Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਲੋੜ"
ਲੋੜਵੰਦ ਤੇ ਗਰੀਬਾਂ ਦੀ ਮਦਦ ਤੇ ਸੇਵਾ ਕਰਨਾ ਸਭ ਤੋਂ ਉਤਮ ਕਾਰਜ-ਰੱਖੜਾ

ਪਟਿਆਲਾ: 24 ਅਪ੍ਰੈਲ (ਪਰਮਿੰਦਰ ਗਰੇਵਾਲ) - ਅੱਜ ਕਲ ਦੇ ਤੇਜ ਤਰਾਰ ਯੁਗ ਵਿੱਚ ਲੋੜਵੰਦ ਅਤੇ ਗਰੀਬਾਂ ਦੀ ਮਦਦ ਤੇ ਸੇਵਾ ਕਰਨਾ ਸਭ ਤੋਂ ਉਤਮ ਅਤੇ ਮਹਾਨ ਕਾਰਜ ਹੈ, ਪੰਜਾਬ ਸਰਕਾਰ ਵੱਲੋਂ ਵੀ ਕਈ ਗਰੀਬ ਲੋਕਾਂ ਲਈ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀ ਹੈ ਜਿਨਾਂ ਵਿੱਚ ਸ਼ਗਨ ਸਕੀਮ ਇੱਕ ਹੈ ਜਿਸ ਅਧੀਨ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਮੌਕੇ ਸਰਕਾਰ ਵੱਲੋਂ ਸ਼ਗਨ ਦੀ ਸੂਰਤ ਵਿੱਚ ਵਿਆਹ ਤੋਂ ਪਹਿਲਾਂ ਇਹ ਰਾਸ਼ੀ ਸਬੰਧਤ ਪਰਿਵਾਰ ਨੂੰ ਦੇ ਦਿੱਤੀ ਜਾਵੇਗੀ।’’ ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ...
Read Full Story


ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਅੰਗਹੀਣਤਾ ਮੁੜ ਵਸੇਬਾ ਕੇਂਦਰ ਵਿਖੇ ਸ਼ੂਗਰ ਦੇ ਮਰੀਜ਼ਾਂ ਦੇ ਮੁਢਲੇ ਇਲਾਜ ਲਈ ਫੁੱਟ-ਕੇਅਰ ਕਲੀਨਿਕ ਦਾ ਉਦਘਾਟਨ * 10 ਲੋੜਵੰਦਾਂ ਨੂੰ ਨਕਲੀ ਅੰਗ, ਕੰਨਾਂ ਦੀਆਂ ਮਸ਼ੀਨਾਂ ਤੇ ਟਰਾਈਸਾਇਕਲ ਵੀ ਵੰਡੇ

ਪਟਿਆਲਾ, 27 ਅਗਸਤ (ਪੀ.ਐਸ.ਗਰੇਵਾਲ) -‘‘ਦੁਨੀਆਂ ਵਿੱਚ ਸ਼ੂਗਰ ਰੋਗੀਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਅਤੇ ਇਸ ਬਿਮਾਰੀ ਦਾ ਸ਼ਿਕਾਰ ਹੋਣ ਤੋਂ ਬਚਣ ਲਈ ਲੋਕਾਂ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ । ਜੇ ਹਰੇਕ ਵਿਅਕਤੀ ਸਮੇਂ-ਸਮੇਂ ’ਤੇ ਆਪਣੀ ਡਾਕਟਰੀ ਜਾਂਚ ਕਰਵਾਉਂਦਾ ਰਹੇ ਤਾਂ ਸ਼ੂਗਰ ਜਿਹੀਆਂ ਘਾਤਕ ਬਿਮਾਰੀਆਂ ਸਬੰਧੀ ਪਤਾ ਲੱਗਣ ਦੀ ਸੂਰਤ ਵਿੱਚ ਪਹਿਲੇ ਪੜਾਅ ’ਤੇ ਹੀ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ । ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਜ਼ਿਲਾ ਅੰਗਹੀਣਤਾ ਮੁੜ ਵਸੇਬਾ ...
Read Full Story


