇ ਵਪਾਰੀਆਂ ਵੱਲੋਂ ਭਰਵਾਂ ਹੁੁੰਗਾਰਾ ਦਿੱਤਾ ਗਿਆ । ਅੱਧੇ ਦਿਨ ਦੇ ਬੰਦ ਦੇ ਸੱਦੇ ਦੌਰਾਨ ਪਟਿਆਲਾ ਸ਼ਹਿਰ ਅਤੇ ਜ਼ਿਲੇ ਦੇ ਹੋਰਨਾਂ ਸਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਵੀ ... Read Full Story
|
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ
ਟੌਹੜਾ (ਪਟਿਆਲਾ): 4 ਫਰਵਰੀ (ਪੀ.ਐਸ.ਗਰੇਵਾਲ) -ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਟੌਹੜਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਟੌਹੜਾ ਪਿੰਡ ਦੀ ਅਨਾਜ ਮੰਡੀ ਵਿਖੇ ਹੋਇਆ ਜਿਸ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ... Read Full Story
|
ਲੁਧਿਆਣਾ ਵਿਚ ਦਿਨ ਦਿਹਾੜੇ ਕੀਤੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ
ਲੁਧਿਆਣਾ - ਤਿੰਨ ਹਥਿਆਰਬੰਦ ਲੁਟੇਰਿਆਂ ਨੇ ਚੰਡੀਗੜ੍ਹ ਰੋਡ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਮਕਾਨ ਉਤੇ ਧਾਵਾ ਬੋਲਦਿਆਂ ਇਕ ਬੱਚੇ ਨੂੰ ਬੰਧਕ ਬਣਾ ਕੇ ਉਸਦੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਇਸ ਤੋਂ ਉਪਰੰਤ ਲੁਟੇਰਿਆਂ ਨੇ ਪਿਸਤੋਲ ਦੀ ਨੋਕ ਤੇ ਮਹਿਲਾ ਦੀ ਗਰਭਵਤੀ ਬੇਟੀ ਨੂੰ ਵੀ ਬੰਧਕ ਬਣਾ ਲਿਆ ਅਤੇ ਉਸ ਤੋਂ ਰੁਪਇਆਂ ਅਤੇ ਗਹਿਣਿਆਂ ਦੀ ਮੰਗ ਕੀਤੀ ਇਸੇ ਵਿਚਕਾਰ ਬੱਚਾ ਛੱਤ ਤੇ ਚੜ੍ਹ ਕੇ ਰੋਲਾ ਪਾਉਣ ਲੱਗਾ। ਰੋਲੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਮਕਾਨ ਦੀ ਘੇਰਾਬੰਦੀ ਕਰ ਕੇ ਦੋ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਹਿਮ ... Read Full Story
|
ਅੰਮ੍ਰਿਤਸਰ-ਲੰਡਨ-ਟੋਰਾਂਟੋ ਹਵਾਈ ਸੇਵਾ ਮੁੜ ਸ਼ੁਰੂ ਕਰਾਉਣ ਲਈ ਕੈਨੇਡਾ, ਇੰਗਲੈਂਡ ਤੇ ਅਮਰੀਕਾ ਵਿਚ ਰਹਿੰਦੇ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ
ਅੰਮ੍ਰਿਤਸਰ 20 ਅਗਸਤ (ਭਾਰਤ ਸੰਦੇਸ਼) ਇਕ ਪਾਸੇ 12700 ਕ੍ਰੋੜ ਰੁਪਏ ਦੀ ਲਾਗਤ ਨਾਲ ਦਿੱਲੀ ਅੰਤਰ-ਰਾਸ਼ਟਰੀ ਹਵਾਈ ਅੱਡੇ ਦਾ ਨਵਾਂ ਟਰਮੀਨਲ 37 ਮਹੀਨਿਆਂ ਵਿੱਚ ਤਿਆਰ ਕਰਕੇ ਚਾਲੂ ਕਰਕੇ ਏਅਰ ਇੰਡੀਆ ਵਲੋਂ ਦਿੱਲੀ ਨੂੰ ਕੇਂਦਰੀ ਧੁਰਾ (ਹੱਬ) ਬਣਾ ਕੇ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਉਥੇ ਏਅਰ ਇੰਡੀਆ ਵਲੋਂ ੩੧ ਅਕਤੂਬਰ ਤੋਂ ਬਹੁਤ ਹੀ ਕਾਮਯਾਬੀ ਨਾਲ ਚਾਲੂ ਅੰਮ੍ਰਿਤਸਰ-ਲੰਡਨ-ਟੋਰਾਂਟੋ ਉਡਾਣ ਬੰਦ ਕੀਤੀ ਜਾ ਰਹੀ ਹੈ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਸ਼ਾਰਜਾਹ ਤੇ ਅੰਮ੍ਰਿਤਸਰ ਡੁਬਈ ਉਡਾਣਾਂ ਵੀ ਅੰਮ੍ਰਿਤਸਰ ਦੀ ਥਾਂ ਮੁਹਾਲੀ ਤੋਂ ਸ਼ੁਰੂ ਹੋਣਗੀਆਂ। ਏਅਰ ਇੰਡੀਆ ... Read Full Story
|
ਪੰਜਾਬ ਸਰਕਾਰਾਂ ਦੀ ਲਾਪਰਵਾਹੀ ਅਤੇ ਗਲਤ ਨੀਤੀਆਂ ਦੇ ਚੱਲਦਿਆਂ ਅੰਮ੍ਰਿਤਸਰ ਦੀ ਇੰਡਸਟਰੀ ਬੰਦ ਹੋਣ ਦੀ ਕੱਗਾਰ ਤੱਕ ਪੁੱਜੀ
ਅੰਮ੍ਰਿਤਸਰ/31ਜੁਲਾਈ/ਸਰਵਨ ਸਿੰਘ ਰੰਧਾਵਾ
ਸਰਕਾਰ ਦੀ ਅਣਦੇਖੀ ਅਤੇ ਲਾਪਰਵਾਹੀ ਦੇ ਚੱਲਦਿਆਂ ਅੱਜ ਪੰਜਾਬ ਦੀ ਤਕਰੀਬਨ ਸਾਰੀ ਇੰਡਸਟਰੀ ਹੀ ਤਬਾਹੀ ਦੇ ਕੰਡੇ ਤੇ ਆਂਣ ਖਲੋਤੀ ਹੈ।ਪੰਜਾਬ ਅੰਦਰ ਕਈ ਇੰਡਸਟਰੀਆਂ ਬੰਦ ਹੋ ਗਈਆਂ ਹਨ ਅਤੇ ਕਈ ਬੰਦ ਹੋਣ ਦੀ ਕੱਗਾਰ ਤੱਕ ਪੁੱਜ ਗਈਆਂ ਹਨ। ਇਹ ਸੱਭ ਕੁੱਝ ਪੰਜਾਬ ਦੀਆਂ ਸਰਕਾਰਾਂ ਦੀ ਅਣਦੇਖੀ ਅਤੇ ਲਾਪਰਵਾਹੀ ਦਾ ਹੀ ਨਤੀਜਾ ਹੈ। ਪੰਜਾਬ ਅੰਦਰ ਲਗਾਤਾਰ ਬੰਦ ਹੋ ਰਹੇ ਇਹਨਾਂ ਉਦਯੋਗਾਂ ਦੇ ਕਾਂਰਣ ਹੀ ਪੰਜਾਬ ਦੇ ਕਈ ਨੋਜਵਾਂਨ ਅੱਜ ਇੱਕ ਵਾਰੀ ਫਿਰ ਬੇਰੋਜਗਾਰੀ ਦੀ ਦਹਿਲੀਜ ਤੇ ਖਾਲੀ ਹੱਥ ਆਂਣ ਖਲੋਤੇ ਹਨ। ਅੰਮ੍ਰਿਤਸਰ ਦੀ ਇੰਡਸਟਰੀ ਦੀ ਤੂਤੀ ... Read Full Story
|
15 ਤੋਂ ਬੰਦ ਹੋਏਗਾ ਡੀ. ਏ. ਵੀ. ਕਾਲਜ ਦਾ ਫਾਟਕ
ਜਲੰਧਰ, 5 ਫਰਵਰੀ (ਪੱਤਰ ਪ੍ਰੇਰਕ)-ਡੀ. ਏ. ਵੀ. ਕਾਲਜ ਲਾਗੇ ਫਾਟਕ ਨੂੰ ਬਣ ਰਹੇ ਫਲਾਈ ਓਵਰ ਦਾ ਰੇਲ ਹਿੱਸੇ ਦਾ ਕੰਮ ਕਰਨ ਲਈ 15 ਫਰਵਰੀ ਤੋਂ ਫਾਟਕ ਨੂੰ ਬੰਦ ਕੀਤਾ ਜਾ ਰਿਹਾ ਹੈ। ਫਲਾਈ ਓਵਰ ਦੇ ਫਾਟਕ ਦੇ ਪਿਛੇ ਤੋਂ ਕਾਫੀ ਹਿੱਸਾ ਬਣ ਗਿਆ ਹੈ ਤੇ ਹੁਣ ਰੇਲ ਲਾਈਨ ਦੇ ਹਿੱਸੇ ਨੂੰ ਜੋੜਿਆ ਜਾਣਾ ਹੈ ਜਿਸ ਕਰਕੇ ਰੇਲ ਪ੍ਰਸ਼ਾਸਨ ਉਕਤ ਫਾਟਕ ਨੂੰ ਬੰਦ ਕਰਨ ਜਾ ਰਿਹਾ ਹੈ। ਪੁਰਾਣੇ ਫਾਟਕ ਤੋਂ 50 ਮੀਟਰ ਦੂਰ ਹੀ ਨਵਾਂ ਫਾਟਕ ਤਿਆਰ ਕੀਤਾ ਗਿਆ ਹੈ ਜਿਸ ਤੋਂ ਸਾਰਾ ਟ੍ਰੈਫਿਕ ਲੰਘਾਇਆ ਜਾਏਗਾ। ਫਾਟਕ ਲਾਗੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਿਰਫ ਦੋ ਫੁੱਟ ਦੀ ਜਗ੍ਹਾ ਵਾਹਨ ਖੜ੍ਹੇ ਕਰਨ ਲਈ ਦਿੱਤੀ ਹੈ ਜਦਕਿ ... Read Full Story
