Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਵਿੱਤ"
ਤਿਵਾੜੀ ਨੇ ਸਰਾਫ਼ਾ ਕਾਰੋਬਾਰੀਆਂ ਦੀ ਮੰਗ ਵਿੱਤ ਮੰਤਰੀ ਤੱਕ ਪਹੁੰਚਾਈ

ਲੁਧਿਆਣਾ: ਸਥਾਨਕ ਲੋਕ ਸਭਾ ਮੈਂਬਰ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਸਰਾਫ਼ਾ ਕਾਰੋਬਾਰ ਉੱਤੇ ਐਕਸਾਈਜ਼ ਡਿਊਟੀ ਦੇ ਮਾਮਲੇ ਵਿੱਚ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨਾਲ ਚਰਚਾ ਕੀਤੀ। ਨਾਲ ਹੀ ਇਸ ਸਬੰਧੀ ਸਰਾਫ਼ਾ ਕਾਰੋਬਾਰੀਆਂ ਵੱਲੋਂ ਦਿੱਤਾ ਗਿਆ ਇੱਕ ਮੈਮੋਰੰਡਮ ਵੀ ਉਨ੍ਹਾਂ ਨੂੰ ਸੌਂਪਿਆ। ਉਨ੍ਹਾਂ ਨੇ ਸਰਾਫ਼ਾ ਕਾਰੋਬਾਰੀਆਂ ਨੂੰ ਐਕਸਾਈਜ਼ ਡਿਊਟੀ ਮਾਮਲੇ ਵਿੱਚ ਰਾਹਤ ਦੇਣ ਦੀ ਮੰਗ ਵੀ ਕੀਤੀ। ਤਿਵਾੜੀ ਵੱਲੋਂ ਜਾਰੀ ਤਾਜ਼ਾ ਬਿਆਨ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਜਿਸ ਦੇ ਅਨੁਸਾਰ ਪਿਛਲੇ ਦਿਨੀਂ ਕਾਂਗਰਸ ਸ਼ਹਿਰੀ ਜ਼ਿਲ੍ਹਾ ਕਮੇਟੀ ਦੇ ...
Read Full Story


ਸੇਵਾ ਕਰ ਰਿਟਰਨ ਦਾਖਲ ਕਰਨ ਦੀ ਤਰੀਕ 20 ਜਨਵਰੀ ਤੱਕ ਵਧਾਈ

ਨਵੀਂ ਦਿੱਲੀ,ਵਿੱਤ ਮੰਤਰਾਲਾ ਨੇ ਅਰਧ ਵਾਰਸ਼ਿਕ ਸੇਵਾ ਕਰ ਰਿਟਰਨ ਦਾਖਲ ਕਰਨ ਦੀ ਤਰੀਕ 20 ਜਨਵਰੀ ਤੱਕ ਵਧਾ ਦਿੱਤੀ ਹੈ। ਇਹ ਫੈਸਲਾ ਸੇਵਾ ਕਰ ਦੇ ਕਰਦਾਤਾਵਾਂ ਨੂੰ ਆਨਲਾਈਨ ਰਿਟਰਨ ਜਮ੍ਹਾ ਕਰਵਾਉਣ ਵਿਚ ਆ ਰਹੀਆਂ ਦਿੱਕਤਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਕੇਂਦਰੀ ਉਤਪਾਦ ਤੇ ਬਾਰਡਰ ਫੀਸ ਬੋਰਡ (ਸੀ. ਬੀ. ਈ. ਸੀ.) ਦੇ ਪੱਤਰ ਵਿਚ ਕਿਹਾ ਗਿਆ ਹੈ ਕਿ ਉਸਨੇ ਅਪ੍ਰੈਲ 2011 ਤੋਂ ਸਤੰਬਰ 2011 ਦੀ ਮਿਆਦ ਲਈ ਅਰਧ ਸਾਲਾਨਾ ਰਿਟਰਨ ਦਾਖਲ ਕਰਨ ਦੀ ਤਰੀਕ ਨੂੰ 6 ਜਨਵਰੀ 2012 ਤੱਕ ਕੀਤਾ ...
Read Full Story


