ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਰ ਕੋਲ ਹੁਣ ਤੱਕ ਆਏ 1 ਲੱਖ 74 ਹਜ਼ਾਰ ਕੇਸਾਂ ਵਿੱਚੋਂ 1 ਲੱਖ 64 ਹਜ਼ਾਰ ਕੇਸਾਂ ਦਾ ਨਿਪਟਾਰਾ-ਜਸਟਿਸ ਜਗਦੀਸ਼ ਭੱਲਾ
ਰਾਜਪੁਰਾ/ਪਟਿਆਲਾ: 15 ਅਪ੍ਰੈਲ (ਪੀ.ਐਸ.ਗਰੇਵਾਲ) - ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨਰ ਕੋਲ ਹੁਣ ਤੱਕ 1 ਲੱਖ 74 ਹਜ਼ਾਰ ਕੇਸ ਆਏ ਸਨ ਜਿਹਨਾਂ ਵਿੱਚੋਂ 1 ਲੱਖ 64 ਹਜ਼ਾਰ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀਆਂ 10 ਹਜ਼ਾਰ ਸ਼ਿਕਾਇਤਾਂ ਦਾ ਵੀ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸੇਵਾ ਮੁਕਤ ਚੀਫ ਜਸਟਿਸ ਸ਼੍ਰੀ ਜਗਦੀਸ਼ ਭੱਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਠੌਣੀਆਂ ਅਤੇ ਸਰਕਟ ਹਾਊਸ ਪਟਿਆਲਾ ਵਿਖੇ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ... Read Full Story
|
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੱਲਰਭੈਣੀ ਦੇ ਸਰਕਾਰੀ ਸਕੂਲ ਦਾ ਦੌਰਾ
ਪਟਿਆਲਾ : 25 ਸਤੰਬਰ (ਪੀ.ਐਸ.ਗਰੇਵਾਲ) - ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਹੁਣ ਤੱਕ ਇੱਕ ਲੱਖ 62 ਹਜ਼ਾਰ ਕੇਸ ਆਏ ਹਨ ਜਿਹਨਾਂ ਵਿੱਚੋਂ 1 ਲੱਖ 52 ਹਜ਼ਾਰ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਲੰਬਿਤ ਪਏ ਕੇਸਾਂ ਦਾ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ’’ ਇਹ ਜਾਣਕਾਰੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਬਲਜਿੰਦਰ ਠਾਕੁਰ ਨੇ ਪਟਿਆਲਾ ਨੇੜਲੇ ਪਿੰਡ ਕੱਲਰ ਭੈਣੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ । ਸ਼੍ਰੀ ਠਾਕੁਰ ਜੋ ਕਿ ਇਸ ਸਕੂਲ ਵਿੱਚ ਖੜੇ ਗੰਦੇ ਪਾਣੀ ਅਤੇ ਸਕੂਲੀ ਵਿਦਿਆਰਥੀਆਂ ਵਿੱਚ ... Read Full Story
|
ਸਾਲ ਦੇ ਪਹਿਲੇ ਛੇ ਮਹੀਨਿਆਂ ‘ਚ ਹੀ ਮਨੁੱਖੀ ਅਧੀਕਾਰ ਕਮਿਸ਼ਨ ਕੋਲ ਪੰਜਾਬ ਪੁਲਿਸ ਦੇ ਖਿਲਾਫ ਪੁਾਜੀਆਂ 4900 ਸ਼ਿਕਾਇਤਾਂ
ਸਾਲ ਦੇ ਪਹਿਲੇ ਛੇ ਮਹੀਨਿਆਂ ‘ਚ ਹੀ ਮਨੁੱਖੀ ਅਧੀਕਾਰ ਕਮਿਸ਼ਨ ਕੋਲ ਪੰਜਾਬ ਪੁਲਿਸ ਦੇ ਖਿਲਾਫ ਪੁਾਜੀਆਂ 4900 ਸ਼ਿਕਾਇਤਾਂ
ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਪੜੇ ਲਿਖੇ ਹਨ ਅਤੇ ਆਪਣੇ ਹੱਕਾਂ ਪ੍ਰਤਿ ਜਾਗਰੱੁਕ ਹੋ ਚੁੱਕੇ ਹਨ
