*ਰਾਜਪਾਲ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੀ 6ਵੀਂ ਸਲਾਨਾਂ ਕਾਨਵੋਕੇਸ਼ਨ ਦੌਰਾਨ 500 ਵਿਦਿਆਰਥੀਆਂ ਨੂੰ ਡਿਗਰੀਆਂ ਦੀ ਵੰਡ
ਰਾਜਪੁਰਾ (ਪਟਿਆਲਾ) : 21 ਫਰਵਰੀ (ਪੀ.ਐਸ.ਗਰੇਵਾਲ) - ਪੰਜਾਬ ਦੇ ਰਾਜਪਾਲ ਸ਼੍ਰੀ ਸ਼ਿਵਰਾਜ ਵੀ. ਪਾਟਿਲ ਨੇ ਕਿਹਾ ਕਿ ਅਤਿ ਆਧੁਨਿਕ ਸਿੱਖਿਆ ਦੇ ਵਧੇਰੇ ਪ੍ਰਸਾਰ ਅਤੇ ਪ੍ਰਚਾਰ ਲਈ ਹੋਰ ਪ੍ਰਾਈਵੇਟ ਯੂਨੀਵਰਸਿਟੀਆਂ ਖੁਲਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਯੂਨੀਵਰਸਿਟੀਆਂ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਸਮਾਜ ਦੇ ਕਮਜ਼ੋਰ ਵਰਗ ਅਤੇ ਗਰੀਬ ਵਿਦਿਆਰਥੀਆਂ ਲਈ 30 ਤੋਂ 40 ਫੀਸਦੀ ਸੀਟਾਂ ਰਾਖਵੀਂਆਂ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਵਿਦਿਆਰਥੀ ਵੀ ਉਚੇਰੀ ਸਿੱਖਿਆ ਹਾਸਲ ਕਰ ਕੇ ਦੇਸ਼ ਦੇ ਨਵ ਨਿਰਮਾਣ ਵਿੱਚ ਆਪਣਾ ਯੋਗਦਾਨ ਪਾ ਸਕਣ।
ਸ਼੍ਰੀ ਪਾਟਿਲ ਅੱਜ ਚਿਤਕਾਰਾ ਯੂਨੀਵਰਸਿਟੀ ਦੀ 6ਵੀਂ ... Read Full Story
|
ਦੇਸ਼ ਦੇ ਸਮੁੱਚੇ ਵਿਕਾਸ ਲਈ ਵਿਦਿਆਰਥੀ ਉਸਾਰੂ ਸੋਚ ਅਪਨਾਉਣ -- ਸ਼ਿਵਰਾਜ ਵੀ ਪਾਟਿਲ ਰਾਜਪਾਲ ਪੰਜਾਬ **** ਰਾਜਪਾਲ ਪੰਜਾਬ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 35ਵੀਂ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਪਟਿਆਲਾ 4 ਫ਼ਰਵਰੀ (ਪੀ.ਐਸ.ਗਰੇਵਾਲ) -ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ ਪਾਟਿਲ ਨੇ ਵਿਦਿਆਰਥੀਆਂ ਨੂੰ ਆਪਣੀ ਉਚੇਰੀ ਸਿੱਖਿਆ ਮਕੁੰਮਲ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਇਸ ਯੂਨੀਵਰਸਿਟੀ ਦੇ ਕੈਂਪਸ ਤੋ ਬਾਹਰ ਨਿਕਲਦਿਆਂ ਹੀ ਉਸਾਰੂ ਸੋਚ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ। ਸ੍ਰੀ ਸ਼ਿਵਰਾਜ ਵੀ ਪਾਟਿਲ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਦੀ 35ਵੀਂ ਕਨਵੋਕੇਸ਼ਨ ਵਿੱਚ ਜੁੜੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਤੇ ਰਾਜਪਾਲ ਪੰਜਾਬ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ਵਿੱਚ ਮਕੁੰਮਲ ... Read Full Story
|
ਮੋਦੀ ਦੇ ਹੱਕ ਵਿਚ ਆਏ ਭਾਰਦਵਾਜ
