ਸ਼੍ਰੋਮਣੀ ਅਕਾਲੀ ਦਲ ਹਰ ਧਰਮ ਤੇ ਮਜ਼ਹਬ ਦਾ ਬਰਾਬਰ ਸਤਿਕਾਰ ਕਰਦਾ ਹੈ : ਰਾਜੂ ਖੰਨਾ
ਪਟਿਆਲਾ: 08 ਮਈ (ਪੀ.ਐਸ.ਗਰੇਵਾਲ) -ਸ਼੍ਰੋਮਣੀ ਅਕਾਲੀ ਦਲ ਹਿੰਦੂ ਸਿੱਖ ਏਕਤਾ ਦਾ ਮੁੱਦਈ ਹੋਣ ਦੇ ਨਾਤੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੈ ਜਿਸ ਲਈ ਅੱਜ ਹਰ ਇਕ ਵਰਗ ਸ਼੍ਰੋਮਣੀ ਅਕਾਲੀ ਦਲ ਉੱਪਰ ਮਾਣ ਮਹਿਸੂਸ ਕਰ ਰਿਹਾ ਹੈ ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਭਾਰਤੀ ਬਾਲਮੀਕਿ ਯੂਥ ਕਲੱਬ ਬਾਲਮੀਕਿ ਕਲੋਨੀ ਤਿ੍ਰਪੜੀ ਪਟਿਆਲਾ ਵਲੋਂ ਕਰਵਾਏ ਗਏ ਵਿਸ਼ਾਲ ਭਗਵਤੀ ਜਾਗਰਣ ਸਮੇਂ ਜਯੋਤੀ ਪ੍ਰਚੰਡ ਕਰਨ ਦੀ ਰਸਮ ਅਦਾ ਕਰਦੇ ਸਮੇਂ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ... Read Full Story
|
ਜ਼ਿਲਾ ਇਕਾਈਆਂ ਦਾ ਗਠਨ ਪਹਿਲੀ ਤਕ: ਮਜੀਠੀਆ
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੀ ਜਨਰਲ ਬਾਡੀ ਦੇ ਐਲਾਨ ਉਪਰੰਤ ਹੁਣ ਜ਼ਿਲਾ ਇਕਾਈਆਂ ਦਾ ਵੀ ਪੁਨਰ-ਗਠਨ ਕਰਦਿਆਂ ਜ਼ਿਲਾ ਅਹੁਦੇਦਾਰਾਂ ਦੀ ਸੂਚੀ ਮੁਕੰਮਲ ਕਰਕੇ ਪਹਿਲੀ ਨਵੰਬਰ ਨੂੰ ਐਲਾਨ ਕਰ ਦਿਤਾ ਜਾਵੇਗਾ। ਇਸ ਸੰਬੰਧੀ ਐਲਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਵਿਧਾਇਕ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ਿਲਾ ਪ੍ਰਧਾਨਾਂ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਦਸਿਆ ਕਿ ਜ਼ਿਲਾ ਇਕਾਈਆਂ ਵਿਚ ਪਾਰਟੀ ਪ੍ਰਤੀ ਵਫ਼ਾਦਾਰ ਅਤੇ ਮਿਹਨਤੀ ਨੌਜਵਾਨਾਂ ਨੂੰ ਨੁਮਾਇੰਦਗੀ ਦਿਤੀ ਜਾਵੇਗੀ ਤਾਂ ਕਿ ਉਹ ... Read Full Story
|
ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਦੇ ਬਾਵਜੂਦ ਦਿੱਲੀ ’ਚ ਬਾਦਲ ਦਲ ਲਈ ਚੁਣੌਤੀਆਂ ਕਾਇਮ
ਨਵੀਂ ਦਿੱਲੀ,ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹੂੰਝਾ-ਫੇਰੂ ਜਿੱਤ ਪ੍ਰਾਪਤ ਕਰਨ ਨਾਲ ਪਾਰਟੀ ਦੇ ਪੰਜਾਬ ਖੇਤਰ ਦੇ ਆਗੂਆਂ ਦਾ ਮਨੋਬਲ ਯਕੀਨਨ ਵਧਿਆ ਹੈ ਪਰ ਪਾਰਟੀ ਦੀ ਦਿੱਲੀ ਇਕਾਈ ਲਈ ਇਨ੍ਹਾਂ ਚੋਣ ਨਤੀਜਿਆਂ ਦਾ ਅਮਲੀ ਤੌਰ ’ਤੇ ਕੋਈ ਲਾਭ ਚੁੱਕ ਪਾਉਣਾ ਹਾਲੇ ਵੀ ਬਹੁਤ ਮੁਸ਼ਕਲ ਹੈ ਕਿਉਂਕਿ ਪੰਜਾਬ ਅਤੇ ਦਿੱਲੀ ਦੀ ਸਿੱਖ ਸਿਆਸਤ ਦੇ ਸਮੀਕਰਣਾਂ ਵਿੱਚ ਬੇਹੱਦ ਫ਼ਰਕ ਹੈ।
