Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਵਿਜੇ"
ਰਾਹੁਲ ਗਾਂਧੀ ਤੇ ਦਿਗਵਿਜੇ ਨੂੰ ਨੋਟਿਸ

ਇੰਦੌਰ, ਕਾਂਗਰਸ ਦੇ ਵਿਦਿਆਰਥੀ ਸੰਗਠਨ ਭਾਰਤੀ ਰਾਸ਼ਟਰੀ ਵਿਦਿਆਰਥੀ ਸੰਗਠਨ (ਐੱਨ. ਐੱਸ. ਯੂ. ਆਈ.) ਦੀਆਂ ਬੀਤੇ ਦਿਨੀਂ ਹੋਈਆਂ ਸੂਬਾਈ ਚੋਣਾਂ ਨੂੰ ਲੈ ਕੇ ਇੰਦੌਰ ਦੀ ਅਦਾਲਤ ਨੂੰ ਕਾਂਗਰਸ ਜਨਰਲ ਸਕੱਤਰ ਰਾਹੁਲ ਗਾਂਧੀ ਅਤੇ ਦਿਗਵਿਜੇ ਸਿੰਘ ਨੂੰ ਨੋਟਿਸ ਜਾਰੀ ਕਰਕੇ 26 ਜੂਨ ਤਕ ਅਦਾਲਤ 'ਚ ਆਪਣਾ ਪੱਖ ਰੱਖਣ ਲਈ ਕਿਹਾ ਹੈ। ਬੀਤੀ ਮਾਰਚ 'ਚ ਐੱਨ. ਐੱਸ. ਯੂ. ਆਈ. ਦੇ ਸੂਬਾ ਪ੍ਰਧਾਨ ਦੇ ਅਹੁਦੇ 'ਤੇ ਵਿਪਿਨ ਵਾਨਖੇੜੇ ਦੀ ਚੋਣ ਹੋਈ ਸੀ। ਇਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਉਸ ਸਮੇਂ ਵੀ ਵਿਵੇਕ ਤੰਵਰ ਅਤੇ ਸ਼ਿਵਮਣੀ ਨਾਂ ਦੇ ਵਿਦਿਆਰਥੀ ਨੇਤਾਵਾਂ ਨੇ ਇਤਰਾਜ਼ ਪ੍ਰਗਟਾਇਆ ਸੀ। ਇਸ ਸੰਬੰਧੀ ਰਾਹੁਲ ਅਤੇ ...
Read Full Story


ਢੋਂਗ ਕਰ ਰਹੇ ਰਾਮਦੇਵ- ਦਿਗਵਿਜੇ

ਕਾਂਗਰਸ ਸਕੱਤਰ ਜਨਰਲ ਦਿਗਵਿਜੇ ਸਿੰਘ ਨੇ ਇਕ ਵਾਰ ਫਿਰ ਤੋਂ ਯੋਗ ਗੁਰੂ ਬਾਬਾ ਰਾਮਦੇਵ ਖਿਲਾਫ ਮੋਰਚਾ ਖੋਲ ਲਿਆ ਹੈ। ਦਿਗਵਿਜੇ ਨੇ ਕਿਹਾ ਕਿ ਬਾਬਾ ਰਾਮਦੇਵ ਕਾਲੇ ਧਨ ਦੀ ਵਾਪਸੀ ਦੇ ਮਾਮਲੇ ਵਿਚ ਸਿਰਫ ਢੋਂਗ ਕਰਦੇ ਹਨ। ਦਿਗਵਿਜੇ ਨੇ ਕਿਹਾ ਕਿ ਰਾਮਦੇਵ ਕਿਹਾ ਕਿ ਉਹ ਬਾਬਾ ਰਾਮਦੇਵ ਦੇ ਕਾਲੇ ਕਾਰਨਾਮਿਆਂ ਬਾਰੇ ਪਹਿਲਾਂ ਤੋਂ ਹੀ ਕਹਿੰਦੇ ਆ ਰਹੇ ਹਨ ਪਰ ਉਸ ਸਮੇਂ ਉਨ੍ਹਾਂ ਦੀਆਂ ਗੱਲਾਂ 'ਤੇ ਯਕੀਨ ਨਹੀਂ ਕੀਤਾ ਗਿਆ। ਦਿਗਵਿਜੇ ਨੇ ਪੁੱਛਿਆ ਕਿ ਬਾਬਾ ਰਾਮਦੇਵ ਦੱਸਣ ਕਿ ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲੇ ਵਿਚ 100 ਏਕੜ ਜ਼ਮੀਨ ਕਿੰਨੇ ਵਿਚ ਖਰੀਦੀ ਅਤੇ ਇਸ ਦੀ ਕਿੰਨੇ ਮੁੱਲ ਦੀ ਰਜਿਸਟਰੀ ...
Read Full Story


