ਸ਼ਹੀਦੀ ਜੋੜ ਮੇਲੇ ਸਬੰਧੀ ਨਗਰ ਕੀਰਤਨ ਸਜਾਇਆ
ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਪੱਤਰ ਪ੍ਰੇਰਕ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ 24 ਦਸੰਬਰ ਤੋਂ 26 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰਖਕੇ ਅੱਜ ਪਿੰਡ ਚਨਾਰਥਲ ਖੁਰਦ ਦੇ ਗੁਰਦੁਆਰਾ ਸਾਹਿਬ ਤੋਂ ਇਕ ਪ੍ਰਭਾਵਸ਼ਾਲੀ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਪਿੰਡ ਚਨਾਰਥਲ ਖੁਰਦ ਤੋਂ ਪੰਡਰਾਲੀ, ਖਰੇ, ਸੰਗਤਪੁਰ ਸੋਢੀਆਂ, ਖੋਜੇਮਾਜਰਾ, ਸਾਨੀਪੁਰ, ਸਰਹਿੰਦ ਹੁੰਦਾ ਹੋਇਆ ਫ਼ਤਹਿਗੜ੍ਹ ਸਾਹਿਬ ਆ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਵਿਚ ਇਲਾਕੇ ਦੇ ਦਰਜਨਾਂ ਪਿੰਡਾਂ ਦੀ ... Read Full Story
|