ਜਿਸ ਤਰ੍ਹਾਂ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ, ਉੱਥੋਂ ਦੇ ਸਿੱਖਾਂ ਦੀ ਨਬਜ਼ ਪਛਾਣਦਿਆਂ ਚੋਣਾਂ ਸਮੇਂ ਲਾਹੇਵੰਦ ਕਦਮ ... Read Full Story
|
ਪਟਿਆਲਾ ਜ਼ਿਲੇ ਦੀਆਂ 10 ਸੀਟਾਂ ’ਤੇ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਨਤੀਜਿਆਂ ਦਾ ਐਲਾਨ
ਪਟਿਆਲਾ: 22 ਸਤੰਬਰ (ਪੀ.ਐਸ.ਗਰੇਵਾਲ) -ਪਟਿਆਲਾ ਜ਼ਿਲੇ ਵਿੱਚ 7 ਹਲਕਿਆਂ ਦੀਆਂ 10 ਸੀਟਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 18 ਸਤੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਐਲਾਨ ਦਿੱਤੇ ਗਏ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਹਲਕਾ 52-ਸਮਾਣਾ ਵਿੱਚ ਕੁੱਲ 28029 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 610 ਵੋਟਾਂ ਰੱਦ ਹੋ ਗਈਆਂ ਸਨ। ਉਹਨਾਂ ਦੱਸਿਆ ਕਿ ਇਸ ਹਲਕੇ ਵਿੱਚ ਤਿੰਨ ਉਮੀਦਵਾਰ ਚੋਣ ਮੈਦਾਨ ਵਿੱਚ ਸਨ ਜਿਨ੍ਹਾਂ ਵਿੱਚ ਸ਼੍ਰੀ ਨਿਰਮਲ ਸਿੰਘ ਨੂੰ 17256, ਸ਼੍ਰੀ ਬਲਕਾਰ ਸਿੰਘ ਨੂੰ 9825 ਅਤੇ ... Read Full Story
|
ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਠੇਕੇ ਬੰਦ ਰੱਖਣ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ
ਠੇਕੇ ਬੰਦ ਰੱਖਣ ਨੂੰ ਆਬਕਾਰੀ ਐਕਟ ਦੀ ਉਲੰਘਣਾ ਦੱਸਿਆ
ਚੰਡੀਗੜ੍ਹ,ਐਸ.ਜੀ.ਪੀ.ਸੀ. ਚੋਣਾਂ ਦੌਰਾਨ ਸ਼ਰਾਬ ਦੇ ਠੇਕੇ ਬੰਦ ਰੱਖਣ ਤੇ ਲਾਇਸੈਂਸ ਫੀਸ ਵਾਪਸ ਕਰਨ ਬਾਰੇ ਦਾਖਲ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਸ਼ਰਾਬ ਦੇ ਠੇਕੇਦਾਰਾ ਵੱਲੋਂ ਦਾਖਲ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬੰਦ ਦੇ ਹੁਕਮ ਪੰਜਾਬ ਐਕਸਾਈਜ਼ ਐਕਟ ਦੇ ਅਨੁਸਾਰ ਨਹੀਂ ਹਨ। ਸ਼ਰਾਬ ਦੇ ਠੇਕੇਦਾਰ ‘‘ਕੌਮੀ ਛੁੱਟੀਆਂ’’ ਨੂੰ ਛੱਡ ਕੇ ਲਾਇਸੈਂਸ ਦੀ ਪੂਰੀ ਮਿਆਦ ਦੌਰਾਨ ਠੇਕੇ ਖੋਲ੍ਹਣ ਦੇ ਹੱਕਦਾਰ ਹਨ।
