Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਰਾਜਿੰਦਰ"
ਦੀਵਾਲੀ ਮੌਕੇ ਅੱਤਵਾਦੀ ਹਮਲਿਆਂ ਦਾ ਖਤਰਾ

ਨਵੀਂ ਦਿੱਲੀ, ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਦੀਵਾਲੀ ਦੇ ਮੌਕੇ ਅੱਤਵਾਦੀ ਵੱਡੇ ਸ਼ਹਿਰਾਂ 'ਚ ਵਾਰਦਾਤਾਂ ਕਰ ਸਕਦੇ ਹਨ। ਏਜੰਸੀਆਂ ਮੁਤਾਬਕ ਦਿੱਲੀ, ਮੁੰਬਈ ਅਤੇ ਅਹਿਮਦਾਬਾਦ ਅੱਤਵਾਦੀਆਂ ਦੇ ਖਾਸ ਨਿਸ਼ਾਨੇ 'ਤੇ ਹਨ। ਦਿੱਲੀ ਵਿਚ ਕਮਾਂਡੋ ਦਸਤੇ ਤਾਇਨਾਤ ਕੀਤੇ ਗਏ ਹਨ ਅਤੇ ਥਾਂ-ਥਾਂ 'ਤੇ ਕੈਮਰੇ ਵੀ ਫਿੱਟ ਕੀਤੇ ਗਏ ਹਨ ਤਾਂ ਕਿ ਕਿਸੇ ਸੰਭਵ ਵਾਰਦਾਤ ਕਰਨ ਵਾਲਿਆਂ ਦਾ ਪਤਾ ਲੱਗ ਸਕੇ। ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਨੂੰ ਦੇਖ ਕੇ ਤੁਰੰਤ ਪੁਲਸ ਨੂੰ ਸੂਚਨਾ ਦੇਣ। ਅੱਜ ਦਿੱਲੀ ਪੁਲਸ ਦੇ ਬੁਲਾਰੇ ਰਾਜਿੰਦਰ ਭਗਤ ਨੇ ਦੱਸਿਆ ਕਿ ...
Read Full Story


ਅੰਨਾ ਟੀਮ 'ਚ ਫੁੱਟ, 2 ਪ੍ਰਮੁੱਖ ਮੈਂਬਰਾਂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, ਹਰਿਆਣਾ ਵਿਚ ਹਿਸਾਰ ਲੋਕ ਉਪ ਚੋਣ ਦੇ ਨਤੀਜਿਆਂ 'ਤੇ ਖੁਸ਼ੀ ਪ੍ਰਗਟਾ ਰਹੀ ਅੰਨਾ ਟੀਮ ਨੂੰ ਮੰਗਲਵਾਰ ਉਸ ਸਮੇਂ ਝਟਕਾ ਲੱਗਿਆ ਜਦੋਂ ਉਸ ਦੀ ਕੋਰ ਕਮੇਟੀ ਦੇ 2 ਪ੍ਰਮੁੱਖ ਮੈਂਬਰਾਂ ਨੇ ਅੰਦੋਲਨ ਦੇ ਸਿਆਸੀ ਰੂਪ ਧਾਰਨ ਕਰਨ ਤੋਂ ਨਾਰਾਜ਼ ਹੋ ਕੇ ਅਸਤੀਫਾ ਦੇ ਦਿੱਤਾ। ਏਕਤਾ ਕੌਂਸਲ ਦੇ ਮੁਖੀ ਅਤੇ ਗਾਂਧੀ ਸ਼ਾਂਤੀ ਅਦਾਰੇ ਦੇ ਉਪ ਮੁਖੀ ਪੀ. ਵੀ. ਰਾਜਗੋਪਾਲ ਅਤੇ ਰਾਜਿੰਦਰ ਸਿੰਘ ਨੇ ਖੁਦ ਨੂੰ ਅੰਨਾ ਟੀਮ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ। ਰਾਜਿੰਦਰ ਸਿੰਘ ਮੁਤਾਬਕ ਟੀਮ ਅੰਨਾ ਨੇ ਅੰਦੋਲਨ ਨੂੰ ਸਿਆਸੀ ਰੂਪ ਦੇ ਦਿੱਤਾ ਹੈ। ਹਿਸਾਰ ਲੋਕ ਸਭਾ ਉਪ ਚੋਣ ਅਤੇ ਹੋਰ ਘਟਨਾਚੱਕਰ ਸੰਬੰਧੀ ...
Read Full Story


