Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸ਼ਰਧਾਂਜਲੀ"
ਮੱੁਖ ਮੰਤਰੀ ਸਮੇਤ ਕਈ ਆਗੂਆਂ ਵੱਲੋਂ ਜਥੇਦਾਰ ਅਲਹੌਰਾਂ ਨੂੰ ਸ਼ਰਧਾਂਜਲੀਆਂ ਭੇਂਟ

ਨਾਭਾ (ਪਟਿਆਲਾ), 1 ਮਈ (ਪੀ.ਐਸ.ਗਰੇਵਾਲ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਟਕਸਾਲੀ ਅਕਾਲੀ ਆਗੂ ਸਵਰਗੀ ਜਥੇਦਾਰ ਸ. ਰਤਨ ਸਿੰਘ ਅਲਹੌਰਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਮੇਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਜਥੇਦਾਰ ਸ. ਰਤਨ ਸਿੰਘ ਅਲਹੌਰਾਂ ਦੇ ਜੀਵਨ ਤੋਂ ਸੇਧ ਲੈਕੇ ਪੰਥ, ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਇਥੋਂ ਨੇੜਲੇ ਪਿੰਡ ਅਲੌਹਰਾਂ ਵਿਖੇ ਜਥੇਦਾਰ ਅਲਹੌਰਾਂ ਦੀ ਅੰਤਮ ਅਰਦਾਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ...
Read Full Story


23 ਮਾਰਚ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 23 ਮਾਰਚ (ਪੀ.ਐਸ.ਗਰੇਵਾਲ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਪਟਿਆਲਾ ਵੱਲੋਂ ਸਹੀਦਾਂ ਦੀ ਯਾਦ ਵਿੱਚ ਅਰਬਨ ਅਸਟੇਟ ਫੇਜ਼-2 ਵਿੱਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਤਹਿਤ ਸਵੇਰੇ ਸ਼ਹੀਦਾਂ ਦੀ ਫੋਟੋ ਉੱਪਰ ਮਾਲਾ ਅਰਪਨ ਕਰਨ ਉਪਰੰਤ ਬੱਚਿਆਂ ਦੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੁਕਾਬਲੇ ਵਿੱਚ ਲਗਭਗ 200 ਬੱਚਿਆਂ ਨੇ ਭਾਗ ਲਿਆ। ਬੱਚਿਆਂ ਵੱਲੋਂ ਸ਼ਹੀਦਾਂ ਦੀ ਸੋਚ ਨੂੰ ਦਰਸਾਉਂਦੇ ਹੋਏ ਚਿੱਤਰਾਂ ਤੋਂ ਇਲਾਵਾ ੍ਰਖੂਨ-ਦਾਨ, ਭਰੂਣ ਹਤਿੱਆ, ਰੁੱਖ ਲਗਾਉਣਾ, ਪ੍ਰਦੂਸ਼ਣ ਆਦਿ ਵਿਸ਼ਿਆਂ ਤੇ ਆਪਣੀ ਕਲਾਕਾਰੀ ਦੇ ਜੋਹਰ ਵਿਖਾਏ। ਮੰਚ ਵੱਲੋਂ ਬੱਚਿਆਂ ...
Read Full Story


ਬੇਸਬਾਲ ਦੇ ਰਾਸ਼ਟਰੀ ਖਿਡਾਰੀ ਸਵ. ਜਸਮਿੰਦਰ ਸਿੰਘ ਜੱਸੀ ਨੂੰ ਸ਼ਰਧਾਂਜਲੀਆਂ

ਪਟਿਆਲਾ, 17 ਅਗਸਤ (ਪੀ.ਐਸ.ਗਰੇਵਾਲ) -ਬੇਸਬਾਲ ਦੇ ਰਾਸ਼ਟਰੀ ਖਿਡਾਰੀ ਅਤੇ ਜ਼ਿਲਾ ਲੋਕ ਸੰਪਰਕ ਦਫਤਰ ਪਟਿਆਲਾ ਵਿੱਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾਅ ਰਹੇ ਸ਼੍ਰੀਮਤੀ ਪਰਮਜੀਤ ਕੌਰ ਦੇ ਸਪੁੱਤਰ ਸਵ. ਜਸਮਿੰਦਰ ਸਿੰਘ ਜੱਸੀ ਦੀ ਆਤਮਿਕ ਸ਼ਾਂਤੀ ਲਈ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਹੋਈ । ਇਸ ਮੌਕੇ ਭਾਈ ਜਸਕਰਨ ਸਿੰਘ ਪਟਿਆਲਾ ਵਾਲਿਆਂ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਗੁ. ਸ਼੍ਰੀ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਅਰਦਾਸ ਕੀਤੀ । ਸਵ. ਜਸਮਿੰਦਰ ਸਿੰਘ ਜੱਸੀ ਦੀ ਅੰਤਿਮ ਅਰਦਾਸ ਮੌਕੇ ਵੱਡੀ ...
Read Full Story


