ਫਿਰ ਲਟਕਿਆ 'ਲੋਕਪਾਲ'
ਨਵੀਂ ਦਿੱਲੀ, ਸੰਸਦ ਦੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਇਕ ਦਿਨ ਪਹਿਲਾਂ ਰਾਜ ਸਭਾ 'ਚ ਅੱਜ ਬਹੁਚਰਚਿਤ ਲੋਕਪਾਲ ਸੋਧੇ ਰੂਪ ਵਿਚ ਪੇਸ਼ ਕੀਤਾ ਗਿਆ ਅਤੇ ਵਿਰੋਧੀ ਧਿਰ ਦੇ ਹੰਗਾਮੇ ਵਿਚ ਇਕ ਨਾਟਕੀ ਰੂਪ 'ਚ ਇਸ ਨੂੰ ਸਦਨ ਦੀ ਉੱਚ ਕਮੇਟੀ ਕੋਲ ਭੇਜ ਦਿੱਤਾ ਗਿਆ। ਇਸ ਤਰ੍ਹਾਂ ਲੋਕਪਾਲ ਬਿੱਲ ਇਕ ਵਾਰ ਫਿਰ ਲਟਕ ਗਿਆ। ਪ੍ਰਧਾਨ ਮੰਤਰੀ ਦਫਤਰ 'ਚ ਕਿਰਤ ਰਾਜ ਮੰਤਰੀ ਵੀ. ਨਾਰਾਇਣ ਸਾਮੀ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਜੂਦਗੀ 'ਚ ਸ਼ਾਮ ਸਾਢੇ 5 ਵਜੇ ਇਹ ਬਿੱਲ ਪੇਸ਼ ਕੀਤਾ। ਉਨ੍ਹਾਂ ਆਪਣੇ ਵਲੋਂ ਬਿੱਲ ਬਾਰੇ ਕੁਝ ਜਾਣਕਾਰੀ ਦਿੱਤੀ ਤੇ ਬੈਠ ਗਏ। ਉਸੇ ਵਕਤ ਸਮਾਜਵਾਦੀ ਪਾਰਟੀ ਦੇ ਨਰੇਸ਼ ... Read Full Story
|
ਕਾਲੇ ਧਨ 'ਤੇ ਲੋਕ ਸਭਾ 'ਚ ਵ੍ਹਾਈਟ ਪੇਪਰ ਪੇਸ਼
ਨਵੀਂ ਦਿੱਲੀ, ਲੋਕ ਸਭਾ ਵਿਚ ਕਾਲੇ ਧਨ 'ਤੇ ਅੱਜ ਪੇਸ਼ ਹੋਏ ਬਹੁਤ ਸਮੇਂ ਤੋਂ ਉਡੀਕੇ ਜਾਣ ਵਾਲੇ ਵ੍ਹਾਈਟ ਪੇਪਰ ਵਿਚ ਨਾ ਤਾਂ ਕਿਸੇ ਦਾ ਨਾਂ ਲਿਆ ਗਿਆ ਹੈ ਅਤੇ ਨਾ ਹੀ ਰਾਸ਼ੀ ਦੇ ਸੰਬੰਧ ਵਿਚ ਪ੍ਰਮਾਣਿਕ ਅੰਕੜਿਆਂ ਦਾ ਖੁਲਾਸਾ ਕੀਤਾ ਗਿਆ ਹੈ। ਇਸ ਵਿਚ ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਲੋਕਪਾਲ ਅਤੇ ਲੋਕ ਆਯੁਕਤ ਦੇ ਗਠਨ ਦੀ ਪੁਰਜ਼ੋਰ ਪੈਰਵੀ ਜ਼ਰੂਰ ਕੀਤੀ ਗਈ ਹੈ। ਵਿੱਤ ਮੰਤਰੀ ਪ੍ਰਣਬ ਮੁਖਰਜੀ ਵਲੋਂ ਵ੍ਹਾਈਟ ਪੇਪਰ ਵਿਚ ਇਸ ਦਾ ਕੋਈ ਸਰਕਾਰੀ ਅੰਕੜਾ ਨਹੀਂ ਦਿੱਤਾ ਗਿਆ ਹੈ ਕਿ ਵਿਦੇਸ਼ਾਂ ਵਿਚ ਕਿੰਨਾ ਕਾਲਾ ਧਨ ਜਮ੍ਹਾ ਹੈ। ਦਸਤਾਵੇਜ਼ ਰਾਹੀਂ ਸਰਕਾਰ ਨੇ ਕਾਲੇ ਧਨ ਦੀ ਸਮੱਸਿਆ ਨਾਲ ... Read Full Story
|
ਪੁਰਾਣੇ 415 ਕਾਨੂੰਨ ਰੱਦ : ਖੁਰਸ਼ੀਦ
ਨਵੀਂ ਦਿੱਲੀ, ਸਰਕਾਰ ਨੇ ਅੱਜ ਕਿਹਾ ਕਿ ਲਗਭਗ 1400 ਪੁਰਾਣੇ ਕਾਨੂੰਨ ਦੀ ਸਮੀਖਿਆ ਕਰਨ ਤੋਂ ਬਾਅਦ ਇਨ੍ਹਾਂ ਵਿਚੋਂ 415 ਨੂੰ ਰੱਦ ਕਰ ਦਿੱਤਾ ਗਿਆ ਹੈ। ਲੋਕ ਸਭਾ 'ਚ ਪ੍ਰ੍ਰਸ਼ਨ-ਕਾਲ ਦੌਰਾਨ ਜੈਰਾਜ ਸਿੰਘ ਅਤੇ ਰਮਾ ਦੇਵੀ ਦੇ ਸਵਾਲ ਦੇ ਜਵਾਬ 'ਚ ਕਾਨੂੰਨ ਅਤੇ ਨਿਆਂ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਪੁਰਾਣੇ ਪੈ ਚੁੱਕੇ ਅਤੇ ਅਪ੍ਰਚਲਿਤ ਕਾਨੂੰਨ ਦੀ ਸਮੀਖਿਆ ਲਈ ਇਕ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਕਮਿਸ਼ਨ ਨੇ 1382 ਪੁਰਾਣੇ ਕਾਨੂੰਨਾਂ ਦੀ ਪਛਾਣ ਕੀਤੀ। ਮੰਤਰੀ ਨੇ ਕਿਹਾ ਕਿ ਇਸ ਵਿਚੋਂ 415 ਕਾਨੂੰਨਾਂ ਦੀ ਰੱਦ ਕਰ ਦਿੱਤਾ ਗਿਆ ਹੈ ਜਦ ਕਿ 17 ਰੱਦ ਕੀਤੇ ਜਾਣ ਦੀ ਪ੍ਰਕਿਰਿਆ ਵਿਚ ... Read Full Story
