ਵਾਤਾਵਰਣ ਨੂੰ ਸ਼ੁੱਧ ਰੱਖਣ ਵਾਸਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਲੋਕ ਲਹਿਰ ਪੈਦਾ ਕਰਨ ਦੀ ਲੋੜ: ਆਈ.ਜੀ. ਮੀਨਾ
ਪਟਿਆਲਾ: 12 ਜੁਲਾਈ (ਪੀ.ਐਸ.ਗਰੇਵਾਲ) -ਵਾਤਾਵਰਣ ਨੂੰ ਸੁੱਧ ਰੱਖਣ ਲਈ ਇੱਕ ਲੋਕ ਲਹਿਰ ਪੈਦਾ ਕਰਨ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਅਤੇ ਸਾਫ ਸੁਥਰੇ ਵਾਤਾਵਰਣ ’ਚ ਅਸੀਂ ਆਪਣੇ ਆਪ ਨੂੰ ਸਿਹਤਮੰਦ ਰੱਖ ਸਕੀਏ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਆਰ.ਪੀ. ਮੀਨਾ ਆਈ.ਜੀ. ਕਮਾਂਡੋ ਬਹਾਦਰਗੜ ਨੇ ਕਮਾਂਡੋ ਕੰਪਲੈਕਸ ਬਹਾਦਰਗੜ ਵਿਖੇ ਸਵਰਾਜ ਟਰੈਕਟਰ ਕੰਪਨੀ ਦੇ ਸਹਿਯੋਗ ਨਾਲ ਮਨਾਏ ਗਏ ਵਣ-ਮਹਾਂਉਤਸਵ ਸਮਾਗਮ ਮੌਕੇ ਪੌਦੇ ਲਗਾਉਣ ਉਪਰੰਤ ਕੀਤਾ। ਸ਼੍ਰੀ ਮੀਨਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਮਨੁੱਖ ਅੰਨੇਵਾਹ ਰੁੱਖਾਂ ਦੀ ... Read Full Story
|
ਖੂਨਦਾਨ ਮੁਹਿੰਮ ਨੂੰ ਇੱਕ ਲੋਕ ਲਹਿਰ ਵਾਂਗ ਚਲਾਉਣ ਦੀ ਲੋੜ : ਐਸ.ਐਸ.ਪੀ.
ਪਟਿਆਲਾ: 29 ਮਈ (ਪੀ.ਐਸ.ਗਰੇਵਾਲ) -‘‘ ਖੂਨਦਾਨ ਕਰਨ ਵਾਲਾ ਹਰੇਕ ਵਿਅਕਤੀ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਾ ਹੈ। ਇਸ ਲਈ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਖੂਨਦਾਨ ਕਰਨ ਦੀ ਮੁਹਿੰਮ ਨੂੰ ਇੱਕ ਲੋਕ ਲਹਿਰ ਵਾਂਗ ਮਜਬੂਤੀ ਪ੍ਰਦਾਨ ਕਰਦੇ ਹੋਏ ਹਰੇਕ ਬਾਲਗ ਵਿਅਕਤੀ ਨੂੰ ਸਮਾਜ ਸੇਵਾ ਦੇ ਇਸ ਉਤਮ ਕਾਰਜ ਲਈ ਪ੍ਰੇਰਿਤ ਕੀਤਾ ਜਾਵੇ। ਖੂਨਦਾਨ ਕਰਨ ਦੀ ਮੁਹਿੰਮ ਨੂੰ ਲੋਕ ਲਹਿਰ ਵਜੋਂ ਚਲਾਉਣਾ ਚਾਹੀਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲੇ ਦੇ ਐਸ.ਐਸ.ਪੀ. ਸ੍ਰ: ਗੁਰਪ੍ਰੀਤ ਸਿੰਘ ਗਿੱਲ ਨੇ ਸਥਾਨਕ ਰਾਜ ਕਮਲ ਪੈਲੇਸ ਵਿਖੇ ਪੰਜਾਬ ਯੁਵਕ ਚੇਤਨਾਂ ਮੰਚ ... Read Full Story
