Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਲੁਧਿਆਣਾ"
10 ਕਰੋੜ ਦੀ ਹੈਰੋਇਨ ਸਣੇ 2 ਅੜਿੱਕੇ

ਜਲੰਧਰ, ਹੈਰੋਇਨ ਸਮੱਗਲਰ ਗੈਂਗ ਦਾ ਸੀ.ਆਈ.ਏ. ਸਟਾਫ ਦੀ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 2 ਕਿਲੋਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹੈਰੋਇਨ ਦੀ ਕੀਮਤ ਇੰਟਰਨੈਸ਼ਨਲ ਮਾਰਕੀਟ ਵਿਚ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗੈਂਗ ਦਾ ਸਰਗਣਾ ਮੁਲਜ਼ਮ ਪ੍ਰਗਟ ਸਿੰਘ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਸ ਨੇ ਲਗਾਏ ਨਾਕੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਸਤਨਾਮ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਨਾਰਲੀ ਥਾਣਾ ਖਾਲੜਾ ਅੰਮ੍ਰਿਤਸਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਜਗਦੀਸ਼ ਸਿੰਘ ਵਾਸੀ ...
Read Full Story


ਤਿਵਾੜੀ ਨੇ ਸਰਾਫ਼ਾ ਕਾਰੋਬਾਰੀਆਂ ਦੀ ਮੰਗ ਵਿੱਤ ਮੰਤਰੀ ਤੱਕ ਪਹੁੰਚਾਈ

ਲੁਧਿਆਣਾ: ਸਥਾਨਕ ਲੋਕ ਸਭਾ ਮੈਂਬਰ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਸਰਾਫ਼ਾ ਕਾਰੋਬਾਰ ਉੱਤੇ ਐਕਸਾਈਜ਼ ਡਿਊਟੀ ਦੇ ਮਾਮਲੇ ਵਿੱਚ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨਾਲ ਚਰਚਾ ਕੀਤੀ। ਨਾਲ ਹੀ ਇਸ ਸਬੰਧੀ ਸਰਾਫ਼ਾ ਕਾਰੋਬਾਰੀਆਂ ਵੱਲੋਂ ਦਿੱਤਾ ਗਿਆ ਇੱਕ ਮੈਮੋਰੰਡਮ ਵੀ ਉਨ੍ਹਾਂ ਨੂੰ ਸੌਂਪਿਆ। ਉਨ੍ਹਾਂ ਨੇ ਸਰਾਫ਼ਾ ਕਾਰੋਬਾਰੀਆਂ ਨੂੰ ਐਕਸਾਈਜ਼ ਡਿਊਟੀ ਮਾਮਲੇ ਵਿੱਚ ਰਾਹਤ ਦੇਣ ਦੀ ਮੰਗ ਵੀ ਕੀਤੀ। ਤਿਵਾੜੀ ਵੱਲੋਂ ਜਾਰੀ ਤਾਜ਼ਾ ਬਿਆਨ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਜਿਸ ਦੇ ਅਨੁਸਾਰ ਪਿਛਲੇ ਦਿਨੀਂ ਕਾਂਗਰਸ ਸ਼ਹਿਰੀ ਜ਼ਿਲ੍ਹਾ ਕਮੇਟੀ ਦੇ ...
Read Full Story


ਹਲਕਾ ਲੁਧਿਆਣਾ ਪੂਰਬੀ ‘ਚ ਪੀਪਲਸ ਪਾਰਟੀ ਆਫ ਪੰਜਾਬ ਦੀ ਮੀਟਿੰਗ

ਲੁਧਿਆਣਾ - ਪੀਪਲਸ ਪਾਰਟੀ ਆਫ ਪੰਜਾਬ ਦੇ ਹਲਕਾ ਲੁਧਿਆਣਾ ਪੁਰਬੀ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਮਿਤੀ 20-02-2012 ਨੂੰ ਨਿਉਂ ਵਿਸ਼ਵਕਰਮਾ ਨਗਰ, ਫੋਕਲ ਪੋਆਇਂਟ, ਵਿਖੇ ਸ: ਗੁਰਜੀਤ ਸਿੰਘ ਅਜ਼ਾਦ ਦੇ ਦਫਤਰ ਵਿੱਚ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਲੁਧਿਆਣਾ ਪੂਰਬੀ ਦੇ ਉਮੀਦਵਾਰ ਸ: ਦਲਜੀਤ ਸਿੰਘ ਸਰਪੰਚ ਨੇ ਕੀਤੀ। ਮੀਟਿੰਗ ਦਾ ਮੁੱਖ ਏਜੰਡਾ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁਚਾਣ ਲਈ ਪ੍ਰੋਗਰਾਮ ਤਿਆਰ ਕਰਨਾ ਅਤੇ ਨਗਰ ਨਿਗਮ ਚੋਣਾਂ ਲਈ ਵਰਕਰਾਂ ਨੂੰ ਤਿਆਰ ਕਰਨਾ ਸੀ। ਸ: ਦਲਜੀਤ ਸਿੰਘ ਨੇ ਆਏ ਮੈਬਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਸਮਾਜ ...
Read Full Story


