ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਘਟਾਈਆਂ
ਚੰਡੀਗੜ, ਪੰਜਾਬ ਸਰਕਾਰ ਨੇ ਸ਼ਹਿਰੀ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੁੰਗੀ ਮੁਆਫੀ ਦਾ ਆਰਡੀਨੈਂਸ ਜਾਰੀ ਕਰ ਕੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਥਾਨਕ ਸਰਕਾਰਾਂ ਬਾਪੇ ਮੰਤਰੀ ਭਗਤ ਚੁੰਨੀ ਲਾਲ ਨੇ ਪ੍ਰੈਸ ਬਿਆਨ ਜਾਰੀ ਕਰ ਕੇ ਦੱਸਿਆ ਕਿ ਓੁਨਾਂ ਦੇ ਵਿਭਾਗ ਨੇ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਡੀਜ਼ਲ ਅਤੇ ਪੈਟਰੋਲ ‘ਤੇ ਲੱਗਦੀ ਚੁੰਗੀ ਦੀ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਓੁਨਾਂ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਵੱਲੋਂ ਹਾਲ ਹੀ ਵਿੱਚ ਕੀਤੀ ਮੀਟਿੰਗ ਦੌਰਾਨ ਪੰਜਾਬ ਮਿਉਂਸਪਲ ਐਕਟ ਅਤੇ ... Read Full Story
|
ਕਿਉਂ ਨਾਰਾਜ਼ ਹੋਈ ਮਮਤਾ
ਰੇਲ ਮੰਤਰੀ ਦਿਨੇਸ਼ ਤ੍ਰਿਵੇਦੀ ਨੇ ਰੇਲ ਬਜਟ ਪੇਸ਼ ਕਰਨ ਤੋਂ ਬਾਅਦ ਕਿਰਾਏ ਵਿਚ ਵਾਧੇ ਉੱਤੇ ਮਚੇ ਬਵਾਲ ਤੋਂ ਬਾਅਦ ਜਦੋਂ ਇਹ ਕਿਹਾ ਕਿ ਮੈਨੂੰ ਕੁਰਸੀ ਦੀ ਚਿੰਤਾ ਨਹੀਂ ਹੈ। ਭਗਤ ਸਿੰਘ ਦੇਸ਼ ਲਈ ਸ਼ਹੀਦ ਹੋ ਗਏ ਸਨ ਅਤੇ ਦੇਸ਼ ਦੀ ਖਾਤਰ ਮੇਰੀ ਕੁਰਸੀ ਚਲੀ ਜਾਂਦੀ ਹੈ ਤਾਂ ਮੈਨੂੰ ਇਸ ਦਾ ਕੋਈ ਗਮ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ ਰੇਲਵੇ ਨੂੰ ਆਈ. ਸੀ. ਯੂ. 'ਚੋਂ ਬਾਹਰ ਕੱਢਿਆ ਹੈ। ਤ੍ਰਿਵੇਦੀ ਦੀ ਇਸ ਟਿੱਪਣੀ ਉੱਤੇ ਮਮਤਾ ਅੱਗ ਬਬੂਲਾ ਹੋ ਗਈ ਅਤੇ ਉਸਨੇ ਤੁਰੰਤ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਤ੍ਰਿਵੇਦੀ ਨੂੰ ਹਟਾਉਣ ਦੀ ਮੰਗ ਕਰ ਦਿੱਤੀ। ਮਮਤਾ ਨੇ ਭਾਸ਼ਾ ਨਾਲ ਗੱਲਬਾਤ ... Read Full Story
|
ਆਖ਼ਿਰ ਕਿਉਂ ਇਟਲੀ 'ਚ ਕੁਝ ਪੰਜਾਬੀ ਭਰਾ ਸ਼ਹੀਦਾਂ ਦੇ ਨਾਮ ਵਰਤ ਕੇ ਆਪਣਾ ਉੱਲੂ ਸਿੱਧਾ ਕਰ ਰਹੇ ਹਨ