|
ਸਿਖਸ ਫਾਰ ਜਸਟਿਸ ਦੀ ‘ਸੇਵਾ ਸੰਭਾਲ ਲਹਿਰ’-ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ
ਬਹੁਤ ਹੀ ਅਫਸੋਸ ਵਾਲੀ ਗਲ ਹੈ ਕਿ ਨਵੰਬਰ 1984 ਸਿਖ ਨਸਲਕੁਸ਼ੀ ਦੇ ਬੇਹੱਦ ਮਹੱਤਵਪੂਰਨ ਮੁੱਦੇ ’ਤੇ ਅਸੀਂ ਇੱਥੇ ਅਮਰੀਕਾ ਤੇ ਭਾਰਤ ਵਿਚ ਲੜੀ ਜਾ ਰਹੀ ਕਾਨੂੰਨੀ ਲੜਾਈ ਵਿਚ ਇਕ ਅਹਿਮ ਪੜਾਅ ’ਤੇ ਪਹੁੰਚੇ ਹੋਏ ਹਾਂ ਤੇ ਮਨੁੱਖੀ ਅਤੇ ਵਿਤੀ ਪੱਖੋਂ ਸੀਮਤ ਸਾਧਨਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਤੋਂ ਇਲਾਵਾ ਸਾਨੂੰ ਬੇਹੁਦਾ ਹਰਕਤਾਂ ਦਾ ਜਵਾਬ ਦੇਣ ਲਈ ਆਪਣੀ ਊਰਜਾ ਤੇ ਸਮਾਂ ਬਰਬਾਦ ਕਰਨਾ ਪੈ ਰਿਹਾ ਹੈ ਜਿਸ ਤਰਾਂ ਦੀ ਹਰਕਤ ਅਪਨਾ ਪੰਜਾਬ ਨਿਊਜ਼ਵੀਕਲੀ ਦੇ ਮੁੱਖ ਸੰਪਾਦਕ ਗੁਰਮੀਤ ਸਿੰਘ ਨੇ ਆਪਣੇ ਰਸਾਲੇ ਦੇ 8-15 ਦਸੰਬਰ ਦੇ ਅੰਕ ਵਿਚ ਇਕ ਬੇਹੁਦਾ ਤੇ ਬੇਬੁਨਿਆਦ ਲੇਖ ਛਾਪ ਕੇ ਕੀਤੀ ਹੈ। ਇਸ ... Read Full Story
|
ਰੱਖੜਾ ਵੱਲੋਂ ਏਡਜ਼ ਵਰਗੀ ਭਿਆਨਕ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲੋਕ ਲਹਿਰ ਚਲਾਉਣ ਦਾ ਸੱਦਾ
ਪਟਿਆਲਾ: 1 ਦਸੰਬਰ(ਪੀ.ਐਸ.ਗਰੇਵਾਲ) -‘‘ ਆਮ ਲੋਕਾਂ ਨੰੂ ਏਡਜ਼ ਵਰਗੀ ਘਾਤਕ ਬਿਮਾਰੀ ਤੋਂ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨਾਂ ਚਾਹੀਦਾ ਹੈ ਅਤੇ ਏਡਜ਼ ਵਰਗੀ ਜਾਨਲੇਵਾ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਇੱਕ ਲੋਕ ਲਹਿਰ ਚਲਾਉਣੀ ਚਾਹੀਦੀ ਹੈ ਨਹੀਂ ਤਾਂ ਪਤਾ ਨਹੀਂ ਕਿੰਨੀਆਂ ਹੀ ਅਨਮੋਲ ਜਾਨਾਂ ਇਸ ਬਿਮਾਰੀ ਦੀ ਭੇਂਟ ਚੜ ਜਾਣਗੀਆਂ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਸੁਰਜੀਤ ... Read Full Story
|