ਸ਼੍ਰੋਮਣੀ ਪੱਤਰਕਾਰ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨੂੰ ਵੱਖ-ਵੱਖ ਰਾਜਸੀ,ਧਾਰਮਿਕ, ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਨਿੱਘੀ ਸ਼ਰਧਾਂਜਲੀ

ਪਟਿਆਲਾ, 9 ਜੁਲਾਈ (ਪੀ.ਐਸ.ਗਰੇਵਾਲ) -ਪਟਿਆਲਾ ਤੋਂ ਪੀ.ਟੀ.ਆਈ ਦੇ ਪੱਤਰਕਾਰ ਸ਼੍ਰੀ ਗਗਨਦੀਪ ਸਿੰਘ ਆਹੂਜਾ ਦੇ ਪਿਤਾ ਅਤੇ ਸ਼ੋ੍ਰਮਣੀ ਪੱਤਰਕਾਰ, ਪ੍ਰਸਿੱਧ ਸਿੱਖਿਆ ਸ਼ਾਸ਼ਤਰੀ ਤੇ ਵਿਦਵਾਨ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ , ਸਿੱਖਿਆ ਸ਼ਾਸਤਰੀਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸਵ: ਪਿ੍ਰੰਸੀਪਲ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਭਾਈ ਅਮਰਜੀਤ ਸਿੰਘ ...
Read Full Story


ਬਾਪੂ ਅਜੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਟ

ਪਟਿਆਲਾ, 29 ਮਈ : (ਪੀ.ਐਸ.ਗਰੇਵਾਲ) - ਸੀਨੀਅਰ ਪੱਤਰਕਾਰ ਸ਼੍ਰੀ ਬਲਵਿੰਦਰ ਸਿੰਘ ਜੰਮੂ ਦੇ ਪਿਤਾ ਸ. ਅਜੀਤ ਸਿੰਘ, ਜਿਨ੍ਹਾਂ ਦਾ ਬੀੇਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਗੰਗਰੌਲਾ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਮੁੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ...
Read Full Story


ਸਕਾਲਰ ਫੀਲਡ ਸਕੂਲ ਵਿਖੇ ਸ਼ਰਧਾਂਜਲੀ ਭਰਪੂਰ ਸਮਾਗਮ ਹੋਇਆ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਸ. ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਦੋਰਾਨ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਚੰਦਨਦੀਪ ਕੌਰ ਨੇ ਸ. ਭਗਤ ਸਿੰਘ ਦੀ ਜੀਵਨੀ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਸ. ਭਗਤ ਸਿੰਘ ਨੇ ਛੋਟੀ ਉਮਰੇ ਹੀ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਹੱਸਦੇ- ਹੱਸਦੇ ਫਾਂਸੀ ਦੇ ਰੱਸੇ ਨੂੰ ਚੁੰਮਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਐਸ. ਐਸ ਚੱਡਾ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ...
Read Full Story


ਹਰਮੀਤ ਸਿੰਘ ਸੋਢੀ ਦੇ ਪਿਤਾ ਸਵ: ਸ੍ਰ: ਨਰਿੰਦਰ ਸਿੰਘ ਨੂੰ ਸ਼ਰਧਾਂਜਲੀਆਂ

ਪਟਿਆਲਾ: 14 ਮਾਰਚ (ਪੀ.ਐਸ.ਗਰੇਵਾਲ) -ਪਟਿਆਲਾ ਤੋਂ ਇੰਡੀਅਨ ਐਕਸਪ੍ਰੈਸ ਦੇ ਫੋਟੋ ਜਰਨਲਿਸਟ ਸ਼੍ਰੀ ਹਰਮੀਤ ਸਿੰਘ ਸੋਢੀ ਦੇ ਪਿਤਾ ਸਵ: ਸ੍ਰ: ਨਰਿੰਦਰ ਸਿੰਘ, ਜਿਹਨਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਪਟਿਆਲਾ ਦੇ ਮਾਡਲ ਟਾਊਨ ਨੇੜੇ ਸਿੱਖ ਧਰਮ ਅਕੈਡਮੀ ਵਿਖੇ ਹੋਈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰ: ਅਜੀਤਪਾਲ ਸਿੰਘ ਕੋਹਲੀ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਲੋਕ ਸੰਪਰਕ ਅਫਸਰ ਸ੍ਰ: ਇਸ਼ਵਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਧਾਰਮਿਕ, ...
Read Full Story


ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ

ਟੌਹੜਾ (ਪਟਿਆਲਾ): 4 ਫਰਵਰੀ (ਪੀ.ਐਸ.ਗਰੇਵਾਲ) -ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਟੌਹੜਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਟੌਹੜਾ ਪਿੰਡ ਦੀ ਅਨਾਜ ਮੰਡੀ ਵਿਖੇ ਹੋਇਆ ਜਿਸ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ...
Read Full Story