ਰੋਮ (ਇਟਲੀ), ਆਪਣੇ ਆਪ ਨੂੰ ਇਟਲੀ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਦਾਅਵੇ ਦੀ ਹਾਮੀ ਭਰਨ ਵਾਲੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਟਲੀ ਦੇ ਲੀਡਰਾਂ ਦੇ ਖੋਖਲੇ ਦਾਵਿਆਂ ਦੀ ਉਸ ਵੇਲੇ ਹਵਾ ਨਿਕਲ ਗਈ ਜਦੋਂ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਭਦੱਲਥੂਹਾ ਨੇ ਇਟਲੀ ਦੇ ਇਕ ਖੇਡ ਕੱਲਬ ਨੂੰ ਸਹਾਇਤਾ ਰਾਸ਼ੀ ਦੇਣ ਦੀ ਗੱਲ ਮੰਨ ਕੇ ਉਸ ਰਾਸ਼ੀ ਨੂੰ ਦੇਣ ਤੋਂ ਮੁੱਖ ਮੋੜ ਲਿਆ। ਜਿਸ ਦੇ ਫਲਸਰੂਪ ਖੇਡ ਕੱਲਬ ਦੇ ਆਗੂਆਂ ਨੇ ਪ੍ਰੈੱਸ ਸਾਮ੍ਹਣੇ ਸਭ ਸੱਚਾਈ ਆਖ ਸੁਣਾਈ। ਇੱਥੇ ਜ਼ਿਕਰਯੋਗ ਹੈ ਕਿ ਇਸ ਸਭਾ ਦੇ ਸਾਬਕਾ ਵਿੱਤ ਸਕੱਤਰ ਵਿਜੈ ਕੁਮਾਰ ਰਾਜੂ ਨੇ ਬੀਤੇ ਸਮੇਂ 'ਚ ਆਪਣੇ ਅਹੁੱਦੇ ਤੋਂ ਇਸ ਕਾਰਨ ਅਸਤੀਫ਼ਾ ... Read Full Story
|
ਲਾਹੌਰ 'ਚ ਸ਼ਹੀਦ ਭਗਤ ਸਿੰਘ ਚੌਕ ਬਣੇਗਾ
ਨਵੀਂ ਦਿੱਲੀ, ਭਾਰਤ ਨੂੰ ਵਿਦੇਸ਼ੀ ਹਾਕਮਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਸਰਤਾਜ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਲਹਿੰਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿਚ ਚੌਕ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ। ਸ਼ਹੀਦ ਦਾ ਸਬੰਧ ਵੀ ਲਹਿੰਦੇ ਪੰਜਾਬ ਨਾਲ ਹੈ। ਉਨ੍ਹਾਂ ਦਾ ਜਨਮ ਲਾਇਲਪੁਰ (ਮੌਜੂਦਾ ਫੈਸਲਾਬਾਦ) ਵਿਚ ਹੋਇਆ ਤੇ ਉਨ੍ਹਾਂ ਨੂੰ ਫਾਂਸੀ ਲਾਹੌਰ ਜੇਲ ਵਿਚ ਲੱਗੀ। ਲਾਹੌਰ ਦੀ ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਦੇ ਗਵਰਨਰ ਦੇ ਸਲਾਹਕਾਰ ਸ਼੍ਰੀ ਅਬਦੁੱਲਾ ਮਲਿਕ ਨੇ ਦੱਸਿਆ ਕਿ ਪੁਰਾਣੀ ਜੇਲ ਢਾਹੇ ਜਾਣ ਪਿਛੋਂ ਉਥੇ ਬਣੀ ... Read Full Story
|
ਲਾਹੌਰ 'ਚ ਸ਼ਹੀਦ ਭਗਤ ਸਿੰਘ ਚੌਕ ਬਣੇਗਾ
ਨਵੀਂ ਦਿੱਲੀ, ਭਾਰਤ ਨੂੰ ਵਿਦੇਸ਼ੀ ਹਾਕਮਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਸਰਤਾਜ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਲਹਿੰਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿਚ ਚੌਕ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ। ਸ਼ਹੀਦ ਦਾ ਸਬੰਧ ਵੀ ਲਹਿੰਦੇ ਪੰਜਾਬ ਨਾਲ ਹੈ। ਉਨ੍ਹਾਂ ਦਾ ਜਨਮ ਲਾਇਲਪੁਰ (ਮੌਜੂਦਾ ਫੈਸਲਾਬਾਦ) ਵਿਚ ਹੋਇਆ ਤੇ ਉਨ੍ਹਾਂ ਨੂੰ ਫਾਂਸੀ ਲਾਹੌਰ ਜੇਲ ਵਿਚ ਲੱਗੀ। ਲਾਹੌਰ ਦੀ ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਦੇ ਗਵਰਨਰ ਦੇ ਸਲਾਹਕਾਰ ਸ਼੍ਰੀ ਅਬਦੁੱਲਾ ਮਲਿਕ ਨੇ ਦੱਸਿਆ ਕਿ ਪੁਰਾਣੀ ਜੇਲ ਢਾਹੇ ਜਾਣ ਪਿਛੋਂ ਉਥੇ ਬਣੀ ... Read Full Story
|
ਦੀਵਾਲੀ ਮੌਕੇ ਅੱਤਵਾਦੀ ਹਮਲਿਆਂ ਦਾ ਖਤਰਾ
ਨਵੀਂ ਦਿੱਲੀ, ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਦੀਵਾਲੀ ਦੇ ਮੌਕੇ ਅੱਤਵਾਦੀ ਵੱਡੇ ਸ਼ਹਿਰਾਂ 'ਚ ਵਾਰਦਾਤਾਂ ਕਰ ਸਕਦੇ ਹਨ। ਏਜੰਸੀਆਂ ਮੁਤਾਬਕ ਦਿੱਲੀ, ਮੁੰਬਈ ਅਤੇ ਅਹਿਮਦਾਬਾਦ ਅੱਤਵਾਦੀਆਂ ਦੇ ਖਾਸ ਨਿਸ਼ਾਨੇ 'ਤੇ ਹਨ। ਦਿੱਲੀ ਵਿਚ ਕਮਾਂਡੋ ਦਸਤੇ ਤਾਇਨਾਤ ਕੀਤੇ ਗਏ ਹਨ ਅਤੇ ਥਾਂ-ਥਾਂ 'ਤੇ ਕੈਮਰੇ ਵੀ ਫਿੱਟ ਕੀਤੇ ਗਏ ਹਨ ਤਾਂ ਕਿ ਕਿਸੇ ਸੰਭਵ ਵਾਰਦਾਤ ਕਰਨ ਵਾਲਿਆਂ ਦਾ ਪਤਾ ਲੱਗ ਸਕੇ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਨੂੰ ਦੇਖ ਕੇ ਤੁਰੰਤ ਪੁਲਸ ਨੂੰ ਸੂਚਨਾ ਦੇਣ।
ਅੱਜ ਦਿੱਲੀ ਪੁਲਸ ਦੇ ਬੁਲਾਰੇ ਰਾਜਿੰਦਰ ਭਗਤ ਨੇ ਦੱਸਿਆ ਕਿ ... Read Full Story
|
ਗੋਬਿੰਦਪੁਰਾ ਵੱਲ ਕੂਚ ਕਰਦੇ ਸੈਂਕੜੇ ਕਿਸਾਨ ਗ੍ਰਿਫਤਾਰ
ਧਨੌਲਾ/ਮਾਨਸਾ, ਪਿੰਡ ਗੋਬਿੰਦਪੁਰਾ ਵਿਖੇ ਕਿਸਾਨਾਂ ਦੀ ਜ਼ਮੀਨ ਸਰਕਾਰ ਵਲੋਂ ਨਿੱਜੀ ਕੰਪਨੀ ਨੂੰ ਐਕਵਾਇਰ ਕਰਵਾਉਣ ਸੰਬੰਧੀ ਰੋਸ ਜ਼ਾਹਿਰ ਕਰਨ ਗੋਬਿੰਦਪੁਰਾ ਨੂੰ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲਾ ਲੀਡਰਸ਼ਿਪ ਦੀ ਅਗਵਾਈ ਵਿਚ ਕਰੀਬ 400 ਕਿਸਾਨਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ।
ਅੱਜ ਕਾਲੇਕੇ ਦੇ ਗੁਰਦੁਆਰਾ ਸਾਹਿਬ ਵਿਚ ਬਰਨਾਲਾ ਜ਼ਿਲੇ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨਾਂ ਨੇ ਮੀਟਿੰਗ ਕੀਤੀ ਅਤੇ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸਾਹਿਬ ਤੋਂ ਕਾਲੇਕੇ ਭੀਖੀ ਰੋਡ ਸੂਏ ਦੇ ਪੁਲ ਉਪਰ ਐਸ. ਐੱਸ.ਪੀ. ਬਰਨਾਲਾ ਗੁਰਪ੍ਰੀਤ ਸਿੰਘ ... Read Full Story
