E-Paper

|
| Tag Search for "ਮੁਕਤ" |
ਸਰਕਾਰ ਵੱਲੋਂ ਚਾਰ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਬਿਜਲੀ ਬਿੱਲ ਮੁਆਫ਼
ਬਿਜਲੀ ਖਪਤਕਾਰਾਂ ਨੂੰ ਹੋਵੇਗਾ 9.67 ਕਰੋੜ ਦਾ ਲਾਭ
ਚੰਡੀਗੜ੍ਹ,ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ, ਫਾਜ਼ਿਲਕਾ ਤੇ ਮੁਕਤਸਰ ਦੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ 9.67 ਕਰੋੜ ਰੁਪਏ ਦਾ ਵਿੱਤੀ ਲਾਭ ਦੇਣ ਜਾ ਰਹੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਇਨ੍ਹਾਂ ਜ਼ਿਲ੍ਹਿਆਂ ਦੇ ਖ਼ਪਤਕਾਰਾਂ ਦੇ ਦੋ ਮਹੀਨਿਆਂ ਦੇ ਬਿਜਲੀ ਬਿੱਲ ਮਾਫ਼ ਕੀਤੇ ਜਾ ਰਹੇ ਹਨ। ਸਰਕਾਰ ਦਾ ਇਹ ਫ਼ੈਸਲਾ ਵਿਧਾਨ ਸਭਾ ਚੋਣਾਂ ਸਿਰ ’ਤੇ ਹੋਣ ਕਾਰਨ ਰਾਜਸੀ ਨਜ਼ਰੀਏ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਫ਼ੈਸਲਾ ਭਲਕੇ11 ਨਵੰਬਰ ਨੂੰ ਹੋ ਰਹੀ ਪੰਜਾਬ ਰਾਜ ਬਿਜਲੀ ਨਿਗਮ ... Read Full Story
|
ਤਣਾਅ ਤੋਂ ਮੁਕਤੀ ਲਈ ਆਯੁਰਵੈਦ ਅਤੇ ਯੋਗ ਲਾਹੇਵੰਦ : ਡਿਪਟੀ ਕਮਿਸ਼ਨਰ
ਪਟਿਆਲਾ, 24 ਅਕਤੂਬਰ (ਪੀ.ਐਸ.ਗਰੇਵਾਲ) -‘‘ ਅਜੋਕੇ ਤਣਾਅ ਭਰੇ ਜੀਵਨ ਵਿੱਚ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਰਾਹਤ ਪਾਉਣ ’ਚ ਜਿਥੇ ਯੋਗ ਕਿਰਿਆਵਾਂ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ ਉਥੇ ਹੀ ਸਾਡੇ ਦੇਸ਼ ਦੀ ਪ੍ਰਾਚੀਨ ਇਲਾਜ ਵਿਧੀ ਆਯੁਰਵੈਦ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ । ਇਸ ਲਈ ਸਾਰਿਆਂ ਨੂੰ ਚਾਹੀਦਾ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯੋਗ ਅਤੇ ਆਯੁਰਵੈਦ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਅਰਬਨ ਅਸਟੇਟ ਫੇਜ਼ ਦੋ ਵਿਖੇ ਖੋਲੇ ਗਏ ਪਤੰਜਲੀ ਅਰੋਗ ਕੇਂਦਰ ਦਾ ਉਦਘਾਟਨ ਕਰਨ ... Read Full Story
|
ਸਮਾਜਸੇਵੀ ਨੇ ਕਰਾਏ ਅੱਠ ਲੜਕੀਆਂ ਦੇ ਸਮੂਹਿਕ ਵਿਆਹ