ਪਟੀਸ਼ਨਰਾਂ ਦੇ ਵਕੀਲ ਵਿਕਰਮ ਜੈਨ, ਐਡੀਸ਼ਨਲ ... Read Full Story
|
ਵੱਖਰੀ ਕਮੇਟੀ ਵਾਲੇ ਕੌਮ ਦਾ ਭਲਾ ਨਹੀਂ ਕਰ ਸਕਦੇ: ਬਾਦਲ
ਰਤੀਆ,ਹਰਿਆਣਾ ਵਿਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਕਦੇ ਵੀ ਸਿੱਖ ਧਰਮ ਅਤੇ ਪੰਥ ਦਾ ਭਲਾ ਨਹੀਂ ਕਰ ਸਕਦੇ,ਇਹ ਤਾਂ ਸਿੱਖਾਂ ਨੂੰ ਗੁੰਮਰਾਹ ਕਰਕੇ ਆਪਸ ਵਿਚ ਵੰਡਣਾ ਚਾਹੁੰਦੇ ਹਨ, ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਅਨਾਜ ਮੰਡੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ।
ਉਨ੍ਹਾਂ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਗੁਰਦੁਆਰਿਆਂ ਦੀ ਦੇਖ ਰੇਖ ਕਰਦੀ ਆ ਰਹੀ ਹੈ। ਉਨ੍ਹਾਂ ... Read Full Story
|
ਸ਼੍ਰੋਮਣੀ ਕਮੇਟੀ ਚੋਣਾਂ ਲਈ ਅੱਧਿਓਂ ਵੱਧ ਬੂਥ ਸੰਵੇਦਨਸ਼ੀਲ
ਅਤਿ ਸੰਵੇਦਨਸ਼ੀਲ ਬੂਥਾਂ ਦੀ ਗਿਣਤੀ 500 ਤੋਂ ਵੱਧ
ਵੋਟਾਂ ਦੀ ਗਿਣਤੀ ਨੇ 53 ਲੱਖ ਦਾ ਅੰਕੜਾ ਪਾਰ ਕੀਤਾ
ਚੰਡੀਗੜ੍ਹ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣਾਏ ਕੁੱਲ ਬੂਥਾਂ ਵਿਚੋਂ ਪੰਜਾਹ ਫੀਸਦੀ ਤੋਂ ਵੱਧ ਬੂਥ ਸੰਵੇਦਨਸ਼ੀਲ ਹਨ। ਕਮੇਟੀ ਦੀਆਂ ਚੋਣਾਂ ਲਈ ਕੁੱਲ 8334 ਬੂਥ ਕਾਇਮ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 4594 ਨੂੰ ਸੰਵੇਦਨਸ਼ੀਲ ਕਰਾਰ ਦਿੱਤਾ ਗਿਆ ਹੈ। ਅਤਿ ਨਾਜ਼ੁਕ ਬੂਥਾਂ ਦੀ ਗਿਣਤੀ 504 ਦੱਸੀ ਗਈ ਹੈ।
ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਹਰਫੂਲ ਸਿੰਘ ਬਰਾੜ ਨੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਨਾਜ਼ੁਕ ਬੂਥਾਂ ਉਤੇ ਦੂਜਿਆਂ ਬੂਥਾਂ ਨਾਲੋਂ ... Read Full Story
|
ਆਨੰਦ ਮੈਰਿਜ ਐਕਟ ਦੇ ਜਲਦ ਪਾਸ ਹੋਣ ਦੀ ਸੰਭਾਵਨਾ: ਸਰਨਾ
ਕੇਂਦਰੀ ਕਾਨੂੰਨ ਮੰਤਰੀ ਸਲਮਾਨ ਖੁਰਸ਼ੀਦ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡੈਲੀਗੇਸ਼ਨ ਨੂੰ ਦਿੱਤਾ ਗਿਆ ਭਰੋਸਾ ਆਨੰਦ ਮੈਰਿਜ ਐਕਟ ਦੇ ਬਣਨ ਦੀ ਸੂਚਕ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਟੈਲੀਫੋਨ ’ਤੇ ਗੱਲ ਕਰਦੇ ਹੋਏ ਦੱਸਿਆ ਕਿ ਸ੍ਰੀ ਖੁਰਸ਼ੀਦ ਨੇ ਡੈਲੀਗੇਸ਼ਨ ਨੂੰ ਭਰੋਸਾ ਦਿੱਤਾ ਕਿ ਆਨੰਦ ਮੈਰਿਜ ਬਿੱਲ ਦੇ ਸੰਸਦ ਪਾਸ ਹੋਣ ’ਚ ਕੋਈ ਦੇਰੀ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਲਮਾਨ ਖੁਰਸ਼ੀਦ ਨੇ ਇਹ ਗੱਲ ਮੰਨੀ ਕਿ ਆਨੰਦ ਮੈਰਿਜ ਐਕਟ ਸਬੰਧੀ ਮੁੱਦਾ ਸੰਸਦ ’ਚ ਉਠਾਇਆ ਗਿਆ ਸੀ ਅਤੇ ਉਨ੍ਹਾਂ ਬਿਨਾਂ ਫਾਈਲ ... Read Full Story
|
ਬਿੰਦਰਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਨਵੀਂ ਦਿੱਲੀ,ਸ਼੍ਰੋਮਣੀ ਅਕਾਲੀ ਦਲ (ਖ਼ਾਲਸਾ) ਦੇ ਪ੍ਰਧਾਨ ਜਗਜੀਤ ਸਿੰਘ ਬਿੰਦਰਾ ਨੇ ਆਪਣੇ ਦਲ ਨੂੰ ਖ਼ਤਮ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਜਥੇ. ਅਵਤਾਰ ਸਿੰਘ ਹਿਤ ਤੇ ਜਥੇ. ਕੁਲਦੀਪ ਸਿੰਘ ਭੋਗਲ ਤੇ ਹੋਰ ਅਕਾਲੀ ਆਗੂ ਮੌਜੂਦ ਸਨ। ਇਸ ਮੌਕੇ ਗਗਨਦੀਪ ਬਿੰਦਰਾ ਨੇ ਭਰੋਸਾ ਦਿਵਾਇਆ ਕਿ ਉਹ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਿਣਗੇ। ... Read Full Story
|
ਰਾਜਾ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਲ ਇੰਡੀਆ ਯੂਥ ਵਿੰਗ ਦੇ ਪ੍ਰਧਾਨ ਦੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੇ ਪ੍ਰੈਸ ਸਕਤਰ ਸ: ਹਰਚਰਨ ਸਿੰਘ ਰਮੇਸ਼ ਨਗਰ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਦਸਿਆ ਕਿ ਰਾਜਾ ਹਰਪ੍ਰੀਤ ਸਿੰਘ, ਜਿਨ੍ਹਾਂ ਨੇ ਬੀਤੇ ਦਿਨੀਂ ਆਪਣੇ ਸਾਥੀਆਂ ਸਹਿਤ ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ ਦੀ ਅਗਵਾਈ ਅਤੇ ਉਨ੍ਹਾਂ ਦੀਆਂ ਪੰਥ-ਹਿਤੂ ਨੀਤੀਆਂ ਪ੍ਰਤੀ ਵਿਸ਼ਵਾਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ, ਦਿੱਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ, ਦੀ ਯੋਗਤਾ ਦਾ ਲਾਭ ਉਠਾਣ ਲਈ ਦਲ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ, ਦਿੱਲੀ ਦੇ ਆਲ ਇੰਡੀਆ ਯੂਥ ਵਿੰਗ ਦੇ ... Read Full Story
|
ਸ਼੍ਰੋਮਣੀ ਕਮੇਟੀ ਹੀ ਸਿੱਖਾਂ ਦੀ ਹਿਤੈਸ਼ੀ: ਮਸਾਣਾ
