ਅਕਾਲੀ ਭਾਜਪਾ ਸਰਕਾਰ ਨੇ ਮਾਂ ਖੇਡ ਕੱਬਡੀ ਨੂੰ ਕਰੋੜਾਂ ਦੀ ਬਣਾ ਕੇ ਨਵੇਂ ਇਤਿਹਾਸ ਰਚੇ: ਰਾਜੂ ਖੰਨਾ
ਪਟਿਆਲਾ : 21 ਮਈ (ਪਰਮਿੰਦਰ ਗਰੇਵਾਲ) - ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਵਾਂਝਿਆਂ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਭੱਵਿਖ ਨੂੰ ਹੋਰ ਵੀ ਉਜਵਲ ਤੇ ਸੁਰਖਿਅਤ ਕੀਤਾ ਜਾ ਸਕੇ ਇਸ ਕੜੀ ਤਹਿਤ ਜਿਥੇ ਹਰ ਇਕ ਖੇਡ ਨੂੰ ਪਿੰਡ ਤੇ ਸ਼ਹਿਰ ਪੱਧਰ ਤੇ ਪ੍ਰਫੁਲਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਪੰਜਾਬ ਦੀ ਮਾਂ ਖੇਡ ਕੱਬਡੀ ਨੂੰ ਦੁਨੀਆ ਦੇ ਕੋਨੇ ਕੋਨੇ ਵਿਚ ਪ੍ਰਸਿਧੀ ਦੁਆਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਹਜ਼ਾਰਾਂ ਦੀ ਖੇਡ ਨੂੰ ... Read Full Story
|
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਹਰ ਤਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ- ਸੀ. ਐਸ. ਰਾਉਲ
ਪਟਿਆਲਾ, 21 ਮਈ (ਪਰਮਿੰਦਰ ਗਰੇਵਾਲ) - ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਸੀ. ਐਸ. ਰਾਉਲ ਨੇ ਸੈਨਿਕ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ/ਵਿਧਵਾਵਾਂ/ਵੀਰ ਨਾਰੀਆਂ ਦੇ ਭਲਾਈ ਸਬੰਧੀ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਜ਼ਿਲਾ ਪੱਧਰ ’ਤੇ ਹੀ ਨਜਿਠਣ ਦੇ ਆਦੇਸ਼ ਦਿੱਤੇ ਹਨ। ਜ਼ਿਲਾ ਸੈਨਿਕ ਭਲਾਈ ਅਫ਼ਸਰ ਪਟਿਆਲਾ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਪਹੁੰਚੇ ਸ਼੍ਰੀ ਰਾਉਲ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਹਰ ਤਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਜ਼ਿਲਾ ਸੈਨਿਕ ... Read Full Story
|
ਆਟਾ ਦਾਲ ਸਕੀਮ ਲਈ 200 ਕਰੋੜ ਰੁਪਏ ਮਨਜ਼ੂਰ