ਅੰਮ੍ਰਿਤਸਰ ਅੰਦਰ ਅਜਾਦੀ ਦੇ ਜਸ਼ਨ ਮਨਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੱਮਲ,ਸੁਰੱਖਿਆ ਦੇ ਤਗੜੇ ਇੰਤਜਾਂਮ
ਅੰਮ੍ਰਿਤਸਰ/14ਅਗਸਤ/ਸਰਵਨ ਸਿੰਘ ਰੰਧਾਵਾ:-ਅੰਮ੍ਰਿਤਸਰ ਅੰਦਰ ਜਸ਼ਨ-ਏ-ਅਜਾਦੀ ਮਨਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਅਜਾਦੀ ਦਾ ਇਸ ਵਾਰ ਦਾ ਜਸ਼ਨ ਵੀ ਅੰਮ੍ਰਿਤਸਰ ਦੇ ਪ੍ਰਸਿੱਧ ਖੇਡ ਮੈਦਾਂਨ ਗਾਂਧੀ ਗਰਾਉਡ ਵਿਖੇ ਹੀ ਮਨਾਇਆ ਜਾ ਰਿਹਾ ਹੈ।ਇਸ ਨੂੰ ਲੈ ਸ਼ਹਿਰ ਦੀ ਅਤੇ ਇਸ ਖੇਡ ਮੈਦਾਂਨ ਦੀ ਸੁਰੱਖਿਆ ਨੂੰ ਹੋਰ ਵੀ ਕਰੜਾ ਕਰ ਦਿੱਤਾ ਗਿਆ ਹੈ। ਇਸ ਅਜਾਦੀ ਦੇ ਜਸਨ ਵਿੱਚ ਸ਼ਰੀਕ ਹੋਣ ਲਈ ਕਈ ਵੱਡੀਆਂ ਮਹਾਂਨ ਸ਼ਖਸੀਅਤਾਂ ਉਚੇਚੇ ਤੋਰ ਤੇ ਸ਼ਹਿਰ ਅੰਦਰ ਪੁੱਜ ਰਹੀਆਂ ਹਨ। ਇਹਨਾਂ ਕਾਂਰਣਾ ਨੂੰ ਵੇਖਦਿਆਂ ਹੀ ਸ਼ਹਿਰ ਦੀ ਸੁਰੱਖਿਆ ਨੂੰ ਸਖਤ ਅਤੇ ਮਜਬੂਤ ਕਰ ਦਿੱਤਾ ਗਿਆ ਹੈ। ... Read Full Story
|
10 ਕਿਲੋ ਭੁੱਕੀ ਤੇ ਲਾਹਣ ਸਮੇਤ ਤਿੰਨ ਪੁਲਿਸ ਅੜਿੱਕੇ
ਲਹਿਰਾਗਾਗਾ, 5 ਫਰਵਰੀ (ਅਸ਼ੋਕ ਗਰਗ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨੌਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਸਦਰ ਪੁਲਿਸ ਦੇ ਐਸ.ਐਚ.ਓ. ਸ: ਹਰਗੋਪਾਲ ਸਿੰਘ ਦੀ ਅਗਵਾਈ ਹੇਠ ਏ.ਐੋਸ.ਆਈ. ਦਰਸ਼ਨ ਸਿੰਘ ਨੇ ਗਸਤ ਦੌਰਾਨ ਹਰਮਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਲਹਿਰਾਗਾਗਾ ਤੋਂ ਪਿੰਡ ਖੋਖਰ ਨੇੜੇ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਕਰ ਕੇ ਉਸ ਨੂੰ ਜ਼ੇਲ ਵਿਚ ਭੇਜ ਦਿੱਤਾ। ਇਸ ਤੋਂ ਇਲਾਵਾ ਏ.ਐਸ.ਆਈ. ਰਣਜੀਤ ਸੰਿਘ ਨੇ ਪਿੰਡ ਗਿਦੜਿਆਣੀ ਵਿਖੇ ਗਸਤ ਦੌਰਾਨ ਰਾਜੂ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਡਸਕਾ ਤੋਂ 10 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਦੋਂ ਕਿ ਹੌਲਦਾਰ ਦਰਸ਼ਨ ਸਿੰਘ ... Read Full Story
