Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
E-Paper

|
| Tag Search for "ਲਕਸ਼ਮਣ" |
ਬੰਗਾਰੂ ਲਕਸ਼ਮਣ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਇਕ ਫਰਜ਼ੀ ਰੱਖਿਆ ਸੌਦੇ ਵਿਚ ਕਥਿਤ ਤੌਰ 'ਤੇ ਅਗਿਆਤ ਵਿਅਕਤੀਆਂ ਕੋਲੋਂ 1 ਲੱਖ ਰੁਪਏ ਲੈ ਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਦੇ ਮਾਮਲੇ ਵਿਚ ਸਾਬਕਾ ਭਾਜਪਾ ਪ੍ਰਧਾਨ ਬੰਗਾਰੂ ਲਕਸ਼ਮਣ ਵਿਰੁੱਧ ਅਪਰਾਧਿਕ ਕਾਰਵਾਈ ਰੱਦ ਕਰਨ ਤੋਂ ਮੰਗਲਵਾਰ ਨਾਂਹ ਕਰ ਦਿੱਤੀ। ਮਾਣਯੋਗ ਜੱਜ ਏ.ਪੀ. ਗਾਂਗੁਲੀ 'ਤੇ ਅਧਾਰਿਤ ਬੈਂਚ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਵਿਰੁੱਧ ਲਕਸ਼ਮਣ ਦੀ ਅਪੀਲ ਰੱਦ ਕਰਦਿਆਂ ਕਿਹਾ ਕਿ ਉਹ ਪਟੀਸ਼ਨ ਦੇ ਗੁਣਦੋਸ਼ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਬੈਂਚ ਨੇ ਕਿਹਾ ਕਿ ਇਸ ਬਾਰੇ ਹੇਠਲੀ ਅਦਾਲਤ ਹੀ ਫੈਸਲਾ ਕਰੇਗੀ। ਬੈਂਚ ਨੇ ਕਿਹਾ ਕਿ ਹੇਠਲੀ ... Read Full Story
|
1 |
 Loading...
|
|
|
© 2012 punjabinfoline.com
|