Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਮਾਣਕ"
ਪਿੰਡ ਜਲਾਲ ਦੀ ਮਿੱਟੀ ‘ਚ ਸਮਾਇਆ ਬੁਲੰਦ ਆਵਾਜ਼ ਵਾਲਾ ‘ਮਾਣਕ’

ਭਗਤਾ ਭਾਈ, ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੰਜਾਬੀ ਗਾਇਕ ਅਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਨੂੰ ਜ਼ਿਲ੍ਹਾ ਬਠਿੰਡਾ ਵਿਚ ਉਨ੍ਹਾਂ ਦੇ ਜੱਦੀ ਪਿੰਡ ਜਲਾਲ ਵਿਖੇ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਇਸ ਮੌਕੇ ਇਕੱਤਰ ਹੋਏ ਗਾਇਕਾਂ, ਗੀਤਕਾਰਾਂ, ਰਾਜਸੀ ਆਗੂਆਂ ਅਤੇ ਹਜ਼ਾਰਾਂ ਪ੍ਰਸੰਸਕਾਂ ਨੇ ਉਨ੍ਹਾਂ ਨੂੰ ਨਮ-ਨੈਣਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਦੁਪਹਿਰੇ ਲਗਪਗ 12 ਵਜੇ ਸ੍ਰੀ ਮਾਣਕ ਦੀ ਮ੍ਰਿਤਕਦੇਹ ਫੁੱਲਾਂ ਨਾਲ ਸਜਾਈ ਹੋਈ ਗੱਡੀ ਰਾਹੀਂ ਇਕ ਕਾਫਲੇ ਦੇ ਰੂਪ ਵਿਚ ਪਿੰਡ ਜਲਾਲ ਪਹੁੰਚੀ। ਇਸ ਉਪਰੰਤ ਉਨ੍ਹਾਂ ਦੀ ਦੇਹ ਨੂੰ ਪਿੰਡ ਦੀ ਦਾਣਾ ਮੰਡੀ ਵਿਖੇ ਸਜਾਏ ਪੰਡਾਲ ਵਿਚ ...
Read Full Story


ਗਾਇਕੀ ਦੇ ਇੱਕ ਯੁੱਗ ਦਾ ਹੋਇਆ ਦੁਖਿਦ ਅੰਤ

ਰਣਜੀਤ ਸਿੰਘ ਪ੍ਰੀਤ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ 31 ਨਵੰਬਰ 2011 ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਕੁਲਦੀਪ ਮਾਣਕ ਦੇ ਨਾਲ ਹੀ ਪੰਜਾਬੀ ਗਾਇਕੀ ਦਾ ਮਾਣਮੱਤਾ ਯੁੱਗ ਹੋਇਆ ਸਮਾਪਤ। ਜਿਓਂ ਹੀ ਇਹ ਦੁਖਦਾਈ ਖ਼ਬਰ ਭਗਤਾ ਅਤੇ 8 ਜਲਾਲਾਂ ਇਲਾਕੇ ਦੇ ਲੋਕਾਂ ਤੱਕ ਪਹੁੰਚੀ ਤਾਂ ਸੋਗ ਦੀ ਲਹਿਰ ਫ਼ੈਲ ਗਈ, ਲੋਕ ਉਦਾਸ ਹੋ ਇੱਕ ਦੂਜੇ ਨਾਲ ਆਪਣੇ ਮਹਿਬੂਬ ਗਾਇਕ ਮਾਣਕ ਦੀਆਂ ਗੱਲਾਂ ਕਰਨ ਲੱਗੇ । ਸਿਰਫ਼ 62 ਵਰ੍ਹਿਆਂ ਦਾ ਕੁਲਦੀਪ ਮਾਣਕ ਆਪਣੇ ਪਿੱਛੇ ਪਤਨੀ ਸਰਬਜੀਤ, ਗਾਇਕ ਪੁੱਤਰ ਯੁੱਧਵੀਰ ਮਾਣਕ ਅਤੇ ਬੇਟੀ ਸ਼ਕਤੀ ਨੂੰ ਆਪਣੇ ਲੱਖਾਂ ਚਹੇਤਿਆਂ ਸਮੇਤ ...
Read Full Story


