Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਵਰਗ"
ਡਾ. ਅੰਬੇਦਕਰ ਨੇ ਹਮੇਸ਼ਾ ਦੱਬੇ ਕੁਚਲੇ ਅਤੇ ਪੱਛੜੇ ਵਰਗਾਂ ਦੇ ਹਿੱਤਾਂ ਦੀ ਗੱਲ ਕੀਤੀ- ਅਟਵਾਲ

ਨਾਭਾ/ਪਟਿਆਲਾ 17 ਮਈ (ਪਰਮਿੰਦਰ ਗਰੇਵਾਲ) - ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਦਕਰ ਇੱਕ ਅਜਿਹੀ ਸਖਸ਼ੀਅਤ ਦੇ ਮਾਲਕ ਸਨ ਜਿਹਨਾਂ ਨੇ ਹਮੇਸ਼ਾਂ ਦੇਸ਼ ਦੇ ਦੱਬੇ ਕੁਚਲੇ ਅਤੇ ਪੱਛੜੇ ਵਰਗ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਪਰ ਕਾਂਗਰਸ ਪਾਰਟੀ ਨੇ ਬਾਬਾ ਸਾਹਿਬ ਨੂੰ ਇੱਕ ਵਾਰ ਹਰਾ ਕੇ ਮੁੜ ਕੇ ਉਨ੍ਹਾਂ ਨੂੰ ਲੋਕ ਸਭਾ ਅੰਦਰ ਦਾਖਲ ਨਹੀਂ ਹੋਣ ਦਿੱਤਾ ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਚਰਨਜੀਤ ਸਿੰਘ ਅਟਵਾਲ ਨੇ ਵਾਲਮਿਕੀ ਭਾਈਚਾਰੇ ਵੱਲੋਂ ਡਾ: ਭੀਮ ਰਾਓ ਅੰਬੇਦਕਰ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਚਰਨਜੀਤ ...
Read Full Story


ਜਾਟ ਸਮਾਜ ਨੂੰ ਪਛੜੇ ਵਰਗ ਵਿੱਚ ਸ਼ਾਮਲ ਕਰਨ ਵਿਰੁੱਧ ਰੋਸ ਪ੍ਰਦਰਸ਼ਨ

ਸਿਰਸਾ,ਪਿਛੜਾ ਵਰਗ ਦੇ ਲੋਕਾਂ ਨੇ ਅੱਜ ਆਪਣੇ ਕੋਟੇ ਦੇ ਹਿੱਸੇ ਵਿੱਚ ਕਥਿਤ ਵੰਡ ਦੇ ਖਦਸ਼ੇ ਨੂੰ ਲੈ ਕੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸਮਿਤੀ ਦੀ ਛੇ ਮੈਂਬਰੀ ਕਮੇਟੀ ਨੇ ਕੀਤੀ ਜਿਸ ਵਿੱਚ ਗੁਰਦੇਵ ਸਿੰਘ ਰਾਹੀ, ਪ੍ਰਿਥਵੀ ਸਿੰਘ ਕਿਰੋੜੀਵਾਲ, ਸੀਤਾ ਰਾਮ ਬਟਣਵਾਲਾ, ਗੁਰਮੀਤ ਸਿੰਘ, ਰਾਮ ਕਿਸ਼ਨ ਪੁਆਰ ਅਤੇ ਬਲਵਾਨ ਸਿੰਘ ਜਾਂਗੜਾ ਸ਼ਾਮਲ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੂਲ ਰੂਪ ’ਚ ਪਿਛੜਾ ਵਰਗ ’ਚ 67 ਜਾਤੀਆਂ ਸਨ ਪਰ ਹੁਣ ਇਸ ਵਿੱਚ ਪੰਜ ਜਾਤੀਆਂ ਨੂੰ ਹੋਰ ਸ਼ਾਮਲ ਕੀਤਾ ਜਾ ਚੁੱਕਾ ...
Read Full Story


