Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਮੈਂਬਰ"
ਤਿਵਾੜੀ ਨੇ ਸਰਾਫ਼ਾ ਕਾਰੋਬਾਰੀਆਂ ਦੀ ਮੰਗ ਵਿੱਤ ਮੰਤਰੀ ਤੱਕ ਪਹੁੰਚਾਈ

ਲੁਧਿਆਣਾ: ਸਥਾਨਕ ਲੋਕ ਸਭਾ ਮੈਂਬਰ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਸਰਾਫ਼ਾ ਕਾਰੋਬਾਰ ਉੱਤੇ ਐਕਸਾਈਜ਼ ਡਿਊਟੀ ਦੇ ਮਾਮਲੇ ਵਿੱਚ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨਾਲ ਚਰਚਾ ਕੀਤੀ। ਨਾਲ ਹੀ ਇਸ ਸਬੰਧੀ ਸਰਾਫ਼ਾ ਕਾਰੋਬਾਰੀਆਂ ਵੱਲੋਂ ਦਿੱਤਾ ਗਿਆ ਇੱਕ ਮੈਮੋਰੰਡਮ ਵੀ ਉਨ੍ਹਾਂ ਨੂੰ ਸੌਂਪਿਆ। ਉਨ੍ਹਾਂ ਨੇ ਸਰਾਫ਼ਾ ਕਾਰੋਬਾਰੀਆਂ ਨੂੰ ਐਕਸਾਈਜ਼ ਡਿਊਟੀ ਮਾਮਲੇ ਵਿੱਚ ਰਾਹਤ ਦੇਣ ਦੀ ਮੰਗ ਵੀ ਕੀਤੀ। ਤਿਵਾੜੀ ਵੱਲੋਂ ਜਾਰੀ ਤਾਜ਼ਾ ਬਿਆਨ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਜਿਸ ਦੇ ਅਨੁਸਾਰ ਪਿਛਲੇ ਦਿਨੀਂ ਕਾਂਗਰਸ ਸ਼ਹਿਰੀ ਜ਼ਿਲ੍ਹਾ ਕਮੇਟੀ ਦੇ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ-ਥਿੰਦ

ਪਟਿਆਲਾ: 19 ਮਾਰਚ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਦੀ ਟੀਮ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ.(ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਐਸ.ਆਈ. ਗੁਰਪ੍ਰਤਾਪ ਸਿੰਘ ਅਤੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ...
Read Full Story


ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਕੱਲਰਭੈਣੀ ਦੇ ਸਰਕਾਰੀ ਸਕੂਲ ਦਾ ਦੌਰਾ

ਪਟਿਆਲਾ : 25 ਸਤੰਬਰ (ਪੀ.ਐਸ.ਗਰੇਵਾਲ) - ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਹੁਣ ਤੱਕ ਇੱਕ ਲੱਖ 62 ਹਜ਼ਾਰ ਕੇਸ ਆਏ ਹਨ ਜਿਹਨਾਂ ਵਿੱਚੋਂ 1 ਲੱਖ 52 ਹਜ਼ਾਰ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਲੰਬਿਤ ਪਏ ਕੇਸਾਂ ਦਾ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ’’ ਇਹ ਜਾਣਕਾਰੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਬਲਜਿੰਦਰ ਠਾਕੁਰ ਨੇ ਪਟਿਆਲਾ ਨੇੜਲੇ ਪਿੰਡ ਕੱਲਰ ਭੈਣੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ । ਸ਼੍ਰੀ ਠਾਕੁਰ ਜੋ ਕਿ ਇਸ ਸਕੂਲ ਵਿੱਚ ਖੜੇ ਗੰਦੇ ਪਾਣੀ ਅਤੇ ਸਕੂਲੀ ਵਿਦਿਆਰਥੀਆਂ ਵਿੱਚ ...
Read Full Story