|
ਕਪੂਰਥਲਾ ਵਿਖੇ ਫੌਜ ਦੀ ਖੁੱਲੀ ਭਰਤੀ ਰੈਲੀ 17 ਅਕਤੂਬਰ ਤੋਂ ਸ਼ੁਰੁ
ਜਲੰਧਰ, ਫੌਜ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਕਲਰਕ, ਸਟੋਰ ਕੀਪਰ, ਟੈਕਨੀਕਲ ਟਰੇਡ, ਸਿਪਾਹੀ ਨਰਸਿੰਗ ਸਹਾਇਕ ਵਰਗ ਲਈ ਖੁੱਲ੍ਹੀ ਭਰਤੀ ਰੈਲੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿੱਚ 17 ਅਕਤੂਬਰ ਤੋਂ 22 ਅਕਤੂਬਰ ਤੱਕ ਹੋ ਰਹੀ ਹੈ। ਆਮ ਸਿਪਾਹੀ ਡਿਊਟੀ ਲਈ ਜਲੰਧਰ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਤੇ ਹੁਸ਼ਿਆਰਪੁਰ ਦੇ ਵਸਨੀਕ ਹਿੱਸਾ ਲੈ ਸਕਦੇ ਹਨ। ਪੰਜਾਬ ਰਾਜ ਦੇ ਸਾਰੇ ਉਮੀਦਵਾਰ ਸਿਪਾਹੀ ਨਰਸਿੰਗ ਸਹਾਇਕ ਸਿਪਾਹੀ ਟੈਕਨੀਕਲ, ਸਿਪਾਹੀ ਕਲਰਕ ਅਤੇ ਸਟੋਰ ਕੀਪਰ ਲਈ ਹਿੱਸਾ ਲੈ ਸਕਦੇ ਹਨ । ਸਿਪਾਹੀ ਜਨਰਲ ਡਿਊਟੀ ਲਈ ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਉਮੀਦਵਾਰਾਂ ਨੂੰ ... Read Full Story
|
ਅੰਕੜਿਆਂ ਦਾ ਸੱਚ : ਪੰਜਾਬ ਚ 5 ਮਹੀਨਿਆਂ ਦੌਰਾਨ 13 ਹਜ਼ਾਰ ਧੀਆਂ ਮਾਵਾਂ ਦੀਆਂ ਕੁੱਖਾਂ ਵਿੱਚੋਂ ਲਾਪਤਾ
ਮਾਦਾ ਭਰੂਣ ਹੱਤਿਆ ਦੇ ਮੁੱਦੇ ਨੂੰ ਕੈਸ਼ ਕਰਨ ਲਈ ਪੰਜਾਬ ਵਿੱਚ ਕੁਝ ਬੀਬੀਆਂ ਦਮਗਜੇ਼ ਤਾਂ ਬਹੁਤ ਮਾਰ ਰਹੀਆਂ ਹਨ ਇੱਥੋਂ ਦੇ ਲੋਕਾਂ ਵਿੱਚ ਭਰੂਣ ਹੱਤਿਆ ਨੂੰ ਰੋਕਣ ਦਾ ਅਮਲੀ ਕਾਰਜ਼ ਹਾਲੇ ਉਨੇ ਨਹੀਂ ਹੋਏ ਜਿੰਨੇ ਚਾਹੀਦੇ ਹਨ
।ਸੂਚਨਾ ਅਧਿਕਾਰ ਐਕਟ ਅਧੀਨ ਪ੍ਰਾਪਤ ਹੋਏ ਅੰਕੜੇ ਬੋਲਦੇ ਹਨ ਕਿ ਚਾਲੂ ਵਰ੍ਹੇ ਦੇ ਪੰਜ ਮਹੀਨਿਆਂ ਵਿੱਚ ਹੀ ਸੂਬੇ ਦੀਆਂ ਗਰਭਵਤੀ ਔਰਤਾਂ ਦੀਆਂ ਕੁੱਖਾਂ ਵਿੱਚੋਂ 13 ਹਜ਼ਾਰ ਲੜਕੀਆਂ ਲਾਪਤਾ ਹਨ। ਜਨਵਰੀ ਤੋਂ ਮਈ ਤੱਕ ਸੂਬੇ ਵਿੱਚ ਲੜਕਿਆਂ ਦੇ ਮੁਕਾਬਲੇ 13131 ਲੜਕੀਆਂ ਘੱਟ ਪੈਦਾ ਹੋਈਆਂ ਹਨ।
ਸਿਹਤ ਵਿਭਾਗ ਇਸ ਬਾਰੇ ਖਾਮੋਸ ਹੈ ਕਿ ਰਾਜ ਵਿੱਚ ਲੜਕੀਆਂ ... Read Full Story
|
ਸਕੂਲਾਂ ਵਿਚ ਗਿਆਨ ਵਧਾਉਣ ਵਾਲੀਆਂ ਬਾਲ ਫਿਲਮਾਂ ਦਿਖਾਈਆਂ ਜਾਣਗੀਆਂ: ਡੀ.ਸੀ.