ਡੱਬਵਾਲੀ,ਮੁਕਤਸਰ ਜ਼ਿਲ੍ਹੇ ਦੇ ਰੁਪਾਣਾ ਦੇ ਸਮਾਜਸੇਵੀ ਗੁਰਪ੍ਰੀਤ ਸਿੰਘ ਸੋਨੀ ਬਾਬਾ ਵੱਲੋਂ ਖੇਤਰ ਦੇ ਸਵਰਕਨਾਕਾਰਾਂ ਦੇ ਸਹਿਯੋਗ ਨਾਲ ਅੱਜ ਸਥਾਨਕ ਕਮਿਊਨਿਟੀ ਹਾਲ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਅੱਠ ਲੜਕੀਆਂ ਦੇ ਸਮੂਹਿਕ ਵਿਆਹ ਧਾਰਮਿਕ ਰਹੁ-ਰੀਤਾਂ ਨਾਲ ਕੀਤੇ ਗਏ। ਇਸ ਮੌਕੇ ਇਨ੍ਹਾਂ ਨਵੇਂ ਵਿਆਹੇ ਜੋੜਿਆਂ ਨੂੰ ਘਰ ਵਸਾਉਣ ਲਈ ਲਈ ਲੋੜੀਂਦੇ ਸਾਮਾਨ ਡਬਲ ਬੈੱਡ, ਬਿਸਤਰੇ, ਭਾਂਡੇ, ਪੱਖਾ, ਸਿਲਾਈ ਮਸ਼ੀਨਾਂ, ਹਰ ਲੜਕੀ ਲਈ 13-13 ਸੂਟ ਤੇ ਲਾੜਿਆਂ ਨੂੰ 5-5 ਸੂਟ ਤੇ ਹੋਰ ਘਰੇਲੂ ਸਾਮਾਨ ਵੀ ਦਿੱਤਾ ਗਿਆ। ਇਸ ਸ਼ੁੱਭ ਕਾਰਜ ਮੌਕੇ 8 ਨਵੇਂ ਜੋੜਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ... Read Full Story
|
ਗੁਰੂ ਕੀ ਨਗਰੀ ਅੰਮ੍ਰਿਤਸਰ ਹੁਣ ਏਡਜ਼ ਵਿੱਚ ਦੇਸ਼ ਭਰ ਵਿੱਚ ਸਭ ਤੋਂ ਅੱਗੇ,ਪੰਜਾਬੀਆਂ ਲਈ ਸੋਚਣ ਦਾ ਸਮਾਂ
Sarwan Singh Randhawa(+91 9803110740)
ਅੰਮ੍ਰਿਤਸਰ ਸ਼ਹਿਰ ਜਿਸ ਨੂੰ ਗੁਰੂ ਕੀ ਪਵਿੱਤਰ ਨਗਰੀ, ਸਿੱਖਾਂ ਦਾ ਮੱਕਾ ਆਦਿ ਨਾਵਾਂ ਨਾਲ ਸੰਬੋਧਨ ਕਰਕੇ ਜਾਣਿਆ ਜਾਂਦਾ ਹੈ, ਏਡਜ਼ ਵਿੱਚ ਸਭ ਤੋਂ ਅੱਗੇ ਹੋਣ ਦੀਆਂ ਖਬਰਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਅੰਮ੍ਰਿਤਸਰ ਸ਼ਹਿਰ ਜਿਸ ਨੂੰ ਸ੍ਰੀ ਗੁਰੂ ਰਾਮਦਾਸ ਜੀ ਨੇ ਲਾਹੌਰ ਦੇ ਮੁਕਾਬਲੇ ‘ਤੇ ਵਸਾਇਆ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇੱਥੇ ਸ੍ਰੀ ਹਰਿਮੰਦਰ ਸਾਹਿਬ ਬਣਾਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਇੱਥੇ ਸਭ ਤੋਂ ਪਹਿਲਾਂ ਪ੍ਰਕਾਸ਼ ਕੀਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਮੀਰੀ-ਪੀਰੀ ... Read Full Story
|
9 ਲੱਖ 50 ਹਜ਼ਾਰ ਦੀ ਠੱਗੀ ਦਾ ਮਾਮਲਾ ਦਰਜ
ਮੁਕਤਸਰ, 2 ਫਰਵਰੀ (ਸੁਖਪਾਲ ਸਿੰਘ ਢਿੱਲੋਂ)-ਅੱਜ ਥਾਣਾ ਸਦਰ ਪੁਲਿਸ ਮੁਕਤਸਰ ਵੱਲੋਂ 9 ਲੱਖ 50 ਹਜ਼ਾਰ ਦੀ ਠੱਗੀ ਦੇ ਮਾਮਲੇ ਵਿਚ ਦੋ ਭਰਾਵਾਂ ’ਤੇ ਮਾਮਲਾ ਦਰਜ ਕੀਤਾ ਹੈ । ਦੋਵਂੇ ਕਥਿਤ ਦੋਸ਼ੀ ਅਜੇ ਤੱਕ ਫ਼ਰਾਰ ਹਨ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਅੰਗਦ ਦੇਵ ਨਗਰ ਨਿਵਾਸੀ ਅਸ਼ੋਕ ਕੁਮਾਰ ਪੁੱਤਰ ਹਰਨਾਮ ਦਾਸ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਬਠਿੰਡਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਇਨਕਲੇਵ ਵਿਚ 36 ਮਰਲੇ ਜ਼ਮੀਨ ਦਾ ਸੌਦਾ ਕੀਤਾ । ਇਹ ਸੌਦਾ ਬਠਿੰਡਾ ਰੋਡ ਵਾਸੀ ਬਰਜਿੰਦਰ ਸਿੰਘ ਅਤੇ ਉਸ ਦੇ ਭਰਾ ਪੁਸ਼ਪਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨਾਲ 9 ਲੱਖ 50 ਹਜ਼ਾਰ ਰੁਪਏ ਵਿਚ ਹੋਇਆ ਪ੍ਰੰਤੂ ... Read Full Story
|
ਮਾਤਾ ਅਵਤਾਰ ਕੌਰ ਨੂੰ ਅੰਤਿਮ ਵਿਦਾਈ
ਦਸੂਹਾ, 1 ਫਰਵਰੀ (ਭੁੱਲਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਦੇ ਟਰੱਸਟ ਮੈਂਬਰ ਸੇਵਾ ਮੁਕਤ ਹੈਡਮਾਸਟਰ ਦਲਵੀਰ ਸਿੰਘ ਨਈਅਰ ਅਤੇ ਮੈਨੇਜਰ ਸੁਖਵੀਰ ਸਿੰਘ ਨਈਅਰ ਦੀ ਮਾਤਾ ਅਵਤਾਰ ਕੌਰ ਦਾ ਅੱਜ ਇੱਥੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਾਬਕਾ ਐਸ. ਐਮ. ਓ. ਅਮਰੀਕ ਸਿੰਘ ਬਸਰਾ, ਜਗਦੀਸ਼ ਸਿੰਘ ਸੋਈ , ਫੁੱਲ ਕਮਲਜੀਤ ਸਿੰਘ ਚੇਅਰਮੈਨ ਗੁਰੂ ਨਾਨਕ ਮਿਸ਼ਨ ਟਰੱਸਟ, ਗਿਆਨੀ ਜੁਗਿੰਦਰ ਸਿੰਘ, ਜਸਬੀਰ ਸਿੰਘ ਸੇਠੀ, ਅਮਰੀਕ ਸਿੰਘ ਗੱਗੀ, ਤਰਲੋਚਨ ਸਿੰਘ, ਹੈਡਮਾਸਟਰ ਦਿਲਬਾਗ ਸਿੰਘ, ਸੋਮਨਾਥ, ਮਲਕੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ ਸਰਹਾਲਾ, ... Read Full Story
|
ਸੇਵਾ-ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਸਮਾਰੋਹ
ਮਹਿਤਪੁਰ, 18 ਜਨਵਰੀ (ਰੰਧਾਵਾ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਨਕੋਦਰ ਦੇ ਖੁੱਲ੍ਹੇ ਵਿਹੜੇ ਵਿਚ ਸ੍ਰੀਮਤੀ ਰਾਜਰਾਜਿੰਦਰ ਕੌਰ ਵਿਗਿਆਨ ਅਧਿਆਪਕਾ ਦੀ ਸੇਵਾ-ਮੁਕਤੀ ਦੇ ਸਬੰਧ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਸੁਖਦੇਵ ਸਿੰਘ ਪ੍ਰਧਾਨ ਪੀ. ਟੀ. ਏ. ਨੇ ਕੀਤੀ ਅਤੇ ਪ੍ਰਧਾਨਗੀ ਮੰਡਲ ’ਚ ਪ੍ਰਿੰਸੀਪਲ ਸਤਨਾਮ ਸਿੰਘ, ਸ੍ਰੀ ਸੰਜੀਵਨ ਸਿੰਘ ਡਢਵਾਲ ਜਨਰਲ ਸਕੱਤਰ ਵਿਗਿਆਨ ਅਧਿਆਪਕ ਜਥੇਬੰਦੀ ਪੰਜਾਬ, ਸ੍ਰੀ ਰਾਜਦੀਪ ਸਿੰਘ ਚੀਮਾ ਪ੍ਰਧਾਨ ਸਰੀਰਕ ਸਿੱਖਿਆ ਅਧਿਆਪਕ ਜਥੇਬੰਦੀ, ਸ੍ਰੀ ਕਸ਼ਮੀਰ ਸਿੰਘ ਹੇਅਰ ਅਤੇ ਸ੍ਰੀ ਮਨਵਿੰਦਰਪਾਲਜੀਤ ... Read Full Story
|
ਭਾਗਸਰ ਦੀਆਂ ਲੜਕੀਆਂ ਨੇ 4 ਸੋਨੇ ਦੇ ਤਗ਼ਮੇ ਜਿੱਤੇ