ਟੀਮ ਅੰਨਾ ਦੇ ਮੈਂਬਰ 'ਸੱਤਾ ਦੇ ਦਲਾਲ' ਬਣਨਾ ਚਾਹੁੰਦੇ ਹਨ : ਦਿਗਵਿਜੇ

ਭੋਪਾਲ, ਕਾਂਗਰਸ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਅੱਜ ਸਮਾਜਿਕ ਵਰਕਰ ਅੰਨਾ ਹਜ਼ਾਰੇ ਦੀ ਟੀਮ ਦੇ ਮੈਂਬਰਾਂ 'ਤੇ ਦੋਸ਼ ਲਗਾਇਆ ਹੈ ਕਿ ਲੋਕਤੰਤਰ ਵਿਚ ਵਿਸ਼ਵਾਸ ਰੱਖੇ ਬਿਨਾਂ ਉਹ 'ਸੱਤਾ ਦੇ ਦਲਾਲ' ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਦਿਗਵਿਜੇ ਨੇ ਆਪਣੇ ਘਰ ਪੱਤਰਕਾਰਾਂ ਨੂੰ ਕਿਹਾ ਕਿ ਕਈ ਵਾਰ ਮੈਨੂੰ ਲੱਗਦਾ ਹੈ ਕਿ ਟੀਮ ਅੰਨਾ ਦੇ ਮੈਂਬਰਾਂ ਦੀ ਲੋਕਤੰਤਰ ਅਤੇ ਲੋਕਤੰਤਰਿਕ ਸੰਸਥਾਵਾਂ ਵਿਚ ਕੋਈ ਆਸਥਾ ਨਹੀਂ ਹੈ ਅਤੇ ਉਹ ਚੋਣਾਂ ਦਾ ਸਾਹਮਣਾ ਕੀਤੇ ਬਿਨਾਂ 'ਸੱਤਾ ਦੇ ਦਲਾਲ' ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਟੀਮ ਅੰਨਾ ਦੇ ਜ਼ਿਆਦਾਤਰ ਮੈਂਬਰਾਂ ਕੋਲ ਕੁਝ ਵੀ ਕਹਿਣ ਦਾ ਕੋਈ ਨੈਤਿਕ ...
Read Full Story


ਰੱਖਿਆ ਮੰਤਰਾਲਾ ਨੇ ਫੌਜ ਮੁਖੀ ਦੇ ਦਾਅਵਿਆਂ ਨੂੰ ਨਕਾਰਿਆ

ਨਵੀਂ ਦਿੱਲੀ, ਰੱਖਿਆ ਮੰਤਰੀ ਏ. ਕੇ. ਐਟੋਨੀ ਨੇ ਜ਼ਮੀਨੀ ਫੌਜ ਦੇ ਮੁਖੀ ਵਿਜੇ ਕੁਮਾਰ ਸਿੰਘ ਵਲੋਂ ਉਨ੍ਹਾਂ ਨੂੰ ਕਿਸੇ ਸੌਦਾਗਰ ਕੋਲੋਂ 14 ਕਰੋੜ ਰੁਪਏ ਦੀ ਰਿਸ਼ਵਤ ਦਿੱਤੇ ਜਾਣ ਦੀ ਪੇਸ਼ਕਸ਼ ਦੇ ਮਾਮਲੇ 'ਚ ਸੀ. ਬੀ. ਆਈ. ਵਲੋਂ ਜਾਂਚ ਕਰਵਾਉਣ ਦੇ ਸੋਮਵਾਰ ਹੁਕਮ ਜਾਰੀ ਕੀਤੇ। ਰੱੱਖਿਆ ਮੰਤਰਾਲਾ ਦੇ ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਐਟੋਨੀ ਨੇ ਜ਼ਮੀਨੀ ਫੌਜ ਦੇ ਮੁਖੀ ਨੂੰ ਰਿਸ਼ਵਤ ਦਿੱਤੇ ਜਾਣ ਦੀ ਪੇਸ਼ਕਸ਼ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਦੋਸ਼ਾਂ ਦੀ ਤਹਿ ਤਕ ਜਾਣ ਲਈ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਜਨਰਲ ਵੀ. ਕੇ. ਸਿੰਘ ਨੇ ਖੁਲਾਸਾ ਕੀਤਾ ਸੀ ਕਿ ਇਕ ...
Read Full Story


ਮੱਧ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਚੋਣ ਲੜ ਕੇ ਦੇਖ ਲੈਣ, ਅਸਲੀਅਤ ਲੱਗ ਜਾਵੇਗੀ ਪਤਾ : ਦਿਗਵਿਜੇ

