Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਮਹਿਲਾ"
ਭਾਰਤੀ ਮਹਿਲਾ ਕਬੱਡੀ ਟੀਮ ਦੀ ਬੱਸ ਨੂੰ ਅੱਗ; 2 ਮਰੇ, 20 ਜ਼ਖ਼ਮੀ

*ਜ਼ਖ਼ਮੀਆਂ 'ਚੋਂ 5 ਖਿਡਾਰਨਾਂ ਦੀ ਹਾਲਤ ਗੰਭੀਰ ਬਠਿੰਡਾ, ਅੱਜ ਇਥੇ ਚੰਡੀਗੜ੍ਹ ਰੋਡ 'ਤੇ ਭਾਰਤੀ ਮਹਿਲਾ ਕਬੱਡੀ ਟੀਮ ਦੀ ਬੱਸ, ਫੌਜੀ ਟਰੱਕ ਤੇ ਪੁਲਸ ਦੀ ਜਿਪਸੀ ਵਿਚਕਾਰ ਆਹਮੋ-ਸਾਹਮਣੀ ਹੋਈ ਟੱਕਰ ਕਾਰਨ ਬੱਸ ਤੇ ਟਰੱਕ ਮਚ ਗਏ, ਜਦਕਿ ਪੁਲਸ ਦੀ ਜਿਪਸੀ ਨੁਕਸਾਨੀ ਗਈ। ਹਾਦਸੇ 'ਚ ਬੱਸ ਚਾਲਕ ਤੇ ਜਿਪਸੀ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਕਬੱਡੀ ਖਿਡਾਰਨਾਂ ਤੇ ਇਕ ਮਹਿਲਾ ਸਬ-ਇੰਸਪੈਕਟਰ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਦਰਜਨ ਭਰ ਲੋਕ ਹੋਰ ਜ਼ਖ਼ਮੀ ਹੋ ਗਏ। ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ ਅੱਜ ਸ਼ਾਮ ਚੰਡੀਗੜ੍ਹ ਰੋਡ 'ਤੇ ਫੌਜ ਦੀ ਛਾਉਣੀ ਨੇੜੇ ਭਾਰਤੀ ਮਹਿਲਾ ਕਬੱਡੀ ਟੀਮ ਦੀ ਬੱਸ ...
Read Full Story


ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਇੱਕ ਯੁੱਗ ਪੁਰਸ਼ ਸਨ ਜਿਹਨਾਂ ਸਾਡੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ: ਡੀ.ਸੀ.

ਪਟਿਆਲਾ: 22 ਮਾਰਚ (ਪੀ.ਐਸ.ਗਰੇਵਾਲ) -‘‘ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਵਰਗੀ ਸੋਚ ਅਤੇ ਸਖਸ਼ੀਅਤ ਵਾਲੇ ਵਿਅਕਤੀ ਸਦੀਆਂ ਵਿੱਚ ਹੀ ਨਹੀਂ ਸਗੋਂ ਯੁੱਗਾਂ ਬਾਅਦ ਪੈਦਾ ਹੁੰਦੇ ਹਨ, ਜਿਹਨਾਂ ਨੇ ਸਾਡੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ। ਇਸ ਲਈ ਸਾਨੂੰ ਇਸ ਯੁਗ ਪੁਰਸ਼ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਆਪਸੀ ਭਾਈਚਾਰਾ, ਏਕਤਾ, ਅਖੰਡਤਾ, ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨੇ ਚਾਹੀਦੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਨੇ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਕੈਂਸਰ ਏਡਜ਼ ਅਵੇਅਰਨੈਸ ਐਂਡ ਪ੍ਰੋਵੈਨਸ਼ਨ ਸੋਸਾਇਟੀ ਦੇ ਸਹਿਯੋਗ ...
Read Full Story