ਗਾਇਕੀ ਦੇ ਇੱਕ ਯੁੱਗ ਦਾ ਹੋਇਆ ਦੁਖਿਦ ਅੰਤ

ਰਣਜੀਤ ਸਿੰਘ ਪ੍ਰੀਤ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ 31 ਨਵੰਬਰ 2011 ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਕੁਲਦੀਪ ਮਾਣਕ ਦੇ ਨਾਲ ਹੀ ਪੰਜਾਬੀ ਗਾਇਕੀ ਦਾ ਮਾਣਮੱਤਾ ਯੁੱਗ ਹੋਇਆ ਸਮਾਪਤ। ਜਿਓਂ ਹੀ ਇਹ ਦੁਖਦਾਈ ਖ਼ਬਰ ਭਗਤਾ ਅਤੇ 8 ਜਲਾਲਾਂ ਇਲਾਕੇ ਦੇ ਲੋਕਾਂ ਤੱਕ ਪਹੁੰਚੀ ਤਾਂ ਸੋਗ ਦੀ ਲਹਿਰ ਫ਼ੈਲ ਗਈ, ਲੋਕ ਉਦਾਸ ਹੋ ਇੱਕ ਦੂਜੇ ਨਾਲ ਆਪਣੇ ਮਹਿਬੂਬ ਗਾਇਕ ਮਾਣਕ ਦੀਆਂ ਗੱਲਾਂ ਕਰਨ ਲੱਗੇ । ਸਿਰਫ਼ 62 ਵਰ੍ਹਿਆਂ ਦਾ ਕੁਲਦੀਪ ਮਾਣਕ ਆਪਣੇ ਪਿੱਛੇ ਪਤਨੀ ਸਰਬਜੀਤ, ਗਾਇਕ ਪੁੱਤਰ ਯੁੱਧਵੀਰ ਮਾਣਕ ਅਤੇ ਬੇਟੀ ਸ਼ਕਤੀ ਨੂੰ ਆਪਣੇ ਲੱਖਾਂ ਚਹੇਤਿਆਂ ਸਮੇਤ ...
Read Full Story


ਇਨਕਮ ਟੈਕਸ ਵਿਭਾਗ ਦੇ 16 ਵਪਾਰਕ ਕੰਪਲੈਕਸਾਂ ‘ਤੇ ਛਾਪਾਮਾਰੀ

ਲੁਧਿਆਣਾ, ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਨੇ ਅੱਜ ਭਵਾਨੀ ਇੰਡਸਟਰੀਜ਼ ਤੇ ਮੈਟਰੋ ਟਾਇਰਜ਼ ਦੇ 16 ਵਪਾਰਕ ਕੰਪਲੈਕਸਾਂ ‘ਤੇ ਛਾਪਾਮਾਰੀ ਕੀਤੀ। ਜਾਣਕਾਰੀ ਦੇ ਮੁਤਾਬਕ ਇਨਵੈਸਟੀਗੇਸ਼ਨ ਵਿੰਗ ਦੇ ਡਾਇਰੈਕਟਰ ਆਰ. ਕੇ. ਗੋਇਲ ਦੀ ਅਗਵਾਈ ਵਿਚ ਅਧਿਕਾਰੀਆਂ ਦੀ ਟੀਮ ਨੇ ਮੈਟਰੋ ਟਾਇਰ ਦੇ ਲੁਧਿਆਣਾ, ਦਿੱਲੀ ਅਤੇ ਗੁੜਗਾਓਂ ਦੇ 11 ਵਪਾਰਕ ਅਤੇ ਰਿਹਾਇਸ਼ੀ ਕੰਪਲੈਕਸਾਂ ‘ਤੇ ਦਬਿਸ਼ ਦਿਤੀ। ਇਸ ਤਰ੍ਹਾਂ ਪ੍ਰਾਈਪ ਦਾ ਨਿਰਯਾਤ ਕਰਨ ਵਾਲੀ ਭਵਾਨੀ ਇੰਡਸਟਰੀ ਦੇ ਮੰਡੀ ਗੋਬਿੰਦਗੜ੍ਹ ਅਤੇ ਦਿੱਲੀ ਸਥਿਤ ਵਪਾਰਕ ਸਥਾਨਾਂ ‘ਤੇ ਇਕੱਠੇ ਸਵੇਰੇ 7 ਵਜੇ ਛਾਪਾ ਮਾਰਿਆ। ਇਸ ਦੌਰਾਨ ਅਧਿਕਾਰੀਆਂ ਨੇ ...
Read Full Story