ਚੰਡੀਗੜ੍ਹ, ਲੋੜਵੰਦਾਂ ਨੂੰ ਬਹੁਤ ਹੀ ਸਸਤੇ ਰੇਟ 'ਤੇ ਆਟਾ-ਦਾਲ ਦੇਣ ਲਈ ਪੰਜਾਬ ਸਰਕਾਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ 200 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਇਸ ਦਾ ਖੁਲਾਸਾ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕੀਤਾ। ਇਸ ਦੇ ਨਾਲ ਹੀ ਸ਼੍ਰੀ ਕੈਰੋਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਵਲੋਂ ਕੀਤੀ ਮਿਹਨਤ ਅਤੇ ਸਰਕਾਰ ਵਲੋਂ ਕਿਸਾਨਾਂ ਨੂੰ ਮੁਫਤ ਬਿਜਲੀ ਸਮੇਤ ਦਿੱਤੀਆਂ ਜਾਂਦੀਆਂ ਅਨੇਕਾਂ ਸਹੂਲਤਾਂ ਸਦਕਾ ਪੰਜਾਬ ਨੇ ਹੁਣ ਤੱਕ 112 ਲੱਖ ਟਨ ਕਣਕ ਦੀ ਖਰੀਦ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ। ... Read Full Story
|
ਸਮੂਹ ਸਮਾਜ ਸੇਵੀ ਸੰਸਥਾਵਾਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਕਾਰ ਨੂੰ ਸਹਿਯੋਗ ਦੇਣ-ਰੱਖੜਾ * ਰੱਖੜਾ ਦੇ ਮੰਤਰੀ ਬਨਣ ਦੀ ਖੁਸ਼ੀ ਵਿੱਚ 25 ਨੌਜਵਾਨਾਂ ਨੇ ਮਰਨ ਉਪਰੰਤ ਸਰੀਰ ਅਤੇ ਅੱਖਾਂ ਦਾਨ ਕੀਤੀਆਂ
ਪਟਿਆਲਾ: 22 ਅਪ੍ਰੈਲ (ਪਰਮਿੰਦਰ ਗਰੇਵਾਲ) - ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨਾਂ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇੰਨਾਂ ਬੁਰਾਈਆਂ ਦੇ ਖਾਤਮੇ ਲਈ ਸਰਕਾਰ ਨੂੰ ਸਹਿਯੋਗ ਦੇਣ ਕਿਉਂਕਿ ਕੋਈ ਵੀ ਮੁਹਿੰਮ ਉਦੋਂ ਤੱਕ ਸਫਲ ਨਹੀਂ ਹੋ ਸਕਦੀ ਜਦੋਂ ਤੱਕ ਉਸ ਮੁਹਿੰਮ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਨਾ ਹੋਵੇ। ਲੂਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਭਾਸ਼ਾ ਭਵਨ ਪਟਿਆਲਾ ਵਿਖੇ ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਵੱਲੋਂ ਜਿਹਨਾਂ ... Read Full Story
|
ਕੇਂਦਰ ਸਰਕਾਰ ਤੋਂ ਜੈਲਲਿਤਾ ਨਾਰਾਜ਼
ਚੇਨਈ, ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਬੀ. ਐੱਸ. ਐੱਫ. ਐਕਟ 1968 ਵਿਚ ਸੋਧ ਦੇ ਮਸਲੇ ਨੂੰ ਨਵੀਂ ਦਿੱਲੀ ਵਿਚ ਆਯੋਜਿਤ ਅੰਦਰੂਨੀ ਸੁਰੱਖਿਆ 'ਤੇ ਮੁੱਖ ਮੰਤਰੀਆਂ ਦੇ ਸਾਲਾਨਾ ਸੰਮੇਲਨ ਵਿਚ ਪੂਰਕ ਏਜੰਡੇ ਦੇ ਰੂਪ ਵਿਚ ਪੇਸ਼ ਕੀਤੇ ਜਾਣ 'ਤੇ ਕੇਂਦਰ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਜੈਲਲਿਤਾ ਨੇ ਇਸ ਸਿਲਸਿਲੇ ਵਿਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਹੈ, ਜਿਸਦੀ ਕਾਪੀ ਅੱਜ ਸਵੇਰੇ ਇਥੇ ਮੀਡੀਆ ਲਈ ਜਾਰੀ ਕੀਤੀ ਗਈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬੀ. ਐੱਸ. ਐੱਫ. ਦੀ ਪ੍ਰਸਤਾਵਿਤ ਸੋਧ ਤੋਂ ਪਿੱਛੇ ਦੇ ਦਰਵਾਜ਼ੇ ਤੋਂ ਉਨ੍ਹਾਂ ... Read Full Story
|
ਮਾਇਆਵਤੀ ਦੀ ਚਿਤਾਵਨੀ- ਪਾਰਕ ਛੇੜੇ ਤਾਂ ਚੰਗਾ ਨਹੀਂ ਹੋਵੇਗਾ
ਲਖਨਊ, ਯੂ. ਪੀ. ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅਖਿਲੇਸ਼ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਣਾਏ ਪਾਰਕਾਂ ਨਾਲ ਛੇੜਛਾੜ ਕੀਤੀ ਗਈ ਤਾਂ ਚੰਗਾ ਨਹੀਂ ਹੋਵੇਗਾ।
ਮਾਇਆਵਤੀ ਨੇ ਅੰਬੇਡਕਰ ਜਯੰਤੀ ਮੌਕੇ ਕਿਹਾ ਕਿ ਜੇਕਰ ਸਮਾਜਵਾਦੀ ਪਾਰਟੀ ਦੀ ਸਰਕਾਰ ਨੇ ਅਜਿਹਾ ਕੀਤਾ ਤਾਂ ਇਸ ਨਾਲ ਪੂਰੇ ਦੇਸ਼ 'ਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਹੀ ਸਰਕਾਰ ਨੇ ਲਖਨਊ ਤੋਂ ਨੋਏਡਾ ਤੱਕ ਬਣਾਏ ਗਏ ਅੰਬੇਡਕਰ ਪਾਰਕ, ਕਾਂਸ਼ੀਰਾਮ ਪਾਰਕ, ਬੌਧ ਸ਼ਾਂਤੀ ਉਪਵਨ ਅਤੇ ਸਮ੍ਰਿਤੀ ਉਪਵਨ ਜਿਹੇ ਡ੍ਰੀਮ ਪ੍ਰੋਜੈਕਟਾਂ ... Read Full Story
|
167 ਬਾਬੂਆਂ ਨੇ ਨਹੀਂ ਦਿੱਤਾ ਅਚੱਲ ਜਾਇਦਾਦ ਦਾ ਵੇਰਵਾ, ਹੁਣ ਹੋਵੇਗੀ ਕਾਰਵਾਈ
ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਸਖਤ ਰੁਖ਼ ਅਪਣਾਉਂਦਿਆਂ ਉਨ੍ਹਾਂ 167 ਭਾਰਤੀ ਪ੍ਰਸ਼ਾਸਕੀ ਅਧਿਕਾਰੀਆਂ ਖਿਲਾਫ ਜ਼ਰੂਰੀ ਪ੍ਰਸ਼ਾਸਕੀ ਕਾਰਵਾਈ ਕਰਨ ਦਾ ਸੁਝਾਅ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤਕ ਆਪਣੀ ਅਚੱਲ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ । ਸੰਬੰਧਤ ਵਿਭਾਗ ਵਲੋਂ ਜਾਰੀ ਦੋਸ਼ੀ ਅਧਿਕਾਰੀਆਂ ਦੀ ਸੂਚੀ ਵਿਚ ਸਭ ਤੋਂ ਜ਼ਿਆਦਾ 19 ਅਧਿਕਾਰੀ ਗ੍ਰਹਿ ਮੰਤਰਾਲਾ ਦੇ ਹਨ। ਉਸ ਤੋਂ ਬਾਅਦ ਰੱਖਿਆ ਮੰਤਰਾਲਾ ਦੇ 18, ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ 17, ਖੇਤੀ ਤੇ ਸਹਿਕਾਰਤਾ ਦੇ 14 ਅਧਿਕਾਰੀ ਸ਼ਾਮਲ ਹਨ।