ਲੁਧਿਆਣਾ ਵਿਚ ਦਿਨ ਦਿਹਾੜੇ ਕੀਤੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ - ਤਿੰਨ ਹਥਿਆਰਬੰਦ ਲੁਟੇਰਿਆਂ ਨੇ ਚੰਡੀਗੜ੍ਹ ਰੋਡ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਮਕਾਨ ਉਤੇ ਧਾਵਾ ਬੋਲਦਿਆਂ ਇਕ ਬੱਚੇ ਨੂੰ ਬੰਧਕ ਬਣਾ ਕੇ ਉਸਦੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਇਸ ਤੋਂ ਉਪਰੰਤ ਲੁਟੇਰਿਆਂ ਨੇ ਪਿਸਤੋਲ ਦੀ ਨੋਕ ਤੇ ਮਹਿਲਾ ਦੀ ਗਰਭਵਤੀ ਬੇਟੀ ਨੂੰ ਵੀ ਬੰਧਕ ਬਣਾ ਲਿਆ ਅਤੇ ਉਸ ਤੋਂ ਰੁਪਇਆਂ ਅਤੇ ਗਹਿਣਿਆਂ ਦੀ ਮੰਗ ਕੀਤੀ ਇਸੇ ਵਿਚਕਾਰ ਬੱਚਾ ਛੱਤ ਤੇ ਚੜ੍ਹ ਕੇ ਰੋਲਾ ਪਾਉਣ ਲੱਗਾ। ਰੋਲੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਮਕਾਨ ਦੀ ਘੇਰਾਬੰਦੀ ਕਰ ਕੇ ਦੋ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਹਿਮ ...
Read Full Story


ਕੀ ਮਹਿਲਾਵਾਂ ਦੀ ਛੋਟੇ ਪਰਦੇ ’ਤੇ ‘‘ਖਲਨਾਇਕੀ’’ ਵਾਲੀ ਛਵੀ ਦੀ ਪੇਸ਼ਕਾਰੀ ਜਾਇਜ਼ ਹੈ?

ਪ੍ਰੋ.ਐੱਚ.ਐੱਸ.ਡਿੰਪਲ ਟੈਲੀਵੀਜ਼ਨ ਅੱਜ ਦੇ ਜ਼ਮਾਨੇ ਵਿਚ ਸਮਾਜ ਸੁਧਾਰ ਅਤੇ ਸਮਾਜ ਵਿਗਾੜ ਦਾ ਇਕ ਸ਼ਕਤੀਸ਼ਾਲੀ ਸਾਧਨ ਹੈ। ਟੀ.ਵੀ ਤੇ ਵਿਖਾਏ ਜਾਂਦੇ ਵਧੇਰੇ ਲੜੀਵਾਰ ਲੋਕਾਂ ਦਾ ਸਿਹਤਮੰਦ ਮਨੋਰੰਜਨ ਕਰਨ ਦੇ ਨਾਂ ਤੇ ਵਿਖਾਏ ਜਾਂਦੇ ਹਨ, ਪਰ ਵੱਧ ਤੋਂ ਵੱਧ ਦਰਸ਼ਕਾਂ ਨੂੰ ਆਪਣੇ ਨਾਲ ਜੋੜਣ ਲਈ ਇਹ ਕਈ ਵਾਰ ‘‘ਨੈਗੇਟਿਵਟੀ ਦਾ ਪ੍ਰਚਾਰ-ਪ੍ਰਸਾਰ ਕਰਦੇ ਵੀ ਨਜ਼ਰ ਆਉਂਦੇ ਹਨ। ਟੀ ਵੀ ਦੇ ਵਧੇਰੇ ਦਰਸ਼ਕ ਬੱਚੇ, ਜਵਾਨ ਅਤੇ ਮਹਿਲਾਵਾਂ ਹੁੰਦੀਆਂ ਹਨ। ਹਰ ਇਨਸਾਨ ਸਮਝਦਾਰ ਨਹੀਂ ਹੁੰਦਾ, ਅਤੇ ਜਿਸ ਤਰ੍ਹਾਂ ਨਸ਼ੇ ਇਨਸਾਨ ਨੂੰ ਛੇਤੀ ਮਗਰ ਲਗਾ ਲੈਂਦੇ ਹਨ, ਉਸੇ ਤਰ੍ਹਾਂ ਕਈ ਵਾਰ ਟੀ.ਵੀ ਤੇ ...
Read Full Story


ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ

ਪਟਿਆਲਾ, 9 ਮਾਰਚ (ਭਾਗ ਸਿੰਘ) : ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਵਿਕਾਸ ਵਿਸ ਤ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਵਿਖ ਇਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇੰਗਲੈਂਡ ਦੀ ਸਮਾਜ ਸਵਿਕਾ ਸ੍ਰੀਮਤੀ ਵੀਨਾ ਵਰਮਾ ਨ ਸੈਮੀਨਾਰ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕ ਕੀਤਾ। ਆਪਣ ਉਦਘਾਟਨੀ ਭਾਸ਼ਣ ਵਿਚ ਸ੍ਰੀਮਤੀ ਵੀਨਾ ਵਰਮਾ ਨ ਵਿਸ਼ਵੀਕਰਨ ਦ ਇਸ ਯੁੱਗ ਵਿਚ ਮਹਿਲਾਵਾਂ ਦ ਸਰਵਪੱਖੀ ਵਿਕਾਸ ਦੀ ਲੋੜ ਮਹਿਸੂਸ ਕੀਤੀ ਅਤ ਮਹਿਲਾਵਾਂ ਨੂੰ ਬਲਪੂਰਵਕ ਆਪਣ ਅਧਿਕਾਰ ਪ੍ਰਾਪਤ ਕਰਨ ਲਈ ਪ੍ਰਰਿਤ ਕੀਤਾ। ਉਨਾਂ ਜਮੀਨੀ ਪੱਧਰ ਤ ਅੌਰਤਾਂ ਨੂੰ ਉਨਾਂ ਦ ਹੱਕਾਂ ਸਬੰਧੀ ਜਾਗਰੂਕ ਕਰਨ ...
Read Full Story


ਮਹਿਲਾ ਰਾਖਵਾਂਕਰਨ ਬਿੱਲ ’ਤੇ ਸ਼ਰਦ ਤੇ ਨੀਤੀਸ਼ ਆਹਮੋ-ਸਾਹਮਣੇ

ਨਵੀਂ ਦਿੱਲੀ-ਮਹਿਲਾ ਰਾਖਵਾਂਕਰਨ ਬਿੱਲ ਦਾ ਹੁਣ ਤੱਕ ਵਿਰੋਧ ਕਰ ਰਹੇ ਜਨਤਾ ਦਲ ਯੂਨਾਈਟਿਡ ਵਿਚ ਇਸ ਮੁੱਦੇ ਨੂੰ ਲੈ ਕੇ ਦੂਰੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਬਿੱਲ ਨੂੰ ਲੈ ਕੇ ਜੇ.ਡੀ.ਯੂ. ਸੁਪਰੀਮੋ ਸ਼ਰਦ ਯਾਦਵ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਆਹਮਣੇ-ਸਾਹਮਣੇ ਹੋ ਗਏ ਹਨ। ਨੀਤੀਸ਼ ਕੁਮਾਰ ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਵਿਚ ਉਤਰ ਆਏ ਹਨ, ਜਦੋਂ ਕਿ ਸ਼ਰਦ ਪਵਾਰ ਮਹਿਲਾ ਰਾਖਵਾਂਕਰਨ ਬਿੱਲ ਵਿਚ ਕੋਟੇ ਦੇ ਅੰਦਰ ਕੋਟੇ ਨੂੰ ਲੈ ਆਪਣੇ ਪੁਰਾਣੇ 15 ਸਾਲ ਦੇ ਰੁਖ਼ ਉਤੇ ਕਾਇਮ ਹਨ। ਜਾਣਕਾਰੀ ਅਨੁਸਾਰ ਨੀਤੀਸ਼ ਕੁਮਾਰ ਨੇ ਸੰਸਦ ਵਿਚ ਮਹਿਲਾਵਾਂ ਨੂੰ ...
Read Full Story