|
ਯੂਨੀਅਨ ਵੱਲੋਂ ਚੱਕਾ ਜਾਮ 23 ਨੂੰ
ਲਹਿਰਾਗਾਗਾ, 5 ਫਰਵਰੀ (ਪੱਤਰ ਪ੍ਰੇਰਕ) - ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਦੀ ਇਕ ਮੀਟਿੰਗ ਸਾਥੀ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਸਾਂਝੀ ਐਕਸ਼ਨ ਕਮੇਟੀ ਪੀ. ਆਰ. ਟੀ. ਸੀ. ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਰਮਚਾਰੀਆਂ ਨਾਲ ਇਕ ਮੀਟਿੰਗ ਸੱਦ ਕੇ ਉਨ੍ਹਾਂ ਦੀਆਂ ਕੁਝ ਜਾਇਜ਼ ਮੰਗਾਂ ਮੰਨੀਆਂ ਸੀ ਜਿਸ ਕਰਕੇ ਕਰਮਚਾਰੀਆਂ ਨੇ 29 ਨਵੰਬਰ 2009 ਨੂੰ ਦੀ ਹੜਤਾਲ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਮੰਗ ਅਮਲ ਵਿਚ ਨਹੀਂ ਲਿਆਂਦੀ ਗਈ ਜਿਸ ... Read Full Story
|
ਡੈਲੀਗੇਟ ਅਜਲਾਸ ਸਮਾਪਤ
ਨੂਰਮਹਿਲ, 29 ਜਨਵਰੀ (ਸੋਢੀ ਨੂਰਮਹਿਲੀਆ) ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜਿਲ੍ਹਾ ਜਲੰਧਰ ਦਾ ਡੈਲੀਗੇਟ ਅਜਲਾਸ ਸ. ਸ. ਸ. ਸ. ਚੀਮਾਂ ਕਲਾ, ਚੀਮਾ ਖੁਰਦ ਵਿਖੇ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਅਜਲਾਸ ਦੀ ਪ੍ਰਧਾਨਗੀ ਸੰਤੋਖ ਸਿੰਘ, ਪ੍ਰਵੀਨ ਕੁਮਾਰ, ਬਲਵਿੰਦਰ ਕੁਮਾਰ, ਕਰਨੈਲ ਸਿੰਘ ਸੰਧੂ, ਪ੍ਰਿਸੀਪਲ ਪਿਆਰੇ ਲਾਲ ਬਿਲਗਾ, ਸ਼੍ਰੀਮਤੀ ਅਜਮੇਰ ਕੌਰ ਅਤੇ ਸ਼੍ਰੀਮਤੀ ਰਣਜੀਤ ਕੌਰ ਤੋੇ ਅਧਾਰਿਤ 7 ਮੈਬਰੀ ਪ੍ਰਧਾਨਗੀ ਮੰਡਲ ਨੇ ਸਾਂਝੇ ਤੌਰ ਤੇ ਕੀਤੀ ਅਜਲਾਸ ਦੀ ਸ਼ੁਰੂਆਤ ਵਿੱਚ ਜਥੇਬੰਦੀ ਦੇ ਝੰਡੇ ਲਹਿਰਾਉਣ ਦੀ ਰਸਮ ਸਾਥੀ ਸੰਤੋਖ ਸਿੰਘ ਨੇ ਕੀਤੀ।
ਇਸ ਜਥੇਬੰਦਕ ਡੈਲੀਗੇਟ ਇਜਲਾਸ ਵਿੱਚ ... Read Full Story