ਸ਼ਾਹਬਾਦ ਮਾਰਕੰਡਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਮੁੱਚੇ ਸੰਸਾਰ ’ਚ ਸਿੱਖਾਂ ਦੀ ਹਿਤੈਸ਼ੀ ਹੈ ਤੇ ਉਹ ਹੀ ਸਿੱਖ ਸਮਾਜ ’ਚ ਭਾਈਚਾਰੇ ਪ੍ਰਤੀ ਸਾਰੇ ਧਾਰਮਿਕ, ਰਾਜਨੀਤਕ ਕੰਮ ਕਰ ਰਹੀ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਭਜਨ ਸਿੰਘ ਮਸਾਣਾ ਨੇ ਕਿਲਾ ਸਿੱਖਾਂ ਵਿਖੇ ਚੋਣ ਸਭਾ ਨੂੰ ਸੰਬੋਧਤ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਕੁਝ ਸਵਾਰਥੀ ਲੋਕ ਆਪਣੇ ਸੌੜੇ ਸਿਆਸੀ ਹਿੱਤਾਂ ਕਾਰਨ ਸਿੱਖ ਭਾਈਚਾਰੇ ਨੂੰ ਦੋਫਾੜ ਕਰ ਕੇ ਸਰਕਾਰ ਦੀ ਵਾਹ-ਵਾਹ ਖੱਟ ਰਹੇ ਹਨ ਪਰ ਸਿੱਖ ਸੰਗਤ ਹੁਣ ਇਨ੍ਹਾਂ ਦੀਆਂ ਚਾਲਾਂ ਤੋਂ ਭਲੀਭਾਂਤ ਜਾਣੂ ਹੋ ਚੁੱਕੀ ਹੈ। ਲੋਕ ਇਸ ਵਾਰ ... Read Full Story
|
ਸ਼੍ਰੋਮਣੀ ਕਮੇਟੀ ਚੋਣਾਂ ਲਈ ਮਤਦਾਨ ਕੇਂਦਰਾਂ ਦਾ ਐਲਾਨ
ਸਿਰਸਾ,ਸ਼੍ਰੋਮਣੀ ਕਮੇਟੀ ਚੋਣਾਂ ਲਈ ਸਿਰਸਾ ਸੀਟ ਵਾਸਤੇ ਮਤਦਾਨ ਕੇਂਦਰਾਂ ਦਾ ਐਲਾਨ ਕਰ ਦਿੱਤਾ ਗਿਆ।
ਚੋਣ ਰਿਟਰਨਿੰਗ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨਰ ਡੀ.ਕੇ. ਬੇਹਰਾ ਨੇ ਦੱਸਿਆ ਕਿ ਪਿੰਡ ਮੱਲੇਕਾਂ ਦੇ ਵੋਟਰਾਂ ਵਾਸਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਮਤਦਾਨ ਕੇਂਦਰ ਬਣਾਇਆ ਗਿਆ ਹੈ। ਪਿੰਡ ਮੰਗਾਲਾ, ਮਾਧੋਸਿੰਘਾਣਾ, ਲੀਵਾਲਵਾਲੀ, ਢਾਣੀ ਕਾਹਨ ਸਿੰਘ, ਬਰੂਵਾਲੀ-2 ਦੇ ਵੋਟਰਾਂ ਲਈ ਸਰਕਾਰੀ ਸੈਕੰਡਰੀ ਸਕੂਲ ਮੰਗਾਲਾ ਨੂੰ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਭੰਬੂਰ, ਆਲਨੂਰ ਉਰਫ਼ ਨਾਨਕਪੁਰ, ਅਲੀਪੁਰ, ਟੀਟੂਖੇੜਾ, ਰਾਮ ਨਗਰੀਆ, ਸਲਾਰਪੁਰ, ਕੇਹਲਨੀਆਂ ਦੇ ... Read Full Story
|
ਹਰਿਆਣਾਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਪ੍ਰਚਾਰ’ਚ ਤੇਜ਼ੀ
ਨਾਰਾਇਣਗੜ੍ਹ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਖ-ਵੱਖ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਮੁਨਨਾਗਰ ਸੀਟ ਤੋਂ ਉਮੀਦਵਾਰ ਜੋਗਾ ਸਿੰੰਘ ਅਤੇ ਬੀਬੀ ਸਤਨਾਮ ਕੌਰ ਬਾਜਵਾ ਨੇ ਇੱਥੋਂ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਆਪਣੇ ਹੱਕ ਵਿੱਚ ਸਿੱਖ ਸੰਗਤਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਆਪਣੇ ਦੌਰੇ ਤੋਂ ਬਾਅਦ ਜੋਗਾ ਸਿੰਘ ਨੇ ਇੱਥੇ ਦੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੇ ਨੇੜੇ ਬਣਾਏ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ... Read Full Story
|
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਪ੍ਰਚਾਰ ਤੇਜ਼
ਸ਼ਾਹਬਾਦ ਮਾਰਕੰਡਾ,ਕੁਰੂਕਸ਼ੇਤਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਚੋਣ ਵਿਚ ਉਮੀਦਵਾਰ ਹਰਥਜਨ ਸਿੰਘ ਮਸਾਣਾ ਨੇ ਕਿਹਾ ਹੈ ਕਿ ਵਿਰੋਧੀ ਉਮੀਦਵਾਰਾਂ ਵੱਲੋਂ ਕਮੇਟੀ ਸਬੰਧੀ ਗਲਤ ਬਿਆਨਬਾਜ਼ੀ ਕਰਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮਸਾਣਾ ਨੇ ਅੱਜ ਮਾਝਾ ਫਾਰਮ, ਸੈਣੀ ਫਾਰਮ ਆਦਿ ਪਿੰਡਾਂ ਵਿਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਦੇ ਉਮੀਦਵਾਰ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੀ ਆਮਦਨ ਦਾ ਦਸਵੰਧ ਹੀ ਸ਼੍ਰੋਮਣੀ ਕਮੇਟੀ ਨੂੰ ਜਾਂਦਾ ਹੈ ਤੇ ਬਾਕੀ ਆਮਦਨ ... Read Full Story
|
ਹਰਿਆਣਾ ਵਿੱਚ ਬੀਹਟਾ ਨੇ ਉਮੀਦਵਾਰੀ ਵਾਪਸ ਲਈ
ਯਮੁਨਾਨਗਰ,18 ਸਤੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਆਖਰੀ ਦਿਨ ਅੱਜ ਇੱਕ ਉਮੀਦਵਾਰ ਮਲਕੀਅਤ ਸਿੰਘ ਬੀਹਟਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਜੋਗਾ ਸਿੰਘ ਅਤੇ ਸਤਨਾਮ ਕੌਰ ਬਾਜਵਾ ਦੇ ਹੱਕ ਵਿੱਚ ਆਪਣਾ ਨਾਂ ਵਾਪਸ ਲੈ ਲਿਆ ਅਤੇ ਆਪਣੇ ਸਮਰਥਕਾਂ ਨਾਲ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਜੋਗਾ ਸਿੰਘ ਨੇ ਕਿਹਾ ਕਿ ਹੁਣ ਹਰਿਆਣਾ ਦੇ ਲੋਕ ਪੂਰੀ ਤਰਾਂ੍ਹ ਨਾਲ ਜਾਗਰੂਕ ਹੋ ਚੁੱਕੇ ਹਨ ਅਤੇ ਹਰਿਆਣਾ ਦੀਆਂ 11 ਸੀਟਾਂ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਹੀ ਜੇਤੂ ... Read Full Story
|
ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਸਥਾਨਾਂ ’ਤੇ ਨਾਜਾਇਜ਼ ਕਬਜ਼ੇ
ਮੱਕੜ ਨੇ ਦਿੱਤਾ ਜਾਂਚ ਦਾ ਭਰੋਸਾ
