ਨਾਗਰਿਕ ਸੁਰੱਖਿਆ ਤੇ ਮੁੱਢਲੀ ਸਹਾਇਤਾ ਦਾ ਗਿਆਨ ਹਰੇਕ ਵਿਅਕਤੀ ਲਈ ਜਰੂਰੀ-ਸੇਖੋਂ *ਬੁੱਢਾ ਦਲ ਸਕੂਲ ਵਿਖੇ ਸਿਵਲ ਡਿਫੈਂਸ ਦੀ ਜਾਣਕਾਰੀ ਦੇਣ ਸਬੰਧੀ ਕੈਂਪ ਲਗਾਇਆ
ਪਟਿਆਲਾ, 21 ਮਈ (ਪਰਮਿੰਦਰ ਗਰੇਵਾਲ) - ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ ਸ਼੍ਰੀ ਜੀ.ਕੇ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗ੍ਰਹਿ ਅਤੇ ਕੁਦਰਤੀ ਆਫਤ ਪ੍ਰਬੰਧਨ ਵਿਭਾਗ ਅਧੀਨ ਕੰਮ ਕਰਦੀ ਸਿਵਲ ਡਿਫੈਂਸ ਦੀ ਪਟਿਆਲਾ ਇਕਾਈ ਵੱਲੋਂ ਸਥਾਨਕ ਬੁੱਢਾ ਦਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਅਤੇ ਮੁਢਲੀ ਸਹਾਇਤਾ ਦਾ ਗਿਆਨ ਦੇਣ ਲਈ ਇੱਕ ਵਿਸੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਵਲ ਡਿਫੈਂਸ ਪਟਿਆਲਾ ਦੇ ਚੀਫ ਵਾਰਡਨ ਸ਼੍ਰੀ ਕੇ.ਐਸ. ਸੇਖੋਂ ਨੇ ਕਿਹਾ ਕਿ ਸਿਵਲ ਡਿਫੈਂਸ ਨਾਗਰਿਕਾਂ, ਵਿਦਿਆਰਥੀਆਂ ਅਤੇ ... Read Full Story
|
ਦਾਨ ਕੀਤਾ ਗਿਆ ਖੂਨ ਕਿਸੇ ਵੀ ਹਾਦਸਾਗ੍ਰਸਤ ਜਾਂ ਬਿਮਾਰੀ ਤੋਂ ਪੀੜਤ ਵਿਅਕਤੀ ਦੀ ਕੀਮਤੀ ਜਾਨ ਬਚਾ ਸਕਦਾ ਹੈ-ਡਿਪਟੀ ਕਮਿਸ਼ਨਰ
ਪਟਿਆਲਾ, 15 ਮਈ (ਪੀ.ਐਸ.ਗਰੇਵਾਲ) - ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਵੀ ਹਾਦਸਾਗ੍ਰਸਤ ਜਾਂ ਬਿਮਾਰੀ ਤੋਂ ਪੀੜਤ ਵਿਅਕਤੀ ਦੀ ਕੀਮਤੀ ਜਾਨ ਬਚਾ ਸਕਦਾ ਹੈ। ਇਸ ਤੋਂ ਇਲਾਵਾ ਕਈ ਵਾਰ ਹਸਪਤਾਲਾਂ ਵਿੱਚ ਕਈ ਬਲੱਡ ਗਰੁੱਪਾਂ ਦੇ ਖੂਨ ਉਪਲਬਧ ਨਹੀਂ ਹੁੰਦੇ ਜਿਸ ਕਾਰਨ ਮਰੀਜਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਪ੍ਰੰਤੂ ਲੋਕਾਂ ਵੱਲੋਂ ਦਿੱਤਾ ਖੂਨ ਵੱਖ-ਵੱਖ ਬਲੱਡ ਗਰੁੱਪਾਂ ਦਾ ਹੁੰਦਾ ਹੈ ਜੋ ਲੋੜਵੰਦ ਵਿਅਕਤੀ ਦੀ ਜਾਨ ਬਚਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਵਾ ਡਿਪਟੀ ... Read Full Story
|
ਪਟਿਆਲਾ ਪੁਲਿਸ ਵੱਲੋਂ ਚੋਰੀਆਂ ਕਰਨ ਵਾਲਾ ਇੱਕ ਵਿਅਕਤੀ ਚੋਰੀ ਕੀਤੇ ਸਮਾਨ ਸਮੇਤ ਕਾਬੂ-ਐਸ.ਐਸ.ਪੀ.