ਇਸ ਤੋਂ ਇਲਾਵਾ ਡਾਕ ਵਿਭਾਗ ਦੇ 8, ਮਹਿਲਾ ਤੇ ਬਾਲ ਵਿਕਾਸ ਦੇ 7, ਆਯੁਰਵੈਦ, ਯੋਗਾ, ... Read Full Story
|
ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਪ੍ਰਨੀਤ ਕੌਰ
ਪਟਿਆਲਾ: 10 ਅਪ੍ਰੈਲ (ਪੀ.ਐਸ.ਗਰੇਵਾਲ) - ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਈ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਇਹਨਾਂ ਕਮੇਟੀਆਂ ਵਿੱਚ ਸਬੰਧਤ ਵਿਧਾਇਕ, ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ।ਲੂਲੂ’’ਇਹ ਪ੍ਰਗਟਾਵਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀ ਚੌਕਸੀ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ... Read Full Story
|
ਕੇਂਦਰ ਸਰਕਾਰ ਦੇਸ਼ ਨੂੰ ਬਰਬਾਦ ਕਰਨ 'ਤੇ ਉਤਾਰੂ ਹੈ : ਬਾਦਲ
ਲੰਬੀ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਦੌਰੇ ਦੇ ਦੂਸਰੇ ਦਿਨ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ. ਪੀ. ਏ. ਸਰਕਾਰ ਸ਼ਕਤੀਆਂ ਦੇ ਕੇਂਦਰੀਕਰਨ ਦੀ ਨੀਤੀ 'ਤੇ ਚੱਲਦਿਆਂ ਦੇਸ਼ ਨੂੰ ਸਮਾਜਿਕ, ਆਰਥਿਕ ਅਤੇ ਸਿਆਸੀ ਤੌਰ 'ਤੇ ਬਰਬਾਦ ਕਰਨ 'ਤੇ ਉਤਾਰੂ ਹੈ।
ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਲੋਕ ਵਿਰੋਧੀ ਨੀਤੀਆਂ ਘੜ ਕੇ ਦੇਸ਼ ਨਾਲ ਧ੍ਰੋਹ ਕਮਾ ਰਹੀ ਹੈ। ਕੋਈ ਵੀ ਕੌਮੀ ਨੀਤੀ ਘੜਨ ਤੋਂ ਪਹਿਲਾਂ ਕੇਂਦਰ ... Read Full Story
|
ਮਹਾਰਾਸ਼ਟਰ ਸਰਕਾਰ ਨੇ ਸਚਿਨ ਨੂੰ ਭਾਰਤ ਰਤਨ ਦੇਣ ਦੀ ਕੀਤੀ ਸਿਫਾਰਸ਼
ਮੁੰਬਈ, ਮਹਾਰਾਸ਼ਟਰ ਸਰਕਾਰ ਨੇ ਦੁਨੀਆ ਦੇ ਮਹਾਨ ਖਿਡਾਰੀਆਂ ਵਿਚੋਂ ਇਕ ਭਾਰਤੀ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੂੰ ਦੇਸ਼ ਦਾ ਸਰਵਉਚ ਸਿਵਲ ਪੁਰਸਕਾਰ 'ਭਾਰਤ ਰਤਨ' ਦਿਤੇ ਜਾਣ ਦੀ ਸਿਫਾਰਸ਼ ਕੀਤੀ ਹੈ। ਸੂਬੇ ਦੇ ਮੁਖ ਮੰਤਰੀ ਪ੍ਰਿਥਵੀ ਰਾਜ ਚਵਾਨ ਨੇ ਵਿਧਾਨ ਸਭਾ ਵਿਚ ਵੀਰਵਾਰ ਸਚਿਨ ਨੂੰ ਭਾਰਤ ਰਤਨ ਦਿਤੇ ਜਾਣ ਦੀ ਸਿਫਾਰਸ਼ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਸਚਿਨ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸੋਮਾ ਹਨ ਅਤੇ ਉਨ੍ਹਾਂ ਦਾ ਖੇਡ ਦੇ ਖੇਤਰ ਵਿਚ ਅਹਿਮ ਯੋਗਦਾਨ ... Read Full Story
|
ਕੇਂਦਰ ਨੇ ਪੀਣ ਵਾਲੇ ਪਾਣੀ ਲਈ ਪੰਜਾਬ ਨੂੰ ਦਿਤੇ 46.82 ਕਰੋੜ ਰੁਪਏ
ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ 46.82 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਹਨ। ਪੇਂਡੂ ਵਿਕਾਸ ਮੰਤਰਾਲਾ ਨੇ ਕਿਹਾ ਹੈ ਕਿ ਰਾਸ਼ਟਰੀ ਪੇਂਡੂ ਪੀਣ ਵਾਲੇ ਪਾਣੀ ਦੇ ਪ੍ਰੋਗਰਾਮ ਤਹਿਤ 2011-12 ਵਿਚ ਦਿਤੇ ਗਏ 85.35 ਕਰੋੜ ਰੁਪਏ ਵਿਚੋਂ 60 ਫੀਸਦੀ ਵਰਤ ਲਏ ਗਏ, ਦੇ ਮੱਦੇਨਜ਼ਰ ਸੂਬੇ ਨੂੰ 46.82 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ ... Read Full Story
|
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਰਾਜ ਸਿੱਖਿਆ ਦੇ ਖੇਤਰ ਵਿੱਚ 14ਵੇਂ ਤੋਂ ਤੀਸਰੇ ਸਥਾਨ ’ਤੇ ਆਇਆ-ਰੱਖੜਾ
ਪਟਿਆਲਾ 29 ਮਾਰਚ (ਪੀ.ਐਸ.ਗਰੇਵਾਲ) -ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਲਾਗੂ ਕੀਤੇ ਲਾਜ਼ਮੀ ਤੇ ਮੁਫਤ ਸਿੱਖਿਆ ਦੇ ਅਧਿਕਾਰ ਐਕਟ ਦੀ ਕੜੀ ਤਹਿਤ ਹਰੇਕ ਵਿਦਿਆਰਥੀ ਨੰੂ ਮਿਆਰੀ ਸਿੱਖਿਆ ਦੇਣ ਦੇ ਯਤਨਾਂ ਸਦਕਾ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ 14ਵੇਂ ਸਥਾਨ ਤੋਂ ਤੀਸਰੇ ਸਥਾਨ ’ਤੇ ਆਇਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਨੂੰ ਪਹਿਲੇ ਸਥਾਨ ’ਤੇ ਲਿਆਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਸਰਕਾਰੀ ਮਲਟੀਪਰਪਜ਼ ... Read Full Story
|
ਆਦਰਸ਼ ਸੁਸਾਇਟੀ ਘੋਟਾਲਾ : ਦੋ ਆਈ. ਏ. ਐਸ. ਅਧਿਕਾਰੀ ਸਸਪੈਂਡ
ਮੁੰਬਈ, ਮਹਾਰਾਸ਼ਟਰ ਸਰਕਾਰ ਨੇ ਆਦਰਸ਼ ਹਾਊਸਿੰਗ ਸੁਸਾਇਟੀ ਘੋਟਾਲੇ ਮਾਮਲੇ 'ਚ ਵੀਰਵਾਰ ਨੂੰ ਦੋ ਆਈ. ਏ. ਐਸ. ਅਧਿਕਾਰੀਆਂ ਪ੍ਰਦੀਪ ਵਿਆਸ ਅਤੇ ਜੈਰਾਜ ਪਾਠਕ ਨੂੰ ਸਸਪੈਂਡ ਕਰ ਦਿੱਤਾ ਹੈ। ਮਹਰਾਸ਼ਟਰ ਸਰਕਾਰ ਨੇ ਬਾਂਬੇ ਹਾਈਕੋਰਟ ਨੂੰ ਵੀਰਵਾਰ ਨੂੰ ਇਹ ਸੂਚਨਾ ਦਿੱਤੀ। ਘੋਟਾਲੇ ਸਮੇਂ ਜਿੱਥੇ ਵਿਆਸ ਮੁੰਬਈ ਦੇ ਕਲੈਕਟਰ ਸਨ ਉਧਰ ਪਾਠਕ ਸ਼ਹਿਰ ਦੇ ਨਗਰ ਨਿਗਮ ਕਮਿਸ਼ਨਰ ਸਨ।