|
ਦੇਸ਼ ਦੇ ਸਾਰੇ ਪ੍ਰਮਾਣੂ ਯੰਤਰ ਸੁਰੱਖਿਅਤ : ਪ੍ਰਧਾਨ ਮੰਤਰੀ
ਨਵੀਂ ਦਿੱਲੀ, ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਸਾਫ਼ ਕੀਤਾ ਹੈ ਕਿ ਦੇਸ਼ ਦੇ ਸਾਰੇ ਪ੍ਰਮਾਣੂ ਯੰਤਰ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 20 ਪ੍ਰਮਾਣੂ ਊਰਜਾ ਯੰਤਰਾਂ ਵਿਚੋਂ 19 ਕੰਮ ਕਰ ਰਹੇ ਹਨ ਅਤੇ ਇਕ ਵਿਚ ਰੱਖ-ਰਖਾਅ ਦਾ ਕੰਮ ਚੱਲ ਰਿਹਾ ਹੈ। ਲੋਕ ਸਭਾ ਵਿਚ ਪ੍ਰਸ਼ਨਕਾਲ ਦੌਰਾਨ ਅਨੰਤ ਗੀਤੇ ਦੇ ਸਵਾਲ ਦੇ ਜਵਾਬ ਵਿਚ ਮਨਮੋਹਨ ਸਿੰਘ ਨੇ ਕਿਹਾ ਕਿ ਸਾਨੂੰ ਪ੍ਰਮਾਣੂ ਊਰਜਾ ਖੇਤਰ ਨੂੰ ਬਿਜਲੀ ਦੇ ਹੋਰ ਵਿਕਲਪ ਸਰੋਤ ਦੇ ਰੂਪ ਵਿਚ ਖੁੱਲ੍ਹਾ ਰੱਖਣਾ ਹੋਵੇਗਾ। ਜਾਪਾਨ ਦੇ ਫੁਕੁਸ਼ਿਮਾ ਹਾਦਸੇ ਤੋਂ ਬਾਅਦ ਦੇਸ਼ ਦੇ ਸਾਰੇ ਪ੍ਰਮਾਣੂ ਯੰਤਰਾਂ ਦੀ ਸੁਰੱਖਿਆ ਸਥਿਤੀ ਦੀ ... Read Full Story
|
ਕਿਤਾਬਾਂ 'ਚ ਸਿਆਸੀ ਨੇਤਾਵਾਂ ਦੇ ਕਾਰਟੂਨਾਂ ਦੀ ਹੋਵੇਗੀ ਜਾਂਚ : ਸਿੱਬਲ
ਨਵੀਂ ਦਿੱਲੀ, ਸਰਕਾਰ ਨੇ ਐੱਨ. ਸੀ.ਈ.ਆਰ.ਟੀ. ਦੀਆਂ ਕਿਤਾਬਾਂ ਵਿਚ ਸਿਆਸੀ ਨੇਤਾਵਾਂ ਦੇ ਕਾਰਟੂਨਾਂ ਨੂੰ ਸ਼ਾਮਲ ਕੀਤੇ ਜਾਣ 'ਤੇ ਭੜਕੇ ਸੰਸਦ ਮੈਂਬਰਾਂ ਨੂੰ ਅੱਜ ਲੋਕ ਸਭਾ ਵਿਚ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਮੁੜ ਅਜਿਹਾ ਹੋਣ ਤੋਂ ਰੋਕਣ ਦੇ ਉਪਾਅ ਕੀਤੇ ਜਾਣਗੇ। ਮੈਂਬਰਾਂ ਨੇ ਪ੍ਰਸ਼ਨ ਕਾਲ ਅਤੇ ਸਿਫਰ ਕਾਲ ਦੌਰਾਨ ਇਹ ਮਾਮਲਾ ਉਠਾਉਂਦੇ ਹੋਏ ਕਿਤਾਬਾਂ ਵਿਚ ਇਸ ਤਰ੍ਹਾਂ ਦੀ ਸਮੱਗਰੀ ਸ਼ਾਮਲ ਕੀਤੇ ਜਾਣ ਨੂੰ ਦੇਸ਼ ਦੇ ਸਿਆਸੀ ਤੰਤਰ ਅਤੇ ਸਿਆਸੀ ਨੇਤਾਵਾਂ ਵਿਰੁੱਧ ਸਾਜ਼ਿਸ਼ ਦਾ ਹਿੱਸਾ ਦੱਸਿਆ। ਉਨ੍ਹਾਂ ਇਸ ਲਈ ਸਰਕਾਰ ਨੂੰ ਜ਼ਿੰਮੇਵਰ ਠਹਿਰਾਇਆ ਅਤੇ ਮਨੁੱਖੀ ਵਸੀਲਿਆਂ ... Read Full Story
|
ਵੋਡਾਫੋਨ ਕੰਪਨੀ ਤੋਂ ਹੁਣ 20 ਹਜ਼ਾਰ ਕਰੋੜ ਰੁਪਏ ਵਸੂਲੇਗੀ ਭਾਰਤ ਸਰਕਾਰ
ਨਵੀਂ ਦਿੱਲੀ, ਲੋਕ ਸਭਾ ਵਿੱਚ ਵਿੱਤ ਬਿੱਲ ਪਾਸ ਹੋਣ ਮਗਰੋਂ ਬ੍ਰਿਟਿਸ਼ ਟੈਲੀਕਾਮ ਕੰਪਨੀ ਵੋਡਾਫੋਨ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਸਰਕਾਰ ਦੀ ਮਰਜ਼ੀ ਚੱਲੇਗੀ ਤਾਂ ਸੁਪਰੀਮ ਕੋਰਟ ਦੇ ਫੈਸਲੇ ਨਾਲ 11,000 ਕਰੋੜ ਰੁਪਏ ਦਾ ਟੈਕਸ ਬਚਾਉਣ ਵਾਲੀ ਇਸ ਕੰਪਨੀ ਨੂੰ ਹੁਣ ਕਰੀਬ ਦੁੱਗਣੀ ਰਕਮ ਦੇਣੀ ਪੈ ਸਕਦੀ ਹੈ।
ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਉਹ ਵੋਡਾਫੋਨ ਤੋਂ ਟੈਕਸ ਤੇ ਜੁਰਮਾਨੇ ਦੀ ਵਸੂਲੀ ਦੇ ਕਦਮ ਚੁੱਕੇਗੀ, ਜੋ 20,300 ਕਰੋੜ ਰੁਪਏ ਹੋ ਸਕਦੀ ਹੈ। ਫਾਈਨਾਂਸ ਸੈਕਟਰੀ ਆਰ ਐਸ ਗੁਜਰਾਲ ਨੇ ਇਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਵਿੱਤੀ ਬਿੱਲ 2012 ਕਾਰਨ ਪਹਿਲਾਂ ਤੋਂ ... Read Full Story
|
ਮੁਖਰਜੀ ਨੇ ਗੁੱਸਾ ਕੀਤਾ ਤੇ ਫਿਰ ਮੰਗੀ ਮੁਆਫੀ
ਨਵੀਂ ਦਿੱਲੀ, ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਗੁੱਸੇ 'ਚ ਆਉਣ ਲਈ ਸਦਨ ਤੋਂ ਮੁਆਫੀ ਮੰਗੀ ਅਤੇ ਘਟਨਾ ਨੂੰ ਅਫਸੋਸਜਨਕ ਦਸਿਆ। ਏਅਰਸੈੱਲ-ਮੈਕਸਿਸ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਬੈਠਕ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਸ਼ਾਮ 4 ਵਜੇ ਸ਼ੁਰੂ ਹੋਣ 'ਤੇ ਮੁਖਰਜੀ ਨੇ ਕਿਹਾ ਕਿ ਸਦਨ ਮੁਲਤਵੀ ਹੋਣ ਤੋਂ ਪਹਿਲਾਂ ਜਿਹੜੀ ਘਟਨਾ ਹੋਈ ਉਹ ਉਸ ਦੇ ਲਈ ਦੁਖ ਪ੍ਰਗਟਾਉਂਦੇ ਹਨ ਅਤੇ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਸਦਨ ਮੁਲਤਵੀ ਹੋਣ ਤੋਂ ਪਹਿਲਾਂ ਯਸ਼ਵੰਤ ਸਿਨਹਾ ਅਤੇ ਕਈ ਹੋਰ ਮੈਂਬਰਾਂ ਨੇ ਜਿਹੜਾ ... Read Full Story
|
ਪਾਕਿ ਆਪਣੇ ਲੋਕਾਂ ਪ੍ਰਤੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਵੇ : ਕ੍ਰਿਸ਼ਨਾ
ਨਵੀਂ ਦਿੱਲੀ, ਪਾਕਿਸਤਾਨ ਵਿਚ ਘੱਟ ਗਿਣਤੀ ਹਿੰਦੂਆਂ ਵਲੋਂ ਝੱਲਣੀਆਂ ਪੈ ਰਹੀਆਂ ਸਮੱਸਿਆਵਾਂ 'ਤੇ ਚਿੰਤਾ ਪ੍ਰਗਟਾਉਂਦਿਆਂ
ਭਾਰਤ ਨੇ ਅੱਜ ਗੁਆਂਢੀ ਦੇਸ਼ ਨੂੰ ਕਿਹਾ ਕਿ ਉਹ ਆਪਣੇ ਨਾਗਰਿਕਾਂ ਪ੍ਰਤੀ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰਾ ਕਰੇ। ਪਿਛਲੇ ਹਫਤੇ ਭਾਜਪਾ ਦੇ ਮੁਰਲੀ ਮਨੋਹਰ ਜੋਸ਼ੀ ਵਲੋਂ ਚੁਕੇ ਗਏ ਮੁੱਦੇ ਕਿ ਪਾਕਿਸਤਾਨ ਵਿਚ ਹਿੰਦੂਆਂ ਨਾਲ ਬੁਰਾ ਸਲੂਕ ਕੀਤਾ ਜਾ ਰਿਹਾ ਹੈ, ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰੀ ਐੱਸ. ਐੱਮ. ਕ੍ਰਿਸ਼ਨਾ ਨੇ ਲੋਕ ਸਭਾ ਵਿਚ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਡਿਊਟੀ ਹੈ ਕਿ ਉਹ ਆਪਣੇ ਨਾਗਰਿਕਾਂ ਪ੍ਰਤੀ ਆਪਣੀ ਸੰਵਿਧਾਨਕ ... Read Full Story
|