ਗੁਨਾ, ਭਾਰਤੀ ਜਨਤਾ ਪਾਰਟੀ ਦੇ ਮੱਧ ਪ੍ਰਦੇਸ਼ ਦੇ ਸੂਬਾਈ ਪ੍ਰਧਾਨ ਪ੍ਰਭਾਤ ਝਾਅ ਨੂੰ ਚੋਣ ਲੜਣ ਦੀ ਚੁਣੌਤੀ ਦਿੰਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਉਹ ਇਕ ਵਾਰ ਖੁਦ ਚੋਣ ਲੜ ਕੇ ਦੇਖ ਲੈਣ ਤਾਂ ਉਨ੍ਹਾਂ ਨੂੰ ਆਪਣੀ ਅਸਲੀਅਤ ਦਾ ਪਤਾ ਲੱਗ ਜਾਵੇਗਾ। ਪ੍ਰਭਾਤ ਝਾਅ ਵਲੋਂ ਉਨ੍ਹਾਂ ਨੂੰ ਚੋਣ ਲੜਣ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਬਿਆਨ 'ਤੇ ਕੁਝ ਟਿੱਪਣੀ ਨਹੀਂ ਕਰਨਗੇ ਪਰ ਇਕ ਵਾਰ ਉਹ ਖੁਦ ਚੋਣ ਲੜ ਕੇ ਦੇਖ ਲੈਣ। ਉਨ੍ਹਾਂ ਨੂੰ ਆਪਣੀ ਅਸਲੀਅਤ ਦਾ ਪਤਾ ਲੱਗ ਜਾਵੇਗਾ। ਸਰਕਾਰ 'ਤੇ ਖਣਿਜ ਮਾਫੀਆ ਦੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਉਂਦਿਆਂ ...
Read Full Story


ਬਹੁਗੁਣਾ ਸਰਕਾਰ ਨੂੰ ਅਸਥਿਰ ਕਰਨ ਦਾ ਕੋਈ ਇਰਾਦਾ ਨਹੀਂ: ਰਾਵਤ

ਨਵੀਂ ਦਿੱਲੀ, ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਉਤਰਾਖੰਡ ਵਿੱਚ ਪੈਦਾ ਹੋਈ ਸਥਿਤੀ ਦੇ ਹੱਲ ਲਈ ਉਨ੍ਹਾਂ ਕੋਲ ਕਾਂਗਰਸ ਹਾਈ ਕਮਾਂਡ ਵੱਲੋਂ ਕੋਈ ‘ਠੋਸ ਪ੍ਰਸਤਾਵ’ ਨਹੀਂ ਆਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵਿਜੇ ਬਹੁਗੁਣਾ ਦੀ ਸਰਕਾਰ ਨੂੰ ਅਸਥਿਰ ਕਰਨ ਦੀ ਉਨ੍ਹਾਂ ਦੀ ਕੋਈ ਮਨਸ਼ਾ ਨਹੀਂ ਹੈ। ਸ੍ਰੀ ਰਾਵਤ ਨੇ ਕਿਹਾ ਕਿ ਹਾਲੇ ਤਕ ਉਨ੍ਹਾਂ ਕੋਲ ਹਾਈ ਕਮਾਂਡ ਵੱਲੋਂ ਕੋਈ ਠੋਸ ਪ੍ਰਸਤਾਵ ਨਹੀਂ ਆਇਆ। ਜੇਕਰ ਅਜਿਹਾ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਉਹ ਆਪਣੇ ਸਮਰਥਕਾਂ ਨਾਲ ਵਿਚਾਰ ਕਰਨਗੇ। ਵਿਜੇ ਬਹੁਗੁਣਾ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ...
Read Full Story


ਵਿਜੇ ਬਹੂਗੁਣਾ ਨੇ ਉਤਰਾਖੰਡ ਦੇ ਮੁਖ ਮੰਤਰੀ ਵਜੋਂ ਚੁੱਕੀ ਸਹੁੰ

ਦੇਹਰਾਦੂਨ, ਉਤਰਾਖੰਡ ਦੇ ਟੀਹਰੀ ਖੇਤਰ ਤੋਂ ਐੱਮ. ਪੀ. ਵਿਜੇ ਬਹੂਗੁਣਾ ਨੂੰ ਮੰਗਲਵਾਰ ਸ਼ਾਮ ਵੇਲੇ ਰਾਜਪਾਲ ਮਾਰਗਰੇਟ ਅਲਵਾ ਨੇ ਸੂਬੇ ਦੇ ਨਵੇਂ ਮੁਖ ਮੰਤਰੀ ਵਜੋਂ ਸਹੁੰ ਚੁਕਾਈ। ਵਿਜੇ ਬਹੂਗੁਣਾ ਨੇ ਇਕੱਲਿਆਂ ਹੀ ਸਹੁੰ ਚੁੱਕੀ। ਉਹ ਸਹੁੰ ਚੁਕ ਸਮਾਰੋਹ ਤੋਂ 15 ਮਿੰਟ ਪਹਿਲਾਂ ਹੀ ਸਮਾਰੋਹ ਵਾਲੀ ਥਾਂ 'ਤੇ ਪੁੱਜੇ। ਇਸ ਪ੍ਰੋਗਰਾਮ ਵਿਚ ਕਾਂਗਰਸ ਦੇ ਸੂਬਾਈ ਪ੍ਰਧਾਨ ਯਸ਼ਪਾਲ ਆਰੀਆ, ਉਪ ਪ੍ਰਧਾਨ ਸੁਬੋਧ ਅਤੇ ਹੋਰ ਵਿਧਾਇਕ ਮੌਜੂਦ ...
Read Full Story