ਬੰਗਲੌਰ, ਕਰਨਾਟਕ ਦੇ ਰਾਜਪਾਲ ਅਤੇ ਸਾਬਕਾ ਕਾਨੂੰਨ ਮੰਤਰੀ ਹੰਸਰਾਜ ਭਾਰਦਵਾਜ ਨੇ ਗੁਜਰਾਤ ਦੀ ਰਾਜਪਾਲ ਕਮਲਾ ਬੇਨੀਵਾਲ ਦੇ ਉਲਟ ਮੁਖ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਕੀਤੀ ਹੈ। ਭਾਰਦਵਾਜ ਦਾ ਕਹਿਣਾ ਹੈ ਕਿ ਰਾਜਪਾਲ ਨੂੰ ਲੋਕ ਆਯੁਕਤ ਦੀ ਨਿਯੁਕਤੀ ਕਰਨ ਤੋਂ ਪਹਿਲਾਂ ਮੁਖ ਮੰਤਰੀ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ... Read Full Story
|
ਕਰਨਾਟਕ ਦੇ ਲੋਕਆਯੁਕਤ ਸ਼ਿਵਰਾਜ ਪਾਟਿਲ ਵੱਲੋਂ ਅਸਤੀਫ਼ਾ
ਬੰਗਲੌਰ,ਕਰਨਾਟਕ ਦੇ ਲੋਕਆਯੁਕਤ ਸ਼ਿਵਰਾਜ ਪਾਟਿਲ ਨੇ ਅੱਜ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੂੰ ਅੱਜ ਰਾਜਪਾਲ ਐਚ.ਆਰ. ਭਾਰਦਵਾਜ ਵੱਲੋਂ ਨਾਜਾਇਜ਼ ਤਰੀਕੇ ਨਾਲ ਰਿਹਾਇਸ਼ੀ ਪਲਾਟ ਪ੍ਰਾਪਤ ਕਰਨ ਦੇ ਕਥਿਤ ਦੋਸ਼ਾਂ ਦੇ ਮਾਮਲੇ ’ਚ ਬੁਲਾਇਆ ਗਿਆ ਸੀ।
ਸ੍ਰੀ ਪਾਟਿਲ ਤੇ ਉਨ੍ਹਾਂ ਦੀ ਪਤਨੀ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਦਿਆਂ ਸਾਲ 1994 ਤੇ 2006 ਦੌਰਾਨ 9600 ਵਰਗ ਫੁੱਟ ਤੇ 4200 ਵਰਗ ਫੁੱੱਟ ਦੇ ਰਿਹਾਇਸ਼ੀ ਪਲਾਟ ਪ੍ਰਾਪਤ ਕੀਤੇ ਹਨ। ਰਾਜਪਾਲ ਨਾਲ ਉਨ੍ਹਾਂ ਦੀ ਮੁਲਾਕਾਤ ਰਾਜ ਭਵਨ ਵਿਖੇ ਹੋਈ, ਪਰ ਉਨ੍ਹਾਂ ਵਿਚਕਾਰ ਹੋਈ ਗੱਲਬਾਤ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ। ... Read Full Story
|
ਰਾਜ ਸਭਾ ਸੈਕਸ ਕਾਂਡ, ਤਿਵਾਰੀ ਦਾ ਅਸਤੀਫਾ ਮੰਗਿਆ
ਹੈਦਰਾਬਾਦ, 26 ਦਸੰਬਰ (ਦੋਆਬਾ ਨਿਊਜ਼ ਸਰਵਿਸ) ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਨੇ ਰਾਜਭਵਨ ਵਿੱਚ ਹੋਏ ਕਥਿਤ ਸੈਕਸ ਕਾਂਡ ਬਾਰੇ ਇੱਕ ਸਥਾਨਿਕ ਟੀ. ਵੀ. ਚੈਨਲ ਉ੍ਯਿੱਪਰ ਪ੍ਰਸਾਰਿਤ ਖਬਰ ਨੂੰ ਲੈ ਕੇ ਆਂਧਰਾ ਪ੍ਰਦੇਸ਼ ਦੇ ਰਾਜਪਾਲ ਐਨਡੀ ਤਿਵਾਰੀ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਕੇਂਦਰੀ ਜਾਂਚ ਬਿਉਰੋ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਮੰਗ ਕੀਤੀ ਹੈ।
ਨਾਇਡੂ ਨੇ ਇਥੇ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਟੀ.ਵੀ ਚੈਨਲ ਵੱਲੋਂ ਰਾਜ ਭਵਨ ਵਿੱਚ ਹੋਏ ਕਥਿੱਤ ਸੈਕਸ ਕਾਂਡ ਦੇ ਪ੍ਰਸਾਰਣ ਦੇ ਬਾਅਦ ਵੀ ਜੇਕਰ ਰਾਜਪਾਲ ਅਸਤੀਫਾ ਨਹੀ ਦਿੰਦੇ ਤਾਂ ਕੇਂਦਰੀ ਸਰਕਾਰ ... Read Full Story
|