ਮੀਰਾ ਕੁਮਾਰ ਤੋਂ 2 ਕਰੋੜ ਬਕਾਇਆ ਕਿਰਾਇਆ ਵਸੂਲਣ ਦਾ ਨੋਟਿਸ ਵਾਪਸ
ਨਵੀਂ ਦਿੱਲੀ, ਸ਼ਹਿਰ ਵਿਕਾਸ ਮੰਤਰਾਲਾ ਨੇ ਲੋਕ ਸਭਾ ਸਪੀਕਰ ਮੀਰਾ ਕੁਮਾਰ 'ਤੇ ਇਕ ਸਰਕਾਰੀ ਬੰਗਲੇ ਦੇ ਇਸਤੇਮਾਲ ਲਈ ਬਕਾਇਆ ਲਗਭਗ 2 ਕਰੋੜ ਰੁਪਏ ਦੇ ਕਿਰਾਏ ਦੀ ਵਸੂਲੀ ਦਾ ਨੋਟਿਸ ਵਾਪਸ ਲੈ ਲਿਆ ਹੈ। ਓਧਰ ਕੇਂਦਰੀ ਸੂਚਨਾ ਕਮਿਸ਼ਨ ਨੇ ਅੱਜ ਸ਼ਹਿਰੀ ਵਿਕਾਸ ਮੰਤਰਾਲਾ ਨੂੰ ਨਿਰਦੇਸ਼ ਦਿੱਤਾ ਕਿ ਸਵਰਗੀ ਬਾਬੂ ਜਗਜੀਵਨ ਰਾਮ ਦੀ ਸਵਰਗੀ ਪਤਨੀ ਇੰਦਰਾਣੀ ਦੇਵੀ ਤੇ ਉਨ੍ਹਾਂ ਦੀ ਪੁੱਤਰੀ ਤੇ ਲੋਕ ਸਭਾ ਸਪੀਕਰ ਮੀਰਾ ਕੁਮਾਰ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਇਕ ਸਰਕਾਰੀ ਬੰਗਲੇ ਦੀ ਅਲਾਟਮੈਂਟ, ਕਬਜ਼ੇ ਅਤੇ ਉਸ ਦੇ ਇਸਤੇਮਾਲ ਨਾਲ ਜੁੜੀ ਜਾਣਕਾਰੀ ਜਨਤਕ ਕੀਤੀ ਜਾਵੇ। ਕਮਿਸ਼ਨ ਨੇ ... Read Full Story
|
ਏਅਰ ਇੰਡੀਆ ਦੇ ਬੇੜੇ ਵਿਚ 121 ਜਹਾਜ਼
ਨਵੀਂ ਦਿੱਲੀ, ਸਰਕਾਰ ਨੇ ਅੱਜ ਕਿਹਾ ਕਿ ਏਅਰ ਇੰਡੀਆ ਦੇ ਬੇੜੇ ਵਿਚ ਇਸ ਸਮੇਂ 121 ਜਹਾਜ਼ ਅਤੇ 1533 ਪਾਇਲਟ ਕਾਰਜਸ਼ੀਲ ਹਨ। ਲੋਕ ਸਭਾ ਵਿਚ ਸ਼ਹਿਰੀ ਹਵਾਬਾਜ਼ੀ ਮੰਤਰੀ ਅਜਿਤ ਸਿੰਘ ਨੇ ਕਿਹਾ ਕਿ ਪਾਇਲਟਾਂ ਵਿਚ ਛੋਟੇ ਜਹਾਜ਼ ਉਡਾਉਣ ਵਾਲੇ 819 ਅਤੇ ਵੱਡੇ ਜਹਾਜ਼ ਉਡਾਉਣ ਵਾਲੇ 714 ਪਾਇਲਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਵਿਚ ਕੈਬਿਨ ਕਰੂ ਦੇ 3136 ਮੈਂਬਰ ਹਨ ਜਿਨ੍ਹਾਂ ਵਿਚ ਛੋਟੇ ਜਹਾਜ਼ਾਂ 'ਤੇ 1277 ਮੈਂਬਰ ਅਤੇ ਵੱਡੇ ਜਹਾਜ਼ਾਂ 'ਤੇ ਚੱਲਣ ਵਾਲੇ 1859 ਮੈਂਬਰ ਸ਼ਾਮਲ ... Read Full Story
|
... ਤਾਂ ਕਸਾਬ ਨੂੰ ਫੜ ਕੇ ਗੋਲੀ ਮਾਰ ਦਿਓ
ਨਵੀਂ ਦਿੱਲੀ, ਮੁੰਬਈ ਵਿਚ 2008 ਵਿਚ ਹੋਏ ਅੱਤਵਾਦੀ ਹਮਲੇ ਦੇ ਇਕਮਾਤਰ ਜ਼ਿੰਦਾ ਬਚੇ ਅੱਤਵਾਦੀ ਕਸਾਬ ਨੂੰ ਸਜ਼ਾ-ਏ-ਮੌਤ ਦਿੱਤੇ ਜਾਣ ਵਿਚ ਹੋ ਰਹੀ ਦੇਰੀ ਦੀ ਲੋਕ ਸਭਾ ਵਿਚ ਆਲੋਚਨਾ ਕੀਤੇ ਜਾਣ 'ਤੇ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੇ ਅੱਜ ਤਿੱਖੇ ਲਹਿਜ਼ੇ ਵਿਚ ਕਿਹਾ ਕਿ ਦੇਸ਼ ਵਿਚ ਕਾਨੂੰਨ ਦਾ ਸ਼ਾਸਨ ਹੈ ਅਤੇ ਕਸਾਬ ਨੂੰ ਗੋਲੀ ਨਹੀਂ ਮਾਰੀ ਜਾ ਸਕਦੀ। ਉਨ੍ਹਾਂ ਚਰਚਾ ਵਿਚ ਕਿਹਾ ਕਿ ਵਾਰ-ਵਾਰ ਕਸਾਬ ਦੀ ਗੱਲ ਕਹੀ ਜਾ ਰਹੀ ਹੈ। ਸਾਡੇ ਕੋਲ 2 ਹੀ ਵਿਵਸਥਾਵਾਂ ਹੁੰਦੀਆਂ ਹਨ, ਇਕ ਕਾਨੂੰਨ ਦੇ ਸ਼ਾਸਨ ਵਿਚ ਰਹਿਣਾ ਅਤੇ ਦੂਜਾ ਕਾਨੂੰਨ ਦੇ ਸ਼ਾਸਨ ਵਿਚੋਂ ਬਾਹਰ ਜਾ ਕੇ ਕੰਮ ਕਰਨਾ। ਚਿਦਾਂਬਰਮ ਨੇ ... Read Full Story
|