ਕਾਂਗਰਸੀ ਰਾਵਤ ਨੇ ਭਾਜਪਾ ਤੋਂ ਮੰਗੀ ਮਦਦ

ਕੇਂਦਰੀ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫਾ ਨਵੀਂ ਦਿੱਲੀ, ਉਤਰਾਖੰਡ ਵਿਚ ਕਾਂਗਰਸ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ। ਭਵਿੱਖ ਦੇ ਮੁਖ ਮੰਤਰੀ ਵਜੋਂ ਵਿਜੇ ਬਹੂਗੁਣਾ ਦੇ ਨਾਂ ਦਾ ਐਲਾਨ ਹੋਣ ਦੇ ਤੁਰੰਤ ਬਾਅਦ ਹੀ ਸੋਮਵਾਰ ਰਾਤ ਤੋਂ ਕੇਂਦਰੀ ਮੰਤਰੀ ਹਰੀਸ਼ ਰਾਵਤ ਨੇ ਬਗਾਵਤੀ ਰੁਖ਼ ਅਪਣਾ ਲਿਆ ਹੈ। ਉਨ੍ਹਾਂ ਦੀ ਬਗਾਵਤ ਨੂੰ ਦੇਖਦੇ ਹੋਏ ਕਾਂਗਰਸ ਕੋਰ ਗਰੁੱਪ ਦੀ ਇਕ ਬੈਠਕ ਮੰਗਲਵਾਰ ਹੋਈ ਪਰ ਇਸ ਬੈਠਕ ਪਿੱਛੋਂ ਸਪੱਸ਼ਟ ਕੀਤਾ ਗਿਆ ਕਿ ਵਿਜੇ ਬਹੂਗੁਣਾ ਹੀ ਉਤਰਾਖੰਡ ਦੇ ਅਗਲੇ ਮੁਖ ਮੰਤਰੀ ਹੋਣਗੇ। ਹਰੀਸ਼ ਰਾਵਤ ਪਾਰਟੀ ਹਾਈ ਕਮਾਨ ਤੋਂ ਇੰਨਾ ...
Read Full Story


ਮੁੱਖ ਮੰਤਰੀ ਨਾ ਬਣਾਏ ਜਾਣ ਤੋਂ ਨਾਰਾਜ਼ ਹਰੀਸ਼ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਅਸਤੀਫਾ

ਨਵੀਂ ਦਿੱਲੀ, ਉਤਰਾਖੰਡ 'ਚ ਵਿਜੇ ਬਹੁਗੁਣਾ ਦੀ ਤਾਜਪੋਸ਼ੀ ਤੋਂ ਨਾਰਾਜ਼ ਕੇਂਦਰੀ ਮੰਤਰੀ ਹਰੀਸ਼ ਰਾਵਤ ਨੇ ਪ੍ਰਧਾਨ ਮੰਤਰੀ ਨੂੰ ਆਪਣਾ ਅਸਤੀਫਾ ਭੇਜਿਆ ਹੈ। ਪੀ. ਟੀ. ਆਈ. ਮੁਤਾਬਕ ਉਤਰਾਖੰਡ ਦਾ ਮੁੱਖ ਮੰਤਰੀ ਨਾ ਬਣਾਏ ਜਾਣ ਤੋਂ ਨਾਰਾਜ਼ ਹਰੀਸ਼ ਰਾਵਤ ਨੇ ਅਸਤੀਫਾ ਦੇ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਰਾਵਤ ਨੇ ਅਸਤੀਫੇ 'ਚ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ ਦੇ ਹੰਗਾਮੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਮੁਕਤ ਕੀਤਾ ਜਾਏ। ਇਸ ਹਾਲਤ 'ਚ ਕੰਮ ਕਰਨਾ ਮੁਸ਼ਕਿਲ ਭਰਿਆ ਹੋਵੇਗਾ। ਫਿਲਹਾਲ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਇੰਤਜ਼ਾਰ ਹੈ। ਕੇਂਦਰੀ ਮੰਤਰੀ ਹਰੀਸ਼ ਰਾਵਤ ਦੇ ...
Read Full Story


ਵਿਜੇ ਬਹੂਗੁਣਾ ਹੋਣਗੇ ਉਤਰਾਖੰਡ ਦੇ ਸੀ. ਐੱਮ.