ਮੁਕਤਸਰ, 27 ਦਸੰਬਰ (ਢਿੱਲੋਂ)-ਜ਼ਿਲ੍ਹਾ ਮੁਕਤਸਰ ਦੇ ਨਾਮਵਰ ਸਕੂਲ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿਚ ਮੱਲਾਂ ਮਾਰਦਿਆਂ ਇਕ ਹੋਰ ਜਿੱਤ ਹਾਸਲ ਕੀਤੀ ਹੈ ਅਤੇ ਸਹਾਰਨਪੁਰ ਵਿਖੇ ਹੋਈ 5ਵੀਂ ਨੈਸ਼ਨਲ ਓਪਨ ਤਾਈਕਵਾਂਡੋ ਚੈਂਪੀਅਨਸ਼ਿਪ ਮੁਕਾਬਲੇ ਵਿਚੋਂ 4 ਸੋਨੇ ਦੇ ਤਮਗ਼ੇ ਹਾਸਲ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਬਰਾੜ ਅਤੇ ਕੁਲਦੀਪ ਸਿੰਘ ਰਹੂੜ੍ਹਿਆਂਵਾਲੀ ਨੇ ਦੱ੍ਯਸਿਆ ਕਿ ਸਕੂਲ ਦੀਆ ਹੋਣਹਾਰ ਵਿਦਿਆਰਥਣਾਂ ਵਿਸ਼ਰਨਜੀਤ ਕੌਰ, ਮਨਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ ਇਨ੍ਹਾਂ ਖੇਡਾਂ ਵਿਚੋਂ 4 ਸੋਨੇ ਦੇ ਤਮਗ਼ੇ ... Read Full Story
|
ਦਿਮਾਗ ਦੀ ਨਾੜੀ ਫ਼ਟਣ ਨਾਲ ਦਿਹਾਂਤ
ਮੁਕਤਸਰ, 20 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਕਾਂਗਰਸ ਦੇ ਅਗਜ਼ੈਕਟਿਵ ਮੈਂਬਰ ਗੁਰਬੇਗ ਸਿੰਘ ਬਰਾੜ ਦੀ ਪਤਨੀ ਜਸਵੀਰ ਕੌਰ (52) ਦਾ ਦਿਮਾਗ਼ ਦੀ ਨਾੜੀ ਫ਼ਟਣ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਹਰਬੰਸ ਗਰੀਬ, ਜ਼ਿਲ੍ਹਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਮਹੇਸ਼ਇੰਦਰ ਸਿੰਘ ਬਾਦਲ, ਜਗਪਾਲ ਸਿੰਘ ਅਬੁਲਖੁਰਾਣਾ, ਸ਼ੇਰਬਾਜ ਸਿੰਘ ਭੁੱਲਰ, ਬੋਹੜ ਸਿੰਘ ਸੰਧੂ, ਭੂਸ਼ਣ ਸੁਖੀਜਾ, ਰੌਸ਼ਨ ਲਾਲ ਵਧਵਾ, ਡਾ. ਬਲਦੇਵ ਰਾਜ, ਰਮੇਸ਼ ਗਿਰਧਰ, ਇੰਦਰਜੀਤ ਸਿੰਘ ਭੰਡਾਰੀ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ... Read Full Story
|
ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ
ਮੁਕਤਸਰ, 14 ਦਸੰਬਰ (ਢਿੱਲੋਂ)-ਸਥਾਨਕ ਜੇ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ਅਥਲੈਟਿਕਸ ਖੇਡਾਂ ਵਿਚ ਭਾਗ ਲਿਆ। ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦੇ ਵਿਦਿਆਰਥੀ ਖੁਸ਼ਵੰਤ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਮਗ਼ੇ ਪ੍ਰਾਪਤ ਕੀਤੇ। ਜੈਵਲਿਨ ਵਿਚ ਅਵਨਿੰਦਰ ਕੌਰ ਅਤੇ ਸੰਦੀਪ ਸਿੰਘ ਨੇ ਦੂਸਰਾ ਸਥਾਨ, 400 ਮੀਟਰ ਦੌੜ ਵਿਚੋਂ ਪ੍ਰਿਤਪਾਲ ਸਿੰਘ ਨੇ ਦੂਸਰਾ ਸਥਾਨ ਅਤੇ ਰਿਲੇਅ ਦੌੜ ਵਿਚੋਂ ਬਲਕਰਨ ਸਿੰਘ, ਗੁਰਬਿੰਦਰ ਸਿੰਘ ਅਤੇ ਖ਼ੁਸ਼ਵੰਤ ਸਿੰਘ ... Read Full Story
