Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
E-Paper
Photo News
Category
Tags Cloud
Tag Search for "ਮਹਾਨ"
ਭਾਰਤ ਮਹਾਨ ਵਿੱਚ ਦੰਗਾਕਾਰੀਆਂ ਨੂੰ ਸਜ਼ਾ ਦੇਣ ਵਾਲਾ ਕਾਨੂੰਨ ਹੀ ਨਹੀਂ ਹੈ - ਬੀ.ਐੱਸ.ਢਿੱਲੋਂ

ਅੱਜ ਪਹਿਲੀ ਨਵੰਬਰ ਹੈ। ਹਰ ਸਾਲ ਦੀ ਤਰ੍ਹਾਂ ਦਿੱਲੀ ਦੰਗਿਆਂ ਦੇ ਦੋਸ਼ੀਆਂ ਲਈ ਸਜ਼ਾਵਾਂ ਦੀ ਮੰਗ ਹੋ ਰਹੀ ਹੈ। ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਰਾਸ਼ਟਰਪਤੀ ਡਾ. ਕਲਾਮ ਸਾਹਿਬ ਨੇ ਕਿਹਾ ਸੀ ਕਿ ਫਿਰਕੂ ਹਿੰਸਾ ਨਾਲ ਨਿਪਟਣ ਲਈ ਨਵਾਂ ਕਾਨੂੰਨ ਬਣਾਇਆ ਜਾਵੇਗਾ। ਪ੍ਰਧਾਨ ਮੰਤਰੀ ਵੀ ਅਜਿਹਾ ਕਾਨੂੰਨ ਬਣਾਉਣ ਬਾਰੇ ਕਹਿੰਦੇ ਆ ਰਹੇ ਹਨ। ਪਰ ਬਣੇਗਾ ਕਦੋਂ? ਇਹ ਰੱਬ ਹੀ ਜਾਣਦਾ ਹੈ।ਸਧਾਰਣ ਫੌਜਦਾਰੀ ਕਾਨੂੰਨਾਂ ਨਾਲ ਦੰਗਿਆਂ ਦੇ ਅਪਰਾਧੀਆਂ ਨੂੰ ਸਜ਼ਾ ਨਹੀਂ ਹੁੰਦੀ। ਦੋਸ਼ੀ ਅਦਾਲਤਾਂ ਵਿੱਚੋਂ 'ਸ਼ੱਕ ਦੀ ਬਿਨਾ' ’ਤੇ 'ਬਾਇੱਜ਼ਤ ਬਰੀ' ਹੋ ਜਾਂਦੇ ਹਨ। ਦਿਲਚਸਪ ਗੱਲ ...
Read Full Story


ਗੁਰੂ ਨਾਨਕ ਸਤਿਸੰਗ ਮੰਡਲ ਪਟਿਆਲਾ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ

ਪਟਿਆਲਾ, 12 ਦਸੰਬਰ (ਪੀ.ਐਸ.ਗਰੇਵਾਲ) - ਗੁਰੂ ਨਾਨਕ ਸਤਿਸੰਗ ਮੰਡਲ ਪਟਿਆਲਾ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਂਕਡਰੀ ਸਕੂਲ (ਲੜਕੀਆਂ) ਮਾਡਲ ਟਾੳੂਨ ਪਟਿਆਲਾ ਦੇ ਖੁੱਲੇ ਗਰਾੳੂਂਡ ਵਿਖੇ ਹੋਇਆ। ਇਸ ਸਮਾਗਮ ਵਿੱਚ ਦੂਰੋਂ-2 ਆਏ ਰਾਗੀ ਸਿੰਘਾਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਿਹਨਾਂ ਵਿੱਚੋਂ ਉਚੇਚੇ ਤੌਰ ਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਲੁਧਿਆਣੇ ਵਾਲੇ, ਭਾਈ ਮਨਿੰਦਰ ਸਿੰਘ ਜੀ ਸ਼੍ਰੀ ਨਗਰ ਵਾਲੇ, ਭਾਈ ਉਂਕਾਰ ਸਿੰਘ ਜੀ ੳੂਨਾ ਵਾਲੇ, ਭਾਈ ਗੁਰਦੇਵ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਕੀਰਤਨ ...
Read Full Story


ਪੰਜਾਬ ਸਰਕਾਰ ਵਲੋਂ ਗੁਰੂਆਂ ਤੇ ਮਹਾਨ ਯੋਧਿਆਂ ਦੇ ਸੂਬਾ ਪੱਧਰੀ ਸਮਾਗਮ ਕਰਵਾਉਣ ਨਾਲ ਨੌਜਵਾਨ ਪੀੜੀ ਨੂੰ ਸੇਧ ਮਿਲ ਰਹੀ ਹੈ : ਰਾਜੂ ਖੰਨਾ

ਪਟਿਆਲਾ, 1 ਨਵੰਬਰ (ਪੀ.ਐਸ.ਗਰੇਵਾਲ) - ਹਰ ਇੱਕ ਇਨਸਾਨ ਨੂੰ ਆਪਣੇ ਧਰਮ ਵਿਚ ਪਰਪੱਕ ਹੁੰਦੇ ਹੋਏ ਆਪਣੇ ਆਪਣੇ ਗੁਰੂਆਂ ਵਲੋਂ ਦਰਸਾਏ ਮਾਰਗ ’ਤੇ ਚਲਦੇ ਹੋਏ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ। ਇਹੀ ਸਾਡੇ ਧਰਮ ਸਿੱਖਿਆ ਦਿੰਦੇ ਹਨ। ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਭਗਵਾਨ ਬਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਰਤੀ ਬਾਲਮੀਕਿ ਧਰਮ ਸਮਾਜ ਭਾਵਾਦਾਸ ਪਟਿਆਲਾ ਵਲੋਂ ਕਰਵਾਏ ਗਏ ਵਿਸ਼ਾਲ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ...
Read Full Story


1

Loading...

© 2013 punjabinfoline.com

punjab infoline arash info