ਨਵੀਂ ਦਿੱਲੀ, ਕਾਂਗਰਸ ਨੇ ਆਖਿਰ ਉਤਰਾਖੰਡ ਦੇ ਨਵੇਂ ਮੁਖ ਮੰਤਰੀ ਦਾ ਫੈਸਲਾ ਸੋਮਵਾਰ ਰਾਤ ਕਰ ਹੀ ਲਿਆ। ਵਿਜੇ ਬਹੂਗੁਣਾ ਹੁਣ ਉਤਰਾਖੰਡ ਦੇ ਨਵੇਂ ਮੁਖ ਮੰਤਰੀ ਹੋਣਗੇ। ਉਹ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਅੱਜ ਸੀ. ਐੱਮ. ਵਜੋਂ ਸਹੁੰ ਚੁੱਕਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸੀਨੀਅਰ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਵਿਚਾਲੇ ਹੋਈ ਬੈਠਕ ਦੌਰਾਨ ਬਹੂਗੁਣਾ ਦੇ ਨਾਂ ਬਾਰੇ ਫੈਸਲਾ ਹੋਇਆ ਸੀ। ਕੌਣ ਹਨ ਵਿਜੇ ਬਹੂਗੁਣਾ : ਵਿਜੇ ਬਹੂਗੁਣਾ ਉੱਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਸਵਰਗੀ ਐੱਚ. ਐੱਨ. ਬਹੂਗੁਣਾ ਦੇ ਬੇਟੇ ਹਨ। ਉਹ ਟੀਹਰੀ ਗੜ੍ਹਵਾਲ ਤੋਂ ਲੋਕ ਸਭਾ ਦੇ ...
Read Full Story


ਕਾਂਗਰਸ ਨੂੰ ਸਿਹਰਾ ਦੇਣ ਲਈ ਮਾਇਆਵਤੀ ਦਾ ਧੰਨਵਾਦ : ਦਿਗਵਿਜੇ

ਨਵੀਂ ਦਿੱਲੀ, ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਮਾਇਆਵਤੀ ਦੀ ਉਸ ਟਿੱਪਣੀ ਦਾ ਮਜ਼ਾਕ ਉਡਾਇਆ ਹੈ ਜਿਸ 'ਚ ਉਨ੍ਹਾਂ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਦੀ ਹਾਰ ਲਈ ਕਾਂਗਰਸ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਸੀਂ ਬਸਪਾ ਦੀ ਹਾਰ ਲਈ ਕਾਂਗਰਸ ਪਾਰਟੀ ਨੂੰ ਸਿਹਰਾ ਦੇਣ ਲਈ ਮਾਇਆਵਤੀ ਦੇ ਧੰਨਵਾਦੀ ...
Read Full Story


ਹੁਣ ਦਿਗਵਿਜੇ ਦੀ ਵਾਰੀ- ਕੇਜਰੀਵਾਲ

ਉੱਘੇ ਸਮਾਜ ਸੇਵਕ ਅੰਨਾ ਹਜ਼ਾਰੇ ਦੇ ਕਰੀਬੀ ਸਹਿਯੋਗੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ 'ਤੇ ਧਾਵਾ ਬੋਲਦੇ ਹੋਏ ਕਿਹਾ ਹੈ ਕਿ ਉਹ ਆਪਣੇ ਚੋਣ ਖਰਚ ਦਾ ਹਿਸਾਬ ਦੇਣ। ਅਰਵਿੰਦ ਨੇ ਮੰਗ ਕੀਤੀ ਹੈ ਕਿ ਵੱਖ-ਵੱਖ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਕੀਤੇ ਗਏ ਖਰਚੇ ਦਾ ਹਿਸਾਬ ਜਨਤਾ ਨੂੰ ਦਿੱਤਾ ਜਾਵੇ। ਉਨ੍ਹਾਂ ਨੇ ਦਿਗਵਿਜੇ ਸਿੰਘ ਨੂੰ ਰਾਹੁਲ ਗਾਂਧੀ ਦੀਆਂ ਰੈਲੀਆਂ ਅਤੇ ਹੈਲੀਕਾਪਟਰ ਦੇ ਖਰਚੇ ਦਾ ਹਿਸਾਬ ਦੇਣ ਲਈ ਕਿਹਾ। ਕੇਜਰੀਵਾਲ ਨੇ ਕਾਂਗਰਸ ਨੂੰ ਖਾਸ ਤੌਰ 'ਤੇ ਟਵਿੱਟਰ 'ਤੇ ਲਿਖਿਆ ਹੈ ਕਿ ਜਦੋਂ ਦਿਗਵਿਜੇ ਸਿੰਘ ਨੇ ਅੰਨਾ ਦੀ ਮੁਹਿੰਮ ਦਾ ਹਿਸਾਬ ...
Read Full Story


