Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
E-Paper
Photo News
Category
Tags Cloud
Tag Search for "ਲੱਖੋਵਾਲ"
ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋੋਧ ਵਿੱਚ ਕਿਸਾਨਾਂ ਵੱਲੋਂ ਸੰਸਦ ਦਾ ਘਿਰਾਓ 18 ਅਕਤੂਬਰ ਨੂੰ : ਲੱਖੋਵਾਲ

ਪਟਿਆਲਾ, 13 ਅਕਤੂਬਰ (ਪੀ.ਐਸ.ਗਰੇਵਾਲ) - ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾਂਦਾ ਰਿਹਾ ਹੈ ਅਤੇ ਇਹੀ ਪ੍ਰਮੁੱਖ ਕਾਰਨ ਹੈ ਕਿ ਅੱਜ ਦੇਸ਼ ਦੇ ਕਿਸਾਨ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੈ । ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ 18 ਅਕਤੂਬਰ ਨੂੰ ਦਿੱਲੀ ਵਿਖੇ ਸੰਸਦ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਹਜ਼ਾਰਾਂ ਕਿਸਾਨ ਹੁੰਮ ਹੁੰਮਾ ਕੇ ਸ਼ਾਮਲ ਹੋਣਗੇ । ’’ ਇਹ ਜਾਣਕਾਰੀ ਪੰਜਾਬ ਰਾਜ ਮੰਡੀ ਬੋਰਡ ਦੇ ਚੇਅਰਮੈਨ ਸ. ਅਜਮੇਰ ਸਿੰਘ ...
Read Full Story


ਪੰਜਾਬ ਸਰਕਾਰ ਰਾਜ ਦੇ ਸਰਵ-ਪੱਖੀ ਵਿਕਾਸ ਲਈ ਵਚਨਬੱਧ ਹੈ -ਸ੍ਰ.ਲੱਖੋਵਾਲ

ਸਮਾਣਾ , 21 ਜੂਨ (ਪੀ.ਐਸ.ਗਰੇਵਾਲ) -‘‘ਜਿਥੇ 1984 ਦੇ ਦਿੱਲੀ ਦੰਗਿਆਂ ਦੌਰਾਨ ਸਿੱਖ ਕਤੇਲਆਮ ਲਈ ਜਿੰਮੇਵਾਰ ਸੀਨੀਅਰ ਕਾਂਗਰਸੀ ਆਗੂ ਅਜ਼ਾਦ ਘੁੰਮ ਰਹੇ ਹਨ ਉੁਥੇ ਸ੍ਰ: ਦਵਿੰਦਰ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਸੁਣਾਉਣਾ ਘੱਟ ਗਿਣਤੀਆਂ ਨਾਲ ਇਕ ਵੱਡਾ ਧੱਕਾ ਹੈ ਜੋ ਕਿ ਕੇਂਦਰ ਸਰਕਾਰ ਦੀ ਦੋਹਰੀ ਨੀਤੀ ਨੂੰ ਦਰਸਾਉਂਦਾ ਹੈ। ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ: ਅਜਮੇਰ ਸਿੰਘ ਲੱਖੋਵਾਲ ਨੇ ਸਮਾਣਾ ਨੇੜਲੇ ਪਿੰਡ ਚੱਕ ਅੰਮਿ੍ਰਤਸਰੀਆ ਤੋਂ ਸ਼ਮਸ਼ਾਨਘਾਟ ਤੱਕ 20 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਲਿੰਕ ਸੜਕ ਦਾ ਉਦਘਾਟਨ ਕਰਨ ਉਪਰੰਤ ...
Read Full Story


ਮੰਡੀ ਬੋਰਡ ਵੱਲੋਂ 54 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀਦਾ ਅਣਮਿੱਥੇ ਸਮੇਂ ਲਈ ਘਿਰਾਓ 9 ਮਾਰਚ ਨੂੰ: ਲੱਖੋਵਾਲ

ਪਟਿਆਲਾ: 15 ਦਸੰਬਰ (ਪੀ.ਐਸ.ਗਰੇਵਾਲ) -‘‘ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨਾਲ ਮਿਲ ਕੇ ਕਿਸਾਨੀ ਮੰਗਾਂ ਦੇ ਹੱਕ ਵਿੱਚ 9 ਮਾਰਚ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦਾ ਅਣਮਿੱਥੇ ਸਮੇਂ ਲਈ ਮੁਕੰਮਲ ਘਿਰਾਓ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਿਣਸਾਂ ਦੇ ਭਾਅ ਤੈਅ ਕਰਨ ਦਾ ਫੈਸਲਾ ਕੀਮਤ ਸੂਚਕ ਅੰਕ ਅਨੁਸਾਰ ਕਰਨ ਦੀ ਬਜਾਏ ਰਾਜਸੀ ਤੌਰ ’ਤੇ ਕੀਤਾ ਜਾਂਦਾ ਹੈ ਅਤੇ ਕੇਂਦਰ ਵਿੱਚ ਲੰਮਾਂ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਦੇਸ਼ ਲਈ ਅਨਾਜ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਪੰਜਾਬ ਦੇ ਮਿਹਨਤੀ ਕਿਸਾਨਾਂ ...
Read Full Story


1

Loading...

© 2013 punjabinfoline.com

punjab infoline arash info