|
ਨਵੀਂ ਦਾਣਾ ਮੰਡੀ ਦੇ ਬੂਥ ਨੰਬਰ 174 ’ਚ ਚੋਰੀ
ਮੁਕਤਸਰ, 14 ਦਸੰਬਰ (ਢਿੱਲੋਂ)- ਬੀਤੀ ਰਾਤ ਸਥਾਨਕ ਨਵੀਂ ਦਾਣਾ ਮੰਡੀ ਬੂਥ ਨੰਬਰ 174 ਵਿਖੇ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਬੂਥ ਗੁਰਜੰਟ ਸਿੰਘ ਐਂਡ ਸੰਨਜ਼ ਭੁੰਦੜ ਵਾਲਿਆ ਦਾ ਹੈ। ਦੁਕਾਨ ਦੇ ਮੁਨੀਮ ਅਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਜਦ ਉਹ ਦੁਕਾਨ ਖੋਲਣ ਆਇਆ ਤਾਂ ਉਸ ਨੇ ਵੇਖਿਆ ਕਿ ਦੁਕਾਨ ਦਾ ਪਿਛਲਾ ਸ਼ਟਰ ਟੁੱਟਿਆ ਹੋਇਆ ਅਤੇ ਦੁਕਾਨ ਦੀ ਅਲਮਾਰੀ ਵਿਚੋਂ 26 ਹਜ਼ਾਰ ਰੁਪਏ ਗਾਇਬ ਸਨ। ਦੁਕਾਨ ਮਾਲਕ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਅਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ... Read Full Story
|
ਦਿਮਾਗ ਦੀ ਨਾੜੀ ਫ਼ਟਣ ਨਾਲ ਦਿਹਾਂਤ
ਮੁਕਤਸਰ, 14 ਦਸੰਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਕਾਂਗਰਸ ਦੇ ਅਗਜ਼ੈਕਟਿਵ ਮੈਂਬਰ ਗੁਰਬੇਗ ਸਿੰਘ ਬਰਾੜ ਦੀ ਪਤਨੀ ਜਸਵੀਰ ਕੌਰ (52) ਦਾ ਦਿਮਾਗ਼ ਦੀ ਨਾੜੀ ਫ਼ਟਣ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਹਰਬੰਸ ਗਰੀਬ, ਜ਼ਿਲ੍ਹਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਮਹੇਸ਼ਇੰਦਰ ਸਿੰਘ ਬਾਦਲ, ਜਗਪਾਲ ਸਿੰਘ ਅਬੁਲਖੁਰਾਣਾ, ਸ਼ੇਰਬਾਜ ਸਿੰਘ ਭੁੱਲਰ, ਬੋਹੜ ਸਿੰਘ ਸੰਧੂ, ਭੂਸ਼ਣ ਸੁਖੀਜਾ, ਰੌਸ਼ਨ ਲਾਲ ਵਧਵਾ, ਡਾ. ਬਲਦੇਵ ਰਾਜ, ਰਮੇਸ਼ ਗਿਰਧਰ, ਇੰਦਰਜੀਤ ਸਿੰਘ ਭੰਡਾਰੀ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ... Read Full Story
|
ਦਿਨ-ਦਿਹਾੜੇ ਚੋਰਾਂ ਨੇ ਸੋਨਾ ਤੇ ਨਗਦੀ ਚੁਰਾਈ