ਖਪਤਕਾਰਾਂ ਨੂੰ ਜਾਗਰੂਕ ਹੋਣਾ ਸਮੇਂ ਦੀ ਲੋੜ - ਅਮਰੀਕ ਸਿੰਘ ਸੈਣੀ

ਲੁਧਿਆਣਾ - ਖਪਤਕਾਰਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣਾ ਹੁਣ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਖਪਤਕਾਰਾਂ ਵਲੋਂ ਖਰਚੇ ਪੈਸੇ ਦਾ ਪੂਰਾ ਮੁੱਲ ਮਿਲ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਲੋਕ ਸ਼ਕਤੀ ਕੰਜ਼ਿਊਮਰ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸ. ਅਮਰੀਕ ਸਿੰਘ ਸੈਣੀ ਨੇ ਫੋਕਲ ਪੁਆਇੰਟ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ। ਉਹਨਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਖਾਣ ਪੀਣ ਦੀਆਂ ਚੀਜ਼ਾਂ ਅਤੇ ਹੋਰ ਕੋਈ ਵੀ ਆਈਟਮ ਖਰੀਦਣ ’ਤੇ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਲਏ ਗਏ ਸਮਾਨ ਦੀ ਕੁਆਲਿਟੀ ਅਤੇ ਐਕਸਪਾਈਰੀ ਤਰੀਕ ਵੀ ਦੇਖੀ ਜਾਵੇ। ...
Read Full Story


ਲੁਧਿਆਣਾ ਵਿਚ ਦਿਨ ਦਿਹਾੜੇ ਕੀਤੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ - ਤਿੰਨ ਹਥਿਆਰਬੰਦ ਲੁਟੇਰਿਆਂ ਨੇ ਚੰਡੀਗੜ੍ਹ ਰੋਡ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਕ ਮਕਾਨ ਉਤੇ ਧਾਵਾ ਬੋਲਦਿਆਂ ਇਕ ਬੱਚੇ ਨੂੰ ਬੰਧਕ ਬਣਾ ਕੇ ਉਸਦੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਇਸ ਤੋਂ ਉਪਰੰਤ ਲੁਟੇਰਿਆਂ ਨੇ ਪਿਸਤੋਲ ਦੀ ਨੋਕ ਤੇ ਮਹਿਲਾ ਦੀ ਗਰਭਵਤੀ ਬੇਟੀ ਨੂੰ ਵੀ ਬੰਧਕ ਬਣਾ ਲਿਆ ਅਤੇ ਉਸ ਤੋਂ ਰੁਪਇਆਂ ਅਤੇ ਗਹਿਣਿਆਂ ਦੀ ਮੰਗ ਕੀਤੀ ਇਸੇ ਵਿਚਕਾਰ ਬੱਚਾ ਛੱਤ ਤੇ ਚੜ੍ਹ ਕੇ ਰੋਲਾ ਪਾਉਣ ਲੱਗਾ। ਰੋਲੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਮਕਾਨ ਦੀ ਘੇਰਾਬੰਦੀ ਕਰ ਕੇ ਦੋ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਹਿਮ ...
Read Full Story


ਦੰਗਾ ਪੀੜਤਾਂ ਨੇ ਕੀਤਾ ਰੋਸ ਪ੍ਰਦਰਸ਼ਨ, ਪ੍ਰਸ਼ਾਸਨ ਨੇ ਚਲਾਈਆਂ ਲਾਠੀਆਂ

ਲੁਧਿਆਣਾ: ਅੱਜ ਸਵੇਰ ਤੋਂ ਹੀ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਦੰਗਾ ਪੀੜਤਾਂ ਵਲੋਂ ਮਕਾਨਾਂ ਦੀ ਅਲਾਟਮਿੰਟ ਲਈ ਕਾਗਜ ਜਮ੍ਹਾਂ ਕਰਵਾਏ ਜਾ ਰਹੇ ਸਨ। ਪਹਿਲੇ ਦੋ ਘੰਟੇ ਤਾਂ ਕੰਮ ਠੀਕ ਚਲ ਰਿਹਾ ਸੀ ਪਰ ਸ. ਸੁਰਜੀਤ ਸਿੰਘ ਨੇ ਪ੍ਰਸ਼ਾਸ਼ਨ ਨੂੰ ਕੰਮ ਰੋਕਣ ਲਈ ਕਿਹਾ। ਜਦੋਂ ਪ੍ਰਸ਼ਾਸ਼ਨ ਦੇ ਅਧਕਾਰੀਆਂ ਨੇ ਕੰਮ ਨੂੰ ਨਾ ਰੁਕਵਾਇਆ ਤਾਂ ਸ. ਸੁਰਜੀਤ ਸਿੰਘ ਦੇ ਸਾਥੀਆਂ ਨੇ ਕੰਮ ਕਰ ਰਹੇ ਅਫਸਰਾਂ ਦੀਆਂ ਕੁਰਸੀਆਂ ਚੁੱਕ ਲਈਆਂ ਅਤੇ ਮੇਜਾਂ ਨੂੰ ਉਲਟਾ ਦਿਤਾ। ਪਰ ਪੁਲਿਸ ਤਮਾਸ਼ਾ ਦਿਖਦੀ ਰਹੀ ਅਤੇ ਆਮ ਆਦਮੀਂ ਇੱਧਰ-ਉਧੱਰ ਭਟਕਦਾ ਰਿਹਾ। ਜਿਕਰ ਯੋਗ ਹੈ ਕਿ ਬਹੁਤੇ ਦੰਗਾ ਪੀੜਤ 1536 ਰੁਪਏ ਮਾਸਿਕ ...
Read Full Story


ਉਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਲੀਗ ਸ਼ੁਰੂ

ਪਦਮਸ੍ਰੀ ਉਲੰਪੀਅਨ ਪ੍ਰਿਥੀਪਾਲ ਸਿੰਘ ਦੀ 27ਵੀਂ ਬਰਸੀ ਮੌਕੇ ਹਾਕੀ ਪ੍ਰੇਮੀਆਂ ਅਤੇ ਲੁਧਿਆਣਾ ਸਪੋਰਟਸਮੈਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅੱਜ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਜੂਨੀਅਰ ਅਤੇ ਸੀਨੀਅਰ ਵਰਗ ਹਾਕੀ ਲੀਗ ਮੁਕਾਬਲੇ ਸ਼ੁਰੂ ਹੋਏ। ਅੱਜ ਜੂਨੀਅਰ ਵਰਗ ਵਿਚ ਮਾਲਵਾ ਅਕੈਡਮੀ ਲੁਧਿਆਣਾ ਅਤੇ ਸੀਨੀਅਰ ਵਰਗ ਵਿਚ ਫ੍ਰੈਂਡਜ਼ ਕਲੱਬ ਦੋਰਾਹਾ, ਲਖਵੀਰ ਕਲੱਬ ਜਰਖੜ ਨੇ ਆਪੋ ਆਪਣੇ ਮੈਚ ਜਿੱਤ ਕੇ ਆਪਣੇ ਜੇਤੂ ਕਦਮ ਅੱਗੇ ਵਧਾਏ। ਅੱਜ ਜਰਖੜ ਸਟੇਡੀਅਮ ਵਿਚ ਸਥਾਪਿਤ ਉਲੰਪੀਅਨ ਪ੍ਰਿਥੀਪਾਲ ਸਿੰਘ ਦੇ ਬੁੱਤ ਤੇ ਹਾਕੀ ...
Read Full Story


ਉਸਾਰੀ ਅਧੀਨ ਫੈਕਟਰੀ ਦੀ ਛੱਤ ਢਿਗਣ ਨਾਲ 4 ਮਰੇ 6 ਜਖ਼ਮੀ, ਸਰਕਰ ਵਲੋਂ 2-2 ਲੱਖ ਮੁਆਵਜ਼ਾ

ਲੁਧਿਆਣਾ - ਉਸਾਰੀ ਅਧੀਨ ਫੈਕਟਰੀ ਦੀ ਛੱਤ ਢਿਗਣ ਨਾਲ ਮਲਬੇ ਥਲੇ ਦੱਬ ਕੇ 2 ਮਹਿਲਾਵਾਂ ਸਮੇਤ 4 ਲੋਕਾਂ ਦੀ ਮੋਤ ਹੋਈ ਹੈ। ਜੱਦ ਕਿ ਫੈਕਟਰੀ ਮਾਲਕ ਸਮੇਤ 6 ਲੋਕ ਗੰਭੀਰ ਜਖ਼ਮੀ ਹਾਲਤ ਵਿਚ ਅਪੋਲੋ ਅਤੇ ਮੋਹਨ ਦੇਈ ਓਸਵਾਲ ਹਸਪਤਾਲ ਵਿਚ ਇਲਾਜ ਅਧੀਨ ਹਨ। ਜਾਣਕਾਰੀ ਮਿਲਦੇ ਹੀ ਡਿਪਟੀ ਕਮਿਸ਼ਨਰ ਰਾਹੂਲ ਤਿਵਾਰੀ ਅਤੇ ਪੁਲਿਸ ਕਮਿਸ਼ਨਰ ਈਸ਼ਵਰ ਸਿੱਘ ਪੁਲਿਸ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡਾਕਟਰਾਂ ਦੀ ਟੀਮ ਨਾਲ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਬਚਾਆ ਕਾਰਜ ਦੀ ਨਿਗਰਾਨੀ ਲਈ ਹਾਜ਼ਰ ਸਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਰਨ ਵਾਲੇਆਂ ਨੂੰ 2-2 ਲੱਖ ਦੇਣ ਦਾ ਐਲਾਨ ਕੀਤਾ ਹੈ ਅਤੇ ...
Read Full Story


