Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
E-Paper
Photo News
Category
Tags Cloud
Tag Search for "ਯੂਸਫ਼"
ਮਖਦੂਮ ਸ਼ਹਾਬੁਦੀਨ ਹੋਣਗੇ ਪਾਕਿਸਤਾਨ ਦੇ ਨਵੇਂ ਪ੍ਰਧਾਨਮੰਤਰੀ

ਇਸਲਾਮਾਬਾਦ, ਪਾਕਿਸਤਾਨ ਸੁਪ੍ਰੀਮ ਕੋਰਟ ਵਲੋਂ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਨੂੰ ਅਯੋਗ ਕਰਾਰ ਦਿੱਤੇ ਜਾਣ ਮਗਰੋਂ ਇਸ ਅਹੁਦੇ ਲਈ ਸੱਤਾਧਾਰੀ ਪਾਕਿਸਤਾਨ ਪੀਪਲਜ਼ ਪਾਰਟੀ ਨੇ ਸੀਨੀਅਰ ਆਗੂ ਮਖ਼ਦੂਮ ਸ਼ਹਾਬੁਦੀਨ ਨੂੰ ਨਾਮਜ਼ਦ ਕੀਤਾ ਹੈ। ਦੱਸਣਾ ਬਣਦਾ ਹੈ ਕਿ ਮਖ਼ਦੂਮ ਸ਼ਹਾਬੁਦੀਨ ਮੌਜੂਦਾ ਸਮੇਂ ਪੀਪੀਪੀ ਸਰਕਾਰ ’ਚ ਕੱਪੜਾ ਮੰਤਰੀ ਦੀਆਂ ਸੇਵਾਵਾਂ ਨਿਭਾਅ ਰਹੇ ਹਨ। ਜਿਓ ਚੈਨਲ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਹਾਬੁਦੀਨ ਨੂੰ ਨਾਮਜ਼ਦ ਕੀਤੇ ਜਾਣ ਦਾ ਫ਼ੈਸਲਾ ਪੀਪੀਪ ਦੇ ਸੀਨੀਅਰ ਆਗੂਆਂ ਦੀ ਬੈਠਕ ਵਿਚ ਕੀਤਾ ਗਿਆ ਹੈ। ਇਹ ਬੈਠਕ ...
Read Full Story


ਗਿਲਾਨੀ ਦੀ ਸੁਪਰੀਮ ਕੋਰਟ ’ਚ ਪੇਸ਼ੀ ਅੱਜ, ਮਾਣਹਾਨੀ ਦੇ ਦੋਸ਼ ਆਇਦ ਹੋਣ ਦੇ ਆਸਾਰ

ਇਸਲਾਮਾਬਾਦ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਣਗੇ। ਉਨ੍ਹਾਂ ਉਪਰ ਅਦਾਲਤ ਦਾ ਹੁਕਮ ਨਾ ਮੰਨਣ ਕਾਰਨ ਮਾਣਹਾਨੀ ਦੋਸ਼ ਆਇਦ ਕੀਤੇ ਜਾਣ ਦੀ ਸੰਭਾਵਨਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਵਿੱਚ ਨਵਾਂ ਸਿਆਸੀ ਸੰਕਟ ਪੈਦਾ ਹੋ ਜਾਵੇਗਾ। ਸੁਪਰੀਮ ਕੋਰਟ ਦੇ ਚੀਫ ਜਸਟਿਸ ਇਫ਼ਤਿਖ਼ਾਰ ਚੌਧਰੀ ਵੱਲੋਂ ਉਨ੍ਹਾਂ ਉਪਰ ਲਗਾਤਾਰ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸਵਿਟਜ਼ਰਲੈਂਡ ਸਰਕਾਰ ਨੂੰ ਪੱਤਰ ਲਿਖ ਕੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਮੰਗ ਕਰਨ। ਸ੍ਰੀ ਗਿਲਾਨੀ ਲਗਾਤਾਰ ...
Read Full Story


ਸੰਮਨਾਂ ਵਿਰੁੱਧ ਗਿਲਾਨੀ ਵੱਲੋਂ ਸੁਪਰੀਮ ਕੋਰਟ ’ਚ ਅਪੀਲ ਦਾਇਰ

ਭਾਰਤ ਸਮੇਤ ਕਈ ਮੁਲਕਾਂ ਦੀਆਂ ਅਦਾਲਤਾਂ ਦੇ ਮਿਸਾਲੀ ਫੈਸਲਿਆਂ ਨੂੰ ਬਣਾਇਆ ਆਧਾਰ ਇਸਲਾਮਾਬਾਦ, ਭਾਰਤ ਤੇ ਹੋਰ ਦੇਸ਼ਾਂ ਦੀਆਂ ਸਰਵਉੱਚ ਅਦਾਲਤਾਂ ਵੱਲੋਂ ਦਿੱਤੇ ਮਿਸਾਲੀ ਫੈਸਲਿਆਂ ਦੇ ਹਵਾਲੇ ਦਿੰਦਿਆਂ ਪਾਕਿਸਤਾਨ ਦੇ ਰਾਸ਼ਟਰਪਤੀ ਯੂਸਫ਼ ਰਜ਼ਾ ਗਿਲਾਨੀ ਨੇ ਅੱਜ ਸਰਵਉੱਚ ਅਦਾਲਤ ’ਚ ਇਕ ਅਪੀਲ ਦਾਇਰ ਕਰਕੇ ਆਪਣੇ ਵਿਰੁੱਧ ਸੰਮਨ ਜਾਰੀ ਕੀਤੇ ਜਾਣ ਦੇ ਹੁਕਮ ਮਨਸੂਖ ਕਰਨ ਦੀ ਬੇਨਤੀ ਕੀਤੀ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਵਿਰੁੱਧ ਵੱਢੀਖੋਰੀ ਦੇ ਕੇਸ ਮੁੜ ਖੋਲ੍ਹਣ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਦੀ ਪਾਲਣਾ ਨਾ ਹੋਣ ਕਾਰਨ ਉਨ੍ਹਾਂ ...
Read Full Story


ਪਾਕਿਸਤਾਨ ਨੇ ਭਾਰਤ ਨਾਲ ਚੱਲਣ ਦਾ ਵਿਸ਼ਵਾਸ਼ ਦਿਵਾਇਆ : ਸ਼ਾਹਨਵਾਜ਼ ਹੁਸੈਨ

ਭਾਰਤੀ ਦਲ ਵਤਨ ਪਰਤਿਆ ਅਟਾਰੀ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਭਾਰਤੀ ਦਲ ਦੇ ਆਗੂਆਂ ਨਾਲ ਇਸਲਾਮਾਬਾਦ ਵਿਖੇ ਉਚੇਚੇ ਤੌਰ 'ਤੇ ਮੁਲਾਕਾਤ ਕਰਦਿਆਂ ਭਾਰਤ-ਪਾਕਿਸਤਾਨ ਦੇਸ਼ਾਂ ਅੰਦਰ ਵਧੇਰੇ ਵਪਾਰ ਨੂੰ ਪ੍ਰਫੁੱਲਤ ਕਰਨ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਸਹਿਮਤੀ ਪ੍ਰਗਟਾਉਂਦਿਆਂ ਪਾਕਿਸਤਾਨ ਵਾਲੇ ਪਾਸਿਓ ਦੋਵੇਂ ਦੇਸ਼ਾਂ ਲਈ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਾਂ ਪੱਖੀ ਭਰੋਸਾ ਦਿੱਤਾ। ਇਹ ਸ਼ਬਦ ਬੀਤੇ ਕੱਲ ਭਾਰਤ ਪਾਕਿਸਤਾਨ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਦਰਮਿਆਨ ਪਾਕਿਸਤਾਨ ਦੇ ਸ਼ਹਿਰ ਇਸਲਾਮਾਬਾਦ ਵਿਖੇ ਤੀਸਰੀ ਦੋਸਤਾਨਾ ਗੱਲਬਾਤ ਵਿਚ ...
Read Full Story


1

Loading...

© 2013 punjabinfoline.com

punjab infoline arash info