ਐਸ.ਡੀ.ਐਮ ਪਟਿਆਲਾ ਵੱਲੋਂ ਜ਼ਿਲਾ ਰੈਡ ਕਰਾਸ ਸੋਸਇਟੀ ਦੀ ਤਰਫੋਂ ਗਰੀਬ ਤੇ ਲੋੜਵੰਦਾਂ ਨੂੰ ਕੰਬਲ ਵੰਡੇ

ਪਟਿਆਲਾ 10 ਜਨਵਰੀ:(ਪੀ.ਐਸ.ਗਰੇਵਾਲ) -ਗਰੀਬਾਂ ਤੇ ਲੋੜਵੰਦਾਂ ਦੀ ਮਦਦ ਕਰਨਾ ਮਨੁੱਖਤਾ ਦੇ ਭਲੇ ਦਾ ਕੰਮ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਵਿੱਤ ਮੁਤਾਬਿਕ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਪਟਿਆਲਾ ਸ੍ਰ: ਗੁਰਮੀਤ ਸਿੰਘ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਗਰੀਬ ਤੇ ਲੋੜਵੰਦਾਂ ਨੂੰ ਕੰਬਲ ਵੰਡਣ ਉਪਰੰਤ ਕੀਤਾ। ਉਹਨਾਂ ਦੱਸਿਆ ਕਿ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਸਮੇਂ-ਸਮੇਂ ’ਤੇ ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਉਪਰਾਲੇ ...
Read Full Story


ਦੇਸ਼ ਵਾਸੀ ਉਨ੍ਹਾਂ ਦੇਸ਼ ਭਗਤਾਂ, ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸਦਾ ਰਿਣੀ ਰਹਿਣਗੇ:- ਰਣਜੀਤ ਸਿੰਘ ਬ੍ਰਹਮਪੁਰਾ

ਅੰਮ੍ਰਿਤਸਰ/16ਅਗਸਤ/ਸਰਵਨ ਸਿੰਘ ਰੰਧਾਵਾ:- ਆਜ਼ਾਦ ਭਾਰਤ ਦਾ 64ਵਾਂ ਆਜ਼ਾਦੀ ਦਿਵਸ ਅੱਜ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ੍ਰ ਰਣਜੀਤ ਸਿੰਘ ਬ੍ਰਹਮਪੁਰਾ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਚੋਣਾਂ ਮੰਤਰੀ ਪੰਜਾਬ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਅੰਮ੍ਰਿਤਸਰ ਦੀਆ ਟੁਕੜੀਆਂ, ਹੋਮ ਗਾਰਡਜ, ਐਨ.ਸੀ.ਸੀ. ਸੀਨੀਅਰ ਅਤੇ ਜੂਨੀਅਰ ਡਵੀਜ਼ਨ, ਏਅਰ ਵਿੰਗ ਅਤੇ ਨੇਵਲ ਵਿੰਗ, ਸਕਾਊਟਸ ਅਤੇ ਗਰਲ ...
Read Full Story


"ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਅੱਜ ਅਪਰਾਧੀਆਂ ਦਾ ਗੁਲਾਂਮ ਬਣਿਆਂ"