ਅੰਮਿ੍ਰਤਸਰ/30ਜੁਲਾਈ/ਸਰਵਨ ਸਿੰਘ ਰੰਧਾਵਾ:- ਪੰਜਾਬ ਪੁਲਿਸ ਨੂੰ ਪੰਜਾਬੀਆਂ ਦੇ ਜਾਂਣ ਅਤੇ ਮਾਲ ਦੀ ਰਾਖੀ ਲਈ ਤਾਇਨਾਤ ਕੀਤਾ ਗਿਆ ਹੈ,ਪਰ ਕਈ ਵਾਰੀ ਇਹ ਪੁਲਿਸ ਆਂਪਣੇ ਦਾਇਰੇ ਚੋਂ ਬਾਹਰ ਜਾ ਕੇ ਆਂਮ ਲੋਕਾਂ ਨਡਲ ਜਿਆਦਤੀ ਕਰ ਬੈਠਦੀ ਹੈ¢ ਇਹ ਨਹੀ ਕਿ ਪੰਜਾਬ ਦੇ ਸਾਰ ਹੀ ਪੁਲਿਸ ਅਫਸਰ ਲੋਕਾਂ ਨਾਲ ਧੱਕੇਸ਼ਾਹੀਆਂ ਕਰਦੇ ਹਨ ਨਹੀ ਅਿਜਿਹਾ ਨਹੀ ਹੈ,ਕੁੱਝ ... Read Full Story
|
ਦਲਾਈ ਲਾਮਾ ਦੀ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਮੁਲਾਕਾਤ ਅੱਜ
ਤਿੱਬਤੀ ਧਰਮ ਗੁਰੂ ਦਲਾਈ ਲਾਮਾ ਦੀ ਅੱਜ ਵ੍ਹਾਇਟ ਹਾਉਸ ਵਿਚ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਮੁਲਾਕਾਤ ਕਰਨਗੇ।ਇਸ ਮੁਲਕਾਤ ਨੂੰ ਲੈ ਕੇ ਚੀਨ ਕਾਫੀ ਚਿੰਤਤ ਹੈ।
ਤਿੱਬਤ ਉੱਪਰ 51 ਵਰ੍ਹਿਆਂ ਤੋਂ ਕਬਜ਼ਾ ਜਮਾ ਕੇ ਬੈਠੇ ਚੀਨ ਦਾ ਮੰਨਣਾ ਹੈ ਕਿ ਦਲਾਈ ਲਾਮਾ ਦੀ ਓਬਾਮਾ ਨਾਲ ਮੁਲਾਕਾਤ ਚੀਨ ਦੀ ਸੰਪ੍ਰਭੁੱਤਾ ਦੀ ਉਲੰਘਨਾ ਹੈ।ਲਾਮਾ ਦੇ ਸੰਯੁਕਤ ਸਕਤੱਰ ਤੇਨਜਿਨ ਤਾਖਲਾ ਨੇ ਕਿਹਾ ਹੈ ਕਿ ਚੀਨ ਦਲਾਈ ਲਾਮਾ ਬਾਰੇ ਕੀ ਕਹਿੰਦਾ ਹੈ ਇਹ ਕੋਈ ਮੁੱਦਾ ਨਹੀਂ ਹੈ।
ਸੱਭ ਤੋਂ ਵੱਡਾ ਮੁੱਦਾ ਤਿੱਬਤ ਦੀ 60 ਲੱਖ ਜਨਤਾ ਅਤੇ ਉਸ ਦੀ ਭਲਾਈ ਹੈ।ਦਲਾਈ ਲਾਮਾ ਕੀ ਕਹਿੰਦੇ ਹਨ ਕਿਉਂ ਜੋ ਉਹਨਾਂ ਨੂੰ ਆਪਣੀ ਜਿੰਦਗੀ ... Read Full Story
|
ਔਲਖ ਮਨੁੱਖੀ ਅਧਿਕਾਰ ਮੰਚ ਦੇ ਜ਼ਿਲ੍ਹਾ ਪ੍ਰਧਾਨ ਬਣੇ
ਤਰਨ ਤਾਰਨ, 1 ਫਰਵਰੀ (ਪੱਤਰ ਪ੍ਰੇਰਕ)- ਆਲ ਇੰਡੀਆ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਸ: ਜਸਵੰਤ ਸਿੰਘ ਖੇੜਾ, ਤਰਨ ਤਾਰਨ ਜ਼ਿਲ੍ਹੇ ਦੇ ਚੇਅਰਮੈਨ ਬਾਵਾ ਅਜੈਪਾਲ ਸਿੰਘ ਕੰਗ ਨੇ ਤਰਨ ਤਾਰਨ ਜ਼ਿਲ੍ਹੇ ਦਾ ਪ੍ਰਧਾਨ ਗੁਰਬਰਿੰਦਰਜੀਤ ਸਿੰਘ ਔਲਖ ਨੂੰ ਨਿਯੁਕਤ ਕਰਦਿਆਂ ਕਿਹਾ ਕਿ ਮੰਚ ਵੱਲੋਂ ਸਮਾਜ ਨੂੰ ਜਾਗਰੂਕ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਫੁਲਵਿੰਦਰਪਾਲ ਸਿੰਘ ਨੂੰ ਜ਼ਿਲ੍ਹੇ ਦਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ। ਬਾਵਾ ਕੰਗ ਨੇ ਇਸ ਮੌਕੇ ’ਤੇ ਕਿਹਾ ਕਿ ਤਹਿਸੀਲ ਤੇ ਬਲਾਕ ਪੱਧਰ ਦੇ ਜਲਦ ਨਿਯੁਕਤੀਆਂ ਕਰਕੇ ਮੰਚ ਮਜ਼ਬੂਤ ਕੀਤਾ ਜਾਵੇਗਾ। ਐਡਵੋਕੇਟ ਕੇ.ਪੀ ... Read Full Story
|