ਪਟਿਆਲਾ: 12 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ (ਪਟਿਆਲਾ-ਨਾਭਾ ਰੋਡ ) ਵਿਖੇ 16 ਮਾਰਚ 2012 ਨੂੰ ਇੱਕ ਰੋਜ਼ਾ ਖੇਤਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਮੇਲੇ ਵਿੱਚ ਖੇਤੀਬਾੜੀ ਦੇ ਮਾਹਰ ਵਿਗਿਆਨੀ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦੇਣਗੇ ਅਤੇ ਕਿਸਾਨ ਬੀਬੀਆਂ ਨੂੰ ਘਰੇਲੂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਡਾ: ਗੁਰਜਿੰਦਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਇਸ ...Read Full Story