Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸਚਦੇਵਾ"
ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਰਸਾ,ਇੱਥੋਂ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਾਮਰੇਡ ਬਲਦੇਵ ਬਖਸ਼ੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਮੌਕੇ ਪੰਜਾਬੀ ਸਤਿਕਾਰ ਸਭਾ ਦੇ ਪ੍ਰਧਾਨ ਪ੍ਰਦੀਪ ਸਚਦੇਵਾ ਨੇ ਸ਼ਹੀਦ ਮਦਨ ਲਾਲ ਢੀਂਗਰ ਦੀ ਜੀਵਨ ‘ਤੇ ਰੋਸ਼ਨੀ ਪਾਈ। ਸਭਾ ਦੇ ਸਕੱਤਰ ਭੁਪਿੰਦਰ ਪੰਨੀਵਾਲੀਆ ਨੇ ਕਿਹਾ ਕਿ ਸ਼ਹੀਦਾਂ ਪ੍ਰਤੀ ਸ਼ਰਧਾ ਹੋਣੀ ਚਾਹੀਦੀ ਹੈ। ਇਸ ਮੌਕੇ ਸੰਦੀਪ ਚੌਧਰੀ, ਹਿੰਮਤ ਗੁਪਤਾ, ਰਾਮੇਸ਼ ਮਹਿਤਾ, ਪ੍ਰਭੂ ਦਿਆਲ, ਅਮਨ ਗਰੋਵਰ, ...
Read Full Story


ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ 7 ਸਾਲ ਕੈਦ

ਬਠਿੰਡਾ, 5 ਫਰਵਰੀ (ਸ਼ਰਮਾ)-ਬਠਿੰਡਾ ਦੀ ਤੇਜ਼ੀ ਨਾਲ ਕੇਸ ਨਿਪਟਾਉਣ ਵਾਲੀ ਫਾਸਟ ਟਰੈਕ ਕੋਰਟ ਦੇ ਐਡੀਸ਼ਨ ਸੈਸ਼ਨ ਜੱਜ ਸ੍ਰੀ ਐਚ.ਕੇ. ਸਚਦੇਵਾ ਨੇ ਅੱਜ ਇਥੇ ਇਕ ਨਾਬਾਲਗ ਲੜਕੀ ਰੇਨੂ (15) (ਅਸਲੀ ਨਾਂ ਨਹੀਂ) ਵਸਨੀਕ ਰਾਮਾਂ ਮੰਡੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤਾਰੀ ਉਰਫ਼ ਸੰਜੇ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਸਨੀਕ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਅੱਜ 7 ਸਾਲ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਰੁੱਧ ਰਾਮਾਂ ਮੰਡੀ ਪੁਲਿਸ ਪਾਸ ਪੀੜਤ ਲੜਕੀ ਦੀ ਮਾਤਾ ਸ਼ਾਂਤੀ ਦੇਵੀ ਵਲੋਂ ਸ਼ਿਕਾਇਤ ਦਰਜ ਕਰਵਾਈ ...
Read Full Story


ਜਾਬ ਫੈਸਟ ਵਿੱਚ 230 ਵਿਦਿਆਰਥੀ ਚੁਣੇ

ਨਕੋਦਰ, 29 ਜਨਵਰੀ (ਤਰਲੋਕ)- ਸੱਤਿਅਮ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਬੀਤੇ ਦਿਨੀਂ ਜਾਬ ਫੈਸਟ ਵਿੱਚ 230 ਵਿਦਿਆਰਥੀ ਚੁਣੇ ਗਏ। ਇਸ ਮੌਕੇ ਪੀ. ਟੀ. ਯੂ. ਦੇ ਡੀਨ ਡਾ. ਐ¤ਨ. ਪੀ. ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਚੇਅਰਮੈਨ ਵਿਪਨ ਸ਼ਰਮਾ ਨੇ ਜਾਬ ਫੈਸਟ ਵਿੱਚ ਸ਼ਾਮਲ ਹੋਏ ਵੱਖ-ਵੱਖ ਕੰਪਨੀਆਂ ਦੇ ਪ੍ਰਤੀਨਿਧਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਜਾਬ ਫੈਸਟ ਵਿੱਚ ਦੇਸ਼ ਦੀਆਂ ਨਾਮੀ 11 ਕੰਪਨੀਆਂ ਰਿਲਾਇੰਸ ਆਫ ਇੰਸ਼ੋਰੈਂਸ, ਐ¤ਚ. ਸੀ. ਐ¤ਲ., ਕੋਟੈਕ ਲਾਈਫ ਇੰਸ਼ੋਰੈਂਸ, ਆਈ. ਐ¤ਨ. ਜੀ. ਬਿਆਸਾ ਬੈਂਕ, ਮੈਟ ਲਾਈਫ ਇੰਸ਼ੋਰੈਂਸ, ਐ¤ਚ. ਡੀ. ਐਫ. ਸੀ. ਬੈਂਕ, ਸਟੈਂਡਰਡ ਲਾਈਫ, ਧੀਮਾਨ ...
Read Full Story


ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਮਨਾਇਆ

ਨਕੋਦਰ, 17 ਜਨਵਰੀ (ਤਰਲੋਕ/ਦਲਜੀਤ)- ਭਾਰਤ ਵਿਕਾਸ ਪ੍ਰੀਸ਼ਦ ਨਕੋਦਰ ਸ਼ਾਖਾ ਵਲੋਂ ਪਿਛਲੇ ਦਿਨੀਂ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਵਸ ਸਥਾਨਕ ਏ. ਐ¤ਸ. ਸੀ. ਸੈਕੰਡਰੀ ਸਕੂਲ ਵਿਖੇ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਇੱਕ ਸੰਖੇਪ, ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਪ੍ਰੀਸ਼ਦ ਪ੍ਰਧਾਨ ਭੁਪਿੰਦਰ ਅਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਨੌਜਵਾਨ ਬੱਚਿਆਂ ਨੂੰ ਸਵਾਮੀ ਜੀ ਦੇ ਜੀਵਨ ਦੇ ਉਦੇਸ਼ਾਂ ਉਪਰ ਚੱਲਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਨੌਜਵਾਨ ਹੀ ਭਾਰਤ ਦੇਸ਼ ਦੇ ਵਾਰਿਸ ਹਨ। ਉਹ ਆਪਣਾ ਜੀਵਨ, ਸਵਾਮੀ ਜੀ ਵਲੋਂ ਦੱਸੇ ਆਦਰਸ਼ਾਂ ਨੂੰ ਅਪਨਾ ਕੇ, ਉਜਵਲ ਬਣਾਉਣ ਅਤੇ ਦੇਸ਼, ਕੌਮ ਦੀ ਸੇਵਾ ਕਰਨ। ਸ਼੍ਰੀ ...
Read Full Story


1

Loading...

© 2012 punjabinfoline.com

punjab infoline arash info