E-Paper

|
| Tag Search for "ਮਾਤਾ" |
ਵਿਕਾਸ ਲਈ ਨੌਜਵਾਨਾਂ ਨੂੰ ਸਿੱਖਿਅਤ ਕਰਨਾ ਜ਼ਰੂਰੀ : ਪਾਟਿਲ
ਜੰਮੂ, ਮੇਰਾ ਮੰਨਣਾ ਹੈ ਕਿ ਕਿਸੇ ਵੀ ਦੇਸ਼ ਦੇ ਵਿਕਾਸ ਅਤੇ ਤਰੱਕੀ ਲਈ ਨੌਜਵਾਨਾਂ ਦੀ ਸਿੱਖਿਆ ਇਕ ਜ਼ਰੂਰੀ ਅਤੇ ਸਭ ਤੋਂ ਕੀਮਤੀ ਜਮ੍ਹਾ ਪੰੂਜੀ ਹੈ। ਇਹ ਵਿਚਾਰ ਅੱਜ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਕਟੜਾ ਨੇੜੇ ਸ਼੍ਰੀ ਮਾਤਾ ਵੈਸ਼ਨੋ ਯੂਨੀਵਰਸਿਟੀ ਦੇਵੀ ਦੇ ਤੀਸਰੇ ਡਿਗਰੀ ਵੰਡ ਸਮਾਰੋਹ ’ਚ ਪੇਸ਼ ਕੀਤੇ । ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨੇਕ ਪ੍ਰਕਾਰ ਦੇ ਬੁੱਧੀਜੀਵੀਆਂ ਅਤੇ ਪੇਸ਼ਾਵਰਾਂ ਦੀ ਲੋੜ ਹੈ ਅਤੇ ਸਿੱਖਿਆ ਪ੍ਰਣਾਲੀ ਰਾਹੀਂ ਡਾਕਟਰ, ਵਕੀਲ, ਪ੍ਰਫੈਸਰ, ਇੰਜੀਨੀਅਰ ,ਖੋਜਕਾਰ, ਵਿਗਿਆਨੀ ਜਾਂ ਪ੍ਰਬੰਧਕ ਪੈਦਾ ਕੀਤੇ ਜਾ ਸਕਦੇ ਹਨ ਜੋ ਸਾਡੀਆਂ ਜ਼ਰੂਰਤਾਂ ਪੂਰੀਆਂ ਕਰ ... Read Full Story
|
ਦਸਵੇਂ ਗੁਰੂ ਦੇ ਸ਼ਸਤਰਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਦਦ ਦੀ ਅਪੀਲ
ਨਵੀਂ ਦਿੱਲੀ,ਦਿੱਲੀ ਦੇ ਸਿੱਖਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਦਿੱਲੀ ਦੇ ਉਪ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਦਿੱਲੀ ਦੇ ਮਾਤਾ ਸੁੰਦਰੀ ਗੁਰਦੁਆਰੇ ਵਿਚੋਂ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪੰਜ ਵਿਚੋਂ ਤਿੰਨ ਚੋਰੀ ਹੋਏ ਸ਼ਸਤਰਾਂ ਨੂੰ ਜਲਦੀ ਲੱਭਣ ਵਿਚ ਮਦਦ ਕੀਤੀ ਜਾਵੇ।
ਦਿੱਲੀ ਦੇ ਸਿੱਖ ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਸਤਰ ਚੋਰੀ ਹੋਇਆਂ ਨੂੰ ਲੰਮਾ ਸਮਾਂ ਹੋ ਚੁੱਕਾ ਹੈ ਪਰ ਅਜੇ ਤਕ ਪੁਲੀਸ ਇਨ੍ਹਾਂ ਸ਼ਸਤਰਾਂ ਨੂੰ ਲੱਭਣ ਵਿਚ ਸਫਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰੀ ਕਾਲਜ ਦੀ ਤਤਕਾਲੀ ਪ੍ਰਿੰਸੀਪਲ ਮਹਿੰਗਰ ਕੌਰ ਗਿੱਲ ਨੇ ਸ਼ਸਤਰ ਚੋਰੀ ਹੋਣ ਦੀ ਰਿਪੋਰਟ ਵੀ ... Read Full Story
|
ਆਈ.ਜੀ. ਪਰਮਜੀਤ ਸਿੰਘ ਗਿੱਲ ਦੀ ਸੱਸ ਸਵ: ਮਾਤਾ ਸੁਰਿੰਦਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ- ਅੰਤਿਮ ਅਰਦਾਸ 13 ਨੂੰ
ਪਟਿਆਲਾ: 6 ਜੁਲਾਈ (ਪੀ.ਐਸ.ਗਰੇਵਾਲ) -ਪੰਜਾਬੀ ਯੂਨੀਵਰਸਿਟੀ ਦੇ ਸੇਵਾ ਮੁਕਤ ਡਿਪਟੀ ਰਜਿਸਟਰਾਰ ਸ੍ਰ: ਨਿਰਮਲ ਸਿੰਘ ਘੁੰਮਣ ਦੀ ਸੁਪਤਨੀ ਅਤੇ ਆਈ.ਜੀ. ਪਟਿਆਲਾ ਜੋਨ ਸ੍ਰ: ਪਰਮਜੀਤ ਸਿੰਘ ਗਿੱਲ ਅਤੇ ਐਸ.ਡੀ.ਐਮ. ਨਾਭਾ ਸ੍ਰ: ਤੇਜਿੰਦਰ ਸਿੰਘ ਧਾਲੀਵਾਲ ਦੀ ਸੱਸ ਮਾਤਾ ਸੁਰਿੰਦਰ ਕੌਰ ਜਿਹਨਾਂ ਦਾ ਕੱਲ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ ਦਾ ਅੰਤਿਮ ਸਸਕਾਰ ਅੱਜ ਬਡੂੰਗਰ ਵਿਖੇ ਸਥਿਤ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਕਰ ਦਿੱਤਾ ਗਿਆ। ਉਹਨਾਂ ਦੀ ਮਿ੍ਰਤਕ ਦੇਹ ਨੂੰ ਅਗਨੀ ਉਹਨਾਂ ਦੇ ਭਤੀਜੇ ਡਾ: ਹਿੰਮਤ ਮਨਮੋਹਨ ਸਿੰਘ ਘੁੰਮਣ ਨੇ ਵਿਖਾਈ। ਇਸ ਮੌਕੇ ਗੁਰਦੁਆਰਾ ... Read Full Story
|
ਮੁੱਖ ਮੰਤਰੀ ਦੇ ਓ.ਐਸ.ਡੀ. ਸੇਖੋਂ ਨੂੰ ਸਦਮਾ, ਮਾਤਾ ਸਵਰਗਵਾਸ
ਪਟਿਆਲਾ, 12 ਜਨਵਰੀ (ਪੀ.ਐਸ.ਗਰੇਵਾਲ) - ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਸ: ਸੁਖਮੰਦਰ ਸਿੰਘ ਸੇਖਂੋ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਬਲਵੰਤ ਕੌਰ ਅਕਾਲ ਚਲਾਣਾ ਕਰ ਗਏ। ਬੀਤੀ ਰਾਤ 80 ਸਾਲਾਂ ਸ਼੍ਰੀਮਤੀ ਬਲਵੰਤ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ । ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਸ੍ਰ: ਸੁਖਮੰਦਰ ਸਿੰਘ ਸੇਖੋਂ ਨੇ ਦਿਖਾਈ। ... Read Full Story
|
ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ 7 ਸਾਲ ਕੈਦ
ਬਠਿੰਡਾ, 5 ਫਰਵਰੀ (ਸ਼ਰਮਾ)-ਬਠਿੰਡਾ ਦੀ ਤੇਜ਼ੀ ਨਾਲ ਕੇਸ ਨਿਪਟਾਉਣ ਵਾਲੀ ਫਾਸਟ ਟਰੈਕ ਕੋਰਟ ਦੇ ਐਡੀਸ਼ਨ ਸੈਸ਼ਨ ਜੱਜ ਸ੍ਰੀ ਐਚ.ਕੇ. ਸਚਦੇਵਾ ਨੇ ਅੱਜ ਇਥੇ ਇਕ ਨਾਬਾਲਗ ਲੜਕੀ ਰੇਨੂ (15) (ਅਸਲੀ ਨਾਂ ਨਹੀਂ) ਵਸਨੀਕ ਰਾਮਾਂ ਮੰਡੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤਾਰੀ ਉਰਫ਼ ਸੰਜੇ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਸਨੀਕ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਅੱਜ 7 ਸਾਲ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਰੁੱਧ ਰਾਮਾਂ ਮੰਡੀ ਪੁਲਿਸ ਪਾਸ ਪੀੜਤ ਲੜਕੀ ਦੀ ਮਾਤਾ ਸ਼ਾਂਤੀ ਦੇਵੀ ਵਲੋਂ ਸ਼ਿਕਾਇਤ ਦਰਜ ਕਰਵਾਈ ... Read Full Story