ਪਟਿਆਲਾ: 28 ਜਨਵਰੀ (ਪੀ.ਐਸ.ਗਰੇਵਾਲ) -ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਅਤੇ ਡੀ. ਐਸ.ਪੀ. (ਡੀ) ਸ੍ਰ: ਜਗਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਐਸ.ਆਈ. ਸ੍ਰ: ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਸ੍ਰ: ਭਾਗ ਸਿੰਘ ਸਮੇਤ ਪੁਲਿਸ ਪਾਰਟੀ ਸੀ.ਆਈ.ਏ. ਸਟਾਫ ਪਟਿਆਲਾ ਨੇ ਠੰਡੀ ਖੂਹੀ ਨੇੜੇ ਲਗਾਏ ਇੱਕ ਵਿਸ਼ੇਸ਼ ਨਾਕੇ ਦੌਰਾਨ ... Read Full Story
|
ਪਟਿਆਲਾ ਪੁਲਿਸ ਵੱਲੋਂ 4 ਕਿਲੋ ਅਫੀਮ ਸਮੇਤ ਦੋ ਵਿਅਕਤੀ ਕਾਬੂ
ਪਟਿਆਲਾ: 22 ਜਨਵਰੀ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਨੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਤੋਂ 4 ਕਿਲੋ ਅਫੀਮ ਅਤੇ ਇੱਕ ਆਈਕਾਨ ਕਾਰ ਕਾਬੂ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਐਸ.ਐਸ.ਪੀ. ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰ: ਪਿ੍ਰਤਪਾਲ ਸਿੰਘ ਥਿੰਦ ਐਸ.ਪੀ. (ਡੀ) ਅਤੇ ਸ੍ਰ: ਜਗਜੀਤ ਸਿੰਘ ਡੀ.ਐਸ.ਪੀ. (ਡੀ) ਦੀ ਰਹਿਨੁਮਾਈ ਹੇਠ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ ਸ੍ਰ: ... Read Full Story
|
ਪਟਿਆਲਾ ਪੁਲਿਸ ਵੱਲੋਂ 20 ਲੱਖ ਰੁਪਏ ਕੀਮਤ ਦੀ 20 ਕਿਲੋ ਅਫੀਮ ਸਮੇਤ ਦੋ ਵਿਅਕਤੀ ਕਾਬੂ: ਐਸ.ਪੀ.
ਪਟਿਆਲਾ: 22 ਨਵੰਬਰ(ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਜੁਲਕਾਂ ਪੁਲਿਸ ਵੱਲੋਂ 20 ਲੱਖ ਰੁਪਏ ਮੁੱਲ ਦੀ 20 ਕਿਲੋ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ । ਪਟਿਆਲਾ ਪੁਲਿਸ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਹੁਣ ਤੱਕ ਕਰੀਬ ਢਾਈ ਕੁਇੰਟਲ ਅਫੀਮ ਬਰਾਮਦ ਕੀਤੀ ਜਾ ਚੁੱਕੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਸ੍ਰ: ਪਿ੍ਰਤਪਾਲ ਸਿੰਘ ਥਿੰਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ ਸ਼ਾਮ ਥਾਣਾ ਜੁਲਕਾਂ ਪੁਲਿਸ ਵੱਲੋਂ ਡੀ.ਐਸ.ਪੀ. ... Read Full Story
|
ਸੀ.ਆਈ.ਏ. ਸਟਾਫ ਪਟਿਆਲਾ ਵੱਲੋਂ ਡੇਢ ਕਿਲੋ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਪਟਿਆਲਾ, 16 ਨਵੰਬਰ (ਪੀ.ਐਸ.ਗਰੇਵਾਲ) -ਜ਼ਿਲਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਇੱਕ ਵਿਅਕਤੀ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ । ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਰਹਿੰਦ ਬਾਈਪਾਸ, ਰਾਜਪੁਰਾ ਰੋਡ ਵਿਖੇ ਨਾਕਾ ਲਗਾਇਆ ਸੀ ਤਾਂ ਇੱਕ ਵਿਅਕਤੀ ਨੂੰ ਸ਼ੱਕ ... Read Full Story
|