|
ਰੋਹਤਕ, ਬਠਿੰਡਾ, ਲਹਿਰਾਮੁਹੱਬਤ ਰੇਲ ਲਾਈਨ ਦਾ ਬਿਜਲੀਕਰਨ ਕੀਤੇ ਜਾਣ ਨੂੰ ਮਨਜ਼ੂਰੀ
ਨਵੀਂ ਦਿੱਲੀ, 27 ਜਨਵਰੀ (ਪੀ. ਆਈ. ਬੀ.)- ਮੁੱਢਲੇ ਢਾਂਚੇ ਬਾਰੇ ਮੰਤਰੀ ਮੰਡਲ ਕਮੇਟੀ ਨੇ ਉਤਰੀ ਰੇਲਵੇ ਦੇ ਸ਼ੈਕਸ਼ਨ ਰੋਹਤਕ, ਬਠਿੰਡਾ, ਲਹਿਰਾਮੁਹੱਬਤ ਰੇਲ ਲਾਈਨ ਦਾ ਬਿਜਲੀਕਰਨ ਕੀਤੇ ਜਾਣ ਨੂੰ ਆਪਣੀ ਮਨਜੂਰੀ ਦੇ ਦਿੱਤੀ ਹੈ। ਇਸ ਉਪਰ 215 ਕਰੋੜ 93 ਲੱਖ ਰੁਪਏ ਦੀ ਲਾਗਤ ਆਵੇਗੀ। 11ਵੀਂ ਪੰਜ ਸਾਲਾ ਯੋਜਨਾ ਦੌਰਾਨ ਇਸ ਉਤੇ 32 ਕਰੋੜ 39 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ 12ਵੀਂ ਯੋਜਨਾ ਦੇ ਅੰਤਰਗਤ 183 ਕਰੋੜ 54 ਲੱਖ ਰੁਪਏ ਰੱਖੇ ਗਏ ਹਨ। ਇਹ ਸੈਕਸ਼ਨ ਯਾਤਰੀਆਂ ਅਤੇ ਮਾਲ ਢੋਆ ਢੁਆਈ ਲਈ ਇੱਕ ਮਹੱਤਵਪੂਰਨ ਸੈਕਸ਼ਨ ਹੈ। ਇਸ ਸੈਕਸ਼ਨ ਦੇ ਬਿਜਲੀਕਰਨ ਨਾਲ ਮੁਸਾਫਿਰਾਂ ਦੀ ਆਵਾਜਾਈ ਵਿੱਚ ਤੇ ਮਾਲ ਦੀ ਢੋਆ ਢੁਆਈ ... Read Full Story
|
ਬਰਫ਼ੀਲੀਆਂ ਹਵਾਵਾਂ ਨੇ ਛੇੜੀ ਕੰਬਣੀ
ਚੰਡੀਗੜ੍ਹ, 22 ਜਨਵਰੀ (ਏਜੰਸੀਆਂ)-ਸੀਤ ਲਹਿਰ ਦੇ ਚਲਦੇ ਪੰਜਾਬ, ਚੰਡੀਗੜ੍ਹ ਤੇ ਹਰਿਆਣੇ ਵਿਚ ਅੱਜ ਵੀ ਸੰਘਣੀ ਧੁੰਦ ਛਾਈ ਰਹੀ ਜਿਸ ਕਾਰਨ ਰੇਲ ਤੇ ਸੜਕੀ ਆਵਾਜਾਈ ’ਤੇ ਮਾੜਾ ਅਸਰ ਪਿਆ ਤੇ ਬਰਫੀਲੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਜਦਕਿ ਰਾਜਧਾਨੀ ਦਿੱਲੀ ਵਿਚ ਅੱਜ ਪਈ ਧੁੰਦ ਨੇ ਸੱਤ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਚੰਡੀਗੜ੍ਹ ’ਚ ਮੌਸਮ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਚੰਡੀਗੜ੍ਹ ਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਬੀਤੀ ਰਾਤ ਤੋਂ ਹੀ ਸੰਘਣੀ ਧੁੰਦ ਛਾ ਜਾਣ ਨਾਲ ਵੇਖਣ ਦ੍ਰਿਸ਼ਟੀ 50 ਮੀਟਰ ਤੋਂ ਵੀ ਘੱਟ ਰਹਿ ਗਈ ਜਿਸ ਕਾਰਨ ਰੇਲ ਤੇ ਸੜਕੀ ਆਵਾਜਾਈ ’ਤੇ ਮਾੜਾ ਅਸਰ ... Read Full Story