|
ਮਾਤਾ ਅਵਤਾਰ ਕੌਰ ਨੂੰ ਅੰਤਿਮ ਵਿਦਾਈ
ਦਸੂਹਾ, 1 ਫਰਵਰੀ (ਭੁੱਲਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਦੇ ਟਰੱਸਟ ਮੈਂਬਰ ਸੇਵਾ ਮੁਕਤ ਹੈਡਮਾਸਟਰ ਦਲਵੀਰ ਸਿੰਘ ਨਈਅਰ ਅਤੇ ਮੈਨੇਜਰ ਸੁਖਵੀਰ ਸਿੰਘ ਨਈਅਰ ਦੀ ਮਾਤਾ ਅਵਤਾਰ ਕੌਰ ਦਾ ਅੱਜ ਇੱਥੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਾਬਕਾ ਐਸ. ਐਮ. ਓ. ਅਮਰੀਕ ਸਿੰਘ ਬਸਰਾ, ਜਗਦੀਸ਼ ਸਿੰਘ ਸੋਈ , ਫੁੱਲ ਕਮਲਜੀਤ ਸਿੰਘ ਚੇਅਰਮੈਨ ਗੁਰੂ ਨਾਨਕ ਮਿਸ਼ਨ ਟਰੱਸਟ, ਗਿਆਨੀ ਜੁਗਿੰਦਰ ਸਿੰਘ, ਜਸਬੀਰ ਸਿੰਘ ਸੇਠੀ, ਅਮਰੀਕ ਸਿੰਘ ਗੱਗੀ, ਤਰਲੋਚਨ ਸਿੰਘ, ਹੈਡਮਾਸਟਰ ਦਿਲਬਾਗ ਸਿੰਘ, ਸੋਮਨਾਥ, ਮਲਕੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ ਸਰਹਾਲਾ, ... Read Full Story
|
ਭਾਈ ਦਲੀਪ ਸਿੰਘ ਨੂੰ ਸਦਮਾ, ਮਾਤਾ ਸਵਰਗਵਾਸ
ਨਕੋਦਰ, 29 ਜਨਵਰੀ (ਪਾਪੀ/ਤਰਲੋਕ)- ਸਥਾਨਕ ਸੇਵਕ ਪਬਲਿਕ ਸਕੂਲ ਦੇ ਮੁਖੀ ਸੇਵਕ ਭਾਈ ਦਲੀਪ ਸਿੰਘ ਨੂੰ ਬੀਤੇ ਦਿਨੀਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਬੀਬੀ ਰਾਮ ਕੌਰ (85) ਕੁਝ ਦਿਨ ਬਿਮਾਰ ਰਹਿਣ ਪਿੱਛੋਂ ਜਲੰਧਰ ਦੇ ਇੱਕ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਇਥੇ ਖਦਰ ਭੰਡਾਰ ਨੇੜਲੇ ਸ਼ਮਸ਼ਾਨ ਘਾਟ ’ਚ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ’ਚ ਰਿਸ਼ਤੇਦਾਰ ਤੇ ਇਲਾਕਾ ਨਿਵਾਸੀ ਹਾਜ਼ਰ ... Read Full Story
|
ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਾਤਾ ਚੰਨਣ ਕੌਰ ਨੂੰ ਸ਼ਰਧਾਂਜ਼ਲੀਆਂ ਭੇਟ
