Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਸਮੇਂ"
ਸਮਾਜਿਕ ਲਾਹਣਤਾਂ ਨੂੰ ਜੜੋਂ ਪੁੱਟਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾਂ ਅੱਜ ਦੇ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ

ਪਟਿਆਲਾ: 3 ਮਈ (ਪਰਮਿੰਦਰ ਗਰੇਵਾਲ) - ਸਮਾਜ ਵਿੱਚ ਫੈਲ ਰਹੀਆਂ ਭਰੂਣ ਹੱਤਿਆ, ਦਹੇਜ ਪ੍ਰਥਾ, ਪ੍ਰਦੂਸ਼ਣ ਅਤੇ ਨਸ਼ਿਆਂ ਵਰਗੀਆਂ ਲਾਹਣਤਾਂ ਨੂੰ ਜੜੋਂ ਪੁੱਟਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾਂ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਜੇਕਰ ਸਮਾਂ ਰਹਿੰਦੇ ਅਸੀਂ ਇਹਨਾਂ ਲਾਹਣਤਾਂ ’ਤੇ ਕਾਬੂ ਨਾ ਪਾਇਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾਂ ਪੈ ਸਕਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਜੀ.ਕੇ. ਸਿੰਘ ਨੇ ਰੈਡ ਕਰਾਸ ਭਵਨ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ...
Read Full Story


ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਪ੍ਰਨੀਤ ਕੌਰ

ਪਟਿਆਲਾ: 10 ਅਪ੍ਰੈਲ (ਪੀ.ਐਸ.ਗਰੇਵਾਲ) - ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਈ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਇਹਨਾਂ ਕਮੇਟੀਆਂ ਵਿੱਚ ਸਬੰਧਤ ਵਿਧਾਇਕ, ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ।ਲੂਲੂ’’ਇਹ ਪ੍ਰਗਟਾਵਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀ ਚੌਕਸੀ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ...
Read Full Story


ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਹਨਾਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨਾਂ ਸਮੇਂ ਦੀ ਮੁੱਖ ਲੋੜ-ਸੁਰਜੀਤ ਸਿੰਘ ਰੱਖੜਾ

ਪਟਿਆਲਾ: 27 ਮਾਰਚ (ਪੀ.ਐਸ.ਗਰੇਵਾਲ) - ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲਿਆਂ ਦੇ ਯੋਗ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਉਹਨਾਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨਾਂ ਸਮੇਂ ਦੀ ਮੁੱਖ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਸਟੇਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਵਿਖੇ ਯੂ.ਜੀ.ਸੀ. ਦੀ ਸਹਾਇਤਾ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਕੰਪਿਊਟਰ ਲੈਬ ਦਾ ਨੀਂਹ ਪੱਥਰ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸੈਮੀਨਾਰ ਰੂਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...
Read Full Story


ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਸੇਵਾ ਦੇ ਅਧਿਕਾਰ ਐਕਟ ਤਹਿਤ ਸਮੂਹ ਅਧਿਕਾਰੀ ਹਰੇਕ ਬਿਨੈ ਪੱਤਰ ਦਾ ਨਿਪਟਾਰਾ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਉਣ-ਵਿਕਾਸ ਗਰਗ

ਪਟਿਆਲਾ: 19 ਮਾਰਚ(ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਸੇਵਾ ਦੇ ਅਧਿਕਾਰ ਐਕਟ ਤਹਿਤ ਸਮੂਹ ਅਧਿਕਾਰੀ ਪ੍ਰਾਰਥੀ ਵੱਲੋਂ ਪੇਸ਼ ਕੀਤੇ ਹਰੇਕ ਬਿਨੈ ਪੱਤਰ ਦਾ ਨਿਪਟਾਰਾ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਉਣ। ’’ ਇਹ ਹਦਾਇਤਾਂ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਰਿਕਵਰੀਆਂ ਕਰਨ ਵਿੱਚ ਸੁਧਾਰ ਹੋਇਆ ਹੈ ਪਰ ਫਿਰ ਵੀ ਬਕਾਇਆ ਰਿਕਵਰੀਆਂ ਕਰਨ ਲਈ ਸੰਭਵ ...
Read Full Story