ਲੋਕਪਾਲ ਨਾਲ ਖਤਮ ਨਹੀਂ ਹੋਵੇਗਾ ਭ੍ਰਿਸ਼ਟਾਚਾਰ
ਨਵੀਂ ਦਿੱਲੀ, ਸਾਬਕਾ ਰਾਸ਼ਟਰਪਤੀ ਏ ਪੀ ਜੇ ਅਬਦੁਲ ਕਲਾਮ ਨੇ ਲੋਕਪਾਲ ਬਿਲ ਬਾਰੇ ਇਕ ਨਵੀਂ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਪਾਲ ਕਾਨੂੰਨ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ, ਸਗੋਂ ਸਿਰਫ ਜੇਲਾਂ ਹੀ ਭਰਨਗੀਆਂ।
ਮੰਗਲਵਾਰ ਨੂੰ ਰਾਂਚੀ ਵਿਚ ਇਕ ਪ੍ਰੋਗਰਾਮ ਦੌਰਾਨ ਕਲਾਮ ਤੋਂ ਪੁੱਛਿਆ ਗਿਆ ਕਿ ਕੀ ਸਿਰਫ ਲੋਕਪਾਲ ਕਾਨੂੰਨ ਨਾਲ ਦੇਸ਼ ਵਿਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ। ਇਸ 'ਤੇ ਆਪਣੀ ਰਾਏ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਲੋਕਪਾਲ ਕਾਨੂੰਨ ਨਾਲ ਸਿਰਫ ਜੇਲਾਂ ਹੀ ਭਰਨਗੀਆਂ, ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ... Read Full Story
|
500 ਰੁਪਏ ਜਾਂ ਸ਼ਰਾਬ ਦੀ ਬੋਤਲ ਨਾਲ ਵੋਟ ਖਰੀਦੀ ਜਾਂਦੀ ਹੈ
ਨਵੀਂ ਦਿੱਲੀ, ਜਨ ਲੋਕਪਾਲ ਕਾਨੂੰਨ ਲਾਗੂ ਕਰਵਾਉਣ ਲਈ ਅੰਦੋਲਨ ਚਲਾਉਣ ਵਾਲੀ ਟੀਮ ਅੰਨਾ ਅੱਜ ਇਕ ਚੌਰਾਹੇ 'ਤੇ ਖੜ੍ਹੀ ਦਿਖਾਈ ਦੇ ਰਹੀ ਹੈ। ਹਰ ਮੈਂਬਰ ਆਪਣੇ-ਆਪਣੇ ਰਸਤੇ ਚਲਣਾ ਚਾਹੁੰਦਾ ਹੈ। ਇਸ ਦਾ ਅਸਰ ਕਿਤੇ ਨਾ ਕਿਤੇ ਅੰਦੋਲਨ ਦੀ ਤਾਕਤ 'ਤੇ ਵੀ ਪੈ ਰਿਹਾ ਹੈ। ਹੁਣ ਟੀਮ ਅੰਨਾ ਦਾ ਇਕ ਨਵਾਂ ਮਤਭੇਦ ਸਾਹਮਣੇ ਆਇਆ ਹੈ। ਟੀਮ ਅੰਨਾ ਦੇ ਕੁਝ ਮੈਂਬਰਾਂ ਨੇ ਕਿਹਾ ਕਿ ਜੇਕਰ ਵਿਵਸਥਾ ਬਦਲਣੀ ਹੈ ਤਾਂ ਸਾਨੂੰ ਚੋਣਾਂ ਦੀ ਸਿਆਸਤ ਕਰਨੀ ਪਵੇਗੀ, ਉਥੇ ਹੀ ਅੰਨਾ ਨੇ ਦੋ-ਟੁੱਕ ਬਿਆਨ ਦਿੱਤਾ ਹੈ ਕਿ ਉਹ ਚੋਣ ਨਹੀ ਲੜਨਾ ਚਾਹੁੰਦੇ। ਅੰਨਾ ਦਾ ਮੰਨਣਾ ਹੈ ਕਿ ਅੱਜ ਵੀ ਪਿੰਡਾਂ ਵਿਚ ਸ਼ਰਾਬ ਅਤੇ ਨੋਟ ਦੇ ... Read Full Story
|
ਚਿਦਾਂਬਰਮ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
ਬੇਟੇ ਨੂੰ ਕਰੋੜਾਂ ਰੁਪਏ ਲਾਭ ਪਹੁੰਚਾਉਣ ਦਾ ਦੋਸ਼ - ਅਜਲਾਸ ਮੁਲਤਵੀ
ਨਵੀਂ ਦਿੱਲੀ, ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਦੇ ਅਸਤੀਫੇ ਦੀ ਮੰਗ ਅਤੇ ਕਿਸਾਨਾਂ ਦੀ ਅਣਦੇਖੀ ਦੇ ਸਵਾਲ 'ਤੇ ਅੱਜ ਲੋਕ ਸਭਾ ਵਿਚ ਜ਼ਬਰਦਸਤ ਹੰਗਾਮਾ ਹੋਇਆ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕੀਤੀ ਗਈ। ਇਸ ਕਾਰਨ ਸਦਨ ਵਿਚ ਪ੍ਰਸ਼ਨ ਕਾਲ ਨਹੀਂ ਹੋ ਸਕਿਆ।
ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਜਨਤਾ ਦਲ (ਯੂ) ਦੇ ਸ਼ਰਦ ਯਾਦਵ ਨੇ ਪ੍ਰਸ਼ਨ ਕਾਲ ਦੀ ਥਾਂ ਕਿਸਾਨਾਂ ਦੀ ਹੋ ਰਹੀ ਅਣਦੇਖੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਭਾਜਪਾ ਦੇ ਯਸ਼ਵੰਤ ਸਿਨਹਾ ਨੇ ਮਲੇਸ਼ੀਆ ... Read Full Story
|
ਸਮਾਜ ਸੇਵੀ ਸੰਸਥਾਵਾਂ ਖੂਨਦਾਨ ਕੈਂਪ ਤੋਂ ਇਲਾਵਾ ਸਮਾਜਿਕ ਕੁਰੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕੈਂਪ ਲਗਾਉਣ-ਡਿਪਟੀ ਕਮਿਸ਼ਨਰ
ਪਟਿਆਲਾ: 26 ਅਪ੍ਰੈਲ (ਪੀ.ਐਸ.ਗਰੇਵਾਲ) - ਖੂਨਦਾਨ ਮਾਨਵਤਾ ਦੇ ਭਲੇ ਲਈ ਸਭ ਤੋਂ ਉਤਮ ਦਾਨ ਹੈ ਕਿਉਂਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਖੂਨ ਦੁਰਘਟਨਾਂ ਦਾ ਸ਼ਿਕਾਰ ਜਾਂ ਬਿਮਾਰੀਆਂ ਤੋਂ ਪੀੜਤ ਕਈ ਲੋੜਵੰਦ ਵਿਅਕਤੀਆਂ ਦੀ ਜਾਨ ਬਚਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਜੇ.ਕੇ. ਸਿੰਘ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਕੈਂਸਰ ਏਡਜ਼ ਅਵੇਅਰਨੈਸ ਸੋਸਾਇਟੀ, ਸਿਵਲ ਡਿਫੈਂਸ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਂਝੇ ਤੌਰ ’ਤੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਇੱਕ ... Read Full Story
|
ਜ਼ਿਲਾ ਅਧਿਕਾਰੀ ਏ.ਸੀ. ਕਮਰਿਆਂ ’ਚ ਬੈਠਣ ਦੀ ਬਜਾਏ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ –ਡਿਪਟੀ ਕਮਿਸ਼ਨਰ
ਪਟਿਆਲਾ: 26 ਅਪ੍ਰੈਲ (ਪੀ.ਐਸ.ਗਰੇਵਾਲ) -ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਜੀ.ਕੇ. ਸਿੰਘ ਨੇ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਏਅਰ ਕੰਡੀਸ਼ਨਰ ਕਮਰਿਆਂ ਵਿੱਚ ਬੈਠਣ ਦੀ ਬਜਾਏ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਅਤੇ ਉਹਨਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਅਤੇ ਪਿੰਡ ਦੀਆਂ ਲੋੜਾਂ ਅਨੁਸਾਰ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਵਾਸੀ ਭਾਰਤੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਬਿਹਤਰ ਬੁਨਆਦੀ ਢਾਂਚੇ ਨੂੰ ਵਿਕਸਤ ਅਤੇ ਮਜਬੂਤ ਕਰਨ ਨੂੰ ਤਰਜ਼ੀਹ ਦੇਣ। ਡਿਪਟੀ ਕਮਿਸ਼ਨਰ ਜੋ ਕਿ ਮਿੰਨੀ ... Read Full Story
|
ਪਾਰਲੀਮਾਨੀ ਪ੍ਰੋਟੈਸਟ ਦਾ ਕੀ ਅਰਥ?
