E-Paper

|
| Tag Search for "ਲਾਭ" |
ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ, ਵਿਧਵਾ ਆਦਿ ਪੈਨਸ਼ਨਾਂ ਦੀ ਵੰਡ ਨੂੰ ਸੁਖਾਲਾ ਬਨਾਉਣ ਲਈ ਸਾਰੇ ਲਾਭਪਾਤਰੀਆਂ ਦੇ ਬੈਂਕਾਂ ਵਿੱਚ ਖਾਤੇ ਖੁੱਲਵਾਉਣ ਦੇ ਆਦੇਸ਼
ਪਟਿਆਲਾ: 16 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਨੂੰ ਸਮੇਂ ਸਿਰ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ 15 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਸਮੂਹ ਲਾਭਪਾਤਰੀਆਂ ਦੇ ਬੈਂਕਾਂ ਵਿੱਚ ਖਾਤੇ ਖੋਲਣੇ ਯਕੀਨੀ ਬਣਾਏ ਜਾਣ। ਇਹ ਆਦੇਸ਼ ਅੱਜ ਇੱਥੇ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੀਆਂ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ... Read Full Story
|
6 ਡਿਪੂ ਹੋਲਡਰਾਂ ਦੀ ਸਪਲਾਈ ਮੁਅੱਤਲ
ਬਠਿੰਡਾ, 5 ਫਰਵਰੀ (ਸ਼ਰਮਾ)-ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਨਿਗਰਾਨੀ ਹੇਠ ਬਠਿੰਡਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਆਟਾ-ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਸਪਲਾਈ ਦੀ ਜਾਂਚ ਪੜਤਾਲ ਲਈ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਦੀ ਡਿਊਟੀ ਲਾਈ ਗਈ, ਜਿਨ੍ਹਾਂ ਵੱਲੋਂ 30 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਆਮ ਇਜਲਾਸ ਬੁਲਾਇਆ ਗਿਆ ਅਤੇ ਲੋਕਾਂ ਨੂੰ ਆਟਾ-ਦਾਲ ਸਕੀਮ ਅਧੀਨ ਮਿਲ ਰਹੇ ਰਾਸ਼ਨ ਸਬੰਧੀ ਪੁੱਛ ਪੜਤਾਲ ਕੀਤੀ। ਜ਼ਿਲ੍ਹੇ ਦੇ ਬਹੁਤੇ ਪਿੰਡਾਂ ਵਿਚ ਆਮ ਖਪਤਕਾਰਾਂ ਵੱਲੋਂ ਆਟਾ-ਦਾਲ ... Read Full Story
|
ਲੜਕੀ ਨਾਲ ਛੇੜ-ਛਾੜ ਕਰਨ ਦੇ ਦੋਸ਼ ਹੇਠ ਇੱਕ ਕਾਬੂ
ਜਲੰਧਰ, 22 ਜਨਵਰੀ (ਪ. ਪ.)-ਥਾਣਾ ਮਕਸੂਦਾਂ ਦੀ ਪੁਲਿਸ ਨੇ ਇੱਕ ਪੀੜਤ ਲੜਕੀ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿਸ ਨੇ ਉਂਕਤ ਲੜਕੀ ਨਾਲ ਛੇੜ-ਛਾੜ ਕਰਨ ਦੀ ਕੋਸ਼ਿਸ ਕੀਤੀ। ਇਸ ਦੌਰਾਨ ਉਸਦਾ ਦੂਸਰਾ ਸਾਥੀ ਪੁਲਿਸ ਵੱਲੋਂ ਫਰਾਰ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਕਸੂਦਾਂ ਦੇ ਮੁਖੀ ਨੇ ਦੱਸਿਆ ਕਿ ਉਂਕਤ ਦੋਸ਼ੀ ਦੀ ਪਹਿਚਾਣ ਪਲਵਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ। ਜਿਸ ਨੇ ਕਿ ਬੀਤੇ ਦਿਨ ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਹੀ ਰਹਿਣ ਵਾਲੀ ਰਮੇਸ਼ ਕੁਮਾਰ ਦੀ ਲੜਕੀ ... Read Full Story
|
ਜਫਰਵਾਲ ਵਿਖੇ ਬੁਢਾਪਾ ਪੈਨਸ਼ਨਾਂ ਵੰਡੀਆਂ
ਧਾਰੀਵਾਲ, 18 ਜਨਵਰੀ (ਗੁਲਾਬ ਸਿੰਘ) ਨਜਦੀਕ ਪੈਦੇ ਪਿੰਡ (ਗੁਰਦਾਸਪੁਰ) ਵਿੱਚ ਜੂਨ ਅਤੇ ਜੁਲਾਈ ਮਹੀਨੇ ਦੀਆਂ 325 ਬੁਢਾਪਾ, 39 ਵਿਧਵਾ 19 ਅੰਗਹੀਣ ਅਤੇ 18 ਆਸਰਿਤ ਪਰਿਵਾਰਾਂ ਨੂੰ ਸਰਪੰਚ ਸ੍ਰੀ ਜਸਵੀਰ ਸਿੰਘ ਅਤੇ ਪੰਚਾਇਤ ਸਕੱਤਰ ਦਿਲਬਾਗ ਸਿੰਘ ਦੁਆਰਾ 2,07,000 ਰੁਪੈ ਪੈਨਸਨਾਂ ਵੰਡੀਆਂ ਗਈਆ ਅਤੇ ਭਾਰਤ ਸਰਕਾਰ ਵੱਲੋਂ ਸਪੈਸ਼ਲ ਪੈਨਸ਼ਨ 43 ਵਿਅਕਤੀਆਂ ਨੂੰ 17200 ਰੁਪਏ ਦਿੱਤੇ ਗਏ। ਇਸ ਮੌਕੇ ਪੰਚ ਪ੍ਰੇਮ ਲਾਲ, ਗੁਰਬਖਸ਼ ਸਿੰਘ ਐਡਵੋਕੇਟ, ਗੁਰਦੇਵ ਸਿੰਘ ਪੰਚ, ਕਰਮ ਸਿੰਘ ਜੇ. ਈ., ਜਥੇਦਾਰ ਗੁਰਮੀਤ ਸਿੰਘ ਤੋਂ ਇਲਾਵਾ ਲਾਭਪਾਤਰੀ ਹਾਜ਼ਰ ... Read Full Story
|
1 |
 Loading...
|
|
|