ਪੰਜਾਬ ਸਰਕਾਰ ਸਾੜ ਫੂਕ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ-ਤੱਤ ਖਾਲਸਾ

ਲੁਧਿਆਣਾ-ਸ਼੍ਰੋਮਣੀ ਤੱਤ ਖਾਲਸਾ ਨੇ ਪੰਜਾਬ ਵਿਚ ਵੱਧ ਰਹੇ ਡੇਰਾਵਾਦ ਅਤੇ ਡੇਰਾ ਸਮਰਥਕਾਂ ਵੱਲੋਂ ਕੀਤੀਆਂ ਜਾਂਦੀਆਂ ਹਿੰਸਕ ਘਟਨਾਵਾਂ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਾੜ ਫੂਕ ਅਤੇ ਹਿੰਸਕ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੁ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਹੋ ਸਕੇ। ਜਥੇਬੰਦੀ ਦੇ ਪ੍ਰਧਾਨ ਭਾਈ ਜਰਨੈਲ ਸਿੰਘ ਖਾਲਸਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੱਧ ਰਿਹਾ ਡੇਰਾਵਾਦ ਜਿਥੇ ਪੰਜਾਬੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਉਥੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਗਾਉਣ ਲਈ ਵੀ ਇਕ ...
Read Full Story


ਨੌਜਵਾਨ ਆਪਣੀ ਸ਼ਕਤੀ ਉਸਾਰੂ ਪਾਸੇ ਲਗਾਉਣ-ਜਥੇ. ਗਾਬੜੀਆ

ਲੁਧਿਆਣਾ-ਜੇਲ੍ਹ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਨੌਜਵਾਨਾਂ ਨੂੰ ਕਿਹਾ ਹੈ ਕਿ ਉਹ ਆਪਣੀ ਸ਼ਕਤੀ ਉਸਾਰੂ ਪਾਸੇ ਲਗਾਉਣ। ਸ਼ਿਮਲਾਪੁਰੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਦੀ ਮੀਟਿੰਗ ਸਮੇਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਉਸਾਰੂ ਸੇਧ ਦੇਣ ਲਈ ਅੱਗੇ ਹੋ ਕੇ ਕੰਮ ਕਰਨ, ਕਿਉਂਕਿ ਅੱਜੋਕਾ ਨੌਜਵਾਨ ਗਲਤ ਪਾਸੇ ਤੁਰ ਕੇ ਭਟਕ ਰਿਹਾ ਹੈ। ਜਥੇਦਾਰ ਗਾਬੜੀਆ ਨੇ ਸ: ਲਖਬੀਰ ਸਿੰਘ ਸੰਧੂ ਨੂੰ ਚੌਥੀ ਵਾਰ ਪ੍ਰਧਾਨ ਬਣਨ ਤੇ ਸਨਮਾਨਿਤ ਕੀਤਾ ਅਤੇ ਸਰਗਰਮੀਆਂ ਲਈ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿਚ ਬਾਬਾ ਅਜੀਤ ਸਿੰਘ ਅਤੇ ...
Read Full Story