ਅੰਮ੍ਰਿਤਸਰ,ਪਾਕਿਸਤਾਨ ਵਿਚ ਸਿੱਖ ਇਤਿਹਾਸਕ ਥਾਵਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਅਸਲੀਅਤ ਦਾ ਪਤਾ ਲਾਇਆ ਜਾਵੇਗਾ ਅਤੇ ਬਾਅਦ ਵਿਚ ਸਰਕਾਰ ਰਾਹੀਂ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।
ਹਾਲ ਹੀ ਵਿਚ ਖੋਜ-ਕਰਤਾ ਸ੍ਰੀ ਸੁਰਿੰਦਰ ਕੋਛੜ ਨੇ ਇਹ ਮਾਮਲਾ ਉਭਾਰਿਆ ਹੈ ਕਿ ਪਾਕਿਸਤਾਨ ਸਥਿਤ ਸਿੱਖ ਧਰਮ ਤੇ ਇਤਿਹਾਸ ਨਾਲ ਸਬੰਧਤ ਥਾਵਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਸਾਂਭ-ਸੰਭਾਲ ਪ੍ਰਤੀ ਵਰਤੀ ਜਾ ਰਹੀ ਲਾਪਰਵਾਹੀ ਕਾਰਨ ਇਨ੍ਹਾਂ ਥਾਵਾਂ ਦਾ ਸਰੂਪ ਖ਼ਤਰੇ ਵਿਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ... Read Full Story
|
ਭ੍ਰਿਸ਼ਟਾਚਾਰ ਦੇ ਟਾਕਰੇ ਲਈ ਮਜ਼ਬੂਤ ਲੋਕਪਾਲ ਜ਼ਰੂਰੀ: ਹਰਸਿਮਰਤ
ਨਵੀਂ ਦਿੱਲੀ,ਭ੍ਰਿਸ਼ਟਾਚਾਰ ਦੇ ਮੁੱਦੇ ਉਤੇ ਅੱਜ ਲੋਕ ਸਭਾ ਵਿਚ ਹੋਈ ਬਹਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਸਿੱਝਣ ਦੀ ਕੋਸ਼ਿਸ਼ ਕੀਤੀ ਹੈ, ਉਸ ਨਾਲ ਲੋਕਾਂ ਦਾ ਭਰੋਸਾ ਟੁਟਿਆ ਹੈ ਅਤੇ ਸਾਡੀ ਭਰੋਸੇਯੋਗਤਾ ਬਹੁਤ ਜ਼ਿਆਦਾ ਘਟੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਟਾਕਰੇ ਲਈ ਮਜ਼ਬੂਤ ਇਰਾਦੇ ਦੀ ਲੋੜ ਹੈ ਤੇ ਇਸ ਲਈ ਮਜ਼ਬੂਤ ਲੋਕ ਪਾਲ ਬਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਤੋਂ ਲੈ ਕੇ ਬਿਜਲੀ ਤੇ ਪਾਣੀ ਦੇ ਕੁਨੈਕਸ਼ਨ ਲੈਣ ਤੱਕ ਲੋਕਾਂ ਨੂੰ ਬਹੁਤ ਸਾਰੀਆਂ ਖੱਜਲ ਖੁਆਰੀਆਂ ਦਾ ... Read Full Story
|
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਨੀਤੀ ਤਿਆਰ
ਸ਼ਾਹਬਾਦ ਮਾਰਕੰਡਾ,ਹਰਿਆਣਾ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਪ੍ਰਚਾਰ ਤੇ ਸੂਬੇ ਦੀਆਂ ਸਾਰੀਆਂ ਗਿਆਰਾਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਰਣਨੀਤੀ ਤਿਆਰ ਕਰ ਲਈ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਰਿਆਣਾ ’ਚ ਆਪਣੇ ਉਮੀਦਵਾਰਾਂ ਦੀ ਚੋਣ ਕਮਾਨ ਸੰਭਾਲਣਗੇ।
ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ’ਚ ਐਸ.ਜੀ.ਪੀ.ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਪੰਜਾਬ ਦੀ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ... Read Full Story
|
ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਅਧਿਕਾਰ ਨਹੀਂ: ਜਸਟਿਸ ਸੋਢੀ
ਨਵੀਂ ਦਿੱਲੀ,ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਆਰ.ਐਸ. ਸੋਢੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹਿੱਸਾ ਲਏ ਜਾਣ ‘ਤੇ ਸਵਾਲੀਆ-ਨਿਸ਼ਾਨ ਲਾਉਂਦਿਆਂ ਕਿਹਾ ਕਿ ਧਰਮ-ਨਿਰਪੱਖ ਹੋਣ ਦਾ ਦਾਅਵਾ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜਨ ਵਾਲੀ ਕਿਸੇ ਵੀ ਪਾਰਟੀ ਨੂੰ ਧਾਰਮਿਕ ਜਥੇਬੰਦੀਆਂ ਦੀ ਚੋਣ ਲੜਨ ਦਾ ਅਧਿਕਾਰ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਧਾਰਮਿਕ ਮਾਨਤਾਵਾਂ ਦਾ ਘਾਣ ਹੋਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਭਾਰਤ ਦੇ ਮੁੱਖ ਕਮਿਸ਼ਨ ... Read Full Story
|
ਅਮਰਿੰਦਰ ਵਲੋ ਨਵੀ ਬਿਜਲੀ ਨੀਤੀ ਤੇ ਟਿੱਪਣੀ ਲਈ ਸ਼੍ਰੋਮਣੀ ਅਕਾਲੀ ਦਲ ਵਲੋ ਤਿੱਖੀ ਆਲੋਚਨਾ
ਪਟਿਆਲਾ 10 ਅਗਸਤ(ਪੀ.ਐਸ.ਗਰੇਵਾਲ) -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਦੀ ਨਵੀਂ ਬਿਜਲੀ ਨੀਤੀ ਦੀ ਆਲੇਚਨਾ ਕਰਨ ਲਈ ਸ਼ੋਮਣੀ ਅਕਾਲੀ ਦਲ ਨੇ ਉਸ ਤੇ ਤਿੱਖਾ ਹਮਲਾ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਉਸ ਦੀ ਨਿਗੁਣੀ ਸਮਝ ਅਤੇ ਸੋੜੀ ਦਿ੍ਰਸ਼ਟੀ ਦਾ ਪ੍ਰਗਟਾਵਾ ਹੈ ਕਿਕਿ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਵੱਡੇ ਪ੍ਰਾਜੈਕਟਾਂ ਦੀਆਂ ਪਹਿਲ ਕਦਮੀਆਂ ਕੀਤੀਆਂ ਹਨ ਜਦਕਿ ਉਸ ਨੇ ਬਠਿੰਡਾ ਤੇਲ ਸੋਧਕ ਕਾਰਖਾਨੇ ਦਾ ਕੰਮ ਰੋਕਣ ਲਈ ਸਫਲ ਕੋਸ਼ਿਸ਼ ਕੀਤੀ।
ਅੱਜ ਇਥੇ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਸ਼੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ... Read Full Story
|