ਸਿਰਸਾ,ਜ਼ਿਲ੍ਹੇ ਵਿੱਚ ਸੂਚਨਾ ਤੇ ਪ੍ਰਸਾਰਣ ਮੰਤਰਲਾ ਵੱਲੋਂ ਆਗਾਮੀ ਸਤੰਬਰ ਮਹੀਨੇ ’ਚ ਵੱਖ-ਵੱਖ ਸਰਕਾਰੀ ਸਕੂਲਾਂ ’ਚ ਗਿਆਨ ਵਧਾਉਣ ਵਾਲੀਆਂ ਬਾਲ ਫਿਲਮਾਂ ਦਿਖਾਈਆਂ ਜਾਣਗੀਆਂ। ਇਨ੍ਹਾਂ ਫਿਲਮਾਂ ’ਚ ਦੇਸ਼ ਭਗਤੀ, ਰਾਸ਼ਟਰੀ ਸਦਭਾਵਨਾ, ਸਮਾਜਿਕ ਸਦਭਾਵਨਾ ਤੇ ਆਤਮਵਿਸ਼ਵਾਸ ਨਾਲ ਜੁੜੇ ਵਿਸ਼ੇ ਹੋਣਗੇ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਯੁੱਧਵੀਰ ਸਿੰਘ ਖਿਆਲੀਆ ਨੇ ਬਾਲ ਚਿੱਤਰ ਸਮਿਤੀ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਮੀਟਿੰਗ ਵਿੱਚ ਸਿਟੀ ਮਜਿਸਟਰੇਟ ਸੁਰੇਸ਼ ਕਸਵਾਂ, ਬਾਲ ਚਿਤਰ ਸਮਿਤੀ ਦੇ ਉਚ ਅਧਿਕਾਰੀ ... Read Full Story
|
ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਵੀ ਆਏ ਅੰਨਾ ਦੀ ਹਮਾਇਤ 'ਚ
ਨਵੀਂ ਦਿੱਲੀ,ਭਾਰਤ ਦੀ ਆਜ਼ਾਦੀ ਲਈ ਹੱਸ-ਹੱਸ ਕੇ ਫਾਂਸੀ ਦਾ ਫੰਦਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਨੇ ਵੀ ਪ੍ਰਸਿੱਧ ਸਮਾਜਿਕ ਵਰਕਰ ਅੰਨਾ ਹਜ਼ਾਰੇ ਦੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੀ ਹਮਾਇਤ ਕੀਤੀ ਹੈ। ਰਾਜਧਾਨੀ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿਖੇ ਪਹੁੰਚੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੇ ਸਿੰਘ ਸੰਧੂ ਅਤੇ ਸੁਖਦੇਵ ਦੇ ਭਤੀਜੇ ਭਾਰਤ ਭੂਸ਼ਣ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵਰਗੇ ਮਹਾਨ ਯੋਧਿਆਂ ਨੇ ਦੇਸ਼ ਨੂੰ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ। ਇਸ ਦੇ ਬਾਵਜੂਦ ... Read Full Story
|
ਭਗਤ ਸਿੰਘ ਨੂੰ ਗ਼ੈਰਕਾਨੂੰਨੀ ਵਾਰੰਟ ਦੇ ਆਧਾਰ ਫਾਂਸੀ ਦਿੱਤੀ ਸੀ?
ਭਾਰਤ ‘ਚ ਮਨਾਏ ਗਏ 65ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕੀਤਾ ਗਿਆ,ਇਸ ਮੌਕੇ ਸ਼ਹੀਦ ਭਗਤ ਸਿੰਘ ਤੇ ਉਸ ਦੇ ਦੋ ਸਾਥੀਆਂ ਦੇ ਕੇਸ ਤੇ ਉਨ੍ਹਾਂ ਨੂੰ ਦੋਸ਼ੀ ਕਰਾਰ ਦੇਣ ਸਬੰਧੀ ਇਕ ਖੋਜ ਪੱਤਰ ਪੇਸ਼ ਕੀਤਾ ਗਿਆ, ਜਿਸ ‘ਚ ਦੱਸਿਆ ਗਿਆ ਹੈ ਕਿ ਬਰਤਾਨਵੀ ਸ਼ਾਸਕਾਂ ਨੇ ਕਾਨੂੰਨ ਪ੍ਰਕਿਰਿਆ ਦਾ ਉਲੰਘਣ ਕਰਕੇ ‘ਗ਼ੈਰ ਕਾਨੂੰਨੀ’ ਤਰੀਕੇ ਨਾਲ ਉਨ੍ਹਾਂ ਨੂੰ ਫਾਂਸੀ ‘ਤੇ ਲਟਕਾਇਆ ਸੀ।
