Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਵੰਡ"
ਹਸਪਤਾਲ ਭਲਾਈ ਸ਼ਾਖਾ ਪਟਿਆਲਾ ਦੀ ਚੇਅਰਪਰਸਨ ਨੇ ਜਰੂਰਤਮੰਦਾਂ ਨੂੰ ਵੰਡਿਆ ਸਮਾਨ

ਪਟਿਆਲਾ: 11 ਨਵੰਬਰ (ਪੀ.ਐਸ.ਗਰੇਵਾਲ) -‘‘ ਸਾਨੂੰ ਸਭ ਨੂੰ ਸਮਾਜ ਵਿੱਚ ਰਹਿ ਰਹੇ ਅੰਗਹੀਣ ਵਿਅਕਤੀਆਂ ਨੂੰ ਸਮਾਜ ਜਾਂ ਪਰਿਵਾਰ ’ਤੇ ਬੋਝ ਨਾ ਸਮਝਦੇ ਹੋਏ ਉਹਨਾਂ ਨੂੰ ਆਮ ਵਿਅਕਤੀਆਂ ਵਾਂਗ ਮਾਣ ਸਤਿਕਾਰ ਦੇਣਾ ਚਾਹੀਦਾ ਹੈ, ਕਿਉਂਕਿ ਕਈ ਵਾਰ ਕਿਸੇ ਹਾਦਸੇ ਵਿੱਚ ਅਪਾਹਜ ਹੋਏ ਜਾਂ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਇਹ ਅੰਗਹੀਣ ਵਿਅਕਤੀ ਵੀ ਸਾਡੇ ਸਮਾਜ ਦਾ ਅਹਿਮ ਅੰਗ ਹੁੰਦੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਸਪਤਾਲ ਭਲਾਈ ਸ਼ਾਖਾ ਪਟਿਆਲਾ ਦੀ ਚੇਅਰਪਰਸਨ ਸ਼੍ਰੀਮਤੀ ਰੁਪਿੰਦਰ ਕੌਰ ਨੇ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਅੰਗਹੀਣ ਮੁੜ ਵਸੇਬਾ ਕੇਂਦਰ ਵਿਖੇ ਅੰਗਹੀਣ ਵਿਅਕਤੀਆਂ ਨੂੰ ...
Read Full Story


ਪ੍ਰਕਾਸ਼ ਸਿੰਘ ਬਾਦਲ ਟੈਕਨੀਕਲ ਕਾਲਜ ਦਾ ਨੀਂਹ ਪੱਥਰ 17 ਨੂੰ ਰੱਖਣਗੇ-ਬੀਬੀ ਜਗੀਰ ਕੌਰ

ਬੇਗੋਵਾਲ, 5 ਫਰਵਰੀ (ਵਿਸ਼ੇਸ਼ ਪ੍ਰਤੀਨਿਧੀ)-ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਸਬਾ ਬੇਗੋਵਾਲ ’ਚ ਪੰਜਾਬ ਸਰਕਾਰ ਵੱਲੋਂ 8 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਟੈਕਨੀਕਲ ਕਾਲਜ ਦਾ ਨਹੀਂ ਪੱਥਰ 17 ਫਰਵਰੀ ਨੂੰ 12 ਵਜੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਰੱਖਣਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਨੀਂਹ ਪੱਥਰ ਰੱਖਣ ਉਪਰੰਤ ਇਕ ਵਿਸ਼ਾਲ ਜਲਸੇ ਨੂੰ ਸੰਬੋਨ ਕਰਨਗੇ। ਜਿਸ ਵਿਚ ਹਲਕੇ ਲਈ ਵੰਡੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਲਜ ਬਣਨ ਨਾਲ ਹਲਕੇ ਦੀ ਨਹੀਂ ਬਲਕਿ ਬੇਗੋਵਾਲ ਦੇ ਨਾਲ ਲੱਗਦੇ ...
Read Full Story


