E-Paper

|
| Tag Search for "ਮੱਕੜ" |
ਮੱਕੜ ਨੇ ਮਨਮੋਹਨ ਸਿੰਘ ਨੂੰ ਇਮਾਨਦਾਰ ਨੇਤਾ ਦੱਸਿਆ
ਗਾਜ਼ੀਆਬਾਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਮਾਨਦਾਰ ਹਨ, ਪਰ ਜਿਹੜੇ ਆਗੂਆਂ ਨੇ ਉਨ੍ਹਾਂ ਦੁਆਲੇ ਝੁਰਮਟ ਪਾਇਆ ਹੋਇਆ ਹੈ, ਉਹ ਬਹੁਤ ਸੌੜੇ ਹਿੱਤਾਂ ਖ਼ਾਤਰ ਸਿਆਸਤ ਕਰ ਰਹੇ ਹਨ।
ਇੱਥੇ ਇਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਜਥੇਦਾਰ ਮੱਕੜ ਨੇ ਕਿਹਾ ਕਿ ਦੇਸ਼ ਖ਼ਾਤਰ ਸਿੱਖ ਭਾਈਚਾਰੇ ਨੂੰ ਅਮਨ ਅਤੇ ਸਦਭਾਵਨਾ ਵਾਲਾ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ... Read Full Story
|
ਹਰਿਆਣਾ ਦੇ ਸਿੱਖਾਂ ਨੂੰ ਹਰ ਸੰਭਵ ਸਹਾਇਤਾ ਦੇਵਾਂਗੇ: ਮੱਕੜ
ਯਮੁਨਾ ਨਗਰ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪਿੰਡ ਹਰੇਵਾ ਵਿੱਚ ਦੋ ਧੜਿਆਂ ਦੀ ਲੜਾਈ ਵਿੱਚ ਮਾਰੇ ਗਏ ਬਲਦੇਵ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਿਰਕਤ ਕੀਤੀ। ਬਾਅਦ ਵਿੱਚ ਜਗਾਧਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੱਕੜ ਨੇ ਕਿਹਾ ਕਿ ਬਲਦੇਵ ਸਿੰਘ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ’ਤੇ ਜਾਨਲੇਵਾ ਹਮਲਾ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰ ਅਤੇ ਇੱਥੋਂ ਤੱਕ ਕਿ ਦੇਸ਼ ਦੀ ਰਾਸ਼ਟਰਪਤੀ ਨੂੰ ਵੀ ਚਿੱਠੀ ਲਿੱਖ ਕੇ ਅਪਣੀ ਸੁਰੱਖਿਆ ਦੀ ... Read Full Story
|
1 |
 Loading...
|
|
|