ਕਾਰਾਂ ਚੋਰੀ ਕਰਕੇ ਜਾਅਲੀ ਨੰਬਰ ਲਗਾਉਣ ਵਾਲਾ ਵਿਅਕਤੀ ਪਟਿਆਲਾ ਪੁਲਿਸ ਵੱਲੋਂ ਕੀਤਾ ਗ੍ਰਿਫਤਾਰ
ਪਟਿਆਲਾ, 15 ਅਕਤੂਬਰ (ਪੀ.ਐਸ.ਗਰੇਵਾਲ) -ਚੰਡੀਗੜ ਵਿੱਚ ਕਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਮਗਰੋਂ ਚੋਰੀ ਕੀਤੀਆਂ ਕਾਰਾਂ ਦੇ ਜਾਅਲੀ ਨੰਬਰ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਦੋ ਚੋਰੀਸ਼ੁਦਾ ਕਾਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ । ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ (ਦਿਹਾਤੀ) ਸ਼੍ਰੀ ਹਰਦਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਅਤੇ ਪੁਲਿਸ ਚੌਕੀ ਭੁਨਰਹੇੜੀ ਦੇ ਏ.ਐਸ.ਆਈ ਗੁਰਮੀਤ ਸਿੰਘ ਨੇ ... Read Full Story
|
ਸਿੱਖਾਂ ਦੀ ਕਾਲੀ ਸੂਚੀ ਵਿਚੋਂ 23 ਨਾਂ ਹਟਾ ਦਿੱਤੇ
ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਕਾਲੀ ਸੂਚੀ ਵਿਚੋਂ 23 ਨਾਂ ਹਟਾ ਦਿੱਤੇ ਗਏ ਹਨ। ਇਹ ਉਹ ਵਿਅਕਤੀ ਹਨ ਜਿਨ੍ਹਾਂ ਉਪਰ ਜਾਂ ਤਾਂ ਕੋਈ ਗੰਭੀਰ ਦੋਸ਼ ਨਹੀਂ ਹਨ ਜਾਂ ਮਾਮੂਲੀ ਧਾਰਾਵਾਂ ਤਹਿਤ ਮਾਮਲੇ ਦਰਜ ਹਨ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵੀ ਇਨ੍ਹਾਂ ਨਾਵਾਂ ਨੂੰ ਕਾਲੀ ਸੂਚੀ ਵਿਚੋਂ ਹਟਾਉਣ ਲਈ ਸਹਿਮਤੀ ਦਿੱਤੀ ਗਈ ਸੀ। ਕੇਂਦਰੀ ਏਜੰਸੀਆਂ ਨੇ ਵੀ ਇਨ੍ਹਾਂ 23 ਵਿਅਕਤੀਆਂ ਬਾਰੇ ਆਪਣੀ ਰਿਪੋਰਟ ਦਿੱਤੀ ਸੀ ਕਿ ਇਨ੍ਹਾਂ ਨੂੰ ਖਤਰਨਾਕ ਸ਼੍ਰੇਣੀ ਵਿਚੋਂ ਹਟਾਇਆ ਜਾ ਸਕਦਾ ਹੈ।
ਪਹਿਲਾਂ ਇਹ ਸੂਚੀ 185 ਵਿਅਕਤੀਆਂ ਦੀ ਸੀ, ਫਿਰ ਇਸ ’ਚ 169 ਨਾਂ ਰਹਿ ਗਏ। ਇਸ ਸੂਚੀ ... Read Full Story
|
ਸੀ.ਆਈ.ਏ. ਪਟਿਆਲਾ ਵੱਲੋਂ ਰਾਜਸਥਾਨ ਤੋਂ ਲਿਆਂਦੀ ਦੋ ਕਿਲੋ ਅਫੀਮ ਸਮੇਤ ਇੱਕ ਵਿਅਕਤੀ ਕਾਬੂ
ਪਟਿਆਲਾ: 22 ਮਾਰਚ (ਪੀ.ਐਸ.ਗਰੇਵਾਲ) -ਪਟਿਆਲਾ ਦੇ ਐਸ.ਐਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ ਵੱਲੋਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਵਿੱਢੀ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਸਫਲਤਾ ਮਿਲੀ ਜਦੋਂ ਸੀ.ਆਈ.ਏ. ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਸੀ.ਆਈ.ਏ. ਦੇ ਸਹਾਇਕ ਥਾਣੇਦਾਰ ਸ. ਹਰਵਿੰਦਰ ਸਿੰਘ ਅਤੇ ਉਸਦੀ ਪੁਲਿਸ ਪਾਰਟੀ ਵੱਲੋਂ ਪਾਤੜਾਂ ਬਾਈਪਾਸ ਤੋਂ ਖਨੌਰੀ ਵੱਲ ਨੂੰ ਜਾਣ ਮੌਕੇ ਪਿੰਡ ਕਾਹਨਗੜ ਦੇ ਸੂਏ ਦੇ ਟੀ-ਪੁਆਇੰਟ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੇ ਝੋਲੇ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 2 ਕਿਲੋ ... Read Full Story
|
5 ਕਿਲੋ ਅਫੀਮ ਸਮੇਤ ਦੋ ਵਿਅਕਤੀ ਅਤੇ ਇੱਕ ਔਰਤ ਕਾਬੂ: ਐਸ.ਪੀ.