ਵਿਰੋਧੀ ਧਿਰ ਨੇ ਸੰਸਦ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ- ਪ੍ਰਣਬ

ਨਵੀਂ ਦਿੱਲੀ - ਵਿੱਤ ਮੰਤਰੀ ਪ੍ਰਣਬ ਮੁਖਰਜੀ ਨੇ ਆਖਿਆ ਹੈ ਕਿ ਵਿਰੋਧੀ ਧਿਰ ਨੇ ਸੰਸਦ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ ਉਸ ਨੂੰ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀਹੈ ਉਨ੍ਹਾਂ ਨੇ ਕੱਲ੍ਹ ਸਪੈਕਟ੍ਰਸ ਘੁਟਾਲੇ ਦੀ ਜਾਂਚ ਲਈ ਜੇ. ਪੀ. ਸੀ.ਦੇ ਗਠਨ ਸਬੰਧੀ ਵਿਚਾਰ ਕਰਨ ਲਈ ਸੰਸਦ ਦਾ ਵਿਸ਼ੇਸ਼ ਸਮਾਗਮ ਬੁਲਾਉਣ ਦੀ ਪੇਸ਼ਕਸ਼ ਕੀਤੀ ਸੀ। ਇਸ ਵਿੱਚ ਇਸ ਗੱਲ ’ਤੇ ਵਿਚਾਰ ਕੀਤੀ ਜਾਣੀ ਸੀ ਕਿ ਜੇ. ਪੀ. ਸੀ. ਗਠਿਤ ਕੀਤੀ ਜਾਵੇ ਜਾਂ ਨਾ। ਵਿਰੋਧੀ ਧਿਰ ਨੇ ਉਨ੍ਹਾਂ ਦੀ ਇਸ ਸਿਫਾਰਸ਼ ਨੇ ਇਹ ਪਹਿਲੇ ਠੁਕਰਾ ਦਿੱਤਾ ਹੈ ਕਿ ਇਸ ਤਰ੍ਹਾਂ ਦੀ ਸਿਫਾਰਸ਼ ਉਹ ਪਹਿਲਾਂ ਵੀ ਕਰ ਚੁੱਕੇ ਹਨ। ਜ਼ਿਕਰਯੋਗ ਹੈ ...
Read Full Story


ਲੋਕਾਂ ਵਲੋਂ ਮਿਲੇ ਹੁੰਗਾਰੇ ਨੂੰ ਦੇਖਣ ਤੋਂ ਬਾਅਦ ਹੀ ਕੋਈ ਐਲਾਨ ਕਰਨਗਾਂ - ਮਨਪ੍ਰੀਤ ਸਿੰਘ ਬਾਦਲ

ਅੰਮ੍ਰਿਤਸਰ, 14 ਨਵੰਬਰ-ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਆਪਣੇ ਸਮਰਥਕਾਂ ਦੇ ਇਕ ਪ੍ਰਭਾਵਸ਼ਾਲੀ ਇਕੱਠ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਅਗਲੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ‘ਜਾਗੋ ਪੰਜਾਬ ਯਾਤਰਾ’ ਲੈ ਕੇ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਸੂਬੇ ਦੀ ਮਾੜੀ ਆਰਥਿਕ ਸਥਿਤੀ ਤੇ ਹੋਰ ਸਮੱਸਿਆਵਾਂ ਬਾਰੇ ਜਾਗਰੂਕ ਕਰਕੇ ਪੰਜਾਬ ਨੂੰ ਬਚਾਉਣ ਵਾਸਤੇ ਉਠ ਖੜ੍ਹੇ ਹੋਣ ਦਾ ਹੋਕਾ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਪਾਰਟੀ ਨਹੀਂ ਬਣਾਈ ਪਰ ਲੋਕਾਂ ਵਲੋਂ ਮਿਲੇ ਹੁੰਗਾਰੇ ...
Read Full Story


ਨਕੋਦਰ ਵਿੱਚ ਕ੍ਰਿਸਮਿਸ ਦਾ ਤਿਉਹਾਰ ਮਨਾਇਆ

ਨਕੋਦਰ, 9 ਜਨਵਰੀ (ਤਰਲੋਕ)- ਪ੍ਰਭੁ ਯਿਸੂ ਮਸੀਹ ਦੇ ਜਨਮ ਦਿਨ ’ਤੇ ਕ੍ਰਿਸਮਿਸ ਦਾ ਪਵਿੱਤਰ ਪੁਰਬ ਦੁਨੀਆਂ ਭਰ ਵਿੱਚ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਨਕੋਦਰ ਦੇ ਮੁਹੱਲਾ ਰਵਿਦਾਸਪੁਰ ਦੀ ਜੀਸਿਸ ਕ੍ਰਾਇਸਟ ਚਰਚ ਵਿੱਚ ਪ੍ਰਭੁ ਦੇ ਦਾਸ ਪਾਸਟਰ ਅਮੀਨ ਮਸੀਹ ਦੀ ਰਹਿਨੁਮਾਈ ਵਿੱਚ ਕ੍ਰਿਸਮਿਸ ਦਾ ਪਵਿੱਤਰ ਤਿਉਹਾਰ ਬੜੇ ਉਥਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਪ੍ਰਭੁ ਦੇ ਦਾਸ ਪਾਸਰ ਆਮੀਨ ਮਸੀਹ ਨੇ ਪਰਮੇਸ਼ੁਰ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਕੀਤਾ ਅਤੇ ਸੰਗਤਾਂ ਨੇ ਇੱਕ ਮਨ ਇੱਕ ਚਿੱਤ ਹੋ ਕੇ ਬਾਣੀ ਨੂੰ ਗ੍ਰਹਿਣ ਕੀਤਾ। ਉਨ੍ਹਾਂ ਨੇ ਪ੍ਰਚਾਰ ਦੌਰਾਨ ਯਿਸੂ ਤੇ ਇੰਮਾਨੂਏਲ ...
Read Full Story


1

Loading...

© 2012 punjabinfoline.com

punjab infoline arash info