ਬਾਪੂ ਅਜੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਟ
ਪਟਿਆਲਾ, 29 ਮਈ : (ਪੀ.ਐਸ.ਗਰੇਵਾਲ) - ਸੀਨੀਅਰ ਪੱਤਰਕਾਰ ਸ਼੍ਰੀ ਬਲਵਿੰਦਰ ਸਿੰਘ ਜੰਮੂ ਦੇ ਪਿਤਾ ਸ. ਅਜੀਤ ਸਿੰਘ, ਜਿਨ੍ਹਾਂ ਦਾ ਬੀੇਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਗੰਗਰੌਲਾ ਵਿਖੇ ਹੋਇਆ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।
ਇਸ ਮੌਕੇ ਮੁੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ... Read Full Story
|