ਮਹਿਲਾ ਸਰਪੰਚ ਮੁਅੱਤਲ

ਚੰਡੀਗੜ੍ਹ, 4 ਫਰਵਰੀ (ਪੱਤਰ ਪ੍ਰੇਰਕ)-ਡਾਇਰੈਕਟਰ ਪੰਚਾਇਤ ਵਿਭਾਗ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਮੋਗਾ ਦੀ ਪੰਚਾਇਤ ਕੋਟ ਈਸੇ ਖਾਂ ਦੀ ਮਹਿਲਾ ਸਰਪੰਚ ਸ੍ਰੀਮਤੀ ਜਸਵੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਪਿੰਡ ਦੇ ਹੀ ਆਗੂਆਂ ਬਲਰਾਮ ਸ਼ਰਮਾ ’ਤੇ ਹੋਰਾਂ ਨੇ ਡਾਇਰੈਕਟਰ, ਪੰਚਾਇਤ ਵਿਭਾਗ ਕੋਲ ਸ਼ਿਕਾਇਤ ਕੀਤੀ ਸੀ ਕਿ ਪਿੰਡ ਦੀ ਮਹਿਲਾ ਸਰਪੰਚ ਨੇ ਜੁਲਾਈ 2008 ਤੋਂ ਜਨਵਰੀ 2009 ਤੱਕ 20 ਤੋਂ ਵੱਧ ਅਜਿਹੇ ਵਿਅਕਤੀਆਂ ਦੇ ਨਾਮ ’ਤੇ ਪੈਨਸ਼ਨ ਲਈ ਅਤੇ ਉਨ੍ਹਾਂ ਦੇ ਜਾਅਲੀ ਹਸਤਾਖਰ ਵੀ ਕੀਤੇ ਅਤੇ ਪੈਨਸ਼ਨ ਦੀ ਰਕਮ ਲੈ ਲਈ ਜਦਕਿ ਉਕਤ 20 ਤੋਂ ਵੱਧ ...
Read Full Story


ਮਹਿਲਾ ਸਸ਼ਕਤੀਕਰਨ ਲਈ ਕੌਮੀ ਮਿਸ਼ਨ ਦੀ ਜਲਦੀ ਸ਼ੁਰੂਆਤ ਕੀਤੀ ਜਾਵੇਗੀ-ਕ੍ਰਿਸ਼ਨਾ ਤੀਰਥ

ਨਵੀਂ ਦਿੱਲੀ, 21 ਜਨਵਰੀ (ਪੀ. ਆਈ. ਬੀ.)- ਆਰਥਿਕ, ਸਮਾਜਿਕ, ਸਿਆਸੀ ਅਤੇ ਕਾਨੂੰਨੀ ਖੇਤਰ ਵਿੱਚ ਔਰਤਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸਰਕਾਰ ਦੀ ਮਹਿਲਾ ਸਸ਼ਕਤੀਕਰਨ ਬਾਰੇ ਕੌਮੀ ਮਿਸ਼ਨ ਸਥਾਪਤ ਕਰਨ ਦੀ ਯੋਜਨਾ ਹੈ। ਇਹ ਮਿਸ਼ਨ ਵੱਖ ਵੱਖ ਮੰਤਰਾਲਿਆਂ ਦੇ ਸਹਿਯੋਗ ਨਾਲ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਕ੍ਰਿਸ਼ਨਾ ਤੀਰਥ ਨੇ ਨਵੀਂ ਦਿੱਲੀ ਵਿੱਚ ਸਮਾਜਿਕ ਸੰਪਾਦਕਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਰਾਸ਼ਟਰੀ ਮਹਿਲਾ ਕੋਸ਼ ਦੀ ਰਕਮ 100 ਕਰੋੜ ਰੁਪਏ ਤੋਂ ਵਧਾ ਕੇ 500 ਕਰੋੜ ਰੁਪਏ ਕੀਤੇ ਜਾਣ ਦੀ ...
Read Full Story


1

Loading...

© 2012 punjabinfoline.com

punjab infoline arash info