ਪੰਜਾਬ ਸਰਕਾਰ ਦੇ ਨਵੇਂ ਕਦਮ

ਲੰਮੀ ਹਿਚਕਿਚਾਹਟ ਤੋਂ ਬਾਅਦ ਅਖੀਰ ਪੰਜਾਬ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਪੱਕੇ ਪੈਰੀਂ ਖੜ੍ਹਾ ਕਰਨ ਦੇ ਉਦੇਸ਼ ਨਾਲ ਉਚੇਚੇ ਕਦਮ ਉਠਾਉਣ ਦਾ ਨਿਸਚਾ ਕਰ ਲਿਆ ਹੈ। ਇਨ੍ਹਾਂ ਯਤਨਾਂ ਦੇ ਤਹਿਤ ਜੋ ਰਕਮ ਇਕੱਠੀ ਕੀਤੀ ਜਾਵੇਗੀ, ਉਸ ਨਾਲ ਭਵਿੱਖ ਵਿਚ ਰਾਜ ਦਾ ਸਮੁੱਚਾ ਪ੍ਰਬੰਧ ਠੀਕ ਢੰਗ ਨਾਲ ਚਲਾਏ ਜਾਣ ਦੀ ਉਮੀਦ ਬੱਝੀ ਹੈ। ਇਸ ਤੋਂ ਪਹਿਲਾਂ ਕਾਫੀ ਸਮੇਂ ਤੱਕ ਸੂਬੇ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਬਾਰੇ ਕਾਫੀ ਵਿਚਾਰ-ਵਟਾਂਦਰਾ ਹੁੰਦਾ ਰਿਹਾ। ਸੁਖਬੀਰ-ਕਾਲੀਆ ਕਮੇਟੀ ਨੇ ਇਸ ਦਿਸ਼ਾ ਵਿਚ ਆਪਣੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਨੂੰ ਸੌਂਪੀ ਸੀ। ਨਵੇਂ ਆਰਥਿਕ ਪ੍ਰਬੰਧ ਨੂੰ ...
Read Full Story


ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਇਨਾਮ ਵੰਡ ਸਮਾਗਮ

ਨਕੋਦਰ/ਮੱਲ੍ਹੀਆਂ ਕਲਾਂ, 25 ਜਨਵਰੀ (ਮਾਨ/ਤਰਲੋਕ)-ਨਜ਼ਦੀਕੀ ਪਿੰਡ ਹੇਰਾਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਸਮਾਰੋਹ ਤੋਂ ਪਹਿਲਾਂ ਰੈ¤ਡ ਰਿਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ, ਪੜ੍ਹਾਈ ਅਤੇ ਖੇਡਾਂ ਵਿਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਨਰੰਜਣ ਸਿੰਘ ਢੇਸੀ (ਡੀਨ) ਸਾਈਂ ਕੈਂਪਸ, ਮਾਨਾਂਵਾਲਾ (ਅੰਮ੍ਰਿਤਸਰ) ਵੱਲੋਂ ਇਨਾਮ ਵੰਡੇ ਗਏ। ਇਸ ਸਮਾਗਮ ਵਿਚ ਸਮੂਹ ਸਟਾਫ, ਪਿੰਡ, ਸਰਪੰਚ ਤੇ ਪ੍ਰਵਾਸੀ ਭਾਰਤੀ ਪਸਵਕ ਕਮੇਟੀ ਦੇ ਮੈਂਬਰਾਂ ...
Read Full Story


ਸੂਬੇ ਜਮ੍ਹਾਂਖੋਰਾਂ ਨੂੰ ਨੱਥ ਪਾਉਣ-ਪ੍ਰਧਾਨ ਮੰਤਰੀ

ਨਵੀਂ ਦਿੱਲੀ, 14 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਖੰਡ ਅਤੇ ਅਨਾਜ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਹੋ ਰਹੇ ਬੇਤਹਾਸ਼ਾ ਵਾਧੇ ’ਤੇ ਨਜ਼ਰਸਾਨੀ ਲਈ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸੂਬਿਆਂ ਨੂੰ ਕਿਹਾ ਕਿ ਉਹ ਜ਼ਖੀਰੇਬਾਜ਼ਾਂ ਨੂੰ ਨੱਥ ਅਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਉਚਿਤ ਕਦਮ ਉਠਾਉਣ। ਅੱਜ ਸਵੇਰੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਹੋਈ ਇਸ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਦੱਸਿਆ ਕਿ ਮਹਿੰਗਾਈ ਦੇ ਮੁੱਦੇ ਨੂੰ ਵਿਚਾਰਨ ਲਈ ਪ੍ਰਧਾਨ ਮੰਤਰੀ ਨੇ 27 ...
Read Full Story


1

Loading...

© 2012 punjabinfoline.com

punjab infoline arash info