ਕਾਮਰੇਡ ਜੋਤੀ ਬਾਸੂ ਨੂੰ ਸ਼ਰਧਾਂਜਲੀ

ਸੁਲਤਾਨਪੁਰ ਲੋਧੀ, 21 ਜਨਵਰੀ (ਨਰਿੰਦਰ ਸਿੰਘ ਸੋਨੀਆ)-ਪੱਛਮੀ ਬੰਗਾਲ ਦੇ ¦ਮਾ ਸਮਾਂ ਮੁੱਖ ਮੰਤਰੀ ਰਹੇ ਕਾਮਰੇਡ ਜੋਤੀ ਬਾਸੂ ਦੇ ਅਕਾਲ ਚਲਾਣੇ ਉ¤ਪਰ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ੍ਰੀ ਬਾਸੂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਵਾਸਤੇ ਮਾਸਟਰ ਜਗੀਰ ਸਿੰਘ ਦੀ ਪ੍ਰਧਾਨਗੀ ਹੇਠ ਸ਼ੋਕ ਸਭਾ ਕੀਤੀ ਗਈ। ਦੋ ਮਿੰਟ ਦਾ ਮੋਨ ਧਾਰ ਕੇ ਵਿੱਛੜੇ ਆਗੂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਮਾ: ਅਜੀਤ ਸਿੰਘ ਸਕੱਤਰ ਸੀ. ਪੀ. ਐਮ. ਨੇ ਕਿਹਾ ਕਿ ਸ੍ਰੀ ਜੋਤੀ ਬਾਸੂ ਨੇ ਆਪਣੇ ਸਾਫ਼ ਸੁਥਰੇ ਅਤੇ ਮਿਸਾਲੀ ਜੀਵਨ ਰਾਹੀਂ ਸਮੁੱਚੇ ਦੇਸ਼ ਵਾਸੀਆਂ ਨੂੰ ਪ੍ਰਭਾਵਿਤ ਕੀਤਾ। ...
Read Full Story


ਮਾਸਟਰ ਅਟਵਾਲ ਨੂੰ ਭਾਵਭਿੰਨੀ ਸ਼ਰਧਾਂਜਲੀ

ਫਗਵਾੜਾ, 5 ਦਸੰਬਰ (ਅਸ਼ੋਕ)-ਸਿੱਖਿਆ ਜਗਤ ਤੇ ਸਮਾਜ ਸੇਵਕ ’ਚ ਵਧੀਆ ਨਾਮ ਕਮਾਉਣ ਵਾਲੇ ਮਾ: ਸਤਿੰਦਰਜੀਤ ਸਿੰਘ ਅਟਵਾਲ ਜਿਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਸੀ ਦੇ ਅੰਤਿਮ ਅਰਦਾਸ ਮੌਕੇ ਵੱਖੋ ਵੱਖਰੀਆਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ’ਚ ਮਾਸਟਰ ਦੇ ਪ੍ਰੇਮੀਆਂ ਨੇ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਸ਼ਿਰਕਤ ਕਰਕੇ ਭਾਵਭਿੰਨੀ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਰੱਖੇ ਗਏ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਸ: ਜੋਗਿੰਦਰ ਸਿੰਘ ਮਾਨ ਸਾਬਕਾ ...
Read Full Story


ਜ਼ਿਲ੍ਹਾ ਕਾਂਗਰਸ ਸੇਵਾ ਦਲ ਵੱਲੋਂ ਮੁੰਬਈ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੁਧਿਆਣਾ, 30 ਨਵੰਬਰ (ਜੇਤਲੀ)-ਜ਼ਿਲ੍ਹਾ ਕਾਂਗਰਸ ਸੇਵਾ ਦਲ ਦਿਹਾਤੀ ਵੱਲੋਂ ਮੁੰਬਈ ਅੱਤਵਾਦੀ ਹਮਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਫ਼ੌਜ ਅਤੇ ਪੁਲਿਸ ਦੇ ਸ਼ਹਾਦਤ ਦਾ ਜਾਮ ਪੀ ਗਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਥਾਨਕ ਮਹਾਂਵੀਰ ਕਲੋਨੀ ਵਿਖੇ ਸਮਾਗਮ ਕੀਤਾ ਗਿਆ। ਪੰਜਾਬ ਹਾਊਸਫੈਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਅਤੇ ਕਾਂਗਰਸ ਸੇਵਾ ਦਲ ਦੇ ਸੂਬਾ ਆਰਗੇਨਾਈਜ਼ਰ ਸ: ਗੁਰਮੇਲ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਭਾਰਤ ਵਿਰੋਧੀ ਸ਼ਕਤੀਆਂ ਦੇਸ਼ ਉਪਰ ਮੁੰਬਈ ਵਰਗੇ ਹਮਲੇ ਕਰਨ ਦੀ ਤਾਕ ਵਿਚ ਹਨ। ਇਨ੍ਹਾਂ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ...
Read Full Story


1

Loading...

© 2012 punjabinfoline.com

punjab infoline arash info