48 ਸਾਲ ਦੇ ਵਿਆਸ ਮੌਜੂਦਾ ਸਮੇਂ 'ਚ ਮਹਾਰਾਸ਼ਟਰ ਸਰਕਾਰ 'ਚ ਵਿੱਤ ਵਿਭਾਗ 'ਚ ਤੈਨਾਤ ਹਨ। ਸੀ. ਬੀ. ਆਈ. ਅਨੁਸਾਰ ਵਿਆਸ ਨੇ ਕਲੈਕਟਰ ਰਹਿੰਦੇ ਹੋਏ ਅਗਸਤ 2002 ਤੋਂ ਮਈ 2005 ਤੱਕ ਦੇ ਕਾਰਜਕਾਲ 'ਚ ਕਥਿਤ ਤੌਰ 'ਤੇ ਆਦਰਸ਼ ... Read Full Story
|
ਹਿਮਾਚਲ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕ ਲੁਭਾਊ ਬਜਟ ਪੇਸ਼ ਕੀਤਾ
ਸ਼ਿਮਲਾ, ਇਸ ਸਾਲ ਦੇ ਅੰਤ ਤਕ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸੱਤਾਧਾਰੀ ਭਾਜਪਾ ਸਰਕਾਰ ਨੇ ਅੱਜ ਇਕ ਅਜਿਹਾ ਬਜਟ ਪੇਸ਼ ਕੀਤਾ ਜਿਸ ਵਿਚ ਸਮਾਜ ਦੇ ਲਗਭਗ ਹਰ ਵਰਗ ਲਈ ਕੁਝ ਨਾ ਕੁਝ ਲਾਭ ਦੀ ਪੇਸ਼ਕਸ਼ ਕੀਤੀ ਗਈ ਹੈ। ਸੂਬਾ ਸਰਕਾਰ ਨੇ 20243.92 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ ਜਿਸ ਵਿਚ 1939.35 ਕਰੋੜ ਰੁਪਏ ਦਾ ਸਰਕਾਰੀ ਘਾਟੇ ਦਾ ਅਨੁਮਾਨ ਹੈ ਜੋ ਕੁਲ ਸੂਬਾ ਘਰੇਲੂ ਉਤਪਾਦ ਦਾ 2.88 ਫੀਸਦੀ ਹੈ। ਬਜਟ ਵਿਚ ਸਾਰੇ ਪ੍ਰਮੁਖ ਖੇਤਰਾਂ ਲਈ ਜ਼ਿਆਦਾ ਬਜਟ ਵਾਲੀ ਅਲਾਟਮੈਂਟ ਕੀਤੀ ਗਈ ਹੈ। ਅੱਜ ਸੂਬਾ ਵਿਧਾਨ ਸਭਾ ਵਿਚ ਬਜਟ ਪੇਸ਼ ਕਰਦੇ ਹੋਏ ਮੁਖ ਮੰਤਰੀ ਪ੍ਰੇਮ ਕੁਮਾਰ ... Read Full Story
|
ਨੇਪਾਲ ਸਰਕਾਰ ਨੇ ਮੰਤਰਾਲਿਆਂ ਨੂੰ ਗੋਰਖਿਆਂ ਦੀ ਨਿਯੁਕਤੀ ਰੋਕਣ ਦੇ ਦਿੱਤੇ ਹੁਕਮ
ਕਾਠਮੰਡੂ, ਭਾਰਤੀ ਅਤੇ ਬ੍ਰਿਟਿਸ਼ ਫੌਜ 'ਚ ਆਪਣੀ ਬਹਾਦੁਰੀ ਦੇ ਲਈ ਜਾਣੇ ਜਾਣ ਵਾਲੇ ਗੋਰਖੇ ਨੇੜਲੇ ਭਵਿੱਖ 'ਚ ਅਤੀਤ ਦਾ ਹਿੱਸਾ ਬਣ ਸਕਦੇ ਹਨ ਕਿਉਂਕਿ ਨੇਪਾਲ ਸਰਕਾਰ ਨੇ ਵਿਦੇਸ਼ਾਂ 'ਚ ਉਨ੍ਹਾਂ ਦੀ ਨਿਯੁਕਤੀ ਰੋਕਣ ਦਾ ਫੈਸਲਾ ਲਿਆ ਹੈ। ਨੇਪਾਲ ਸਰਕਾਰ ਨੇ ਵਿਦੇਸ਼ ਮੰਤਰਾਲਾ ਅਤੇ ਹੋਰ ਸਬੰਧਤ ਮੰਤਰਾਲਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਦੇਸ਼ਾਂ 'ਚ ਗੋਰਖਿਆਂ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਰੋਕਣ ਲਈ ਸਿਫਾਰਿਸ਼ਾਂ ਲਾਗੂ ਕਰਨ। ਇਹ ਸਿਫਾਰਸ਼ਾਂ 'ਨੇਪਾਲ ਫਾਰੇਨ ਪਾਲਿਸੀ ਇਨ ਚੇਂਜਡ ਕੰਟੈਕਟ 2012' ਨਾਮੀ ਰਿਪੋਰਟ 'ਚ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਦਫਤਰ ਅਤੇ ਮੰਤਰੀ ... Read Full Story