ਸੁਖਬੀਰ ਬਾਦਲ ਦੀ ਪਹਿਲ ਕਦਮੀ ਨੇ ਕੱਬਡੀ ਖੇਡ ਨੂੰ ਸਮੇਂ ਦਾ ਹਾਣੀ ਬਣਾਇਆ: ਰਾਜੂ ਖੰਨਾ

ਪਟਿਆਲਾ : 9 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਰਿਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਤੇ ਪੰਜਾਬੀਆਂ ਦੀ ਮਾਂ ਖੇਡ ਕੱਬਡੀ ਨੂੰ ਵਿਸ਼ਵ ਪੱਧਰ ਤੇ ਮਾਨਤਾ ਦਵਾ ਕੇ ਇਸ ਖੇਡ ਨੂੰ ਕਰੋੜਾਂ ਦੀ ਬਣਾ ਕੇ ਮਾਣ ਹਾਸਿਲ ਕੀਤੈ, ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ਕਲਿਆਣ ਵਿਖੇ ਸੰਤ ਬਾਬਾ ਕਿ੍ਰਪਾਲ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਤੇ ਸੰਤ ਬਾਬਾ ਗੁਰਮੁਖ ਸਿੰਘ ਜੀ ਅਗਵਾਈ ਹੇਠ ਗ੍ਰਾਮ ਪੰਚਾਇਤ ਕਲਿਆਣ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 3 ਰੋਜ਼ਾ ਕੱਬਡੀ ਕੱਪ ਦਾ ...
Read Full Story


ਅਜੋਕੇ ਸਮੇਂ ਵਿੱਚ ਡਾਕਟਰੀ ਪੇਸ਼ੇ ’ਚ ਹੋ ਰਹੀਆਂ ਨਵੀਂਆਂ ਖੋਜਾਂ ਅਤੇ ਤਕਨੀਕਾਂ ਤੋਂ ਹਰੇਕ ਡਾਕਟਰ ਨੂੰ ਜਾਣੂ ਹੋਣਾ ਜਰੂਰੀ-ਡਾ: ਜੈ ਕਿਸ਼ਨ

ਪਟਿਆਲਾ: 4 ਦਸੰਬਰ(ਪੀ.ਐਸ.ਗਰੇਵਾਲ) - ਅਜੋਕੇ ਸਮੇਂ ਵਿੱਚ ਡਾਕਟਰੀ ਪੇਸ਼ੇ ਵਿੱਚ ਦਿਨੋ-ਦਿਨ ਹੋ ਰਹੀਆਂ ਨਵੀਂਆਂ ਖੋਜਾਂ ਅਤੇ ਤਕਨੀਕਾਂ ਬਾਰੇ ਹਰੇਕ ਡਾਕਟਰ ਨੂੰ ਜਾਣੂ ਕਰਵਾਉਣ ਹਿੱਤ ਪੰਜਾਬ ਮੈਡੀਕਲ ਕੌਂਸਲ ਵੱਲੋਂ 5 ਸਾਲਾਂ ਵਿੱਚ 50 ਘੰਟਿਆਂ ਦੀ ਸੀ.ਐਮ.ਈ. (ਕੰਟੀਨਿਊਡ ਮੈਡੀਸਨ ਐਜੂਕੇਸ਼ਨ) ਜਰੂਰੀ ਕੀਤੀ ਗਈ ਹੈ ਤਾਂ ਜੋ ਡਾਕਟਰ ਇਹਨਾਂ ਤੋਂ ਲਾਭ ਉਠਾ ਕੇ ਮਰੀਜਾਂ ਦਾ ਹੋਰ ਵੀ ਬਿਹਤਰ ਢੰਗ ਨਾਲ ਇਲਾਜ ਕਰ ਸਕਣ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ ਡਾ: ਜੈ ਕਿਸ਼ਨ ਨੇ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਡਾਕਟਰ ਫੋਰਮ ...
Read Full Story


ਕੁਦਰਤੀ ਸੋਮਿਆਂ ਨੂੰ ਬਚਾਉਣਾ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਮੇਂ ਦੀ ਮੁੱਖ ਲੋੜ:- ਖੰਨਾ

ਪਟਿਆਲਾ:28 ਸਤੰਬਰ (ਪੀ.ਐਸ.ਗਰੇਵਾਲ) - ਕੁਦਰਤੀ ਸੋਮੇ ਸਾਡੀ ਜਿੰਦਗੀ ਦਾ ਆਧਾਰ ਹਨ ਜੇਕਰ ਇਹਨਾਂ ਨੂੰ ਬਚਾਉਣ ਲਈ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਸਾਡੀ ਆਉਣ ਵਾਲੀ ਪੀੜੀ ਉਨ੍ਹਾਂ ਤੋਂ ਵਾਂਝੀ ਰਹਿ ਜਾਵੇਗੀ ਇਸ ਲਈ ਕੁਦਰਤੀ ਸੋਮਿਆਂ ਨੂੰ ਬਚਾਉਣਾ ਸਾਡਾ ਸਭ ਦਾ ਮੁਢਲਾ ਫਰਜ਼ ਬਣਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਅਤੇ ਭਾਜਪਾ ਦੇ ਮਨੁੱਖੀ ਅਧਿਕਾਰ ਸੈਲ ਦੇ ਕੌਮੀ ਇੰਚਾਰਜ ਸ਼੍ਰੀ ਅਵਿਨਾਸ਼ ਰਾਏ ਖੰਨਾਂ ਨੇ ਸਰਕਾਰੀ ਮਲਟੀਪਰਜ਼ ਸੈਕੰਡਰੀ ਸਕੂਲ ਪਟਿਆਲਾ ਵਿਖੇ ਫਰੈਂਡਜ਼ ਆਫ ਇਨਵਾਇਰਮੈਂਟ ਸੋਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ...
Read Full Story