ਸੁਪਰੀਮ ਕੋਰਟ ਵਕੀਲਾਂ ਦੀ ਮਨੁੱਖੀ ਅਧਿਕਾਰ ਯੂਨੀਅਨ ਦੇ ਸਕੱਤਰ ਡਾ. ਨਫੀਸ ਅਹਿਮਦ ਸਿਦੀਕੀ ਨੇ ਤਿੰਨ ਜੱਜਾਂ ਦੇ ਵਿਸ਼ੇਸ਼ ਟ੍ਰਿਬਿਊਨਲ ਦੇ ਫੈਸਲੇ ਦਾ ਅਧਿਐਨ ਕੀਤਾ ਹੈ,ਜਿਸ ‘ਚ ਭਗਤ ਸਿੰਘ, ... Read Full Story
|
ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ
ਸਿਰਸਾ,ਇੱਥੋਂ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਾਮਰੇਡ ਬਲਦੇਵ ਬਖਸ਼ੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਮੌਕੇ ਪੰਜਾਬੀ ਸਤਿਕਾਰ ਸਭਾ ਦੇ ਪ੍ਰਧਾਨ ਪ੍ਰਦੀਪ ਸਚਦੇਵਾ ਨੇ ਸ਼ਹੀਦ ਮਦਨ ਲਾਲ ਢੀਂਗਰ ਦੀ ਜੀਵਨ ‘ਤੇ ਰੋਸ਼ਨੀ ਪਾਈ।
ਸਭਾ ਦੇ ਸਕੱਤਰ ਭੁਪਿੰਦਰ ਪੰਨੀਵਾਲੀਆ ਨੇ ਕਿਹਾ ਕਿ ਸ਼ਹੀਦਾਂ ਪ੍ਰਤੀ ਸ਼ਰਧਾ ਹੋਣੀ ਚਾਹੀਦੀ ਹੈ। ਇਸ ਮੌਕੇ ਸੰਦੀਪ ਚੌਧਰੀ, ਹਿੰਮਤ ਗੁਪਤਾ, ਰਾਮੇਸ਼ ਮਹਿਤਾ, ਪ੍ਰਭੂ ਦਿਆਲ, ਅਮਨ ਗਰੋਵਰ, ... Read Full Story
|
ਡੱਬਵਾਲੀ ਸ਼ਹਿਰ ਵੀ ਤੁਰਿਆ ਅੰਨਾ ਦੀ ਹਮਾਇਤ ‘ਚ
ਡੱਬਵਾਲੀ,ਅੰਨਾ ਹਜ਼ਾਰੇ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਅਤੇ ਜਨ ਲੋਕਪਾਲ ਬਿੱਲ ਨੂੰ ਪਾਸ ਕਰਨ ਦੀ ਮੰਗ ਬਾਰੇ ਅੱਜ ਵੱਡੀ ਤਾਦਾਦ ਵਿੱਚ ਨੌਜਵਾਨ, ਬਜ਼ੁਰਗ ਅਤੇ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰ ਆਏ ਹਨ। ਇਨ੍ਹਾਂ ਨੇ ਸ਼ਹਿਰ ਦੇ ਗੋਲ ਬਾਜ਼ਾਰ ਵਿੱਚ ‘ਵੰਦੇ ਮਾਤਰਮ’ ਦੇ ਨਾਅਰੇ ਲਾਏ ਅਤੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਲੋਕਪਾਲ ਬਿੱਲ ਨੂੰ ‘ਸਿੱਬਲ ਲੋਕਪਾਲ’ ਕਰਾਰ ਦਿੰਦਿਆਂ ਸਿੱਬਲ ਲੋਕਪਾਲ ਲਿਖੇ ਪਰਚੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਾੜ ਕੇ ਤਿੱਖਾ ਵਿਰੋਧ ਕੀਤਾ। ਲੋਕ ਕਾਫ਼ਲੇ ਦੇ ਰੂਪ ਵਿੱਚ ਐਸ.ਡੀ.ਐਮ. ਦਫ਼ਤਰ ਪਹੁੰਚੇ ਉੱਥੇ ਉਨ੍ਹਾਂ ਇੱਥੇ ... Read Full Story
|
ਆਜ਼ਾਦੀ ਦਿਵਸ ’ਤੇ ਸੁਤੰਤਰਤਾ ਸੈਨਾਨੀਆਂ ਨੂੰ ਤੋਹਫ਼ਾ
ਮਾਣ ਭੱਤੇ ’ਚ 4 ਹਜ਼ਾਰ ਰੁਪਏ ਦਾ ਵਾਧਾ
ਸਿਰਸਾ,ਹਰਿਆਣਾ ਸਰਕਾਰ ਨੇ 15 ਅਗਸਤ ਦੇ ਮੌਕੇ ’ਤੇ ਸੁਤੰਤਰਤਾ ਸੈਨਾਨੀਆਂ ਦਾ ਮਾਣ ਸਨਮਾਨ ਭੱਤਾ 11 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕਰ ਦਿੱਤਾ ਹੈ। ਇਹ ਗੱਲ ਹਰਿਆਣਾ ਦੇ ਬਿਜਲੀ ਤੇ ਵਣ ਮੰਤਰੀ ਕੈਪਟਨ ਅਜੈ ਸਿੰਘ ਯਾਦਵ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਬਤੌਰ ਮੁੱਖ ਮਹਿਮਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਮਾਰਚ ਪਾਸਟ ਦੀ ਸਲਾਮੀ ਲਈ। ਸ੍ਰੀ ਯਾਦਵ ਨੇ ਸ਼ਹੀਦੀ ਸਮਾਰਕ ਉੱਤੇ ਜਾ ਕੇ ਦੇਸ਼ ਦੇ ਸ਼ਹੀਦਾਂ, ਦੇਸ਼ ਭਗਤਾਂ ਨੂੰ ਫੁੱਲ ... Read Full Story