ਤੁਰ ਗਿਆ 'ਕਲੀਆਂ ਦਾ ਬਾਦਸ਼ਾਹ

2 ਨੂੰ ਜਲਾਲ ਪਿੰਡ ਵਿਖੇ ਹੋਵੇਗਾ ਸਸਕਾਰ ਜਲੰਧਰ, ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਕਲੀਆਂ ਦੇ ਬਾਦਸ਼ਾਹ ਅਤੇ ਤਵਿਆਂ ਵਾਲੇ ਯੁੱਗ ਤੋਂ ਸੀ. ਡੀ. ਕਲਚਰ ਤਕ ਹਿੱਕ ਦੇ ਜ਼ੋਰ 'ਤੇ ਧੁੰਮਾਂ ਪਾਉਣ ਵਾਲੇ ਕੁਲਦੀਪ ਮਾਣਕ ਅੱਜ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੀ ਸਿਹਤ ਦੀ ਖਰਾਬੀ ਨੇ ਕਈ ਵਾਰ 'ਮੌਤ' ਵਾਲੀ ਅਫ਼ਵਾਹ ਨੂੰ ਜਨਮ ਦਿੱਤਾ, ਪਰ ਅੱਜ ਜਦੋਂ ਸੱਚਮੁੱਚ ਮੌਤ ਦੇ ਜ਼ਾਲਮ ਪੰਜੇ ਨੇ ਉਨ੍ਹਾਂ ਨੂੰ ਜਕੜ ਲਿਆ ਤਾਂ ਪਹਿਲੀ ਵਾਰ ਸੁਣਨ 'ਤੇ ਕਿਸੇ ਨੂੰ ਯਕੀਨ ਜਿਹਾ ਨਾ ਆਇਆ। ਉਹ ਪਿਛਲੇ ਕਈ ਦਿਨਾਂ ਤੋਂ ਲਿਵਰ ਦੀ ਬੀਮਾਰੀ ਵਧਣ ਕਰਕੇ ਲੁਧਿਆਣਾ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਸਨ। 15 ...
Read Full Story


ਚੁੱਪ ਹੋ ਗਈ ਕਲੀਆਂ ਦੇ ਬਾਦਸ਼ਾਹ ਦੀ ਬੁਲੰਦ ਆਵਾਜ਼

ਲੁਧਿਆਣਾ, ਪੰਜਾਬੀ ਗਾਇਕੀ ਨੂੰ ਅੱਜ ਉਸ ਵੇਲੇ ਡੂੰਘਾ ਝਟਕਾ ਲੱਗਾ ਜਦੋਂ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਬੁਲੰਦ ਆਵਾਜ਼ ਚੁੱਪ ਹੋ ਗਈ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਪੰਜਾਬੀ ਸੱਭਿਆਚਾਰ ਦੀ ਸੇਵਾ ਕੀਤੀ ਸੀ। ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ 'ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ 62 ਸਾਲ ਦੇ ਸਨ। ਉਹ ਲੀਵਰ ਦੀ ਬੀਮਾਰੀ ਤੋਂ ਪੀੜਤ ਸਨ ਅਤੇ ਕਾਫੀ ਦਿਨਾਂ ਤੋਂ ਇਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਉਹ ਜ਼ਿੰਦਗੀ ਤੇ ਮੌਤ ਦੀ ਜੰਗ 'ਚ ਹਾਰ ਗਏ। ਉਨ੍ਹਾਂ ਦੇ ਦੇਹਾਂਤ ਦੇ ਨਾਲ ਹੀ ਪੰਜਾਬ 'ਚ ਪੰਜਾਬੀ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਕੁਲਦੀਪ ਮਾਣਕ ਆਪਣੇ ਜੋਸ਼ੀਲੇ ਅੰਦਾਜ਼ ਦੀ ...
Read Full Story


1

Loading...

© 2012 punjabinfoline.com

punjab infoline arash info