Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਮਕਸੂਦਾਂ"
ਲੜਕੀ ਨਾਲ ਛੇੜ-ਛਾੜ ਕਰਨ ਦੇ ਦੋਸ਼ ਹੇਠ ਇੱਕ ਕਾਬੂ

ਜਲੰਧਰ, 22 ਜਨਵਰੀ (ਪ. ਪ.)-ਥਾਣਾ ਮਕਸੂਦਾਂ ਦੀ ਪੁਲਿਸ ਨੇ ਇੱਕ ਪੀੜਤ ਲੜਕੀ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਨੇ ਉਂਕਤ ਲੜਕੀ ਨਾਲ ਛੇੜ-ਛਾੜ ਕਰਨ ਦੀ ਕੋਸ਼ਿਸ ਕੀਤੀ। ਇਸ ਦੌਰਾਨ ਉਸਦਾ ਦੂਸਰਾ ਸਾਥੀ ਪੁਲਿਸ ਵੱਲੋਂ ਫਰਾਰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਮੁਖੀ ਨੇ ਦੱਸਿਆ ਕਿ ਉਂਕਤ ਦੋਸ਼ੀ ਦੀ ਪਹਿਚਾਣ ਪਲਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ। ਜਿਸ ਨੇ ਕਿ ਬੀਤੇ ਦਿਨ ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਹੀ ਰਹਿਣ ਵਾਲੀ ਰਮੇਸ਼ ਕੁਮਾਰ ਦੀ ਲੜਕੀ ...
Read Full Story


ਲੁਟੇਰਿਆਂ ਵਲੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼

ਜਲੰਧਰ, 27 ਨਵੰਬਰ (ਪ.ਪ.)- ਥਾਣਾ ਮਕਸੂਦਾਂ ਦੇ ਅਧੀਨ ਆਉਂਦੀ ਗ੍ਰੇਟਰ ਕਾਲੋਨੀ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੌਕ ’ਤੇ ਇਕ ਮੋਟਰਸਾਈਕਲ ਚਾਲਕ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ। ਇਕ ਨਿੱਜੀ ਹਸਪਤਾਲ ’ਚ ਦਾਖਲ ਗ੍ਰੇਟਰ ਕਾਲੋਨੀ ਵਾਸੀ ਮੁਨੀਸ਼ ਨਾਮਕ ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਪਰਤ ਰਿਹਾ ਸੀ ਕਿ ਇਕ ਮੋਟਰਸਾਈਕਲ ’ਤੇ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਉਸ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਸ ਵੱਲੋਂ ਵਿਰੋਧ ਕਰਨ ’ਤੇ ਉਕਤ ਲੁਟੇਰਿਆਂ ਨੇ ਉਸ ਨੂੰ ਜ਼ਖ਼ਮੀ ਕਰਕੇ ਫ਼ਰਾਰ ਹੋ ਗਏ। ਘਟਨਾ ਸਬੰਧੀ ਥਾਣਾ ਮਕਸੂਦਾਂ ਦੀ ...
Read Full Story


1

Loading...

© 2012 punjabinfoline.com

punjab infoline arash info