ਮੁੱਖ ਮੰਤਰੀ ਦੇ ਓ.ਐਸ.ਡੀ. ਸੇਖੋਂ ਨੂੰ ਸਦਮਾ, ਮਾਤਾ ਸਵਰਗਵਾਸ

ਪਟਿਆਲਾ, 12 ਜਨਵਰੀ (ਪੀ.ਐਸ.ਗਰੇਵਾਲ) - ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਸ: ਸੁਖਮੰਦਰ ਸਿੰਘ ਸੇਖਂੋ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਬਲਵੰਤ ਕੌਰ ਅਕਾਲ ਚਲਾਣਾ ਕਰ ਗਏ। ਬੀਤੀ ਰਾਤ 80 ਸਾਲਾਂ ਸ਼੍ਰੀਮਤੀ ਬਲਵੰਤ ਕੌਰ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਨਾਲ ਪਟਿਆਲਾ-ਰਾਜਪੁਰਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ । ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਸ੍ਰ: ਸੁਖਮੰਦਰ ਸਿੰਘ ਸੇਖੋਂ ਨੇ ਦਿਖਾਈ। ...
Read Full Story


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਧਾਨ ਸਭਾ ਦੀ ਚੋਣਾਂ ਦੌਰਾਨ ਨੌਜਵਾਨ ਵਰਗ ਨੂੰ ਪੂਰੀ ਪ੍ਰਤੀਨਿੱਧਤਾ ਦਿੱਤੀ ਜਾਵੇਗੀ: ਮਜੀਠੀਆ

ਪਟਿਆਲਾ: 27 ਨਵੰਬਰ (ਪੀ.ਐਸ.ਗਰੇਵਾਲ) - ‘‘ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਧਾਨ ਸਭਾ ਦੀ ਚੋਣਾਂ ਦੌਰਾਨ ਨੌਜਵਾਨ ਵਰਗ ਨੂੰ ਪੂਰੀ ਪ੍ਰਤੀਨਿੱਧਤਾ ਦਿੱਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ 15 ਜਨਵਰੀ ਤੋਂ ਪਹਿਲਾਂ-ਪਹਿਲਾਂ ਐਲਾਨ ਕਰ ਦਿੱਤਾ ਜਾਵੇਗਾ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਵਿਧਾਇਕ ਸ. ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਦੇ ਪਿਤਾ ਸਵ: ਸੂਬੇਦਾਰ ਕਰਤਾਰ ਸਿੰਘ ਦੀ 14ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ...
Read Full Story


ਪ੍ਰਕਾਸ਼ ਸਿੰਘ ਬਾਦਲ ਟੈਕਨੀਕਲ ਕਾਲਜ ਦਾ ਨੀਂਹ ਪੱਥਰ 17 ਨੂੰ ਰੱਖਣਗੇ-ਬੀਬੀ ਜਗੀਰ ਕੌਰ

ਬੇਗੋਵਾਲ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਸਬਾ ਬੇਗੋਵਾਲ ’ਚ ਪੰਜਾਬ ਸਰਕਾਰ ਵੱਲੋਂ 8 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਟੈਕਨੀਕਲ ਕਾਲਜ ਦਾ ਨਹੀਂ ਪੱਥਰ 17 ਫਰਵਰੀ ਨੂੰ 12 ਵਜੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਰੱਖਣਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੀਂਹ ਪੱਥਰ ਰੱਖਣ ਉਪਰੰਤ ਇਕ ਵਿਸ਼ਾਲ ਜਲਸੇ ਨੂੰ ਸੰਬੋਨ ਕਰਨਗੇ। ਜਿਸ ਵਿਚ ਹਲਕੇ ਲਈ ਵੰਡੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਲਜ ਬਣਨ ਨਾਲ ਹਲਕੇ ਦੀ ਨਹੀਂ ਬਲਕਿ ਬੇਗੋਵਾਲ ਦੇ ਨਾਲ ਲੱਗਦੇ ...
Read Full Story