ਮੀਰਾ ਕੁਮਾਰ ਹੋਈ ਲਾਜਵਾਬ
ਨਵੀਂ ਦਿੱਲੀ, ਲੋਕ ਸਭਾ ਦੀ ਸਪੀਕਰ ਮੀਰਾ ਕੁਮਾਰ ਉਸ ਸਮੇਂ ਲਾਜਵਾਬ ਹੋ ਗਏ, ਜਦੋਂ ਉਨ੍ਹਾਂ ਦੇ ਹਾਲੀਆ ਨਿਊਜ਼ੀਲੈਂਡ ਦੌਰੇ ਦੌਰਾਨ ਉਥੋਂ ਦੀ ਪਾਰਲੀਮੈਂਟ ਦੀ ਸਪੀਕਰ ਨੇ ਪੁੱਛਿਆ ਕਿ ਭਾਰਤ ਵਿਚ ਪਾਰਲੀਮਾਨੀ ਪ੍ਰੋਟੈਸਟ ਦਾ ਵਾਸਤਵ ਵਿਚ ਕੀ ਮੰਤਵ ਹੈ। ਮੀਰਾ ਕੁਮਾਰ ਦੀ ਹਮਰੁਤਬਾ ਨੇ ਕਿਹਾ ਕਿ ਉਹ ਇਹ ਸਮਝਣ ਤੋਂ ਅਸਮਰੱਥ ਹਨ ਕਿ ਪਾਰਲੀਮੈਂਟ ਦੇ ਮੈਂਬਰਾਂ ਵਲੋਂ ਹਾਊਸ ਦੇ 'ਵੈੱਲ' ਵਿਚ ਧਾਵਾ ਬੋਲਣ ਨਾਲ ਕੀ ਸੰਦੇਸ਼ ਮਿਲਦਾ ਹੈ। ਨਿਊਜ਼ੀਲੈਂਡ ਵਿਚ ਜੇ ਕੋਈ ਐੱਮ. ਪੀ. ਪਾਰਲੀਮੈਂਟ ਦੇ ਪਾਬੰਦੀਸ਼ੁਦਾ ਹਿੱਸੇ ਵਿਚ ਦਾਖਲ ਹੁੰਦਾ ਹੈ ਤਾਂ ਉਸਨੂੰ ਚੁਕਵਾ ਕੇ ... Read Full Story
|
ਗਰੇਵਾਲ ਨੇ ਜ਼ਿਲਾ ਲੋਕ ਸੰਪਰਕ ਅਫਸਰ ਪਟਿਆਲਾ ਵਜੋਂ ਅਹੁਦਾ ਸੰਭਾਲਿਆ
ਪਟਿਆਲਾ: 22 ਅਪ੍ਰੈਲ (ਪਰਮਿੰਦਰ ਗਰੇਵਾਲ) -ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਫਤਿਹਗੜ ਸਾਹਿਬ ਦੇ ਜ਼ਿਲਾ ਲੋਕ ਸੰਪਰਕ ਅਫਸਰ ਸ. ਇਸ਼ਵਿੰਦਰ ਸਿੰਘ ਗਰੇਵਾਲ ਦਾ ਤਬਾਦਲਾ ਪਟਿਆਲਾ ਵਿਖੇ ਹੋ ਜਾਣ ਕਾਰਨ ਉਨ੍ਹਾਂ ਨੇ ਅੱਜ ਪਟਿਆਲਾ ਵਿਖੇ ਜ਼ਿਲਾ ਲੋਕ ਸੰਪਰਕ ਅਫਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਗਰੇਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਬਤੌਰ ਜ਼ਿਲਾ ਲੋਕ ਸੰਪਰਕ ਅਫਸਰ ਲੰਮਾਂ ਸਮਾਂ ਸੇਵਾਵਾਂ ਨਿਭਾਈਆਂ ਹਨ।
ਦਫ਼ਤਰ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਿੱਥੇ ਸ. ਗਰੇਵਾਲ ਦਾ ਜ਼ਿਲਾ ਲੋਕ ਸੰਪਰਕ ਅਫਸਰ ਵਜੋਂ ਅਹੁਦਾ ਸੰਭਾਲਣ ’ਤੇ ਨਿੱਘਾ ... Read Full Story