|
ਜਾਟ ਅੰਦੋਲਨ ਅੱਗੇ ਹੁੱਡਾ ਸਰਕਾਰ ਝੁਕੀ
ਆਗੂਆਂ ਦੀ ਰਿਹਾਈ ਦੇ ਬਾਵਜੂਦ ਧਰਨੇ ਜਾਰੀ
ਚੰਡੀਗੜ੍ਹ, ਹਰਿਆਣਾ ਮੰਤਰੀ ਮੰਡਲ ਨੇ ਜਾਟ ਅੰਦੋਲਨ ਨਾਲ ਸਬੰਧਤ ਦੋ ਸੌ ਵਿਖਾਵਾਕਾਰੀਆਂ ਵਿਰੁੱਧ ਕੇਸ ਵਾਪਸ ਲੈਣ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਜਾਟ ਅੰਦੋਲਨ ਬਾਰੇ ਅੱਜ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ। ਜਾਟ ਆਗੂ ਅੱਜ ਰਿਹਾਅ ਹੋਣੇ ਸ਼ੁਰੂ ਹੋ ਗਏ ਪ੍ਰੰਤੂ ਕਈ ਥਾਈਂ ਧਰਨੇ ਸ਼ਾਮ ਤੱਕ ਜਾਰੀ ਸਨ। ਮ੍ਰਿਤਕ ਵਿਅਕਤੀ ਦੇ ਸਸਕਾਰ ਦਾ ਫੈਸਲਾ ਭਲਕੇ ਹੋਏਗਾ। ਸਥਿਤੀ ਪੂਰੀ ਤਰ੍ਹਾਂ ਭਲਕੇ ਸਪਸ਼ਟ ਹੋਣ ਦੀ ਸੰਭਾਵਨਾ ਹੈ ਕਿਉਂਕਿ ਮੁੱਦਾ ... Read Full Story
|
ਜਾਟਾਂ ਵੱਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ
ਹਿਸਾਰ, ਹਰਿਆਣਾ ਸਰਕਾਰ ਤੇ ਜਾਟਾਂ ਦੀਆਂ ਖਾਪ ਪੰਚਾਇਤਾਂ ਦਰਮਿਆਨ ਗੱਲਬਾਤ ਅਸਫਲ ਹੋਣ ਕਾਰਨ ਜਾਟਾਂ ਨੇ ਰਾਖਵਾਂਕਰਨ ਪੱਖੀ ਅੰਦੋਲਨ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਜਾਟ ਇਹ ਮੰਗ ਕਰ ਰਹੇ ਹਨ ਕਿ ਓ.ਬੀ.ਸੀ. ਕੋਟੇ ਅਧੀਨ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਵਿਚ ਰਿਜ਼ਰਵੇਸ਼ਨ ਦਿੱਤੀ ਜਾਵੇ। ਅੰਦੋਲਨ ਤੇਜ਼ ਕਰਨ ਦਾ ਐਲਾਨ ਖਾਪਾਂ ਦੀ ਪੰਚਾਇਤ ਨੇ ਹਿਸਾਰ ਜ਼ਿਲ੍ਹੇ ਦੇ ਪਿੰਡ ਰਾਮਾਯਨਾ ‘ਚ ... Read Full Story
|
ਟੈਕਸ ਚੋਰਾਂ ਤੋਂ ਵਸੂਲਿਆ 15 ਕਰੋੜ ਰੁਪਏ ਜੁਰਮਾਨਾ
ਨਵੀਂ ਦਿੱਲੀ, ਦਿੱਲੀ ਸਰਕਾਰ ਦੇ ਵਣਜ ਅਤੇ ਕਰ ਵਿਭਾਗ ਨੇ ਅਪਰੈਲ ਤੋਂ ਦਸੰਬਰ ਦਰਮਿਆਨ ਵੈਟ ਨਾ ਭਰਨ ਵਾਲਿਆਂ ਤੋਂ ਜੁਰਮਾਨੇ ਵਜੋਂ 15 ਕਰੋੜ ਰੁਪਏ ਵਸੂਲ ਕੀਤੇ ਹਨ। 2010-11 ਵਿਚ ਇਸੇ ਸਮੇਂ ਦੌਰਾਨ ਵਿਭਾਗ ਵੱਲੋਂ ਕਰ ਚੋਰਾਂ ਤੋਂ 3.5 ਕਰੋੜ ਰੁਪਏ ਜੁਰਮਾਨਾ ਵਸੂਲਿਆ ਗਿਆ ਸੀ।
