ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਪੋਕਸਮੈਨ ਅਖਬਾਰ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ, ਸਿੱਖੀ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ’ਤੇ ਕਿੰਤੂ ਕਰਨ ਵਾਲੇ ਪੰਜਾਬੀ ਦੇ ਅਖ਼ਬਾਰ ‘ਰੋਜ਼ਾਨਾ ਸਪੋਕਸਮੈਨ’ ਦੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਥੋਂ ਜ਼ਾਰੀ ਇਕ ਪ੍ਰੈਸ ਰੀਲੀਜ਼ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਵਲੋਂ ਨਿਰੰਤਰ ਸਿੱਖੀ ਸਿਧਾਂਤਾਂ, ਸਿੱਖ ਰਵਾਇਤਾਂ, ਪਰੰਪਰਾਵਾਂ ਅਤੇ ਸਿੱਖੀ ਦੇ ... Read Full Story
|