special reprt from sarwan singh randhaw(Amritsar) ਪੰਜਾਬ ਇੱਕ ਵਾਰੀ ਫਿਰ ਸਾਂਤੀ ਵਿਰੋਧੀ ਅਨਸਰਾਂ ਦੀ ਦਾੜ ਹੇਠ ਫਸਿਆ ਨਜਰ ਆ ਰਿਹਾ ਹੈ।ਦਿਨੋ ਦਿਨ ਪੰਜਾਬ ਅੰਦਰ ਅਪਰਾਧੀ ਫਿਰ ਆਪਣਾਂ ਸਿਰ ਚੁੱਕਦੇ ਨਜਰ ਆ ਰਹੇ ਹਨ।ਇਹ ਹੱਸਦੇ ਵੱਸਦੇ ਪੰਜਾਬ ਲਈ ਕੋਈ ਸੁਭ ਸੰਦੇਸ ਨਹੀ ਹੈ।ਅੱਜ ਪੰਜਾਬ ਨੂੰ ਨਸ਼ੇ ਦੀ ਤਸਕਰੀ ਦਾ ਅੱਡਾ ਬਣਾ ਕੇ ਰੱਖ ਦਿੱਤਾ ਗਿਆ ਹੈ ਅਤੇ ਇੱਥੋਂ ਨਸ਼ੇ ਦੇ ਵਪਾਰੀਆ ਵੱਲੋਂ ਵੱਡੀ ਪੱਧਰ ਤੇ ਵਪਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ੍ਰਥ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿਚ ਵਿਧਾਨ ਸਭਾ ਦੇ ਖ਼ਤਮ ਹੋਏ ਸੈਸ਼ਨ ਵਿਚ ਕਿਹਾ ਹੈ ਕਿ ਕੁਝ ਸ਼ਕਤੀਆਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹ ਰਹੀਆਂ ਹਨ ਪਰ ਇਸ ...
Read Full Story


ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਅੱਜ ਅਪਰਾਧੀਆਂ ਦਾ ਗੁਲਾਂਮ ਬਣਿਆਂ"

ਅੰਮ੍ਰਿਤਸਰ/31ਜੁਲਾਈ/ਸਰਵਨ ਸਿੰਘ ਰੰਧਾਵਾ ਪੰਜਾਬ ਇੱਕ ਵਾਰੀ ਫਿਰ ਸਾਂਤੀ ਵਿਰੋਧੀ ਅਨਸਰਾਂ ਦੀ ਦਾੜ ਹੇਠ ਫਸਿਆ ਨਜਰ ਆ ਰਿਹਾ ਹੈ।ਦਿਨੋ ਦਿਨ ਪੰਜਾਬ ਅੰਦਰ ਅਪਰਾਧੀ ਫਿਰ ਆਪਣਾਂ ਸਿਰ ਚੁੱਕਦੇ ਨਜਰ ਆ ਰਹੇ ਹਨ।ਇਹ ਹੱਸਦੇ ਵੱਸਦੇ ਪੰਜਾਬ ਲਈ ਕੋਈ ਸੁਭ ਸੰਦੇਸ ਨਹੀ ਹੈ।ਅੱਜ ਪੰਜਾਬ ਨੂੰ ਨਸ਼ੇ ਦੀ ਤਸਕਰੀ ਦਾ ਅੱਡਾ ਬਣਾ ਕੇ ਰੱਖ ਦਿੱਤਾ ਗਿਆ ਹੈ ਅਤੇ ਇੱਥੋਂ ਨਸ਼ੇ ਦੇ ਵਪਾਰੀਆ ਵੱਲੋਂ ਵੱਡੀ ਪੱਧਰ ਤੇ ਵਪਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ੍ਰਥ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿਚ ਵਿਧਾਨ ਸਭਾ ਦੇ ਖ਼ਤਮ ਹੋਏ ਸੈਸ਼ਨ ਵਿਚ ਕਿਹਾ ਹੈ ਕਿ ਕੁਝ ਸ਼ਕਤੀਆਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹ ...
Read Full Story


ਪ੍ਰਧਾਨ ਮੰਤਰੀ ਵੱਲੋਂ ਅੱਤਵਾਦ ਤੇ ਕੱਟੜਪੁਣੇ ਦਾ ਸਖ਼ਤੀ ਨਾਲ ਟਾਕਰਾ ਕੀਤੇ ਜਾਣ ਦੀ ਲੋੜ ’ਤੇ ਜ਼ੋਰ