ਯੂ. ਪੀ. 'ਚ ਰਾਸ਼ਟਰਪਤੀ ਸ਼ਾਸਨ ਦੀ ਸੰਭਾਵਨਾ ਨੂੰ ਖਾਰਿਜ ਨਹੀਂ ਕੀਤਾ ਜਾ ਸਕਦੈ : ਦਿਗਵਿਜੇ

ਨਵੀਂ ਦਿੱਲੀ, ਸ਼੍ਰੀਪ੍ਰਕਾਸ਼ ਜਾਇਸਵਾਲ ਤੋਂ ਬਾਅਦ ਕਾਂਗਰਸ ਦੇ ਇਕ ਹੋਰ ਨੇਤਾ ਦਿਗਵਿਜੇ ਸਿੰਘ ਨੇ ਅੱਜ ਸੰਕੇਤ ਦਿੱਤਾ ਕਿ ਤ੍ਰਿਸ਼ੰਕੂ ਵਿਧਾਨ ਸਭਾ ਦੀ ਸਥਿਤੀ ਵਿਚ ਉਤਰ ਪ੍ਰਦੇਸ਼ ਵਿਚ ਰਾਸ਼ਟਰਪਤੀ ਸ਼ਾਸਨ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਨਾਲ ਖਾਰਿਜ ਨਹੀਂ ਕੀਤਾ ਜਾ ਸਕਦਾ ਹੈ। ਸਿੰਘ ਨੇ ਕਿਹਾ ਕਿ ਹਰੇਕ ਸਿਆਸੀ ਪਾਰਟੀ ਨੂੰ ਜੇਕਰ ਬਹੁਮਤ ਹਾਸਲ ਹੁੰਦਾ ਹੈ ਤਾਂ ਉਸਨੂੰ ਸਰਕਾਰ ਬਣਾਉਣ ਦਾ ਹੱਕ ਹੈ। ਜੇਕਰ 2, 3 ਜਾਂ 14 ਜਾਂ 16 ਪਾਰਟੀਆਂ ਮਿਲ ਕੇ ਬਹੁਮਤ ਹਾਸਲ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਇਹ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਬਹੁਮਤ ਹਾਸਲ ਹੁੰਦਾ ਹੈ ਜਾਂ ਸਭ ਤੋਂ ...
Read Full Story


ਅਗਲੀਆਂ ਲੋਕ ਸਭਾ ਚੋਣਾਂ ਤਕ ਬਣੇ ਰਹਿਣਗੇ ਮਨਮੋਹਨ ਪ੍ਰਧਾਨ ਮੰਤਰੀ : ਦਿਗਵਿਜੇ

ਗਾਜੀਆਬਾਦ¸ ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਕੇਂਦਰ ਵਲੋਂ ਮੁਸਲਮਾਨਾਂ ਨੂੰ 18 ਫੀਸਦੀ ਦੀ ਰਿਜ਼ਰਵੇਸ਼ਨ ਦਿੱਤੇ ਜਾਣ ਦੀ ਹਾਲਤ 'ਚ ਸਮਾਜਵਾਦੀ ਪਾਰਟੀ ਵਲੋਂ ਉਸ ਨੂੰ ਉੱਤਰ ਪ੍ਰਦੇਸ਼ 'ਚ ਹਮਾਇਤ ਦਿੱਤੇ ਜਾਣ ਬਾਰੇ ਸਪਾ ਦੇ ਸੂਬਾਈ ਯੂਨਿਟ ਦੇ ਪ੍ਰਧਾਨ ਅਖਿਲੇਸ਼ ਯਾਦਵ ਦੇ ਬਿਆਨ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਸੋਮਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਅਖਿਲੇਸ਼ ਯਾਦਵ ਦਾ ਇਕ ਬਿਆਨ ਪੜ੍ਹਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ ਕੇਂਦਰ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਮੁਸਲਮਾਨਾਂ ਨੂੰ 18 ਫੀਸਦੀ ਰਿਜ਼ਰਵੇਸ਼ਨ ਦੇਵੇਗੀ ਤਾਂ ਸਪਾ ...
Read Full Story


ਜਾਇਸਵਾਲ ਤੇ ਦਿਗਵਿਜੇ ਨਹਿਰੂ ਗਾਂਧੀ ਪਰਿਵਾਰ ਦੇ 'ਪਿਆਦੇ' : ਸ਼ਰਦ

ਬਦਾਯ¸ ਜਨਤਾ ਦਲ (ਯੂ) ਦੇ ਪ੍ਰਧਾਨ ਸ਼ਰਦ ਯਾਦਵ ਨੇ ਬੀਤੇ ਦਿਨੀਂ ਆਪਣੇ ਵਾਦ-ਵਿਵਾਦ ਵਾਲੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿਣ ਵਾਲੇ ਕੇਂਦਰੀ ਮੰਤਰੀ ਸ਼੍ਰੀ ਪ੍ਰਕਾਸ਼ ਜਾਇਸਵਾਲ ਅਤੇ ਕਾਂਗਰਸ ਦੇ ਆਗੂ ਦਿਗਵਿਜੇ ਸਿੰਘ ਨੂੰ ਨਹਿਰੂ ਗਾਂਧੀ ਪਰਿਵਾਰ ਦਾ ਪਿਆਦਾ ਕਰਾਰ ਦਿੱਤਾ ਹੈ। ਸੋਮਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਦ ਯਾਦਵ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਨੂੰ ਲੈ ਕੇ ਕੇਂਦਰੀ ਕੋਇਲਾ ਮੰਤਰੀ ਜਾਇਸਵਾਲ ਦੇ ਤਾਜ਼ਾ ਬਿਆਨ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਉਹ ਨਹਿਰੂ ਗਾਂਧੀ ਪਰਿਵਾਰ ਦੇ ਪਿਆਦੇ ਹਨ। ਇਸੇ ਖਾਨਦਾਨ ਦੀ ਕ੍ਰਿਪਾ ਕਾਰਨ ਹੀ ਉਹ ...
Read Full Story