ਅਮਰ ਸਿੰਘ ਦੀ ਜ਼ਮਾਨਤ ਦੀ ਮਿਆਦ ਵਧਾਈ

ਨਵੀਂ ਦਿੱਲੀ, ਨੋਟ ਬਦਲੇ ਵੋਟ ਮਾਮਲੇ ਦੇ ਸੰਬੰਧ ਵਿਚ ਸੰਸਦ ਮੈਂਬਰ ਸ਼੍ਰੀ ਅਮਰ ਸਿੰਘ ਦੀ ਅੰਤਰਿਮ ਜ਼ਮਾਨਤ ਦੀ ਮਿਆਦ 26 ਸਤੰਬਰ ਤਕ ਵਧਾ ਦਿਤੀ ਗਈ ਹੈ। ਪਹਿਲਾਂ ਸ਼੍ਰੀ ਅਮਰ ਸਿੰਘ ਦੀ ਅੰਤਰਿਮ ਜ਼ਮਾਨਤ ਦੀ ਮਿਆਦ 19 ਸਤੰਬਰ ਨੂੰ ਖਤਮ ਹੋਣੀ ਸੀ। ਸ਼੍ਰੀ ਅਮਰ ਸਿੰਘ ਨੂੰ ਸਿਹਤ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਮਿਲੀ ਸੀ। ਉਨ੍ਹਾਂ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੁਵੱਕਲ ਦੇ ਗੁਰਦੇ ਬਦਲੇ ਹੋਏ ਹਨ ਤੇ ਉਹ ਹੁਣ ਉਧਾਰ ਦੇ ਗੁਰਦਿਆਂ ਨਾਲ ਕੰਮ ਚਲਾ ਰਹੇ ਹਨ। ਇਸ ਹਾਲਤ ਵਿਚ ਡਾਕਟਰੀ ਜਾਂਚ-ਪੜਤਾਲ ਲਈ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਵਧਾਈ ਜਾਣੀ ਚਾਹੀਦੀ ...
Read Full Story


ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 6 ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬ ੂ- ਐਸ.ਐਸ.ਪੀ.

ਪਟਿਆਲਾ: 14 ਮਾਰਚ (ਪੀ.ਐਸ.ਗਰੇਵਾਲ) - ਪਟਿਆਲਾ ਪੁਲਿਸ ਨੇ ਰਾਤ ਸਮੇਂ ਮਾਰੂ ਹਥਿਆਰਾਂ ਨਾਲ ਪੈਟਰੋਲ ਪੰਪ ਤੇ ਦੁਕਾਨਾਂ ਨੂੰ ਲੁੱਟਣ ਵਾਲੇ ਇੱਕ 6 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ.ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਐਸ.ਪੀ. (ਡੀ) ਸ੍ਰ: ਹਰਭਜਨ ਸਿੰਘ, ਡੀ.ਐਸ.ਪੀ. (ਡੀ) ਸ੍ਰ: ਮਨਜੀਤ ਸਿੰਘ ਬਰਾੜ ਅਤੇ ਸੀ.ਆਈ.ਏ. ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਦੇਖ ਰੇਖ ਹੇਠ ਸੀ.ਆਈ.ਏ. ਪਟਿਆਲਾ ਦੇ ਐਸ.ਆਈ. ਭਿੰਦਰ ਸਿੰਘ ਨੇ ਇੱਕ ਗੁਪਤ ਸੂਚਨਾਂ ਦੇ ਅਧਾਰ ’ਤੇ ਆਪਣੀ ਪੁਲਿਸ ਪਾਰਟੀ ...
Read Full Story


ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਭਰਤੀ ਛੇਤੀ –ਡਾ: ਜੈ ਕਿਸ਼ਨ

ਪਟਿਆਲਾ:-12 ਦਸੰਬਰ (ਪੀ.ਐਸ.ਗਰੇਵਾਲ) - ‘‘ ਅੱਜ ਕੱਲ ਦੇ ਭੱਜ ਦੌੜ ਦੇ ਸਮੇਂ ਅਤੇ ਤਣਾਅ ਵਾਲੀ ਜਿੰਦਗੀ ਜਿਊਣ ਕਾਰਨ ਸ਼ਹਿਰੀ ਇਲਾਕਿਆਂ ਵਿੱਚ 14 ਤੋਂ 15 ਫੀਸਦੀ ਲੋਕ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਜਦ ਕਿ ਸਾਡੇ ਦਿਹਾਤੀ ਖੇਤਰਾਂ ਵਿੱਚ ਇਸ ਬਿਮਾਰੀ ਦੀ ਦਰ ਸ਼ਹਿਰਾਂ ਦੇ ਮੁਕਾਬਲੇ ਕਾਫੀ ਘੱਟ ਹੈ। ਜੇ ਅਸੀਂ ਆਪਣੀ ਰੋਜਾਨਾਂ ਦੀ ਜੀਵਨ ਸ਼ੈਲੀ ਅਤੇ ਖਾਣ ਪੀਣ ਵਿੱਚ ਤਬਦੀਲੀਆਂ ਨਾ ਕੀਤੀਆਂ ਤਾਂ ਹਰੇਕ ਤੀਸਰਾ ਵਿਅਕਤੀ ਦਿਲ ਦੀਆਂ ਬਿਮਾਰੀਆਂ ਦੀ ਲਪੇਟ ਵਿੱਚ ਆ ਜਾਵੇਗਾ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਜੀ.ਆਈ. ਚੰਡੀਗੜ ਦੇ ਡਾਇਰੈਕਟਰ ਪ੍ਰੋ: ਕੇ.ਕੇ. ਤਲਵਾੜ ਨੇ ਡਾਕਟਰ ਫੋਰਮ ਵੱਲੋਂ ...
Read Full Story


