Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਰੋਜ਼ਾਨਾ"
ਰਾਸ਼ਟਰੀ ਮਾਰਗ ’ਤੇ ਗੰਦਗੀ ਦੇ ਢੇਰ

ਭੋਗਪੁਰ, 1 ਫਰਵਰੀ (ਪੱਤਰ ਪ੍ਰੇਰਕ)-ਸਥਾਨਕ ਸ਼ਹਿਰ ਦੇ ਵਿਚਕਾਰੋਂ ਲੰਘਦੇ ਚਾਰ ਮਾਰਗੀ ਰਾਸ਼ਟਰੀ ਸੜਕ ਵਿਚਾਲੇ ਬਣੀ ਪਟੜੀ ਵਿਚ ਗੰਦਗੀ ਦੇ ਢੇਰ ਜਿਥੇ ਰਾਸ਼ਟਰੀ ਮਾਰਗ ਦੀ ਸੁੰਦਰਤਾ ਨੂੰ ਦਾਗ ਲਾ ਰਹੇ ਹਨ ਉਥੇ ਰੋਜ਼ਾਨਾ ਬਾਜ਼ਾਰ ਆ ਰਹੇ ਲੱਖਾਂ ਲੋਕਾਂ ਨੂੰ ਬਿਮਾਰੀਆਂ ਦਾ ਸੱਦਾ ਦੇ ਰਹੇ ਹਨ ਅਤੇ ਨਗਰ ਪੰਚਾਇਤ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨਚਿੰਨ੍ਹ ਲਾ ਰਹੇ ਹਨ। ਸਥਾਨਕ ਬੱਸ ਅੱਡਾ ਵਿਚ ਹੀ ਥਾਂ-ਥਾਂ ਗੰਦਗੀ ਦੇ ਢੇਰ ਸ਼ਹਿਰ ਵਿਚ ਦਾਖਲ ਹੋਣ ਵਾਲੇ ਹਰ ਮਹਿਮਾਨ ਦਾ ਸਵਾਗਤ ਕਰਦੇ ਹਨ। ਸਥਾਨਕ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੀ ਸਫਾਈ ਕਰਕੇ ਗੰਦਗੀ ਸੜਕ ਵਿਚਲੀ ਪੱਟੜੀ ਵਿਚ ਸੁੱਟੀ ਜਾ ...
Read Full Story


ਅਨਿਯਮਤ ਮਾਹਵਾਰੀ ਤੋਂ ਬਚਾਓ ਕਿਵੇਂ ਹੋਵੇ?

ਅੱਜ ਦੇ ਸਮੇਂ ਵਿਚ ਇਹ ਦੇਖਣ ਵਿਚ ਆਇਆ ਹੈ ਕਿ ਜਵਾਨ ਹੁੰਦੀਆਂ ਲੜਕੀਆਂ ਨੂੰ ਮਾਹਵਾਰੀ ਨਾਲ ਸੰਬੰਧਿਤ ਕਈ ਤਕਲੀਫਾਂ ਹੋ ਰਹੀਆਂ ਹਨ। ਜਿਸ ਤਰ੍ਹਾਂ- * ਮਾਹਵਾਰੀ ਘੱਟ ਆਉਣੀ * ਮਾਹਵਾਰੀ ਵਿਚਲਾ ਸਮਾਂ 30 ਦਿਨ ਤੋਂ ਵਧ ਕੇ 40 ਤੋਂ 45 ਦਿਨ ਦਾ ਹੋ ਜਾਣਾ * ਕਈ ਕੇਸਾਂ ਵਿਚ 2-3 ਮਹੀਨੇ ਦੇ ਅੰਤਰ ’ਤੇ ਬਹੁਤ ਜ਼ਿਆਦਾ ਖੂਨ ਦਾ ਪੈਣਾ * ਕਈ ਕੇਸਾਂ ਵਿਚ ਮਾਹਵਾਰੀ ਦਾ ਕੋਈ ਸਮਾਂ ਨਿਸ਼ਚਿਤ ਨਾ ਰਹਿਣਾ। ਅਗਰ ਅਸੀਂ ਇਨ੍ਹਾਂ ਕੇਸਾਂ ਨੂੰ ਦੇਖੀਏ ਤਾਂ ਸਾਨੂੰ ਕੋਈ ਖਾਸ ਸਰੀਰਕ ਅਸਮਾਨਤਾ ਨਹੀਂ ਮਿਲਦੀ ਪਰ ਕਦੀ-ਕਦੀ ਕਈ ਕੇਸਾਂ ਵਿਚ ਜਦੋਂ ਅਸੀਂ ਅਲਟਰਾਸਾਊਂਡ ਕਰਵਾਉਂਦੇ ਹਾਂ ਤਾਂ ਸਾਨੂੰ ਕਈਆਂ ਵਿਚ ...
Read Full Story


ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਨੂਰਮਹਿਲ, 10 ਜਨਵਰੀ (ਸੋਢੀ ਨੂਰਮਹਿਲੀਆ)- ਬਿਜਲੀ ਪੂਰੀ ਨਾ ਮਿਲਣ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਵੀ ਦੁਕਾਨਦਾਰਾਂ ਦਾ ਕੰਮ ਸ਼ੁਰੂ ਹੁੰਦਾ ਹੈ ਉਸ ਸਮੇਂ ਹੀ ਬਿਜਲੀ ਦੇ ਕੱਟ ਸ਼ੁਰੂ ਹੋ ਜਾਂਦੇ ਹਨ ਅਤੇ ਦੁਕਾਨਦਾਰ ਸਾਰਾ ਦਿਨ ਵਿਹਲੇ ਬੈਠੇ ਰਹਿੰਦੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਡੀਜ਼ਲ ਫੂਕ ਕੇ ਸਾਨੂੰ ਆਪਣੀਆਂ ਦੁਕਾਨਾਂ ਦਾ ਕੰਮ ਚਲਾਉਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਬਿਜਲੀ ਦਾ ਸਰਦੀਆਂ ਵਿੱਚ ਹੀ ਇਹ ਹਾਲ ਹੈ ਤਾਂ ਗਰਮੀਆਂ ਵਿੱਚ ਦੁਕਾਨਦਾਰਾਂ ਦਾ ਕੀ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੋਜ਼ਾਨਾ ਹੀ ਇਹ ਬਿਆਨ ਦਿੱਤੇ ...
Read Full Story


1

Loading...

© 2012 punjabinfoline.com

punjab infoline arash info