ਲੁਧਿਆਣਾ ਦੇ ਕੁੱਤਿਆਂ ਨੇ ਜਿੱਤੇ ਵਧੇਰੇ ਇਨਾਮ

ਜਲੰਧਰ, 22 ਫਰਵਰੀ - ਡਾਗ ਸ਼ੋਅ ਵਿਚ ਅੱਜ ਲੁਧਿਆਣਾ ਦੇ ਕੁੱਤੇ ਪਹਿਲੇ ਨੰਬਰ ’ਤੇ ਆਏ ਜਦਕਿ ਕਈ ਵਿਦੇਸ਼ੀ ਨਸਲ ਦੇ ਕੁੱਤੇ ਅੱਜ ਦਰਸ਼ਕਾਂ ਲਈ ਆਕਰਸ਼ਨ ਦਾ ਕੇਂਦਰ ਬਣੇ ਹੋਏ ਸਨ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਈ ਸਾਲਾਂ ਤੋਂ ਕੋਹਿਨੂਰ ਕੈਨਲ ਕਲੱਬ ਵੱਲੋਂ ਕਰਵਾਏ ਜਾਂਦੇ ਡਾਗ ਸ਼ੋਅ ਵਿਚ ਦੂਰ ਰਾਜਾਂ ਤੋਂ ਲੋਕ ਆਪਣੇ ਕੁੱਤੇ ਲੈ ਕੇ ਆਏ ਹੋਏ ਸਨ। ਡਾਗ ਸ਼ੋਅ ਦੇ ਮੁੱਖ ਆਯੋਜਕਾਂ ਵਿਚ ਡਾ: ਐਸ. ਐਸ. ਭੱਟੀ ਨੇ ਦੱਸਿਆ ਕਿ ਕੁੱਤਿਆਂ ਦੇ ਦੋ ਗੇੜ ਡਾਗ ਸ਼ੋਅ ਦੇ ਕਰਵਾਏ ਗਏ ਸਨ ਜਿਨ੍ਹਾਂ ਵਿਚ ਇਕ ਗੇੜ ਵਿਚ ਰਾਟਵੈਲਰ ਬ੍ਰੀਡ ਦਾ ਕੁੱਤਾ ਪਹਿਲੇ ਥਾਂ ’ਤੇ ਆਇਆ। ਉਕਤ ਕੁੱਤੇ ਨੂੰ ਸ੍ਰੀ ਗੌਰਵ ...
Read Full Story


ਨਾਲੇ ’ਚ ਡਿੱਗ ਕੇ ਬੱਚੀ ਦੀ ਮੌਤ

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਕਲਾਂ ’ਚ ਨਾਲੇ ’ਚ ਡਿੱਗਣ ਕਾਰਨ ਇਕ ਦੋ ਸਾਲਾ ਬੱਚੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੀ ਸ਼ਨਾਖਤ ਅਨੁਸ਼ੀਕਾ ਪੁੱਤਰੀ ਰਵੀ ਕੁਮਾਰ ਵਜੋਂ ਕੀਤੀ ਗਈ ਹੈ। ਬੀਤੀ ਰਾਤ ਉਹ ਘਰ ਦੇ ਨੇੜੇ ਖੇਡ ਰਹੀ ਸੀ, ਕਿ ਅਚਾਨਕ ਲਾਪਤਾ ਹੋ ਗਈ। ਉਸਦੇ ਪਿਤਾ ਨੇ ਉਸਦੀ ਜਦੋਂ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਸ ਦੇ ਰੋਣ ਦੀ ਅਵਾਜ਼ ਘਰ ਦੇ ਨੇੜੇ ਜਾਂਦੇ ਛੋਟੇ ਨਾਲੇ ਵਿਚੋਂ ਆ ਰਹੀ ਸੀ। ਗੰਭੀਰ ਹਾਲਤ ’ਚ ਉਸ ਨੂੰ ਅਪੋਲੋ ਹਸਪਤਾਲ ਲਿਆਂਦਾ ਗਿਆ, ਜਿਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ...
Read Full Story


ਜ਼ੇਲ੍ਹ ’ਚ ਕੈਦੀ ਭਿੜੇ- 2 ਜ਼ਖ਼ਮੀ

ਲੁਧਿਆਣਾ, 1 ਫਰਵਰੀ (ਆਹੂਜਾ)-ਸਥਾਨਕ ਬਰੋਸਟਲ ਜ਼ੇਲ੍ਹ ’ਚ ਕੈਦੀਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ ’ਚ ਦੋ ਕੈਦੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਹੋਏ ਕੈਦੀਆਂ ਦੀ ਸ਼ਨਾਖਤ ਦਲੀਪ ਅਤੇ ਸੋਨੂੰ ਵਜੋਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਨ੍ਹਾਂ ਕੈਦੀਆਂ ਨੇ ਦੱਸਿਆ ਕਿ ਲੋਹੜੀ ਵਾਲੇ ਦਿਨ ਉਨ੍ਹਾਂ ਦੇ ਨਾਲ ਲਗਦੀ ਬੈਠਕ ’ਚ ਰਹਿੰਦੇ ਕੈਦੀਆਂ ਤੋਂ ਅਧਿਕਾਰੀਆਂ ਨੇ ਮੋਬਾਈਲ ਬਰਾਮਦ ਕੀਤਾ ਸੀ। ਉਨ੍ਹਾਂ ਕੈਦੀਆਂ ਨੂੰ ਸ਼ੱਕ ਸੀ ਕਿ ਇਸ ਦੀ ਸ਼ਿਕਾਇਤ ਦਲੀਪ ਅਤੇ ਸੋਨੂੰ ਨੇ ਕੀਤੀ ਹੈ। ਇਸ ਰੰਜਿਸ਼ ਨੂੰ ਲੈ ਕੇ ਉਨ੍ਹਾਂ ਨੇ ਅੱਜ ਦਲੀਪ ਅਤੇ ਸੋਨੂੰ ’ਤੇ ਹਮਲਾ ਕਰ ਦਿੱਤਾ। ਸੂਚਨਾ ...
Read Full Story


ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਜੀਵਨ ਸਫ਼ਲ ਬਣਾਓ-ਦਾਰਾ ਟਾਂਕ

ਲੁਧਿਆਣਾ, 1 ਫਰਵਰੀ (ਪੱਤਰ ਪ੍ਰੇਰਕ)-ਸ਼ਹੀਦ ਭਗਤ ਸਿੰਘ ਨਗਰ ਨਿਊ ਵਾਲਮੀਕਿ ਕਲੋਨੀ ਵਿਖੇ ਵਾਲਮੀਕਿ ਯੂਥ ਫੈਡਰੇਸ਼ਨ ਦੀ ਇਕ ਹੰਗਾਮੀ ਮੀਟਿੰਗ ਫੈਡਰੇਸ਼ਨ ਸੰਚਾਲਕ ਦਾਰਾ ਟਾਂਕ ਦੀ ਅਗਵਾਈ ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਟਾਂਕ ਨੇ ਪੰਜਾਬ ਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੀ ਲੱਖ ਲੱਖ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਂ ਪੀਰਾਂ ਦੇ ਦਿੱਤੇ ਉਪਦੇਸ਼ਾਂ ਤੇ ਚੱਲ ਕੇ ਜੀਵਨ ਨਿਰਵਾਹ ਕਰਨਾ ਚਾਹੀਦਾ ਹੈ ਤਾਂ ਹੀ ਆਪਾ ਨੂੰ ਮਿਲੇ ਮਨੁੱਖੀ ਜੀਵਨ ਦੇ ਤੱਤ ਗਿਆਨ ਨੂੰ ਸਮਝਿਆ ਜਾ ਸਕਦਾ ਹੈ ਅਤੇ ਇਸ ਜੀਵਨ ਨੂੰ ਸਹੀ ਢੰਗ ਨਾਲ ਮਾਨਿਆ ਜਾ ਸਕਦਾ ਹੈ। ...
Read Full Story


ਗੁਪਤ ਤਹਿਖਾਨੇ ’ਚੋਂ 90 ਕਿਲੋ ਭੁੱਕੀ ਚੂਰਾ ਬਰਾਮਦ

ਜਗਰਾਉਂ, 29 ਜਨਵਰੀ (ਨਿ.ਪ.ਪ.)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਵੱਲੋਂ ਐਸ.ਐਸ.ਪੀ. ਹਰਿੰਦਰ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ, ਜਦੋਂ ਭੁੱਕੀ ਤਸਕਰੀ ’ਚ ਲੱਗੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਤੋਂ 90 ਕਿਲੋ ਭੁੱਕੀ ਚੂਰਾ ਬਰਾਮਦ ਕਰ ਲਿਆ ਗਿਆ। ਇਸ ਸਬੰਧੀ ਬੁਲਾਈ ਗਈ ਇਕ ਵਿਸ਼ੇਸ਼ ਕਾਨਫਰੰਸ ਵਿਚ ਡੀ.ਐਸ.ਪੀ. ਜਗਰਾਉਂ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਟਹਿਲ ਸਿੰਘ ਪੁਲਿਸ ਫੋਰਸ ਸਮੇਤ ਟੀ. ਪੁਆਇੰਟ ਦਾਖਾ ਨੇੜੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਕ ਮੁਖਬਰ ਖ਼ਾਸ ਤੋਂ ਮਿਲੀ ਸੂਚਨਾ ...
Read Full Story


ਹਾਈਕੋਰਟ ਦੇ ਹੁਕਮਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ

ਫਿਲੌਰ, 20 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਮਾਣਯੋਗ ਹਾਈਕੋਰਟ ਵੱਲੋਂ ਹਾਈਵੇ ’ਤੇ ਵੱਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਹੁਕਮ ਕੀਤੇ ਸਨ ਕਿ ਕੋਈ ਵੀ ਹੋਰਡਿੰਗ ਬੋਰਡ ਹਾਈਵੇ ’ਤੇ ਨਹੀਂ ਲਗਾਇਆ ਜਾਵੇ ਪਰ ਫਿਲੌਰ ਸ਼ਹਿਰ ਵਿਖੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਸ ਦੀ ਤਾਜ਼ਾ ਮਿਸਾਲ ਹੈ ਕਿ ਨਗਰ ਕੌਂਸਲ ਵੱਲੋਂ ਜਲੰਧਰ-ਲੁਧਿਆਣਾ ਮਾਰਗ ’ਤੇ ਯਾਤਰੀਆਂ ਦੀ ਸੁਵਿਧਾ ਲਈ ਅਤੇ ਉਨ੍ਹਾਂ ਦੇ ਸਵਾਗਤ ਲਈ ਲਗਾਏ ਗਏ ਗੇਟ ਉ¤ਪਰ ਕਿਸੇ ਨਿੱਜੀ ਸੰਸਥਾ ਵੱਲੋਂ ਟੂਰਨਾਮੈਂਟ ਦਾ ਬੈਨਰ ਲਗਾ ਕੇ ਉਸ ਨੂੰ ਢੱਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹੀ ਬੱਸ ਸਟੈਂਡ ਫਿਲੌਰ ਤੇ ਹੋਰ ਸੜਕ ’ਤੇ ...
Read Full Story