ਭਾਈ ਦਲੀਪ ਸਿੰਘ ਨੂੰ ਸਦਮਾ, ਮਾਤਾ ਸਵਰਗਵਾਸ

ਨਕੋਦਰ, 29 ਜਨਵਰੀ (ਪਾਪੀ/ਤਰਲੋਕ)- ਸਥਾਨਕ ਸੇਵਕ ਪਬਲਿਕ ਸਕੂਲ ਦੇ ਮੁਖੀ ਸੇਵਕ ਭਾਈ ਦਲੀਪ ਸਿੰਘ ਨੂੰ ਬੀਤੇ ਦਿਨੀਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਬੀਬੀ ਰਾਮ ਕੌਰ (85) ਕੁਝ ਦਿਨ ਬਿਮਾਰ ਰਹਿਣ ਪਿੱਛੋਂ ਜਲੰਧਰ ਦੇ ਇੱਕ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਇਥੇ ਖਦਰ ਭੰਡਾਰ ਨੇੜਲੇ ਸ਼ਮਸ਼ਾਨ ਘਾਟ ’ਚ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ’ਚ ਰਿਸ਼ਤੇਦਾਰ ਤੇ ਇਲਾਕਾ ਨਿਵਾਸੀ ਹਾਜ਼ਰ ...
Read Full Story


ਭਾਰਤੀ ਲੋਕਤੰਤਰ ਦਾ ਤਿੜਕ ਰਿਹਾ ਢਾਂਚਾ

ਦੇਸ਼ ਦੀ ਆਜ਼ਾਦੀ ਸਹੀ ਰੂਪ ਵਿਚ ਉਸ ਦੀ ਸੰਵਿਧਾਨਕ ਆਜ਼ਾਦੀ ਹੁੰਦੀ ਹੈ, ਜਦੋਂ ਉਹ ਆਪਣੇ ਦੇਸ਼ ਲਈ ਆਪਣੇ ਸੁਤੰਤਰ ਰੂਪ ਵਿਚ ਘੜੇ ਗਏ ਸੰਵਿਧਾਨ ਅਨੁਸਾਰ ਦੇਸ਼ ਦੀ ਸਰਕਾਰ ਨੂੰ ਚਲਾਉਣ ਦੇ ਸਮਰੱਥ ਹੋਵੇ। ਇਸ ਤੋਂ ਵਧੀਕ ਇਹ ਸਥਿਤੀ ਕਿਸੇ ਵੀ ਲੋਕਤੰਤਰ ਲਈ ਮਹੱਤਵਪੂਰਨ ਹੁੰਦੀ ਹੈ ਜਦੋਂ ਕਿ ਅਮਰੀਕਾ ਦੇ ਪ੍ਰਧਾਨ ਅਬਰਾਹਮ ¦ਿਕਨ ਨੇ ਇਸ ਦੀ ਵਿਆਖਿਆ ਕਰਦੇ ਹੋਏ ਸਪੱਸ਼ਟ ਰੂਪ ਵਿਚ ਕਿਹਾ ਸੀ ਕਿ ਲੋਕਤੰਤਰ ਸਹੀ ਅਰਥਾਂ ਵਿਚ ਉਹ ਹੁੰਦਾ ਹੈ ਜਿਸ ਵਿਚ ਲੋਕਾਂ ਲਈ, ਲੋਕਾਂ ਦੁਆਰਾ, ਲੋਕਾਂ ਦੀ ਸਰਕਾਰ ਸਥਾਪਤ ਹੋਵੇ। ਇਸ ਪ੍ਰਕਾਰ ਦੀ ਸਰਕਾਰ ਦਾ ਭਾਵ ਹੈ ਕਿ ਰਾਜ ਲੋਕਾਂ ਦੇ ਹਿਤ ਵਿਚ ਕਾਰਜਸ਼ੀਲ ਹੋਵੇ, ਜਿਸ ਵਿਚ ...
Read Full Story


1

Loading...

© 2012 punjabinfoline.com

punjab infoline arash info