ਪਟਿਆਲਾ ਪੁਲਿਸ ਵੱਲੋਂ ਕਾਰਾਂ ਖੋਹਣ ਵਾਲੇ ਗਿਰੋਹ ਦੇ ਦੋ ਮੈਂਬਰ ਗੱਡੀ ਸਮੇਤ ਕਾਬੂ-ਬਾਕੀਆਂ ਦੀ ਭਾਲ ਜਾਰੀ-ਪੰਨੂ

ਪਟਿਆਲਾ: 8 ਨਵੰਬਰ(ਪੀ.ਐਸ.ਗਰੇਵਾਲ) -‘‘ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪਿਛਲੇ ਕੁਝ ਸਮੇਂ ਤੋਂ ਸਰਗਰਮ ਇੱਕ ਅਜਿਹੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਹਿਲਾਂ ਗੱਡੀ ਕਿਰਾਏ ’ਤੇ ਲੈ ਜਾਂਦੇ ਸਨ ਪ੍ਰੰਤੂ ਬਾਅਦ ਵਿੱਚ ਕਿਸੇ ਸੁੰਨਸਾਨ ਥਾਂ ’ਤੇ ਡਰਾਈਵਰ ਨਾਲ ਕੁੱਟ ਮਾਰ ਕਰਕੇ ਉਸ ਨੂੰ ਦਰਖਤ ਨਾਲ ਬੰਨ ਕੇ ਗੱਡੀ ਲੈ ਕੇ ਫਰਾਰ ਹੋ ਜਾਂਦੇ ਸਨ। ’’ ਇਹ ਜਾਣਕਾਰੀ ਐਸ.ਪੀ. (ਡੀ) ਸ੍ਰ: ਗੁਰਦੀਪ ਸਿੰਘ ਪੰਨੂ ਨੇ ਮਿੰਨੀ ਸਕੱਤਰੇਤ ਵਿਖੇ ਕੀਤੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ । ਉਹਨਾਂ ਦੱਸਿਆ ਕਿ 3 ਨਵੰਬਰ ਨੂੰ ਮੁੱਖ ਥਾਣਾ ਅਫਸਰ ...
Read Full Story


ਨੇਤਰਹੀਣ ਆਸ਼ਰਮ ਵਿਖੇ ਸਮਾਗਮ 14 ਨੂੰ-ਮਾਨ

ਜਲੰਧਰ, 5 ਫਰਵਰੀ (ਪ. ਪ.)-ਗੁਰੂ ਨਾਨਕ ਮਿਸ਼ਨ ਨੇਤਰਹੀਣ ਆਸ਼ਰਮ ਸਪਰੋੜ ਨੰਗਲ ਜੀ. ਟੀ. ਰੋਡ ਫਗਵਾੜਾ ਵਿਖੇ 21ਵਾਂ ਸਾਲਾਨਾ ਸਮਾਗਮ 14 ਫਰਵਰੀ ਐਤਵਾਰ ਨੂੰ ਹੋਵੇਗਾ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸ: ਅਵਤਾਰ ਸਿੰਘ ਮਾਨ (ਯੂ. ਕੇ.) ਸੰਚਾਲਕ ਨੇ ਅੱਜ ਇਥੇ ਪ੍ਰੈ¤ਸ ਕਾਨਫਰੰਸ ਵਿਚ ਆਸ਼ਰਮ ਅਤੇ ਹੋਣ ਵਾਲੇ ਸਮਾਗਮ ਬਾਰੇ ਦੱਸਿਆ ਕਿ ਇਸ ਸਮਾਗਮ ਵਿਚ ਸ: ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕਫੈ¤ਡ ਪੰਜਾਬ, ਸ: ਗੁਰਮੀਤ ਸਿੰਘ ਦਾਦੂਵਾਲ ਮੈਂਬਰ ਐਸ. ਐਸ. ਬੋਰਡ, ਸ: ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ: ਡੂੰਗਰ ਸਿੰਘ ਭੁੱਲਰ ਵੀ ...
Read Full Story