|
ਜੋਤੀ ਬਾਸੂ ਦੀ ਮੌਤ ’ਤੇ ਸ਼ੋਕ ਸਭਾ
ਨਵਾਂਸ਼ਹਿਰ, 20 ਜਨਵਰੀ (ਵਿ. ਪ੍ਰ.)-ਕਾਮਰੇਡ ਜੋਤੀ ਬਾਸੂ ਸਿਰਫ਼ ਬੰਗਾਲ ਦੇ ਇੱਕ ਸਾਬਕਾ ਮੁੱਖ ਮੰਤਰੀ ਹੀ ਨਹੀਂ ਸਨ ਸਗੋਂ ਉਹ ਭਾਰਤੀ ਕਮਿਊਨਿਸਟ ਲਹਿਰ ਦੇ ਪਹਿਲੀ ਕਤਾਰ ਦੇ ਆਗੂ ਵੀ ਸਨ। ਇਹ ਵਿਚਾਰ ਕਾਮਰੇਡ ਕਪੂਰ ਸਿੰਘ ਜਾਡਲੀ ਜ਼ਿਲ੍ਹਾ ਸਕੱਤਰ ਭਾਰਤੀ ਕਮਿਊਨਿਸਟ ਸ਼ਹੀਦ ਭਗਤ ਸਿੰਘ ਨਗਰ ਦੇ ਇੱਕ ਸ਼ੋਕ ਸਭਾ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਬੰਗਾਲ ਦੇ ਲੋਕਾਂ ਨੂੰ ਗੁਰਬੱਤ ’ਚੋਂ ਬਾਹਰ ਕੱਢਣ ਲਈ ਜੋ ਕੰਮ ਉਨ੍ਹਾਂ ਕੀਤੇ ਇੱਕ ਇਤਿਹਾਸਕ ਦੇਣ ਹੈ। ਇਸ ਸ਼ੋਕ ਸਭਾ ਦੌਰਾਨ ਕਾਮਰੇਡ ਬਲਰਾਮ ਸਿੰਘ ਮੱਲਪੁਰ, ਕਾਮਰੇਡ ਪਰਮਿੰਦਰ ਮੇਨਕਾ, ਕਾਰਮੇਡ ਰਾਮ ਲਾਲ, ਕਾਮਰੇਡ ਸੁਤੰਤਰ ਕੁਮਾਰ ਨੇ ਵੀ ... Read Full Story
|
ਦੁਬਲੀ ਨੂੰ ਚੇਅਰਮੈਨ ਬਣਾਉਣ ’ਤੇ ਖੁਸ਼ੀ ਦੀ ਲਹਿਰ
ਸੁਲਤਾਨਪੁਰ ਲੋਧੀ, 18 ਜਨਵਰੀ (ਹੈਪੀ)-ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਮਾਝੇ ਦੇ ਸਿਰਕੱਢ ਆਗੂ ਛਤਰਪਾਲ ਸਿੰਘ ਦੁਬਲੀ ਨੂੰ ਪਨਗਰੇਨ ਪੰਜਾਬ ਦਾ ਚੇਅਰਮੈਨ ਬਨਾਉਣ ’ਤੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਉਨ੍ਹਾਂ ਦੇ ਸਮਰਥਕਾਂ, ਅਕਾਲੀ ਆਗੂਆਂ ਤੇ ਨੇਤਾਵਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ। ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਪ੍ਰਗਟ ਸਿੰਘ ਮਿਆਣੀ ਯੂਥ ਆਗੂ, ਜਸਵੰਤ ਸਿੰਘ ਸੈਕੇਟਰੀ, ਬਿੱਲਾ ਸ਼ਾਹ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਜਸਬੀਰ ਸਿੰਘ ਕਬੀਰਪੁਰ, ਸਾਬਕਾ ਸਰਪੰਚ ਹਜ਼ਾਰਾ ਨਿਸ਼ਾਨ ਸਿੰਘ ਸੰਧੂ, ਹਰਜੀਤ ਸਿੰਘ ਲਾਡੀ ... Read Full Story