|
ਲੋਕ ਪੱਖੀ ਨਾਟਕਾਂ ਅਤੇ ਤਰਕਸ਼ੀਲ ਕਾਰਨਾਮਿਆ ਨੂੰ ਭਰਵਾਂ ਹੁੰਗਾਰਾ ਮਿਲਿਆ
ਸ਼ਹੀਦ ਭਗਤ ਸਿੰਘ ਦੇ 80 ਵੇਂ ਸ਼ਹੀਦੀ ਦਿਨ ਨੂੰ ਸਮਰਪਿਤ ਸ਼ਹੀਦ ਪਿਰਥੀਪਾਲ ਸਿੰਘ ਰੰਧਾਵਾ ਯਾਦਗਾਰੀ ਕਮੇਟੀ ਵੱਲੋਂ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਪ੍ਰਇਮਰੀ ਸਕੂਲ ਵਿਖੇ ਕਮੇਟੀ ਦੇ ਮੁੱਖ ਪ੍ਬੰਧਕ ਗੁਰਭਿੰਦਰ ਸਿੰਘ ਚੀਮਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਖ ਭਾਅ ਜੀ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੀ ਚੰਡੀਗੜ੍ਹ ਦੀ ਟੀਮ ਵੱਲੋਂ ਨਾਟਕਾਂ ਦਾ ਆਯੋਜਨ ਕੀਤਾ ਗਿਆ । ਲੋਕ ਪੱਖੀ ਸੰਦੇਸ਼ਾਂ ਨਾਲ ਭਰਪੂਰ ਆਮ ਲੋਕਾਂ ਦੀ ਜਿੰਦਗੀ ਦੀਆਂ ਸਮਾਜਿਕ ਅਤੇ ਆਰਥਿਕ ਜਮੀਨੀ ਹਕੀਕਤਾਂ ਦੀ ਸਾਰਥਕ ਪੇਸ਼ਕਾਰੀ ਕਰਦੇ ਇਹਨਾਂ ਨਾਟਕਾਂ ਨੇ ... Read Full Story
|
ਪੇਡੂ ਖੇਡ ਦੋਰਾਨ ਸਖਤ ਮੁਕਾਬਲੇ ਵੇਖਣ ਨੂੰ ਮਿਲੇ
ਫਿਰੋਜਪੁਰ (ਅਨੁਜ ਕੱਕੜ)
ਇੱਥੇ ਸਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਪੰਜਾਬ ਰਾਜ ਪੇਂਡੂ ਖੇਡਾਂਸ਼ਲੜਕੇ (16 ਸਾਲ ਉਮਰ ਵਰਗ ਤੋਂ ਘੱਟ) ਵਿੱਚ ਸੰਗਰੂਰ ਜਿਲੇ ਨੇ ਜਿਮਨਾਸਟਿਕਸ ਵਿੱਚ ਆਪਣਾ ਦਬਦਬਾ ਬਣਾਉਂਦੇ ਹੋਏ ਟੀਮ ਈਵੈਂਟ, ਇੰਡੀਵਿਜੁਅਲ ਈਵੈਂਟ ਅਤੇ ਟਰਾਇਓ ਈਵੈਂਟਸ ਵਿੱਚ ਸੋਨੇ ਦੇ ਤਗਮੇ ਜਿੱਤੇ। ਸੰਗਰੂਰ ਨੇ 17.0 ਅੰਕ ਪ੍ਰਾਪਤ ਕਰਕੇ ਟੀਮ ਈਵੈਟ ਵਿੱਚ, ਟਰਾਇਓ ਈਵੈਟਸ ਵਿੱਚ 17.50 ਅੰਕ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ। ਜਦਕਿ ਸੰਗਰੂਰ ਦੇ ਹੀ ਜਤਿੰਦਰ ਸਿੰਘ ਨੇ 11.30 ਅੰਕ ਜਿੱਤ ਕੇ ਐਰੋਬਿਕ ਜਿਮਨਾਸਟਿਕਸ ਦੇ ਇੰਡੀਵਿਜੂਅਲ ਈਵੈਂਟ ਵਿੱਚ ਸੋਨੇ ਦਾ ਤਗਮਾ ਜਿੱਤਿਆ। ਟੀਮ ... Read Full Story
|
ਸ਼ਹੀਦ ਭਗਤ ਸਿੰਘ ਵਿਚਾਰ ਮੰਚ ਪਟਿਆਲਾ ਨੇ ਕਰਵਾਇਆ ਸ਼ਰਧਾਜਲੀਂ ਸਮਾਗਮ