ਮਾਤਾ ਅਵਤਾਰ ਕੌਰ ਨੂੰ ਅੰਤਿਮ ਵਿਦਾਈ

ਦਸੂਹਾ, 1 ਫਰਵਰੀ (ਭੁੱਲਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਦੇ ਟਰੱਸਟ ਮੈਂਬਰ ਸੇਵਾ ਮੁਕਤ ਹੈਡਮਾਸਟਰ ਦਲਵੀਰ ਸਿੰਘ ਨਈਅਰ ਅਤੇ ਮੈਨੇਜਰ ਸੁਖਵੀਰ ਸਿੰਘ ਨਈਅਰ ਦੀ ਮਾਤਾ ਅਵਤਾਰ ਕੌਰ ਦਾ ਅੱਜ ਇੱਥੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਾਬਕਾ ਐਸ. ਐਮ. ਓ. ਅਮਰੀਕ ਸਿੰਘ ਬਸਰਾ, ਜਗਦੀਸ਼ ਸਿੰਘ ਸੋਈ , ਫੁੱਲ ਕਮਲਜੀਤ ਸਿੰਘ ਚੇਅਰਮੈਨ ਗੁਰੂ ਨਾਨਕ ਮਿਸ਼ਨ ਟਰੱਸਟ, ਗਿਆਨੀ ਜੁਗਿੰਦਰ ਸਿੰਘ, ਜਸਬੀਰ ਸਿੰਘ ਸੇਠੀ, ਅਮਰੀਕ ਸਿੰਘ ਗੱਗੀ, ਤਰਲੋਚਨ ਸਿੰਘ, ਹੈਡਮਾਸਟਰ ਦਿਲਬਾਗ ਸਿੰਘ, ਸੋਮਨਾਥ, ਮਲਕੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ ਸਰਹਾਲਾ, ...
Read Full Story


200 ਨੌਜਵਾਨਾਂ ਨੇ ਮੈਂਬਰਸ਼ਿਪ ਦੇ ਫਾਰਮ ਭਰੇ

ਨਕੋਦਰ, 18 ਜਨਵਰੀ (ਲੇਖਰਾਜ) ਯੂਥ ਕਾਂਗਰਸ ਨੇ ਬਲਾਕ ਨਕੋਦਰ ਵਿੱਚ ਮੈਂਬਰਸ਼ਿਪ ਫਾਰਮ ਭਰਨ ਦੀ ਮੁਹਿੰਮ ਦੌਰਾਨ ਪਿੰਡ ਖਾਨ ਪੁਰ ਢੱਡਾ ਵਿੱਚ ਕੈਂਪ ਦਾ ਅਯੋਜਨ ਕੀਤਾ ਗਿਆ ਇਸ ਮੌਕੇ ਤੇ ਵਿਧਾਇਕ ਅਮਰਜੀਤ ਸਿੰਘ ਸਮਰਾ ਮੁੱਖ ਮਹਿਮਾਨ ਸਨ। ਜਦੋਂ ਕਿ ਬਿਕਰਮਜੀਤ ਚੌਧਰੀ ਜਿਲਾ ਯੂਥ ਕਾਂਗਰਸ ਦੇਹਾਤੀ ਪ੍ਰਧਾਨ ਵੀ ਇਸ ਕੈਂਪ ਵਿੱਚ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ। ਇਸ ਦੌਰਾਨ ਚੌਧਰੀ ਨੇ ਨੌਜਵਾਨਾਂ ਨੂੰ ਯੂਥ ਕਾਂਗਰਸ ਵਿੱਚ ਸ਼ਾਮਿਲ ਹੋ ਕੇ ਜਨ ਸੇਵਾ ਕਰਨ ਦੀ ਅਪੀਲ ਕੀਤੀ। ਭਵਨੇਸ਼ ਕੰਡਾ ਬਲਾਕ ਪ੍ਰਧਾਨ ਯੂਥ ਕਾਂਗਰਸ ਦੀ ਅਗਵਾਈ ਹੇਠ ਲੱਗੇ ਇਸ ਕੈਂਪ 200 ਨੌਜਵਾਨਾਂ ਨੇ ਮੈਂਬਰਸ਼ਿਪ ਫਾਰਮ ਭਰੇ। ਇਸ ...
Read Full Story