ਹਰੇਕ ਪਿੰਡ ਨੂੰ ਸਾਫ਼ ਪਾਣੀ ਦੀ ਸਹੂਲਤ ਦੇਵਾਂਗੇ-ਇਯਾਲੀ

ਸਵੱਦੀ ਕਲਾਂ, 4 ਜਨਵਰੀ (ਗੁਰਪ੍ਰੀਤ ਸਿੰਘ ਤਲਵੰਡੀ)-ਚਾਲੂ ਵਰ੍ਹੇ ’ਚ ਜ਼ਿਲ੍ਹਾ ਲੁਧਿਆਣਾ ਦੇ ਹਰ ਇਕ ਪਿੰਡ ਨੂੰ ਸਾਫ਼-ਸਵੱਛ ਪਾਣੀ ਦੀ ਸਹੂਲਤ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਮਨਪ੍ਰੀਤ ਸਿੰਘ ਇਯਾਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਨੇ ਪਿੰਡ ਮੋਰਕਰੀਮਾਂ ਵਿਚ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਦਿਆਂ ਕੀਤਾ। ਚੇਅਰਮੈਨ ਇਯਾਲੀ ਵੱਲੋਂ ਸ਼ੁਰੂ ਕੀਤੀ ਗ੍ਰਾਂਟਾਂ ਦੇ ਗੱਫਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਮੋਰਕਰੀਮਾਂ ਦੇ ਸਰਬਪੱਖੀ ਵਿਕਾਸ ਲਈ 5 ਲੱਖ ਦਾ ਚੈ¤ਕ ਵੀ ਗ੍ਰਾਮ ਪੰਚਾਇਤ ਨੂੰ ਭੇਟ ਕੀਤਾ। ਇਲਾਕੇ ਭਰ ਦੇ ਇਕੱਤਰ ਹੋਏ ਵੱਡੀ ਗਿਣਤੀ ਅਕਾਲੀ ...
Read Full Story


ਲੁਧਿਆਣਾ ਦੀ ਲੜਕੀ ਦਾ ਆਸਟਰੇਲੀਆ ’ਚ ਕਤਲ-ਪਤੀ ਗ੍ਰਿਫ਼ਤਾਰ

ਲੁਧਿਆਣਾ, 31 ਦਸੰਬਰ (ਆਹੂਜਾ)-ਲੁਧਿਆਣਾ ਦੇ ਡਾਬਾ ਇਲਾਕੇ ਵਿਚ ਰਹਿਣ ਵਾਲੀ ਇਕ ਔਰਤ ਦਾ ਉਸਦੇ ਪਤੀ ਵੱਲੋਂ ਆਸਟਰੇਲੀਆ ਵਿਚ ਬੜੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੈਲਬੋਰਨ ਪੁਲਿਸ ਨੇ ਕਾਤਲ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਮਨਪ੍ਰੀਤ ਕੌਰ ਪਤਨੀ ਚਮਨਜੋਤ ਸਿੰਘ ਵਜੋਂ ਕੀਤੀ ਗਈ ਹੈ। ਮਨਪ੍ਰੀਤ ਕੌਰ ਪੜ੍ਹਾਈ ਦੇ ਆਧਾਰ ’ਤੇ ਇਸ ਸਾਲ ਜਨਵਰੀ ਵਿਚ ਆਸਟਰੇਲੀਆ ਗਈ ਸੀ ਅਤੇ ਮਈ ਵਿਚ ਉਸਨੇ ਆਪਣੇ ਪਤੀ ਚਮਨਜੋਤ ਸਿੰਘ ਨੂੰ ਵੀ ਆਸਟਰੇਲੀਆ ਬੁਲਾ ਲਿਆ। ਮਨਪ੍ਰੀਤ ਕੌਰ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿਚ ਰਹਿੰਦੀ ਸੀ ਅਤੇ ਮਨਪ੍ਰੀਤ ...
Read Full Story


1 2 > >>

Loading...

© 2012 punjabinfoline.com

punjab infoline arash info