E-Paper

|
| Tag Search for "ਸ਼ਿਵਰਾਜ" |
'ਆਈ ਪੀ ਐਲ ਖੇਡ ਦੇ ਨਾਮ 'ਤੇ ਕਲੰਕ'
ਇੰਦੌਰ, ਇੰਡੀਅਨ ਪ੍ਰੀਮੀਅਰ ਲੀਗ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੱਲ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਈ ਪੀ ਐਲ ਮੈਚ ਕਰਵਾਉਣ ਦੀ ਮਨਜ਼ੂਰੀ ਨਹੀਂ ਦੇਵੇਗੀ।
ਚੌਹਾਨ ਨੇ ਕਿਹਾ, ''ਆਈ ਪੀ ਐਲ ਖੇਡ ਦੇ ਨਾਮ 'ਤੇ ਕਲੰਕ ਅਤੇ ਸਮਾਜ ਵਿਚ ਬਹੁਤ ਸ਼ਰਮਨਾਕ ਹਨ।''
ਉਨ੍ਹਾਂ ਨੇ ਨਾਲ ਹੀ ਕਿਹਾ ਕਿ ਸੂਬੇ ਵਿਚ ਕਿਸੇ ਕ੍ਰਿਕਟ ਟੂਰਨਾਮੈਂਟ ਵਿਚ ਚੀਅਰ ਲੀਡਰਜ਼ ਰੱਖਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਨੇ ਆਈ ਪੀ ਐਲ ਵਿਚ ਸਪਾਟ ਫਿਕਸਿੰਗ ਅਤੇ ਦਿੱਲੀ ਦੇ ਹੋਟਲ ਵਿਚ ਇਕ ਔਰਤ ਨਾਲ ਛੇੜਛਾੜ ਦੇ ਦੋਸ਼ਾਂ ਵਿਚ ... Read Full Story
|
ਡਾਕੂਆਂ ਦਾ ਪ੍ਰਮੋਸ਼ਨ ਹੋਇਆ, ਜੰਗਲਾਂ 'ਚੋਂ ਨਿਕਲ ਕੇ ਦਿੱਲੀ ਪੁੱਜ ਗਏ : ਬਾਬਾ ਰਾਮਦੇਵ
ਮੁਰੈਨਾ, ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਦੇਸ਼ ਤਾਂ ਸੰਸਦ ਵਿਚ ਬੈਠੇ 543 ਲੋਕ ਹੀ ਚਲਾਉਣਗੇ ਪਰ ਉਨ੍ਹਾਂ ਨੂੰ 'ਰੋਗੀ' ਨਹੀਂ ਹੋਣਾ ਚਾਹੀਦਾ। ਮੁਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਹਾਜ਼ਰੀ ਵਿਚ ਅੱਜ ਸਵੇਰੇ 5 ਵਜੇ ਇਥੇ ਸਟੇਡੀਅਮ 'ਤੇ ਆਯੋਜਿਤ ਯੋਗ ਕੈਂਪ ਵਿਚ ਬਾਬਾ ਰਾਮਦੇਵ ਨੇ ਇਕ ਵਾਰ ਫਿਰ ਦੋਸ਼ ਲਗਾਇਆ ਕਿ ਸੰਸਦ ਵਿਚ ਬੈਠੇ ਕੁਝ ਮੈਂਬਰ ਭ੍ਰਿਸ਼ਟਾਚਾਰੀ ਅਤੇ ਹਤਿਆਰੇ ਹਨ। ਜਨਤਾ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਚੁਣ ਕੇ ਦੇਸ਼ ਦੀ ਸਰਵਉਚ ਸੰਸਥਾ ਵਿਚ ਨਾ ਭੇਜਣ। ਇਸ ਤੋਂ ਪਹਿਲਾਂ ਕਲ ਸ਼ਾਮ ਭਿੰਡ ਤੋਂ ਮੁਰੈਨਾ ਆਉਂਦੇ ਹੋਏ ਪੋਰਸਾ ਵਿਚ ਆਯੋਜਿਤ ਇਕ ਸਭਾ ਵਿਚ ... Read Full Story
|
ਰਾਸ਼ਟਰਪਤੀ ਦੇ ਅਹੁਦੇ ਦੀ ਦੌੜ 'ਚ ਪਾਟਿਲ ਵੀ
ਨਵੀਂ ਦਿੱਲੀ, 10 ਜਨਪਥ ਦੇ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਰਾਸ਼ਟਰਪਤੀ ਅਹੁਦੇ ਲਈ ਪੰਜਾਬ ਦੇ ਰਾਜਪਾਲ ਸ਼ਿਵਰਾਜ ਪਾਟਿਲ ਦੇ ਨਾਂ 'ਤੇ ਹੱਕ 'ਚ ਤੇ ਵਿਰੋਧ 'ਚ ਸੰਭਾਵਨਾਵਾਂ ਦੀ ਭਾਲ ਕਰ ਰਹੀ ਹੈ ਪਰ ਉਨ੍ਹਾਂ ਦੇ ਨਾਂ 'ਤੇ ਪੂਰਾ ਸਮਰਥਨ ਹੋਣਾ ਇਕ ਮੁਸ਼ਕਲ ਕੰਮ ਹੈ। ਰਾਸ਼ਟਰਪਤੀ ਅਹੁਦੇ ਲਈ ਚੋਣਾਂ ਜੁਲਾਈ 'ਚ ਹੋਣੀਆਂ ਹਨ। ਇਸ ਉੱਚ ਅਹੁਦੇ ਲਈ ਆਮ ਰਾਇ ਬਣਾਉਣੀ ਕਾਂਗਰਸ ਪਾਰਟੀ ਲਈ ਸਭ ਤੋਂ ਵੱਡਾ ਕੰਮ ਹੈ, ਕਿਉਂਕਿ ਉਸ ਕੋਲ ਆਪਣੇ ਉਮੀਦਵਾਰ ਨੂੰ ਖੜ੍ਹਾ ਕਰਨ ਲਈ ਪੂਰੀ ਗਿਣਤੀ ਨਹੀਂ ਹੈ, ਜਿਸ ਨਾਲ ਉਹ ਬਾਕੀ ਪਾਰਟੀਆਂ ਦਾ ਭਰੋਸਾ ਹਾਸਲ ਕਰ ਸਕੇ। ਇਸ ਅਹੁਦੇ ਲਈ ਕਈ ... Read Full Story
|
ਨਰਿੰਦਰ ਕੁਮਾਰ ਦੇ ਕਤਲ ਦੀ ਸੀ. ਬੀ. ਆਈ. ਜਾਂਚ ਹੋਵੇਗੀ : ਚੌਹਾਨ
ਭੋਪਾਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਲਾਨ ਕੀਤਾ ਹੈ ਕਿ ਮੁਰੈਨਾ ਜ਼ਿਲੇ 'ਚ ਆਈ. ਪੀ. ਐੱਸ. ਦੇ ਨੌਜਵਾਨ ਅਧਿਕਾਰੀ ਨਰਿੰਦਰ ਕੁਮਾਰ ਦੇ ਕਤਲ ਦੀ ਜਾਂਚ ਸੀ. ਬੀ. ਆਈ ਤੋਂ ਕਰਵਾਈ ਜਾਵੇਗੀ। ਮੰਗਲਵਾਰ ਨੂੰ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਰਕਾਰ ਜਲਦੀ ਹੀ ਲੋੜੀਂਦੇ ਕਦਮ ਚੁੱਕੇਗੀ। ਪਹਿਲਾਂ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਮੈਂਬਰਾਂ ਨੇ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਨਹੀਂ ਚੱਲਣ ਦਿੱਤਾ ਅਤੇ ਇਸ ਮੁੱਦੇ 'ਤੇ ਕੰਮ ਰੋਕੂ ਮਤੇ ਅਧੀਨ ਚਰਚਾ ਕਰਵਾਉਣ ਦੀ ਮੰਗ ਕੀਤੀ। ਸਪੀਕਰ ਨੇ ਮੁੱਖ ਮੰਤਰੀ ਦੀ ਬੇਨਤੀ 'ਤੇ ਪ੍ਰਸ਼ਨ ਕਾਲ ਮੁਲਤਵੀ ਕਰਕੇ ਚਰਚਾ ਕਰਵਾਉਣ ਦਾ ... Read Full Story
|
ਸੂਰਜ ਨਮਸਕਾਰ ਨੂੰ ਲੈ ਕੇ ਮੱਧ ਪ੍ਰਦੇਸ਼ 'ਚ ਵਿਰੋਧ ਦੇ ਸੁਰ
ਭੋਪਾਲ, ਮੱਧ ਪ੍ਰਦੇਸ਼ ਸਰਕਾਰ ਇਕ ਪਾਸੇ ਜਿਥੇ ਹਜ਼ਾਰਾਂ ਸਕੂਲੀ ਵਿਦਿਆਰਥੀਆਂ ਨੂੰ ਇਕੱਠੇ ਸੂਰਿਆ ਨਮਸਕਾਰ ਕਰਵਾ ਕੇ ਗਿੰਨੀਜ਼ ਬੁਕ 'ਚ ਨਾਂ ਦਰਜ ਕਰਵਾਉਣ ਦੀ ਤਿਆਰੀ ਵਿਚ ਹਨ, ਉਥੇ ਹੀ ਮੁਸਲਿਮ ਨੇਤਾਵਾਂ ਨੇ ਸੂਰਜ ਸਾਹਮਣੇ ਝੁਕਣ ਨੂੰ ਗੈਰ-ਇਸਲਾਮਿਕ ਅਤੇ ਬੁੱਤ ਪੂਜਾ ਦੱਸਦਿਆਂ ਇਸ ਦਾ ਵਿਰੋਧ ਕੀਤਾ ਹੈ। ਪ੍ਰਦੇਸ਼ ਦੇ ਮੌਲਵੀਆਂ ਨੇ ਸੂਰਜ ਨਮਸਕਾਰ ਖਿਲਾਫ ਕੱਲ ਫਤਵਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਸਰਕਾਰ ਘਾਤਕ ਤਰੀਕੇ ਨਾਲ ਪ੍ਰਦੇਸ਼ ਵਿਚ ਸਿੱਖਿਆ ਦੇ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਗਾਹ ਕੀਤਾ ਕਿ ਸਰਕਾਰ ਆਪਣੇ ... Read Full Story
|
1 |
 Loading...
|
|
|