ਨਕੋਦਰ/ਸ਼ਾਹਕੋਟ/ਲੋਹੀਆਂ, 25 ਜਨਵਰੀ (ਪ੍ਰਿਤਪਾਲ ਬਾਂਸਲ, ਤਰਲੋਕ, ਸਿਮਰਨਜੀਤ, ਸੁਰਜੀਤ, ਬਲਵਿੰਦਰ )-ਉ¤ਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮਾਤਾ ਚੰਨਣ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਨਿਰਮਲ ਕੁਟੀਆ ਸੀਚੇਵਾਲ ਵਿਖੇ ਹੋਇਆ। ਇਸ ਮੌਕੇ ਸੰਤ ਜਗਜੀਤ ਸਿੰਘ ਲੋਪੋ, ਅਮਰਜੀਤ ਸਿੰਘ ਸਾਹੀ ਵਿਧਾਇਕ, ਅਮਰਜੀਤ ਸਿੰਘ ਸਮਰਾ ਵਿਧਾਇਕ, ਸੰਤ ਗੁਰਚਰਨ ਸਿੰਘ, ਸੰਤ ਗੁਰਮੇਜ ਸਿੰਘ, ਜਥੇ: ਜਰਨੈਲ ਸਿੰਘ ਡੋਗਰਾਂਵਾਲਾ, ਡਾ: ਰਘਬੀਰ ਸਿੰਘ ਬੈਂਸ, ਡਾ: ਨਿਰਮਲ ਸਿੰਘ ਲਾਂਬੜਾ, ਉਮਿੰਦਰ ਦੱਤ, ਪ੍ਰੋ: ਨਿਰੰਜਣ ਸਿੰਘ ਢੇਸੀ, ਡਾ: ਬਲਬੀਰ ਸਿੰਘ ਭੌਰਾ, ਚਰਨ ਸਿੰਘ ਸੀਚੇਵਾਲੀ, ... Read Full Story
|
ਜਵਾਨ ਬੇਟੀ ਦੀਆਂ ਸਮੱਸਿਆਵਾਂ ਤੋਂ ਬੇਖ਼ਬਰ ਨਾ ਰਹੋ
ਬਚਪਨ ਦੀ ਦਹਿਲੀਜ਼ ਪਾਰ ਕਰਕੇ ਜਦੋਂ ਕੋਈ ਲੜਕੀ ਜਵਾਨੀ ਵਿਚ ਪੈਰ ਧਰਦੀ ਹੈ ਤਾਂ ਉਸ ਵਿਚ ਕੁਦਰਤੀ ਤੌਰ ’ਤੇ ਸਰੀਰਕ ਅਤੇ ਮਾਨਸਿਕ ਬਦਲਾਅ ਆਉਂਦਾ ਹੈ। ਇਸੇ ਤਰ੍ਹਾਂ ਜਦੋਂ ਉਹ ਹੋਰ ਵੱਡੀ ਹੁੰਦੀ ਹੈ ਤਾਂ ਉਸ ਦੇ ਦਿਲੋ-ਦਿਮਾਗ ’ਤੇ ਹੋਰਨਾਂ ਪ੍ਰਤੀ ਇਕ ਸੁਭਾਵਿਕ ਖਿੱਚ ਪੈਦਾ ਹੋਣ ਲਗਦੀ ਹੈ, ਜਿਸ ਨੂੰ ਉਹ ਪਿਆਰ ਸਮਝਣ ਦੀ ਭੁੱਲ ਕਰ ਬਹਿੰਦੀ ਹੈ ਅਤੇ ਕਈ ਵਾਰ ਉਸ ਨੂੰ ਆਪਣੀ ਭੁੱਲ ਦਾ ਪਛਤਾਵਾ ਵੀ ਹੁੰਦਾ ਹੈ ਪਰ ਤਦ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ।
ਲੜਕੀਆਂ ਨੂੰ ਇਸ ਉਮਰੇ ਸਾਂਭਣ ਦੀ ਜ਼ਿੰਮੇਵਾਰੀ ਉਨ੍ਹਾਂ ਦੀਆਂ ਮਾਵਾਂ ਦੀ ਹੁੰਦੀ ਹੈ। ਇਕ ਸਮਝਦਾਰ ਮਾਂ ਨੂੰ ਚਾਹੀਦਾ ਹੈ ਕਿ ਉਹ ਬੇਟੀ ... Read Full Story
|
ਧੀ (ਕਵਿਤਾ)
ਹਾਏ ਵੇ ਰੱਬਾ ਮੇਰਿਆ
ਇਹ ਕਿੱਡਾ ਕਹਿਰ ਕਮਾਇਆ।
ਇੱਕ ਧੀ ਦੇ ਹੱਥੋ ਦੂਸਰੀ
ਲੋਕਾਂ ਧੀ ਨੂੰ ਮਾਰ ਮੁਕਾਇਆ।
ਉਸ ਧੀ ਨੂੰ ਮਾਰਨ ਲੱਗਿਆ
ਰਤਾ ਮਾਂ ਪਿਉ ਦਾ ਜੀਅ ਨਾ ਘਬਰਾਇਆ।
ਖੋਰੇ ਕਿਹੜੇ ਜਿਗਰੇ ਨਾਲ
ਕੁੱਖ ਅੰਦਰ ਮਾਰ ਮੁਕਾਇਆ।
ਹਾਏ ਵੇ ਰੱਬਾ ..............ਧੀ ਨੂੰ ਮਾਰ ਮੁਕਾਇਆ।
ਕਿਸੇ ਮਾਤਾ ਗੁਜਰੀ ਵਾਂਗਰ
ਨੀਂਹ ਸਰਹੰਦ ਦੀ ਬਣ ਖੜਨਾ ਸੀ।
ਕਿਸੇ ਬਣ ਕੇ ਕਲਪਨਾ ਚਾਵਲਾ
ਜਾਹ ਚੰਦਰਮਾ ਤੇ ਚੜਨਾ ਸੀ।
ਕਿਸੇ ਬਣ ਕੇ ਝਾਂਸੀ ਦੀ ਰਾਮੀ
ਹਰ ਔਰਤ ਦੀ ਖਾਤਿਰ ਲੜਨਾ ਸੀ।
ਕਿਸੇ ਮਦਰ ਟਰੇਸਾ ਵਾਂਗ
ਭਲਾ ਦੁਨਿਆਂ ਦਾ ਵੀ ਕਰਨਾ ਸੀ।
ਜੁਲਮ ਸਹਿਣ ਲਈ ਕਿਉ ਰੱਬਾ
ਇਸ ਔਰਤ ਜਾਤ ਨੂੰ ਬਣਾਇਆ।
ਹਾਏ ਵੇ ... Read Full Story
|
1 |
 Loading...
|
|
|