ਮੁਕਤਸਰ, 14 ਦਸੰਬਰ (ਪੱਤਰ ਪ੍ਰੇਰਕ)-ਸਥਾਨਕ ਭਾਈ ਮਹਾਂ ਸਿੰਘ ਨਗਰ ਮਲੋਟ-ਬਠਿੰਡਾ ਬਾਈਪਾਸ ’ਤੇ ਚੋਰਾਂ ਵੱਲੋਂ ਦਿਨ ਦਿਹਾੜੇ ਚੋਰੀ ਕਰਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਕਿਸੇ ਵਿਆਹ ਸਮਾਗਮ ਵਿਚ ਗਿਆ ਹੋਇਆ ਸੀ ਅਤੇ ਉਸ ਦੀ ਪਤਨੀ ਡਿਊਟੀ ’ਤੇ ਗਈ ਹੋਈ ਸੀ। ਸ਼ਾਮ ਨੂੰ ਡਿਊਟੀ ਤੋਂ ਜਦੋਂ ਪਰਮਜੀਤ ਕੌਰ ਪਤਨੀ ਇਕਬਾਲ ਸਿੰਘ ਵਾਪਸ ਆਈ ਤਾਂ ਘਰ ਦੇ ਤਾਲ਼ੇ ਟੁੱਟੇ ਹੋਏ ਸਨ ਅਤੇ ਸਾਮਾਨ ਖਿੱਲਰਿਆ ਹੋਇਆ ਸੀ। ਪੁਲਿਸ ਨੂੰ ਦਿੱਤੀ ਸੂਚਨਾ ਵਿਚ ਉਨ੍ਹਾਂ ਦੱਸਿਆ ਕਿ ਚੋਰ ਘਰ ਵਿਚੋਂ 22 ਹਜ਼ਾਰ ਨਗਦੀ ਅਤੇ 12 ਤੋਲੇ ਸੋਨਾ ਲੈ ਗਏ। ਪੁਲਿਸ ਨੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ... Read Full Story
|
ਪੈ¤੍ਰਸ ਕਲੱਬ ਮੁਕਤਸਰ ਦੀ ਚੋਣ
ਮੁਕਤਸਰ, 14 ਦਸੰਬਰ (ਢਿੱਲੋਂ)-ਅੱਜ ਰੈੱਡ ਕਰਾਸ ਮੁਕਤਸਰ ਵਿਖੇ ਪ੍ਰੈਸ ਕਲੱਬ ਮੁਕਤਸਰ ਦੀ ਚੋਣ ਸਰਬ ਸੰਮਤੀ ਨਾਲ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਅਗਲੇ ਇਕ ਸਾਲ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸ੍ਰੀ ਸ਼ਾਮ ਲਾਲ ਗੋਇਲ ਨੂੰ ਕਲੱਬ ਦਾ ਸਰਪ੍ਰਸਤ, ਸੁਖਪਾਲ ਸਿੰਘ ਢਿੱਲੋਂ ਨੂੰ ਚੇਅਰਮੈਨ ਤੇ ਕਾਲਾ ਸਿੰਘ ਬੇਦੀ ਨੂੰ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਸ੍ਰੀ ਦੀਪਕਪਾਲ ਸ਼ਰਮਾ ਤੇ ਸ਼ਮਿੰਦਰਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਪਵਨ ਤਨੇਜਾ ਤੇ ਵਿਜੈ ਰੁਪਾਣਾ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ, ... Read Full Story
|
ਸ਼ਹੀਦੀ ਦਿਹਾੜਾ ਜ਼ਿਲ੍ਹਾ ਤੇ ਰਾਜ ਪੱਧਰ ’ਤੇ ਮਨਾਇਆ ਜਾਵੇਗਾ-ਰਣੀਕੇ
ਮੁਕਤਸਰ, 14 ਦਸੰਬਰ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਨਾਲ 20 ਦਸੰਬਰ 09 ਨੂੰ ਲੁਧਿਆਣਾ ਦੀ ਅਨਾਜ ਮੰਡੀ ਵਿਚ ਰਾਜ ਪੱਧਰੀ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਲਜ਼ਾਰ ਸਿੰਘ ਰਣੀਕੇ ਪਸ਼ੂ ਤੇ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਨੇ ਅੱਜ ਭਾਈ ਮਹਾਂ ਸਿੰਘ ਹਾਲ ਵਿਚ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਸ: ਰਣੀਕੇ ਨੇ ਕਿਹਾ ਇਸ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਕਰਨਗੇ। ਸ: ਰਣੀਕੇ ... Read Full Story
|
1 |
 Loading...
|
|
|