ਹਾਈਕੋਰਟ ਦਾ ਦਰਵਾਜ਼ਾ ਖੜਕਾਏਗੀ ਕਾਂਗਰਸ

ਕਾਨਪੁਰ, ਕਾਂਗਰਸ ਦੇ ਸੀਨੀਅਰ ਨੇਤਾ ਦਿੱਗਵਿਜੇ ਸਿੰਘ ਨੇ ਅੱਜ ਕਿਹਾ ਕਿ ਕਾਂਗਰਸ ਜਨਰਲ ਸਕੱਤਰ ਰਾਹੁਲ ਗਾਂਧੀ 'ਤੇ ਕੱਲ ਕਾਨਪੁਰ 'ਚ ਰੋਡ-ਸ਼ੋਅ ਦੌਰਾਨ ਧਾਰਾ 144 ਦੀ ਉਲੰਘਣਾ ਦੇ ਮਾਮਲੇ 'ਚ ਜ਼ਿਲਾ ਪ੍ਰਸ਼ਾਸਨ ਵਲੋਂ ਦਰਜ ਸ਼ਿਕਾਇਤ ਨੂੰ ਰੱਦ ਕਰਵਾਉਣ ਲਈ ਪਾਰਟੀ ਹਾਈਕੋਰਟ ਦਾ ਦਰਵਾਜ਼ਾ ਖੜਕਾਏਗੀ। ਉਨ੍ਹ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਰਾਹੁਲ ਦੇ ਰੋਡ-ਸ਼ੋਅ ਨੂੰ ਮਿਲੀ ਲੋਕਪ੍ਰਿਯਤਾ ਕਾਰਨ ਮੁੱਖ ਮੰਤਰੀ ਮਾਇਆਵਤੀ ਦੇ ਇਸ਼ਾਰੇ 'ਤੇ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਦੀ ਨਿੰਦਾ ਕਰਦੀ ਹੈ। ਰਾਹੁਲ ਗਾਂਧੀ ਅਤੇ 40 ਹੋਰਨਾਂ ਵਿਅਕਤੀਆਂ ਖਿਲਾਫ ਦਰਜ ...
Read Full Story


ਉਮਾ ਭਾਰਤੀ ਦਾ ਸਾਧਵੀ ਚੋਲਾ ਸਿਰਫ ਦਿਖਾਵਾ : ਦਿਗਵਿਜੇ

ਮਹੋਬਾ, ਕਾਂਗਰਸ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਉੱਤਰ ਪ੍ਰਦੇਸ਼ ਮੁਖੀ ਦਿਗਵਿਜੇ ਸਿੰਘ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਅਤੇ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਮਾ ਦਾ ਸਾਧਵੀ ਵਾਲਾ ਚੌਲਾ ਸਿਰਫ ਦਿਖਾਵਾ ਹੈ, ਅੰਦਰੋਂ ਉਹ ਕੁਝ ਹੋਰ ਹੀ ਹੈ। ਦਿਗਵਿਜੇ ਸਿੰਘ ਨੇ ਮਹੋਬਾ 'ਚ ਸਦਰ ਸੀਟ ਤੋਂ ਉਮੀਦਵਾਰ ਅਰੀਮਰਦਨ ਸਿੰਘ ਦੇ ਪੱਖ 'ਚ ਇਕ ਚੋਣ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਚਰਖਾਰੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਉਮਾ ਭਾਰਤੀ 'ਤੇ ਖੂਬ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਮਾ ਦਾ ਸਾਧਵ ਚੋਲਾ ...
Read Full Story


ਮੈਂ ਕਦੇ ਵੀ ਵਾਦ ਵਿਵਾਦ ਵਾਲਾ ਬਿਆਨ ਨਹੀਂ ਦਿੱਤਾ : ਦਿਗਵਿਜੇ ਸਿੰਘ

ਭੂਪਾਲ, ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਆਪਣੀ ਜ਼ਿੰਦਗੀਵਿਚ ਕਦੇ ਵੀ ਕੋਈ ਵਾਦ ਵਿਵਾਦ ਵਾਲਾ ਬਿਆਨ ਨਹੀਂ ਦਿੱਤਾ ਅਤੇ ਉਨ੍ਹਾਂ ਦੀ ਸਮਝ ਵਿਚ ਇਹ ਗੱਲ ਨਹੀਂ ਆਉਂਦੀ ਕਿ ਉਨ੍ਹਾਂ ਨੂੰ ਮੀਡੀਆ ਵਿਚ ਵਾਦ ਵਿਵਾਦ ਵਾਲਾ ਨੇਤਾ ਕਿਉਂ ਕਿਹਾ ਜਾਂਦਾ ਹੈ। ਕਾਂਗਰਸ ਦੇ ਜਨਰਲ ਸਕੱਤਰ ਨੇ ਐਤਵਾਰ ਭਾਸ਼ਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਡੀਆ ਵਿਚ ਖ਼ਬਰਾਂ ਪੜ੍ਹਨ ਤੋਂ ਇੰਝ ਲੱਗਦਾ ਹੈ ਕਿ ਉਹ ਹਮੇਸ਼ਾ ਵਾਦ ਵਿਵਾਦ ਵਾਲੇ ਬਿਆਨ ਦਿੰਦੇ ਰਹਿੰਦੇ ਹਨ ਜਦੋਂ ਕਿ ਉਨ੍ਹਾਂ ਨੇ ਨਾ ਤਾਂ ਕਦੇ ਕਿਸੇ ਵਿਵਾਦ ਨੂੰ ਜਨਮ ਦੇਣ ਦੀ ਕੋਸ਼ਿਸ਼ ਕੀਤੀ ਹੈ ਤੇ ਨਾ ਹੀ ਕਦੇ ...
Read Full Story