|
ਕਾਂਗਰਸ ਦੇ 125 ਸਾਲ
ਭਾਰਤੀ ਰਾਸ਼ਟਰੀ ਕਾਂਗਰਸ ਨੇ ਆਪਣਾ 125 ਵਰ੍ਹੇ ਦਾ ਸਫ਼ਰ ਪੂਰਾ ਕਰ ਲਿਆ ਹੈ। ਭਾਰਤੀ ਸਿਆਸਤ ਵਿਚ ਕੋਈ ਵੀ ਹੋਰ ਕੌਮੀ ਪਾਰਟੀ ਏਨਾ ਲੰਮਾ ਸਫ਼ਰ ਤੈਅ ਨਹੀਂ ਕਰ ਸਕੀ। ਆਪਣੀ ਹੋਂਦ ਤੋਂ ਲੈ ਕੇ ਹੁਣ ਤੱਕ ਸਮੇਂ ਤੇ ਹਾਲਾਤ ਦੇ ਬਦਲ ਜਾਣ ਨਾਲ ਇਸ ਪਾਰਟੀ ਨੇ ਅਨੇਕਾਂ ਦੁਸ਼ਵਾਰੀਆਂ ਝੱਲੀਆਂ ਹਨ ਅਤੇ ਸਮੇਂ-ਸਮੇਂ ’ਤੇ ਅਨੇਕਾਂ ਰੰਗ ਵੀ ਦੇਖੇ ਹਨ। ਇਸ ਨੇ ਆਪਣੀ ਪੂਰੀ ਚੜ੍ਹਾਈ ਵੀ ਮਾਣੀ ਹੈ ਅਤੇ ਕਿਸੇ ਸਮੇਂ ਇਹ ਪੂਰੀ ਤਰ੍ਹਾਂ ਰਸਾਤਲ ਵੱਲ ਵੀ ਜਾਂਦੀ ਦਿਖਾਈ ਦਿੱਤੀ ਹੈ। ਬਿਨਾਂ ਸ਼ੱਕ ਭਾਰਤੀ ਸਿਆਸਤ ਵਿਚ ਇਸ ਪਾਰਟੀ ਦੀ ਭੂਮਿਕਾ ਅਤੇ ਪ੍ਰਭਾਵ ਪ੍ਰਤੱਖ ਦੇਖਿਆ ਜਾ ਸਕਦਾ ਹੈ। ਜੇਕਰ 1947 ਵਿਚ ਦੇਸ਼ ਨੂੰ ਮਿਲੀ ... Read Full Story
|
ਸਰਦੀਆਂ ’ਚ ਇਹ ਹਾਲ ਹੈ ਤਾਂ ਗਰਮੀਆਂ ’ਚ ਕੀ ਬਣੂੰ
ਲਹਿਰਾਗਾਗਾ, 9 ਦਸੰਬਰ (ਪੱਤਰ ਪ੍ਰੇਰਕ) - ਸਰਦ ਰੁੱਤ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਛੁਟਕਾਰਾ ਨਹੀਂ ਮਿਲਿਆ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੌਰ ਸੈਨ ਨੇ ਦੱਸਿਆ ਹੈ ਕਿ ਇਲਾਕੇ ਦੇ ਲੋਕ ਬਿਜਲੀ ਦੇ ਲਗਦੇ ਅਣ ਐਲਾਨੇ ਕੱਟਾਂ ਤੋਂ ਕਾਫੀ ਪ੍ਰੇਸ਼ਾਨ ਹਨ। ਬਿਜਲੀ ਕੱਟਾਂ ਕਾਰਨ ਜਿਥੇ ਸਕੂਲੀ ਬੱਚਿਆਂ ਦੀ ਪੜਾਈ ਤੇ ਮਾਰੂ ਅਸਰ ਪੈ ਰਿਹਾ ਹੈ ਉਥੇ ਲੋਕਾਂ ਦਾ ਕਾਰੋਬਾਰ ਵੀ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਬਿਜਲੀ ਬੰਦ ਰਹਿਣ ਕਰਕੇ ਸ਼ਹਿਰ ਦੇ ਲੋਕ ਵਾਟਰ ਸਪਲਾਈ ਨੂੰ ਵੀ ਤਰਸ ਜਾਂਦੇ ਹਨ ਜਿਸ ਕਰਕੇ ਕਈ ਵਾਰ ਨੌਕਰੀ ਪੇਸ਼ਾ ਕਰਦੇ ਵਿਅਕਤੀ ਨੂੰ ਬਿਨਾਂ ਨ੍ਹਾਤੇ ਹੀ ... Read Full Story
|