ਨਵੀਂ ਦਿੱਲੀ, 2 ਫਰਵਰੀ (ਪੀ. ਆਈ. ਬੀ.)- ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਦੇਸ਼ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੀਂ ਦਿੱਲੀ ਵਿੱਚ ਐਨ.ਸੀ.ਸੀ. ਕੈਡਿਟਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੁਝ ਬਾਹਰੀ ਤੇ ਅੰਦਰੂਨੀ ਤਾਕਤਾਂ ਸਾਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਸਤੇ ਤੋਂ ਅੱਗੇ ਵਧਣ ਲਈ ਰੋਕਣਾ ਚਾਹੁੰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦ ਤੇ ਫਿਰਕੂ ਕੱਟੜਪੁਣੇ ਦਾ ਡੱਟ ਕੇ ਟਾਕਰਾ ਕੀਤਾ ਜਾਣਾ ਹੈ ਤੇ ਅਜਿਹੇ ਮਾਹੌਲ ਵਿੱਚ ਐਨ.ਸੀ.ਸੀ. ਵਰਗੇ ਸੰਗਠਨਾਂ ਦੀ ਅਹਿਮੀਅਤ ਵੱਧ ਜਾਂਦੀ ਹੈ ਜਿਹੜੇ ਸਾਡੇ ਯੁਵਕਾਂ ਨੂੰ ...
Read Full Story


ਉਤਪਾਦਨ ਅਤੇ ਉਤਪਾਦਿਕਤਾ ਵਿੱਚ ਕਮੀ ਰੋਕਣ ਲਈ ਮਿਆਰ ਵਾਲੇ ਬੀਜਾਂ ਦੀ ਲੋੜ

ਨਵੀਂ ਦਿੱਲੀ, 22 ਜਨਵਰੀ (ਪੀ. ਆਈ. ਬੀ.)-ਅਗਲੇ 15 ਸਾਲਾਂ ਵਿੱਚ ਤਾਪਮਾਨ ਵੱਧਣ ਨਾਲ ਵਿਸ਼ਵ ਖੇਤੀ ਉਤਪਾਦਨ ਵਿੱਚ 20 ਤੋਂ 40 ਫੀਸਦੀ ਕਮੀ ਹੋਵੇਗੀ। ਨੀਤੀ ਨਿਰਮਾਤਾ ਇਸ ਦਾ ਹੱਲ ਲੱਭਣ ਲਈ ਬੀਜ ਨਿਰਮਾਤਾਵਾਂ ਵੱਲ ਦੇਖ ਰਹੇ ਹਨ। ਖੇਤੀਬਾੜੀ ਮੰਤਰੀ ਸ਼੍ਰੀ ਸ਼ਰਦ ਪਵਾਰ ਨੇ ਕੌਮੀ ਬੀਜ ਕਾਂਗਰਸ ਦੇ ਉਦਘਾਟਨੀ ਸਮਾਰੋਹ ਵਿੱਚ ਕਿਹਾ ਕਿ ਸਰਕਾਰ ਨੂੰ ਉ¤ਚੀ ਮਿਆਰ ਦੇ ਬੀਜਾਂ ਦਾ ਉਤਪਾਦਨ ਅਤੇ ਵੰਡ ਨੂੰ ਪ੍ਰੋਤਸਾਹਨ ਦੇਣ ਦੇ ਲਈ ਉਚਿਤ ਮਾਹੌਲ ਵਿਕਸਿਤ ਕਰਨ ਅਤੇ ਬਣਾਏ ਰੱਖਣ ਦੀ ਲੋੜ ਹੈ। ਜੇ ਖੇਤੀ ਅਨਾਜ ਸੁਰੱਖਿਆ ਦੀ ਚੁਣੌਤੀ ਪੂਰੀ ਕਰਨੀ ਹੈ ਤਾਂ ¦ਬੇ ਸਮੇਂ ਦੇ ਲਈ ਬੀਜ ਖੇਤਰ ਵਿੱਚ ਜਨਤਕ ਅਤੇ ਨਿੱਜੀ ...
Read Full Story


1

Loading...

© 2012 punjabinfoline.com

punjab infoline arash info