ਫਰਾਂਸ ਅਤੇ ਫਿਲਪਾਈਨ ਵਿੱਚ ਹੋਸ਼ਿਆਰਪੁਰ ਦੇ ਦੋ ਨੌਜਵਾਨਾਂ ਦਾ ਕਤਲ

ਵਿਦੇਸ਼ ਵਿੱਚ ਰੁਜ਼ਗਾਰ ਖਾਤਿਰ ਗਏ ਹੋਸ਼ਿਆਰਪੁਰ ਜ਼ਿਲੇ ਨਾਲ ਸਬੰਧਤ ਦੋ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਦੁੱਖਦਾਇਕ ਸਮਾਂਚਾਰ ਹੈ। ਜੀਵਨ ਕੁਮਾਰ (22 ) ਪਿੰਡ ਬੇਅੰਤਪੁਰ ਨੂੰ ਫਿਲਪਾਈਨ ਦੇ ਸ਼ਹਿਰ ਮਨੀਲਾ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ । ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ । ਜੀਵਨ ਤਿੰਨ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ। ਜਦਕਿ ਕਿ ਪਿੰਡ ਡੁਮਾਣਾ ਦੇ ਰਾਜਿੰਦਰ ਸਿੰਘ ਨੂੰ ਫਰਾਂਸ ਦੇ ਸ਼ਹਿਰ ਬੈਲੀਓ ਵਿੱਚ ਅਣਪਛਾਤੇ ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਿਆਂ ਜਿਸਦੀ ਹਸਪਤਾਲ ...
Read Full Story


ਆਜ਼ਾਦੀ ਮੁਫ਼ਤ ਨਹੀਂ ਮਿਲਦੀ

‘ਆਜ਼ਾਦੀ ਮੁਫ਼ਤ ਨਹੀਂ ਮਿਲਦੀ’ ਸਿਰਲੇਖ ਨਾਂਅ ਦੀ ਕਿਤਾਬ ਮੈਂ ਪੜ੍ਹ ਰਹੀ ਹਾਂ। ਹਾਲਾਂ ਕਿ ਰਾਜਨੀਤਕ ਅਤੇ ਸਮਾਜਿਕ ਰੁਝੇਵਿਆਂ ਕਾਰਨ ਅਜਿਹੇ ਕਾਰਜਾਂ ਲਈ ਬੜਾ ਹੀ ਘੱਟ ਸਮਾਂ ਨਸੀਬ ਹੁੰਦਾ ਹੈ ਪਰ ਮੈਂ ਗਣਤੰਤਰ ਦਿਵਸ ਤੋਂ ਪਹਿਲਾਂ ਹੀ ਇਸ ਕਿਤਾਬ ਨੂੰ ਪੜ੍ਹਨਾ ਬਿਹਤਰ ਸਮਝਿਆ। ਇਸ ਦੇ ਲੇਖਕ ਸ਼ਿਵ ਖੇੜਾ ਪ੍ਰਵਾਸੀ ਪੰਜਾਬੀ ਅਤੇ ਉ¤ਘੇ ਵਿੱਦਿਆ ਸ਼ਾਸਤਰੀ ਹਨ। ਕਈ ਬਹੁਕੌਮੀ ਕੰਪਨੀਆਂ ਆਪਣੇ ਕਰਮਚਾਰੀਆਂ ਵਿਚ ਉਤਸ਼ਾਹ ਭਰਨ ਲਈ ਉਨ੍ਹਾਂ ਤੋਂ ਸਲਾਹ ਲੈਂਦੀਆਂ ਹਨ। ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਨੇ ਬੜੀ ਦੂਰਅੰਦੇਸ਼ੀ ਅਤੇ ਸੂਝਬੂਝ ਨਾਲ ਰਾਸ਼ਟਰ ਨੂੰ ਗਣਤੰਤਰ ਸਰੂਪ ਦੇਣ ਦਾ ਅਹਿਮ ...
Read Full Story


1

Loading...

© 2012 punjabinfoline.com

punjab infoline arash info