Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਲੋਹੀਆ"
ਮੁੱਖ ਮੰਤਰੀ ਦਾ ਸ਼ਾਹਕੋਟ ਦੌਰਾ ਮੁਲਤਵੀ

ਲੋਹੀਆਂ, 23 ਜਨਵਰੀ (ਕੇਵਲ ਕ੍ਰਿਸ਼ਨ ਮੱਟੂ)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦਾ 25 ਜਨਵਰੀ ਦਾ ਸ਼ਾਹਕੋਟ ਦਾ ਦੌਰਾ ਮੁਲਤਵੀ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਸ: ਜਸਬੀਰ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਮੁੱਖ ਮੰਤਰੀ ਦਿੱਲੀ ਹੋਣ ਕਾਰਨ ਮੌਸਮ ਵਿਭਾਗ ਨੇ ਉਨ੍ਹਾਂ ਨੂੰ ਹਵਾਈ ਉਡਾਨ ਕਰਨ ਤੋਂ ਮਨਾਹੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 25 ਜਨਵਰੀ ਨੂੰ ਸ਼ਾਹਕੋਟ ਵਿਖੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਸਬੰਧ ਵਿਚ ਹੋਣ ਵਾਲਾ ਸਮਾਰੋਹ ਵੀ ਇਸ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਜਿਸ ਦੀ ...
Read Full Story


ਇਨਾਮ ਵੰਡ ਸਮਾਗਮ

ਲੋਹੀਆਂ ਖਾਸ, 18 ਜਨਵਰੀ (ਸੁਰਜੀਤ)-ਖਾਲਸਾ ਪਬਲਿਕ ਸਕੂਲ ਅਸਮੈਲਪੁਰ (ਗਦਾਈਪੁਰ) ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਜਥੇਦਾਰ ਅਜੀਤ ਸਿੰਘ ਕੋਹਾੜ ਮਾਲ ਅਤੇ ਮੁੜ ਵਸੇਬਾ ਮੰਤਰੀ ਪੰਜਾਬ ਨੇ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆਂ ਪ੍ਰਿੰ: ਅਮਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਾ: ਸੁਖਦੇਵ ਸਿੰਘ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈੇ। ਜੇਤੂਆਂ ਨੂੰ ਇਨਾਮਾਂ ਅਤੇ ਯਾਦ ਚਿੰਨ੍ਹਾਂ ਦੀ ਵੰਡ ਜਥੇਦਾਰ ਮਾਹਲਾ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਅਤੇ ਸਹਿਯੋਗੀਆਂ ਵੱਲੋਂ ਸਾਂਝੇ ਤੌਰ ’ਤੇ ਕੀਤੀ ...
Read Full Story


ਗਿੱਦੜਪਿੰਡੀ ’ਚ ਨਗਰ ਕੀਰਤਨ

ਲੋਹੀਆਂ ਖਾਸ, 6 ਜਨਵਰੀ (ਪ.ਪ.)-ਇਥੋਂ 8 ਕਿੱਲੋਮੀਟਰ ਦੂਰ ਪਿੰਡ ਗਿੱਦੜਪਿੰਡੀ ਵਿਖੇ ਪਿੰਡ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਵੱਲੋਂ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਗੁਰਪੁਰਬ ਦੀ ਖੁਸ਼ੀ ਵਿਚ ਬੜੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪਿੰਡ ਦੇ ਗੁਰਦੁਆਰੇ ਤੋਂ ਸ਼ੁਰੂ ਹੋ ਕੇ ਪਿੰਡ ਦੀ ਫਿਰਨੀ ਤੋਂ ਸਟੇਸ਼ਨ ਬਸਤੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ’ਚ ਸ਼ਾਮਿਲ ਲੋਕਾਂ ’ਚ ਸੇਠ ਬਲਜੀਤ ਸਿੰਘ ਸਰਪੰਚ ਅਤੇ ਸਮੂਹ ਪੰਚਾਇਤ, ਮੁਖਤਿਆਰ ਸਿੰਘ ‘ਲਾਲਾ’, ਲਲਕਾਰ ਸਿੰਘ ਸਾਬਕਾ ਸਰਪੰਚ, ਮੁਖਤਿਆਰ ਸਿੰਘ, ਡਾ: ਸੁੱਚਾ ...
Read Full Story


ਅਚਨਚੇਤ ਨਿਰੀਖਣ ਵੇਲੇ ਪਸ਼ੂ ਹਸਪਤਾਲ ਦਾ ਡਾਕਟਰ ਗ਼ੈਰ-ਹਾਜ਼ਰ

ਲੋਹੀਆਂ ਖਾਸ, 8 ਦਸੰਬਰ (ਜੰਮੂ)-ਇਥੋਂ 4 ਕਿਲੋਮੀਟਰ ਦੂਰ ਪਿੰਡ ਨੱਲ੍ਹ ਦੇ ਪਸ਼ੂ ਲੋਹੀਆਂ ਦੇ ਇੰਚਾਰਜ ਡਾਕਟਰ ਨੂੰ ਅਚਨਚੇਤ ਕੀਤੀ ਗਈ ਚੈਕਿੰਗ ਦੌਰਾਨ ਗ਼ੈਰ-ਹਾਜ਼ਰ ਹੋਣ ਦੀ ਸੂਚਨਾ ਹੈ, ਜਦਕਿ ਫਾਰਮਾਸਿਸਟ ਤੇ ਹੈਲਪਰ ਵੀ 20 ਮਿੰਟ ਲੇਟ ਹੀ ਪਹੁੰਚੇ। ਜਥੇਦਾਰ ਮਾਹਲਾ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜ¦ਧਰ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਸਪਤਾਲ ਦੇ ਨੇੜਲੇ ਇਲਾਕੇ ਦੇ ਲੋਕਾਂ ਵੱਲੋਂ ਡਾਕਟਰ ਦੇ ਗ਼ੈਰ-ਹਾਜ਼ਰ ਰਹਿਣ ਦੀਆਂ ਲਾਗਤਾਰ ਸ਼ਿਕਾਇਤਾਂ ਲਈ ਇਲਾਕੇ ਦੇ ਮੋਹਤਬਰ ਲੋਕਾਂ ਵੱਲੋਂ ਕਈ ਵਾਰ ਬੇਨਤੀਆਂ ਕੀਤੀਆਂ ਗਈਆਂ ਸਨ ਪ੍ਰੰਤੂ ਉਸ ਵੱਲੋਂ ਕੋਈ ਸੁਧਾਰ ਨਹੀਂ ਕੀਤਾ ਗਿਆ। ਇਥੋਂ ਤਕ ਵੀ ਪਤਾ ...
Read Full Story


1

Loading...

© 2012 punjabinfoline.com

punjab infoline arash info