ਟੈਕਸ ਕਰਮਚਾਰੀਆਂ ਮੁਤਾਬਕ ਜੁਰਮਾਨੇ ਦੀ ਵਸੂਲੀ ਵਿਚ ਚਾਰ ਗੁਣਾ ਵਾਧਾ ਵਿਭਾਗ ਵੱਲੋਂ ਗਠਿਤ ਟੀਮਾਂ ਵੱਲੋਂ ਵਪਾਰੀਆਂ ਦੀਆਂ ਜਾਇਦਾਦਾਂ ਦੇ ਅਚਾਨਕ ਕੀਤੇ ਗਏ ਸਰਵੇਖਣਾਂ ਸਦਕਾ ਹੋਇਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਵਿਭਾਗ ਵੱਲੋਂ 439 ਫੀਸਦ ਵੱਧ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਇਸ ਸਾਲ ਵੈਟ ਅਦਾ ... Read Full Story
|
ਸੂਚਨਾ ਅਧਿਕਾਰ ਐਕਟ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ, ਨਿਪੰੁਨਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਅਤੀ ਸਹਾਈ ਸਿੱਧ ਹੋਇਆ- ਜੇ.ਕੇ.ਜੈਨ
ਪਟਿਆਲਾ 27 ਫ਼ਰਵਰੀ (ਪੀ.ਐਸ.ਗਰੇਵਾਲ) -ਸੂਚਨਾ ਅਧਿਕਾਰ ਐਕਟ-2005 ਆਮ ਜਨਤਾ ਲਈ ਦੂਜੀ ਆਜ਼ਾਦੀ ਅਤੇ ਵੱਡਾ ਹਥਿਆਰ ਹੈ। ਇਹ ਐਕਟ ਜਿੱਥੇ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕਾਰਗਰ ਸਿੱਧ ਹੋ ਰਿਹਾ ਹੈ, ਉੱਥੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ, ਨਿਪੰੁਨਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਸਹਾਈ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਜੇ.ਕੇ.ਜੈਨ ਉਪ ਮੰਡਲ ਮੈਜਿਸਟ੍ਰੇਟ ਨੇ ਅੱਜ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਬ ਡਵੀਜ਼ਨ ਰਾਜਪੁਰਾ ਦੇ ਸਮੂਹ ਲੋਕ ਸੂਚਨਾ ਅਫਸਰਾਂ/ਸਹਾਇਕ ਲੋਕ ... Read Full Story
|
* ਸਰਕਾਰੀ ਕਾਲਜ਼ ਆਫ ਐਜੂਕੇਸ਼ਨ ਦੇ 53ਵੇਂ ਖੇਡ ਸਮਾਰੋਹ ਦਾ ਆਗਾਜ਼
ਪਟਿਆਲਾ: 22 ਫਰਵਰੀ (ਪੀ.ਐਸ.ਗਰੇਵਾਲ) - ਕਾਲਜ਼ ਦੇ ਦਿਨ ਹਰੇਕ ਵਿਅਕਤੀ ਦੀ ਜਿੰਦਗੀ ਵਿੱਚ ਯਾਦਗਾਰੀ ਪਲ ਹੁੰਦੇ ਹਨ ਅਤੇ ਕਾਲਜ਼ ਦੀਆਂ ਖੇਡਾਂ ਖਿਡਾਰੀਆਂ ਲਈ ਹੋਰ ਵੀ ਅਹਿਮ ਹੁੰਦੀਆਂ ਹਨ ਕਿਉਂਕਿ ਹਰੇਕ ਖਿਡਾਰੀ ਨੂੰ ਇਹਨਾਂ ਖੇਡਾਂ ਵਿੱਚ ਆਪਣੀ ਪ੍ਰਤਿਭਾ ਵਿਖਾਉਣ ਦਾ ਮੌਕਾ ਮਿਲਦਾ ਹੈ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਗੁਰਲਵਲੀਨ ਸਿੰਘ ਸਿੱਧੂ ਨੇ ਸਰਕਾਰੀ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੀ 53ਵੇਂ ਸਲਾਨਾਂ ਖੇਡ ਸਮਾਰੋਹ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਖਿਡਾਰੀ ਨੂੰ ... Read Full Story
|