ਹੁਣ ਬੇਨੀ ਵਲੋਂ ਚੋਣ ਕਮਿਸ਼ਨ ਨੂੰ ਚੁਨੌਤੀ

ਕਿਹਾ ਮੁਸਲਮਾਨਾਂ ਲਈ ਵਧੇਗਾ ਕੋਟਾ, ਦਿਗਵਿਜੇ ਨੇ ਦਿਤਾ ਸਾਥ ਲਖਨਊ/ਫਾਰੂਖਾਬਾਦ, ਮੁਸਲਿਮ ਕੋਟਾ ਵਧਾਏ ਜਾਣ 'ਤੇ ਸਲਮਾਨ ਖੁਰਸ਼ੀਦ ਤੋਂ ਬਾਅਦ ਹੁਣ ਕੇਂਦਰੀ ਇਸਪਾਤ ਮੰਤਰੀ ਬੇਨੀ ਪ੍ਰਸਾਦ ਵਰਮਾ ਨੇ ਵਿਵਾਦਾਂ ਨੂੰ ਨਵੀਂ ਹਵਾ ਦੇ ਦਿਤੀ ਹੈ। ਮੁਸਲਿਮ ਕੋਟਾ ਵਧਾਏ ਜਾਣ ਦੀ ਵਕਾਲਤ ਕਰਦਿਆਂ ਉਨ੍ਹਾਂ ਚੋਣ ਕਮਿਸ਼ਨ ਨੂੰ ਬੁੱਧਵਾਰ ਰਾਤ ਦੇਰ ਗਏ ਚੁਨੌਤੀ ਦਿਤੀ ਅਤੇ ਕਿਹਾ ਕਿ ਉਹ ਉਨ੍ਹਾਂ ਵਿਰੁੱਧ ਕਾਰਵਾਈ ਕਰ ਕੇ ਦਿਖਾਵੇ। ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੇ ਸਿੰਘ ਅਤੇ ਕੇਂਦਰੀ ਕਾਨੂੰਨ ਮੰਤਰੀ ਖੁਰਸ਼ੀਦ ਦੀ ਹਾਜ਼ਰੀ ਵਿਚ ਉਨ੍ਹਾਂ ਇਕ ਰੈਲੀ ਵਿਚ ਬੋਲਦਿਆਂ ਕਿਹਾ ਕਿ ਮੁਸਲਮਾਨਾਂ ...
Read Full Story


ਸਿਮੀ ਤੇ ਬਜਰੰਗ ਦਲ ਇਕੋ ਸਿੱਕੇ ਦੇ ਦੋ ਪਾਸੇ : ਦਿੱਗਵਿਜੇ

ਲਖਨਊ, ਕਾਂਗਰਸ ਦੇ ਜਨਰਲ ਸਕੱਤਰ ਦਿੱਗਵਿਜੇ ਸਿੰਘ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਜਰੰਗ ਦਲ ਅਤੇ ਸਟੂਡੈਂਟ ਇਸਲਾਮਿਕ ਮੂਵਮੈਂਟ ਆਫ਼ ਇੰਡੀਆ (ਸਿਮੀ) ਦੋਨੋਂ ਹੀ ਦੇਸ਼ ਵਿਰੋਧੀ ਕਾਰਵਾਈਆਂ ਵਿਚ ਲੱਗੇ ਹੋਏ ਹਨ, ਇਸ ਲਈ ਦੋਹਾਂ ਨੂੰ ਇਕ ਸਿੱਕੇ ਦੇ ਦੋ ਪਾਸੇ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਜਰੰਗ ਦਲ, ਰਾਸ਼ਟਰੀ ਸੋਇਮ ਸੇਵਕ ਸੰਘ (ਆਰ. ਐੱਸ. ਐੱਸ.) ਦਾ ਹੀ ਹਿੱਸਾ ਹੈ। ਇਸ ਲਈ ਦੋਹਾਂ ਨੂੰ ਅਲੱਗ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹੋਰ ਕਿਹਾ ਕਿ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਅਤੇ ਮੌਲਾਨਾ ਅਹਿਮਦ ਬੁਖਾਰੀ ਵਿਚ ਕੋਈ ਅੰਤਰ ਨਹੀਂ। ਦਿੱਗਵਿਜੇ ਨੇ ਹੋਰ ...
Read Full Story


1 2 3 > >>

Loading...

© 2012 punjabinfoline.com

punjab infoline arash info