ਪਟਿਆਲਾ 23 ਮਾਰਚ ( ਪੀ ਐਸ ਗਰੇਵਾਲ ) —ਅੱਜ ਮਿੱਤੀ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ,ਅਤੇ ਸੁਖਦੇਵ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਇੱਕ ਸ਼ਰਧਾਜਲੀਂ ਸਮਾਰੋਹ ਹੱਟ ਵਾਲਾ ਪਾਰਕ ਅਰਬਨ ਅਸਟੇਟ ਫੇਜ਼ -2 ਪਟਿਆਲਾ ਵਿੱਖੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਪਟਿਆਲਾ ਵਲੋਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ਼ਹੀਦਾਂ ਦੀ ਸੋਚ ਅਤੇ ਵਿਚਾਰਾਂ ਬਾਰੇ ਦੱਸਿਆ ਗਿਆ। ਇਸ ਵਿਚਾਰ ਮੰਚ ਪਟਿਆਲਾ ਦੇ ਕਨਵੀਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੇ ਇੱਕ ਅਜਿਹਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ ਕਿ ਜਿਥੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਾ ਹੋਵੇ, ਕਿਰਤੀ ਦਾ ਸਤਿਕਾਰ ਹੋਵੇ, ਜਾਤ-ਪਾਤ, ਊਚ- ਨੀਚ, ... Read Full Story
|
ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਖਰੜ, 1 ਫਰਵਰੀ (ਜੰਡਪੁਰੀ)-ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਖਰੜ ਸ਼ਹਿਰ ਤੇ ਇਸਦੇ ਆਸ-ਪਾਸ ਦੇ ਪਿੰਡਾਂ ’ਚ ਸ਼ਰਧਾ ਮਨਾਇਆ ਗਿਆ। ਪਿੰਡ ਜੰਡਪੁਰ ਵਿਖੇ ਵੀ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਥੇ ਮੋਰਿੰਡਾ ਹਲਕੇ ਦੇ ਵਿਧਾਇਕ ਤੇ ਖਰੜ ਦੇ ਇੰਚਾਰਜ ਨੇ ਪਿੰਡ ਨਿਵਾਸੀਆਂ ਨੂੰ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗੋਲਡ ਮੈਡਲਿਸਟ ਗਿਆਨੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਦੇ ਜਥੇ, ਕਾਕਾ ਪਵਨਪ੍ਰੀਤ ਸਿੰਘ ਕੁਰਾਲੀ ਵਾਲੇ ਦੇ ਕਵੀਸ਼ਰੀ ਜਥੇ ਤੇ ਬਾਲ ਢਾਡੀ ਗੁਰਿੰਦਰ ਸਿੰਘ, ਗਿਆਨੀ ... Read Full Story
|
ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਨਵਾਂਸ਼ਹਿਰ, 1 ਫਰਵਰੀ (ਵਿ. ਪ੍ਰ.)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਗੁਰੂ ਜੀ ਦਾ 633ਵਾਂ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਬੀਤੀ ਰਾਤ ਸਜਾਏ ਦੀਵਾਨ ਵਿਚ ਗਾਇਕ ਵਿਜੈ ਹੰਸ ਅਤੇ ਲਖਵਿੰਦਰ ਲੱਖੀ ਵਲੋਂ ਮਿਸ਼ਨਰੀ ਗੀਤਾਂ ਰਾਹੀਂ ਸੰਗਤਾਂ ਦਾ ਖੂਬ ਮਨੋਰੰਜਨ ਕੀਤਾ ਗਿਆ। ਅੱਜ ਸਵੇਰੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੇ ਕੀਰਤਨੀ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਉਪਰੰਤ ਸਾਗਰ ਬਾਲੀ ਐਂਡ ਪਾਰਟੀ ਵਲੋਂ ਮਿਸ਼ਨਰੀ ਗੀਤ ਪੇਸ਼ ਕੀਤਾ ਗਏ। ਇਸ ਮੌਕੇ ... Read Full Story
|