Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਵੀਰਭੱਦਰ" |
’ਵੀਰਭੱਦਰ ਵੱਲੋਂ ਕੇਜਰੀਵਾਲ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਨਵੀਂ ਦਿੱਲੀ, ਕੇਂਦਰੀ ਮੰਤਰੀ ਵੀਰਭੱਦਰ ਸਿੰਘ ਨੇ ਅੱਜ ਟੀਮ ਅੰਨਾ ਦੇ ਮੈਂਬਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਕੇਜਰੀਵਾਲ ਨੇ ਬਿਨਾਂ ਸ਼ਰਤ ਮੁਆਫ਼ੀ ਨਾ ਮੰਗੀ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਵਾਇਆ ਜਾਵੇਗਾ। ਇਸ ਦੌਰਾਨ ਸੰਸਦ ਦੀ ਤੌਹੀਨ ਕਰਨ ਦੇ ਦੋਸ਼ ’ਚ ਇਕ ਹੋਰ ਸੰਸਦ ਮੈਂਬਰ ਨੇ ਟੀਮ ਅੰਨਾ ਦੇ ਮੈਂਬਰ ਵਿਰੁੱਧ ਮਰਿਆਦਾ ਮਤਾ ਪੇਸ਼ ਕਰ ਦਿੱਤਾ।
ਇੱਥੇ ਦੱਸਣਯੋਗ ਹੈ ਕਿ ਟੀਮ ਅੰਨਾ ਨੇ 14 ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਜਾਂਚ ਕਰਵਾਉਣ ਦੀ ... Read Full Story
|
ਟੀਮ ਅੰਨਾ ਦੇ ਕੁਝ ਮੈਂਬਰ ਚਲਾ ਰਹੇ ਹਨ ਸਿਆਸਤ : ਵੀਰਭੱਦਰ
ਸ਼ਿਰਡੀ, ਮਜ਼ਬੂਤ ਲੋਕਪਾਲ ਬਿੱਲ ਦੇ ਯੂ. ਪੀ. ਏ. ਸਰਕਾਰ ਦੇ ਸੰਕਲਪ ਨੂੰ ਦੋਹਰਾਉਂਦੇ ਹੋਏ ਕੇਂਦਰੀ ਮੰਤਰੀ ਵੀਰਭੱਦਰ ਸਿੰਘ ਨੇ ਕਿਹਾ ਹੈ ਕਿ ਟੀਮ ਅੰਨਾ ਦੇ ਕੁਝ ਮੈਂਬਰ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ। ਸਾਈਂ ਬਾਬਾ ਮੰਦਰ ਦੇ ਦਰਸ਼ਨ ਕਰਨ ਪਿੱਛੋਂ ਵੀਰਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੀਰਭੱਦਰ ਸਿੰਘ ਨੇ ਕਿਹਾ ਕਿ ਜਨ ਲੋਕਪਾਲ ਬਿੱਲ ਲਈ ਅੰਨਾ ਹਜ਼ਾਰੇ ਦੀ ਮੰਗ ਠੀਕ ਹੈ। ਯੂ. ਪੀ. ਏ. ਸਰਕਾਰ ਵੀ ਇਹ ਬਿੱਲ ਲਿਆਉਣਾ ਚਾਹੁੰਦੀ ਹੈ ਪਰ ਟੀਮ ਅੰਨਾ ਦੇ ਕੁਝ ਮੈਂਬਰ ਇਸ ਮੁੱਦੇ 'ਤੇ ਸਿਆਸਤ ਕਰ ਰਹੇ ਹਨ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਹਜ਼ਾਰੇ ਨੂੰ ਭਵਿੱਖ ਵਿਚ ਕੁਝ ... Read Full Story
|
1 |
 Loading...
|
|
|
© 2012 punjabinfoline.com
|