ਪਟਿਆਲਾ: 14 ਜਨਵਰੀ (ਪੀ.ਐਸ.ਗਰੇਵਾਲ) -ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ. ਸਟਾਫ ਪਟਿਆਲਾ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ ’ਤੇ 5 ਕਿਲੋ ਅਫੀਮ ਸਮੇਤ ਦੋ ਵਿਅਕਤੀਆਂ ਅਤੇ ਇੱਕ ਔਰਤ ਨੰੂ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਐਸ.ਪੀ. (ਡੀ) ਸ. ਗੁਰਦੀਪ ਸਿੰਘ ਪੰਨੂ ਨੇ ਆਪਣੇ ਦਫ਼ਤਰ ਵਿਖੇ ਕੀਤੇ ਪੱਤਰਕਾਰ ਸੰਮੇਲਨ ਦੌਰਾਨ ਦਿੰਦਿਆਂ ਹੋਰ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਏ.ਐਸ.ਆਈ. ਸ. ਹਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ... Read Full Story
|
ਪਟਿਆਲਾ ਪੁਲਿਸ ਵੱਲੋਂ ਸਾਢੇ ਤਿੰਨ ਕਿਲੋ ਅਫੀਮ ਸਮੇਤ ਇੱਕ ਵਿਅਕਤੀ ਕਾਬੂ-ਸ੍ਰ.ਪੰਨੂ
ਪਟਿਆਲਾ: 3 ਜਨਵਰੀ (ਪੀ.ਐਸ.ਗਰੇਵਾਲ) -‘‘ ਐਸ.ਐਸ.ਪੀ. ਪਟਿਆਲਾ ਸ੍ਰ: ਗੁਰਪ੍ਰੀਤ ਸਿੰਘ ਗਿੱਲ ਦੇ ਆਦੇਸ਼ਾਂ ਅਨੁਸਾਰ ਨੌਜਵਾਨ ਪੀੜੀ ਨੂੰ ਨਸ਼ਿਆਂ ਦਾ ਆਦੀ ਬਣਾਉਣ ਵਾਲੇ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਵਿੱਢੀ ਗਈ ਸਖਤ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸਮਾਣਾ ਪੁਲਿਸ ਵੱਲੋਂ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ ਲਫਾਫੇ ਵਿੱਚ ਲਪੇਟ ਕੇ ਰੱਖੀ ਹੋਈ 3.5 ਕਿਲੋ ਅਫੀਮ ਜਿਸ ਦੀ ਬਜਾਰ ਵਿੱਚ 2.50 ਲੱਖ ਰੁਪਏ ਕੀਮਤ ਬਣਦੀ ਹੈ ਬਰਾਮਦ ਕੀਤੀ ਗਈ । ’’ ਇਹ ਜਾਣਕਾਰੀ ਐਸ.ਪੀ. (ਡੀ) ਸ੍ਰ: ਗੁਰਦੀਪ ਸਿੰਘ ਪੰਨੂ ਨੇ ਅੱਜ ਆਪਣੇ ਦਫਤਰ ਵਿਖੇ ਕੀਤੇ ਪੱਤਰਕਾਰ ਸੰਮੇਲਨ ਦੌਰਾਨ ... Read Full Story
|
ਚੰਡੀਗੜ੍ਹ ਵਿੱਚ ਅਗਵਾ ਕਰਨ ਆਏ ਦੋ ਆਸਟਰੇਲਿਆਈ ਭਾਰਤੀ ਸਾਥੀ ਸਮੇਤ ਗ੍ਰਿਫਤਾਰ
ਚੰਡੀਗੜ੍ਹ, 21 ਅਗਸਤ,sarwan singh-ਚੰਡੀਗੜ੍ਹ ਪੁਲੀਸ ਨੇ ਕੌਮਾਂਤਰੀ ਪੱਧਰ 'ਤੇ ਘੜੀ ਸਾਜਿਸ਼ ਤਹਿਤ ਅਗਵਾ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੀ ਯੋਜਨਾ ਬਣਾ ਰਹੇ ਆਸਟਰੇਲੀਅਨ ਨਾਗਰਿਕਾਂ ਸਮੇਤ ਇਕ ਭਾਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਦੇ ਨੌਜਵਾਨ ਨੂੰ ਅਗਵਾ ਕਰਨ ਆਏ ਦੋ ਗੋਰਿਆਂ ਅਤੇ ਇਕ ਪੰਜਾਬੀ ਨੂੰ ਚੰਡੀਗੜ੍ਹ ਪੁਲਿਸ ਦੀ ਕਰਾਈਮ ਬਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਤਿੰਨੋਂ ਵਿਅਕਤੀ ਰੋਪੜ ਦੇ ਹਰਸ਼ ਨਾਮ ਦੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਉਸ ਦੇ ਪਰਿਵਾਰ ਵਾਲਿਆਂ ਤੋਂ 1 ਕਰੋੜ ਰੁਪਏ ਦੀ ਰਕਮ ਵਸੂਲਣਾ ਚਾਹੁੰਦੇ ਸਨ ਅਤੇ ਉਸ ਰਕਮ ਨਾਲ ਵੱਡੇ ਪੱਧਰ 'ਤੇ ਨਸ਼ੀਲੀਆਂ ਦਵਾਈਆਂ ਦਾ ... Read Full Story
|
ਦੇਸ਼ ਵਾਸੀ ਉਨ੍ਹਾਂ ਦੇਸ਼ ਭਗਤਾਂ, ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸਦਾ ਰਿਣੀ ਰਹਿਣਗੇ:- ਰਣਜੀਤ ਸਿੰਘ ਬ੍ਰਹਮਪੁਰਾ
ਅੰਮ੍ਰਿਤਸਰ/16ਅਗਸਤ/ਸਰਵਨ ਸਿੰਘ ਰੰਧਾਵਾ:- ਆਜ਼ਾਦ ਭਾਰਤ ਦਾ 64ਵਾਂ ਆਜ਼ਾਦੀ ਦਿਵਸ ਅੱਜ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ੍ਰ ਰਣਜੀਤ ਸਿੰਘ ਬ੍ਰਹਮਪੁਰਾ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਚੋਣਾਂ ਮੰਤਰੀ ਪੰਜਾਬ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਅੰਮ੍ਰਿਤਸਰ ਦੀਆ ਟੁਕੜੀਆਂ, ਹੋਮ ਗਾਰਡਜ, ਐਨ.ਸੀ.ਸੀ. ਸੀਨੀਅਰ ਅਤੇ ਜੂਨੀਅਰ ਡਵੀਜ਼ਨ, ਏਅਰ ਵਿੰਗ ਅਤੇ ਨੇਵਲ ਵਿੰਗ, ਸਕਾਊਟਸ ਅਤੇ ਗਰਲ ... Read Full Story
|
ਅਸ਼ਲੀਲ ਵੈ¤ਬਸਾਈਟਾਂ ’ਤੇ ਰੋਕ ਲਾਉਣੀ ਜ਼ਰੂਰੀ-ਬਾਲਾਕ੍ਰਿਸ਼ਨਨ
ਨਵੀਂ ਦਿੱਲੀ, 1 ਫਰਵਰੀ (ਏਜੰਸੀਆਂ)-ਦੇਸ਼ ਦੇ ਚੀਫ਼ ਜਸਟਿਸ ਕੇ. ਜੀ. ਬਾਲਾਕ੍ਰਿਸ਼ਨਨ ਨੇ ਕਿਹਾ ਹੈ ਕਿ ਅਸ਼ਲੀਲ ਸਮੱਗਰੀ ਤੇ ਨਫ਼ਰਤ ਫੈਲਾਉਣ ਵਾਲੀਆਂ ਵੈ¤ਬ ਸਾਈਟਾਂ ’ਤੇ ਤੁਰੰਤ ਰੋਕ ਲਾਉਣ ਦੀ ਲੋੜ ਹੈ ਅਤੇ ਇਸ ਸਬੰਧ ਵਿਚ ਇਕ ਸਾਈਬਰ ਕਾਨੂੰਨ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਵੈ¤ਬਸਾਈਟਾਂ ’ਤੇ ਰੋਕ ਲਾ ਸਕਦੀ ਹੈ ਜੋ ਅਸ਼ਲੀਲਤਾ ਪਰੋਸ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਵੈ¤ਬਸਾਈਟਾਂ ’ਤੇ ਅਜੇ ਇਕੋ ਜਿਹੀ ਰੋਕ ਲਾਉਣੀ ਠੀਕ ਨਹੀਂ। ਗਲਤ ਕੰਮ ਕਰਨ ਵਾਲਿਆਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਨੈਟਵਰਕ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ, ਵੈ¤ਬਸਾਈਟ ... Read Full Story
|