|
ਸਮੁੰਦਰੀ ਮੰਤਰਾਲੇ ਦੇ 4120 ਕਰੋੜ ਦੀ ਲਾਗਤ ਵਾਲੇ 4 ਪ੍ਰਾਜੈਕਟ ਮਨਜ਼ੂਰ
ਨਵੀਂ ਦਿੱਲੀ, 3 ਫਰਵਰੀ (ਪੀ. ਆਈ. ਬੀ.)- ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ 30ਵੀਂ ਪੀ. ਪੀ. ਪੀ. ਏ. ਸੀ. ਬੈਠਕ ਵਿੱਚ ਸਮੁੰਦਰੀ ਜਹਾਜ਼ ਮਹਿਕਮੇ ਦੇ ਚਾਰ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ। ਇਹ ਤਿੰਨ ਸੂਬਿਆਂ ਨਾਲ ਸਬੰਧਤ ਹਨ। ਇਨ੍ਹਾਂ ਪ੍ਰਾਜੈਕਟਾਂ ਉਤੇ 4120 ਕਰੋੜ 29 ਲੱਖ ਰੁਪਏ ਖਰਚ ਆਉਣ ਦੀ ਸੰਭਾਵਨਾ ਹੈ। 2006 ਵਿੱਚ ਇਸ ਕਮੇਟੀ ਦਾ ਗਠਨ ਕੀਤਾ ਗਿਆ। ਉਸ ਸਮੇਂ ਤੋਂ ਪੀ. ਪੀ. ਪੀ. ਏ. ਸੀ. 141 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਜਿਨ੍ਹਾਂ ਉਤੇ ਕੁੱਲ ਖ਼ਰਚ 148,807,56 ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਇਨ੍ਹਾਂ ਵਿੱਚ 122 ਕੌਮੀ ਰਾਜ ਮਾਰਗ 15 ਬੰਦਰਗਾਹ, 2 ਹਵਾਈ ਅੱਡਿਆਂ ਅਤੇ ਇੱਕ ਇੱਕ ਪ੍ਰਾਜੈਕਟ ਸੈਰ ... Read Full Story
|
ਦਸਤਾਰਬੰਦੀ ਸਮਾਗਮ ਮੌਕੇ ਗੋਲੀ ਚੱਲਣ ਨਾਲ 13 ਸਾਲਾ ਲੜਕਾ ਜ਼ਖ਼ਮੀ-ਪਰਚਾ ਦਰਜ
ਬਟਾਲਾ, 1 ਫਰਵਰੀ (ਪੱਤਰ ਪ੍ਰੇਰਕ)-ਹੋਟਲਾਂ ਅਤੇ ਮੈਰਿਜ ਪੈਲੇਸਾਂ ਵਿਚ ਹੁੰਦੇ ਸਮਾਗਮਾਂ ਮੌਕੇ ਫੋਕੀ ਅਤੇ ਹਲਕੀ ਸ਼ੋਹਰਤ ਦੀ ਖਾਤਰ ਹਥਿਆਰ ਲੈ ਕੇ ਪਹੁੰਚੇ ਵਿਅਕਤੀਆਂ ਵਲੋਂ ਤਾਂ ਆਪਣੀ ਨਵੇਕਲੀ ਖੁਸ਼ੀ ਦਾ ਇਜ਼ਹਾਰ ਕਰਦਿਆ ਬੰਦੂਕਾਂ, ਪਿਸਤੌਲਾਂ ਨਾਲ ਫਾਇਰ ਕੀਤੇ ਜਾਂਦੇ ਹਨ ਪਰ ਇਹ ਚਲਣ ਵਾਲੀਆਂ ਗੋਲੀਆਂ ਅਕਸਰ ਹੀ ਮਾਸੂਮਾਂ ਦੇ ਲਗ ਜਾਣ ਕਰਕੇ ਉਹ ਆਪਣੀ ਜਿੰਦਗੀ ਤੋਂ ਹੱਥ ਧੋ ਬੈਠਦੇ ਹਨ। ਇਹੋ ਜਿਹੀ ਘਟਨਾ ਅੱਜ ਸ਼ਹਿਰ ਦੇ ਇਕ ਮੈਰਿਜ ਪੈਲੇਸ ਵਿਚ ਚਲ ਰਹੇ ਦਸਤਾਰ-ਬੰਦੀ ਦੇ ਸਮਾਗਮ ਮੌਕੇ ਵਾਪਰੀ, ਜਿਥੇ ਇਕ ਵਿਅਕਤੀ ਵਲੋਂ ਪਿਸਤੌਲ ਨਾਲ ਕੀਤੇ ਗਏ ਫਾਇਰ ਦੌਰਾਨ ਗੋਲੀ ਇਕ 13 ਸਾਲਾ ਲੜਕੇ ਦੇ ਵੱਜ ... Read Full Story
|