Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਮੇਜਰ" |
ਧੀ ਦੇ ਕਾਤਲ ਪਿਤਾ ਨੂੰ ਉਮਰ ਕੈਦ
ਸੰਗਰੂਰ,ਸਥਾਨਕ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ਵੱਲੋਂ ਅਣਖ ਖਾਤਰ ਆਪਣੀ ਧੀ ਦੇ ਕਤਲ ਦੇ ਦੋਸ਼ ਹੇਠ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਲੜਕੀ ਦੇ ਤਾਏ ਨੂੰ ਬਰੀ ਕਰ ਦਿੱਤਾ ਗਿਆ ਹੈ।
9 ਮਹੀਨੇ ਪੁਰਾਣੇ ਕੇਸ ਦਾ ਫੈਸਲਾ ਸੁਣਾਉਂਦਿਆਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ਵੱਲੋਂ ਮੇਜਰ ਸਿੰਘ ਵਾਸੀ ਰਾਜੋਮਾਜਰਾ ਨੂੰ ਧੀ ਦੇ ਕਤਲ ਦੇ ਦੋਸ਼ ਹੇਠ ਉਮਰ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਜਦੋਂ ਕਿ ਸਬੂਤ ਮਿਟਾਉਣ ਦੇ ਦੋਸ਼ ਹੇਠ 5 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਇਸ ... Read Full Story
|
ਫੌਜ ਵਿੱਚ ਭਰਤੀ ਹੋ ਕੇ ਸਾਡੇ ਨੌਜਵਾਨ ਦੇਸ਼ ਦੀ ਗੌਰਮਮਈ ਸੇਵਾ ਨਿਭਾ ਸਕਦੇ ਹਨ: ਮੇਜਰ ਜਨਰਲ ਸ਼ਾਹੀ
ਪਟਿਆਲਾ: 4 ਦਸੰਬਰ(ਪੀ.ਐਸ.ਗਰੇਵਾਲ) -ਸਾਡੇ ਦੇਸ਼ ’ਤੇ ਜਦੋਂ ਵੀ ਕਿਸੇ ਦੁਸ਼ਮਣ ਨੇ ਹਮਲਾ ਕੀਤਾ ਤਾਂ ਭਾਰਤੀ ਫੌਜ ਨੇ ਉਸ ਦਾ ਮੂੰਹ ਤੋੜ ਜਵਾਬ ਦੇ ਕੇ ਦੁਸ਼ਮਣ ਦੇ ਦੰਦ ਖੱਟੇ ਕੀਤੇ ਹਨ। ਦੇਸ਼ ਵਿੱਚ ਕਿਸੇ ਵੀ ਤਰਾਂ ਦੀ ਸੰਕਟ ਦੀ ਸਥਿਤੀ ਵਿੱਚ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਆਪਣੀ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਹਮੇਸ਼ਾਂ ਆਪਣੀ ਮਾਤ ਭੂਮੀ ਦੀ ਰੱਖਿਆ ਕੀਤੀ ਗਈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਛਾਊਣੀ ਵਿਖੇ ਭਾਰਤੀ ਫੌਜ ਵੱਲੋਂ ਲਗਾਏ ਮੇਲੇ ਦੌਰਾਨ ਮੇਜਰ ਜਨਰਲ ਰਵਿੰਦਰ ਪ੍ਰਤਾਪ ਸਿੰਘ ਸ਼ਾਹੀ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਕੀਤਾ। ਉਹਨਾਂ ਕਿਹਾ ਕਿ ਭਾਰਤੀ ਫੌਜ ਵੱਲੋਂ ... Read Full Story
|
ਤਹਿਸੀਲਦਾਰ ਮਾਰ-ਕੁਟਾਈ ਮਾਮਲੇ ’ਚ 14 ਜਨਵਰੀ ਲਈ ਨੋਟਿਸ
ਲੁਧਿਆਣਾ, 30 ਦਸੰਬਰ (ਵਿਸ਼ੇਸ਼ ਪ੍ਰਤੀਨਿਧੀ)-ਅਕਾਲੀ ਕੌਂਸਲਰਾਂ ਅਤੇ ਵਰਕਰਾਂ ਦੀ ਮਾਰਕੁਟਾਈ ਦਾ ਸ਼ਿਕਾਰ ਤਹਿਸੀਲਦਾਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਵੱਲੋਂ ਮਾਨਯੋਗ ਹਾਈ ਕੋਰਟ ਵਿਚ ਦਾਇਰ ਕੀਤੀ ਰਿੱਟ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਨੂੰ 14 ਜਨਵਰੀ ਲਈ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਮੇਜਰ ਬੈਨੀਪਾਲ ਨੇ ਦੱਸਿਆ ਕਿ ਹਾਲਾਂਕਿ ਸਰਕਾਰ ਵੱਲੋਂ ਘਟਨਾ ਤੋਂ ਤੁਰੰਤ ਬਾਅਦ ਜਾਂਚ ਟੀਮ ਗਠਿਤ ਕਰ ਦਿੱਤੀ ਸੀ ਅਤੇ ਉਸ ਨੇ ਆਪਣੀ ਰਿਪੋਰਟ ਵੀ ਉਚ-ਅਧਿਕਾਰੀਆਂ ਨੂੰ ਸੌਂਪ ਦਿੱਤੀ। ਪੁਲਿਸ ਵੱਲੋਂ ਚਾਲਾਨ ਪੇਸ਼ ਹੋਣ ਤੋਂ ਬਾਅਦ ਨਵੀਂ ਟੀਮ ... Read Full Story
|
1 |
 Loading...
|
|
|
© 2012 punjabinfoline.com
|