ਪੰਜਾਬ ਦੀਆਂ ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਸਮੇਂ ਸਿਰ ਨਾ ਕਰਨ ’ਤੇ ਹੋਏ ਨੁਕਸਾਨ ਲਈ ਖਰੀਦ ਏਜੰਸੀਆਂ ਜਿੰਮੇਵਾਰ ਹੋਣਗੀਆਂ- ਚੀਮਾ

ਸਨੌਰ (ਪਟਿਆਲਾ) 25 ਅਪ੍ਰੈਲ: (ਪੀ.ਐਸ.ਗਰੇਵਾਲ) -‘‘ਪੰਜਾਬ ਦੀਆਂ ਮੰਡੀਆਂ ਵਿਚੋਂ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਨਾ ਕਰਾਉਣ ਕਾਰਨ ਹੋਏ ਨੁਕਸਾਨ ਲਈ ਸਬੰਧਤ ਖਰੀਦ ਏਜੰਸੀਆਂ ਜਿੰਮੇਵਾਰ ਹੋਣਗੀਆਂ ਅਤੇ ਇਸ ਲਈ ਕਿਸਾਨ ਅਤੇ ਆੜਤੀਏ ਜਿੰਮੇਵਾਰ ਨਹੀਂ ਹੋਣਗੇ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ੍ਰ: ਰਵਿੰਦਰ ਸਿੰਘ ਚੀਮਾ ਨੇ ਸਨੌਰ ਰੋਡ ’ਤੇ ਸਥਿਤ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਇਸ ਮੌਕੇ ਕੁਝ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫਟਿੰਗ ਅਤੇ ...
Read Full Story


ਕੈਂਸਰ ਵਰਗੀ ਭਿਆਨਕ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ: ਡਵੀਜ਼ਨਲ ਕਮਿਸ਼ਨਰ

ਪਟਿਆਲਾ: 11 ਫਰਵਰੀ (ਪੀ.ਐਸ.ਗਰੇਵਾਲ) -‘‘ਕੈਂਸਰ ਇੱਕ ਅਜਿਹੀ ਨਾਮੁਰਾਦ ਅਤੇ ਲਾਇਲਾਜ਼ ਬਿਮਾਰੀ ਹੈ ਜਿਸ ਦੀ ਪਹਿਚਾਣ ਹਮੇਸ਼ਾਂ ਦੂਜੀ ਜਾਂ ਤੀਜੀ ਸਟੇਜ਼ ’ਤੇ ਹੁੰਦੀ ਹੈ ਅਤੇ ਉਦੋਂ ਤੱਕ ਕੈਂਸਰ ਪੀੜਤ ਵਿਅਕਤੀ ਨੂੰ ਬਚਾਇਆ ਨਹੀਂ ਜਾ ਸਕਦਾ। ਇਸ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਨਾਮੁਰਾਦ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੈਂਸਰ ਪੀੜਤਾਂ ਨੂੰ ਹਾਂ ਪੱਖੀ ਸੋਚ ਰੱਖ ਕੇ ਜਿੰਦਗੀ ਜਿਊਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਤਾਂ ਜੋ ਇਸ ਬਿਮਾਰੀ ਸਬੰਧੀ ਵੱਧ ਤੋਂ ਵੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਸਕੇ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ...
Read Full Story


ਵਿਕਾਸ ਦੇ ਕੰਮ ਸਮੇਂ ਸਿਰ ਕਰਨ ਲਈ ਡੀ. ਸੀ. ਵੱਲੋਂ ਹਦਾਇਤਾਂ

ਮਾਨਸਾ - ਸ਼ਹਿਰੀ ਬੁਨਿਆਦੀ ਢਾਂਚਾ ਅਤੇ ਨਗਰ ਕੌਂਸਲਾਂ ਨੂੰ ਸੁਵਿਧਾਵਾਂ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਕੁਮਾਰ ਰਾਹੁਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਸ਼ਹਿਰਾਂ ਦੇ ਵਿਕਾਸ ਲਈ ਆਪਣੇ-ਆਪਣੇ ਵਿਭਾਗ ਨੂੰ ਦਿੱਤੇ ਫਰਜ਼ਾਂ ਦੀ ਪੂਰਤੀ ਲਈ ਤਨਦੇਹੀ ਨਾਲ ਕੰਮ ਕਰਨ। ਮਾਨਸਾ ਜ਼ਿਲ੍ਹੇ ਦੇ ਮਾਨਸਾ, ਬੁਢਲਾਡਾ, ਬਰੇਟਾ, ਭੀਖੀ ਅਤੇ ਸਰਦੂਲਗੜ੍ਹ ਸ਼ਹਿਰਾਂ ਵਿਚ ਸੀਵਰੇਜ ਪਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਕੰਮ ...
Read Full Story


ਮੰਡੀ ਬੋਰਡ ਵੱਲੋਂ 54 ਹਜ਼ਾਰ ਕਿਲੋਮੀਟਰ ਸੜਕਾਂ ਬਣਾਈਆਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀਦਾ ਅਣਮਿੱਥੇ ਸਮੇਂ ਲਈ ਘਿਰਾਓ 9 ਮਾਰਚ ਨੂੰ: ਲੱਖੋਵਾਲ

ਪਟਿਆਲਾ: 15 ਦਸੰਬਰ (ਪੀ.ਐਸ.ਗਰੇਵਾਲ) -‘‘ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨਾਲ ਮਿਲ ਕੇ ਕਿਸਾਨੀ ਮੰਗਾਂ ਦੇ ਹੱਕ ਵਿੱਚ 9 ਮਾਰਚ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦਾ ਅਣਮਿੱਥੇ ਸਮੇਂ ਲਈ ਮੁਕੰਮਲ ਘਿਰਾਓ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਿਣਸਾਂ ਦੇ ਭਾਅ ਤੈਅ ਕਰਨ ਦਾ ਫੈਸਲਾ ਕੀਮਤ ਸੂਚਕ ਅੰਕ ਅਨੁਸਾਰ ਕਰਨ ਦੀ ਬਜਾਏ ਰਾਜਸੀ ਤੌਰ ’ਤੇ ਕੀਤਾ ਜਾਂਦਾ ਹੈ ਅਤੇ ਕੇਂਦਰ ਵਿੱਚ ਲੰਮਾਂ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਦੇਸ਼ ਲਈ ਅਨਾਜ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਪੰਜਾਬ ਦੇ ਮਿਹਨਤੀ ਕਿਸਾਨਾਂ ...
Read Full Story


ਭਾਰਤ ’ਚ ਲੋਕਤੰਤਰਿਕ ਪ੍ਰਣਾਲੀ ਖਤਰੇ ਵਿੱਚ, ਜਿਸ ਨੂੰ ਮੁੜ ਸਥਾਪਤ ਕਰਨਾ ਸਮੇਂ ਦੀ ਲੋੜ- ਪ੍ਰੋ. ਰਣਧੀਰ ਸਿੰਘ

ਪਟਿਆਲਾ, 15 ਦਸੰਬਰ (ਪੀ.ਐਸ.ਗਰੇਵਾਲ)-ਪ੍ਰਸਿੱਧ ਮਾਰਕਸਵਾਦੀ ਚਿੰਤਕ ਪੋ੍ਰ. ਰਣਧੀਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਦਾ ਭਵਿੱਖ ਖਤਰੇ ਵਿੱਚ ਹੈ ਜਿਸ ਨੂੰ ਹਰ ਹੀਲੇ ਬਚਾਇਆ ਜਾਣਾ ਚਾਹੀਦਾ ਹੈ। ਪ੍ਰੋ. ਰਣਧੀਰ ਸਿੰਘ ਇਥੋਂ ਦੇ ਪ੍ਰਭਾਤ ਪਰਵਾਨਾ ਟਰੇਡ ਯੂਨੀਅਨ ਸੈਂਟਰ ਵਿੱਚ ਦੀ ਫਰੈਂਡਜ ਆਫ ਸ਼ੋਸਿਲੀਜ਼ਮ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿੱਚ -ਅਜੋਕੀ ਰਾਜਨੀਤਿਕ ਸਥਿਤੀ-ਤੇ ਬੋਲ ਰਹੇ ਸਨ। ਉਨਾਂ ਕਿਹਾ ਕਿ ਭਾਰਤ ਅੰਦਰ ਪਿਛਲੇ 60 ਸਾਲਾਂ ਵਿੱਚ ਜਿਸ ਤੇਜ਼ੀ ਨਾਲ ਸਰਮਾਏਦਾਰੀ ਵੱਧੀ ਹੈ ਅਤੇ ਆਮ ਆਦਮੀ ਗਰੀਬੀ ਵੱਲ ਧੱਕਿਆ ਗਿਆ ਹੈ, ਉਸ ਨਾਲ ਮਿਹਨਤਕਸ਼ ਜਮਾਤ ਦੇ ਸੁਪਨੇ ਪੂਰੀ ਤਰਾਂ ...
Read Full Story


1

Loading...

© 2012 punjabinfoline.com

punjab infoline arash info