|
ਆਰ-ਪਾਰ ਦੀ ਲੜਾਈ ਲਈ ਇਕੱਠੇ ਹੋਏ ਅੰਨਾ ਤੇ ਰਾਮਦੇਵ
ਨਵੀਂ ਦਿੱਲੀ, ਜਨ ਲੋਕਪਾਲ ਬਿਲ, ਭ੍ਰਿਸ਼ਟਾਚਾਰ ਅਤੇ ਕਾਲਾ ਧਨ ਖਿਲਾਫ ਵੱਖ-ਵੱਖ ਮੁਹਿੰਮ ਚਲਾ ਰਹੇ ਅੰਨਾ ਹਜ਼ਾਰੇ ਅਤੇ ਬਾਬਾ ਰਾਮਦੇਵ ਹੁਣ ਇਕੱਠੇ ਮੁਹਿੰਮ ਚਲਾਉਣਗੇ।
ਦਿੱਲੀ ਵਿਚ ਸ਼ੁਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਵਿਚ ਬਾਬਾ ਰਾਮਦੇਵ ਨੇ ਕਿਹਾ ਕਿ 1 ਮਈ ਤੋਂ ਉਹ ਛਤੀਸਗੜ੍ਹ ਅਤੇ ਅੰਨਾ ਹਜ਼ਾਰੇ ਮਹਾਰਾਸ਼ਟਰ ਤੋਂ ਇਕ ਦਿਨ ਦਾ ਵਰਤ ਰੱਖਣਗੇ।
1 ਮਈ ਤੋਂ ਅੰਨਾ ਹਜ਼ਾਰੇ ਮਹਾਰਾਸ਼ਟਰ ਦੇ ਸ਼ਿਰਡੀ ਤੋਂ ਆਪਣਾ ਅੰਦੋਲਨ ਸ਼ੁਰੂ ਕਰਨਗੇ ਅਤੇ ਬਾਬਾ ਰਾਮਦੇਵ ਛਤੀਸਗੜ੍ਹ ਦੇ ਦੁਰਗ ਤੋਂ। ਅੰਨਾ ਨੇ ਕਿਹਾ ਕਿ ਇਹ ਅੰਦੋਲਨ 35 ਜ਼ਿਲਿਆਂ ਵਿਚ ਚੱਲੇਗਾ। ਦੋਵੇਂ ਕਰੀਬਨ ਇਕ ਮਹੀਨੇ ਬਾਅਦ 3 ਜੂਨ ... Read Full Story
|
ਸਰਕਾਰ ਨੇ ਲੋਕ ਸਭਾ ਵਲੋਂ ਪਾਸ ਲੋਕਪਾਲ ਬਿੱਲ ਵਿਚ ਸੋਧਾਂ ਨੂੰ ਮਨਜ਼ੂਰੀ ਦਿਤੀ
ਨਵੀਂ ਦਿੱਲੀ, ਪਿਛਲੇ ਸਾਲ ਦਸੰਬਰ ਵਿਚ ਲੋਕ ਸਭਾ ਵਿਚ ਪਾਸ ਲੋਕਪਾਲ ਬਿੱਲ 'ਤੇ ਸੋਧਾਂ ਨੂੰ ਅੱਜ ਸਰਕਾਰ ਵਲੋਂ ਮਨਜ਼ੂਰੀ ਮਿਲ ਗਈ। ਮੰਤਰੀਆਂ ਨੇ ਅੱਜ ਰਾਜ ਸਭਾ ਵਿਚ ਬਿੱਲ ਦੇ ਪਾਸ ਹੋਣ ਨੂੰ ਲੈ ਕੇ ਵੀ ਚਰਚਾ ਕੀਤੀ ਜੋ ਇਸ ਮਹੀਨੇ ਦੇ ਅਖੀਰ ਵਿਚ ਉਚ ਸਦਨ ਵਿਚ ਆ ਸਕਦਾ ਹੈ। ਲੋਕ ਸਭਾ ਵਿਚ ਲੋਕਪਾਲ ਬਿੱਲ ਪਾਸ ਹੁੰਦੇ ਸਮੇਂ ਸਰਕਾਰ ਨੇ ਕਈ ਸੋਧਾਂ 'ਤੇ ਸਹਿਮਤੀ ਜਤਾਈ ਸੀ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਦੇ ਖਿਲਾਫ ਜਾਂਚ ਨੂੰ ਲੋਕਪਾਲ ਦੇ ਪੂਰੇ ਬੈਂਚ ਵਲੋਂ ਦੋ-ਤਿਹਾਈ ਬਹੁਮਤ ਨਾਲ ਮਨਜ਼ੂਰੀ ਮਿਲਣ ਦੀ ਵਿਵਸਥਾ ... Read Full Story
|