ਕੌਮੀ ਪ੍ਰਧਾਨ ਦੇ ਬਣਨ ਤੋਂ ਬਾਅਦ ਬਣੇਗੀ ਪੰਜਾਬ ਭਾਜਪਾ ਦੀ ਨਵੀਂ ਟੀਮ

ਜਲੰਧਰ, 11 ਦਸੰਬਰ (ਪੱਤਰ ਪ੍ਰੇਰਕ)-ਪੰਜਾਬ ਭਾਜਪਾ ਵਿਚ ਦਸੰਬਰ ਦੇ ਆਖਰੀ ਹਫਤੇ ਵਿਚ ਪ੍ਰਧਾਨ ਸਮੇਤ ਨਵੀਂ ਟੀਮ ਦਾ ਗਠਨ ਹੋ ਜਾਵੇਗਾ ਤੇ ਇਸ ਤੋਂ ਪਹਿਲਾਂ ਕੌਮੀ ਭਾਜਪਾ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਣੀ ਹੈ। ਇਕ ਪਾਸੇ ਜਿਥੇ ਮਹਾਰਾਸ਼ਟਰ ਦੇ ਨਿਤਿਨ ਗੜਕਰੀ ਦੇ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤੀ ਹੋਣੀ ਲਗਭਗ ਤੈਅ ਹੈ ਤੇ ਉਸ ਤੋਂ ਬਾਅਦ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਵੀ ਕਰ ਦਿੱਤੀ ਜਾਏਗੀ। ਪ੍ਰਦੇਸ਼ ਭਾਜਪਾ ਦੇ ਜਥੇਬੰਦਕ ਢਾਂਚੇ ਦੀਆਂ ਚੋਣਾਂ ਦਾ ਕੰਮ ਹੁਣ ਕੁਝ ਦਿਨਾਂ ਬਾਅਦ ਸ਼ੁਰੂ ਹੋ ਜਾਏਗਾ। ਪਹਿਲਾਂ ਬੂਥ ਪੱਧਰ, ਫਿਰ ਵਾਰਡਾਂ, ਮੰਡਲਾਂ ਤੋਂ ਬਾਅਦ ਜ਼ਿਲ੍ਹਾ ...
Read Full Story


ਲੋਕ ਅਕਾਲੀ ਦਲ ਤੋਂ ਤੰਗ

ਖਰੜ, 30 ਨਵੰਬਰ (ਜੰਡਪੁਰੀ)-ਪੰਥਕ ਸੋਚ ਦੇ ਧਾਰਨੀ ਅੱਜ ਅਕਾਲੀ ਦਲ ਦੀਆਂ ਘਟੀਆ ਕਾਰਜਕਾਰੀਆਂ ਤੋਂ ਤੰਗ ਆਕੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਭਰ ਰਹੇ ਹਨ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਕਾਂਗਰਸ ਪ੍ਰਧਾਨ ਬਣਨ ਦੀ ਉਡੀਕ ਵਿੱਚ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਾਂਗਰਸੀ ਨੇਤਾ ਰਾਜਬੀਰ ਸਿੰਘ ਪਡਿਆਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਵਿੱਚ ਪੰਥਕ ਸੋਚ ਦੇ ਧਾਰਨੀ ਇਸ ਕਰਕੇ ਸ਼ਾਮਿਲ ਹੋ ਰਹੇ ਹਨ ਕਿ ਅਕਾਲੀ ਦਲ ਆਪਣੇ ਸਮਰਥਕਾਂ ਨੂੰ ਯੋਗ ਕਾਰਵਾਈ ਦੇਣ ਵਿੱਚ ਸਫਲ ਨਹੀਂ ਹੋ ਰਿਹਾ। ਇਸ ...
Read Full Story


1

Loading...

© 2012 punjabinfoline.com

punjab infoline arash info