E-Paper

|
| Tag Search for "ਸਹਾਇਕ" |
ਡਵੀਜ਼ਨਲ ਕਮਿਸ਼ਨਰ ਵੱਲੋਂ 4 ਮੁੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ****ਸਹਾਇਕ ਟਾਊਨ ਪਲਾਨਰ ਤੇ 2 ਡਾਕਟਰਾਂ ਸਮੇਤ 27 ਕਰਮਚਾਰੀ ਗੈਰ ਹਾਜ਼ਰ ਪਾਏ ਗਏ
ਪਟਿਆਲਾ: 7 ਜੁਲਾਈ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮਾਂ ਦੇ ਸਮੇਂ ਸਿਰ ਨਿਪਟਾਰੇ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਨਾਉਣ ਲਈ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ਼੍ਰੀ ਅਨੁਰਾਗ ਵਰਮਾ ਨੇ ਅੱਜ ਪਟਿਆਲਾ ਵਿਖੇ ਸਥਿਤ ਚਾਰ ਵੱਡੇ ਵਿਭਾਗਾਂ ਸਿਹਤ ਵਿਭਾਗ, ਨਗਰ ਯੋਜਨਾਂਕਾਰ (ਟਾਊਨ ਪਲਾਨਿੰਗ), ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਜ਼ਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫ਼ਤਰਾਂ ਦੀ ਸਵੇਰੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਸਹਾਇਕ ਟਾਊਨ ਪਲਾਨਰ ਅਤੇ ਸਿਹਤ ਵਿਭਾਗ ਦੇ ਦੋ ਡਾਕਟਰਾਂ ਸਮੇਤ 27 ਕਰਮਚਾਰੀ ... Read Full Story
|
ਖੇਤੀਬਾੜੀ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਹੋਰ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ: ਪਨੂੰ
ਪਟਿਆਲਾ: 26 ਮਾਰਚ (ਪੀ.ਐਸ.ਗਰੇਵਾਲ) -‘‘ ਖੇਤੀਬਾੜੀ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਕਣਕ ਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਨਾਲ ਸਬੰਧਤ ਹੋਰ ਸਹਾਇਕ ਧੰਦਿਆਂ ਨੂੰ ਵੀ ਅਪਨਾਉਣਾ ਚਾਹੀਦਾ ਹੈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ. ਅਜੀਤ ਸਿੰਘ ਪਨੂੰ ਨੇ ਰੱਖੜਾ ਵਿਖੇ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਯੰਗ ਫਾਰਮਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਰਵਾਏ ਗਏ ਕਿਸਾਨ ਮੇਲੇ ਅਤੇ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਕਿਸਾਨਾਂ ਦੇ ਭਾਰੀ ਇੱਕਠ ਨੂੰ ... Read Full Story
|
ਅੰਮ੍ਰਿਤਸਰ ਜਿਲ੍ਹਾ ਪਹਿਲਾ ਅਜਿਹਾ ਜਿਲ੍ਹਾ ਹੈ ਜਿਥੇ ਸਰਕਾਰੀ ਹਸਪਤਾਲਾਂ ਵਿੱਚ ਪੁਰਸ਼ ਪਰਿਵਾਰ ਨਿਯੋਜਨ ਦੇ ਕੇਂਦਰ ਖੋਲੇ ਗਏ ਹਨ - ਪਨੂੰ
ਅੰਮ੍ਰਿਤਸਰ, 20 ਅਗਸਤ,sarwan singh randhawa: ਦੇਸ਼ ਦੀ ਵਧਦੀ ਹੋਈ ਅਬਾਦੀ ਤੇ ਕਾਬੂ ਪਾਉਣ ਹਿੱਤ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਅੱਜ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿਖੇ ਸ: ਕਾਹਨ ਸਿੰਘ ਪੰਨੂੰ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋ ਮਰਦਾਂ ਦੀ ਚੀਰਾ ਰਹਿਤ ਨਸਬੰਦੀ ਦੇ ਨਵੇਂ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਸ: ਕਾਹਨ ਸਿੰਘ ਪਨੂੰ ਨੇ ਕਿਹਾ ਕਿ ਦੇਸ਼ ਵਿੱਚ ਗਰੀਬੀ ਨੂੰ ਘਟਾਉਣ ਲਈ ਆਬਾਦੀ ਤੇ ਕੰਟਰੋਲ ਕਰਨਾ ਜਰੂਰੀ ਹੈ। ਪਰਿਵਾਰ ਨਿਯੋਜਨ ਲਈ ਬਹੁਤ ਸਾਰੇ ਅਸਥਾਈ ਅਤੇ ਸਥਾਈ ਤਰੀਕੇ ਹਨ। ... Read Full Story
|
ਗਾਂਜੇ ਸਮੇਤ ਦੋ ਔਰਤਾਂ ਪੁਲਿਸ ਅੜਿੱਕੇ
ਖੰਨਾ, 5 ਫਰਵਰੀ (ਰਾਏ)-ਪੁਲਿਸ ਵੱਲੋਂ ਦੋ ਵੱਖ ਵੱਖ ਥਾਂਵਾਂ ਤੋਂ ਦੋ ਔਰਤਾਂ ਨੂੰ ਗਾਂਜੇ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਰੇਲਵੇ ਰੋਡ ਖੰਨਾ ਤੋਂ ਰਾਮ ਦੁਲਾਰੀ ਪਤਨੀ ਸ਼ਿਵ ਸ਼ੰਕਰ ਬਿਹਾਰ ਨੂੰ 1 ਕਿਲੋ 50 ਗ੍ਰਾਮ ਗਾਂਜੇ ਸਮੇਤ ਕਾਬੂੁ ਕੀਤਾ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਮਨਮੋਹਨ ਸਰਨਾ ਨੇ ਸੁਨੀਤਾ ਦੇਵੀ ਪਤਨੀ ਸਕੀਲ ਮੁਖੀਆ ਵਾਸੀ ਬਿਹਾਰ ਨੂੰ ਨਵੀਂ ਅਬਾਦੀ ਖੰਨਾ ਤੋਂ 1 ਕਿਲੋ 50 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ। ਕਥਿਤ ਦੋਸ਼ੀ ਔਰਤਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ... Read Full Story
|
1 |
 Loading...
|
|
|